India

ਡੇਰਾ ਸਿਰਸਾ ਮੁੱਖੀ ਨੂੰ ਮਿਲੀ ਜੈਡ ਪਲੱਸ ਸੁਰੱਖਿਆ

‘ਦ ਖ਼ਾਲਸ ਬਿਊਰੋ :ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਵੱਲੋਂ ਜੈੱਡ ਪਲੱਸ ਸਕਿਓਰਟੀ ਦਿੱਤੀ ਗਈ ਹੈ। ਅਜਿਹਾ ਖਾਲਿਸਤਾਨ ਪੱਖੀ ਅਨਸਰਾਂ ਤੋਂ ਖਤਰੇ ਦਾ ਹਵਾਲਾ ਦੇ ਕੇ ਕੀਤਾ ਗਿਆ ਹੈ।ਡੇਰਾ ਮੁਖੀ ਨੂੰ 21 ਦਿਨਾਂ ਦੀ ਫਰਲੋ ‘ਤੇ ਰਿਹਾਅ ਕਰਨ ਦੇ ਹਰਿਆਣਾ ਸਰਕਾਰ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਹਾਈ ਕੋਰਟ ‘ਚ ਸੁਣਵਾਈ

Read More
Punjab

ਹੁਣ 12 ਅਪ੍ਰੈਲ ਨੂੰ ਹੋਵੇਗੀ ਸਿੱਧੂ ਖਿਲਾ ਫ਼ ਸੁਣਵਾਈ

‘ਦ ਖ਼ਾਲਸ ਬਿਊਰੋ :ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਖਿਲਾਫ਼ ਡੀਐਸਪੀ ਦਿਲਸ਼ੇਰ ਸਿੰਘ ਚੰਦੇਲ ਵੱਲੋਂ ਦਾਇਰ ਕੀਤੀ ਪਟੀਸ਼ਨ ਲਈ ਜ਼ਿਲ੍ਹਾ ਅਦਾਲਤ ਹੁਣ ਅਗਲੀ ਸੁਣਵਾਈ 12 ਅਪ੍ਰੈਲ ਨੂੰ ਕਰੇਗੀ ਕਿਉਂਕਿ ਸਿੱਧੂ ਖਿਲਾਫ਼ ਕੇਸ ਕਰਨ ਵਾਲੇ ਡੀਐਸਪੀ ਦਿਲਸ਼ੇਰ ਸਿੰਘ ਚੰਦੇਲ ਕਿਸੇ ਕਾਰਣ  ਅਦਾਲਤ ਨਹੀਂ ਪਹੁੰਚ ਸਕੇ । ਅਜਿਹੇ ‘ਚ ਹੁਣ ਇਸ ਮਾਮਲੇ ਦੀ ਸੁਣਵਾਈ 12 ਅਪ੍ਰੈਲ

Read More
India

ਬੋਰਡ ਪ੍ਰੀਖਿਆ ਰੱਦ ਕਰਨ ਸਬੰਧੀ ਪਟੀਸ਼ਨ ‘ਤੇ ਸੁਪਰੀਮ ਕੋਰਟ ਕਰੇਗਾ ਸੁਣਵਾਈ

‘ਦ ਖ਼ਾਲਸ ਬਿਊਰੋ :ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਸੁਪਰੀਮ ਕੋਰਟ ਨੇ 10ਵੀਂ, 12ਵੀਂ ਦੀਆਂ ਆਫਲਾਈਨ ਬੋਰਡ ਪ੍ਰੀਖਿਆਵਾਂ ਰੱਦ ਕਰਨ ਲਈ ਦਾਇਰ ਕੀਤੀ ਗਈ ਪਟੀਸ਼ਨ ਉਤੇ ਸੁਣਵਾਈ ਕਰਨ ਲਈ ਹਾਮੀ ਭਰ ਦਿੱਤੀ ਹੈ।ਵਕੀਲ ਪ੍ਰਸ਼ਾਂਤ ਪਦਨਾਭਨ ਵੱਲੋਂ ਦਾਇਰ ਕੀਤੀ ਗਈ ਇਸ ਪਟੀਸ਼ਨ ਵਿੱਚ ਆਫਲਾਈਨ ਪ੍ਰੀਖਿਆ ਦੀ ਬਜਾਏ ਮੁਲੰਕਣ ਆਧਾਰ ਉਤੇ ਨਤੀਜਾ ਦੇਣ ਦੀ ਮੰਗ ਕੀਤੀ ਹੈ।

Read More
International

OIC ਨੇ ਨੌਕਰੀਆਂ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਇਸਲਾਮਿਕ ਦੇਸ਼ਾਂ ਦੀ ਜਥੇਬੰਦੀ ਆਰਗਨਾਈਜ਼ੇਸ਼ਨ ਆਫ ਇਸਲਾਮਿਕ ਕਾਰਪੋਰੇਸ਼ਨ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਕੁੱਝ ਦੇਸ਼ਾਂ ਵਿੱਚ ਓਆਈਸੀ ਦੇ ਨਾਮ ਤੋਂ ਸਕਾਲਰਸ਼ਿਪ ਅਤੇ ਨੌਕਰੀਆਂ ਦੇ ਇਸ਼ਤਿਹਾਰ ਦੇ ਧਿਆਨ ‘ਚ ਆਏ ਹਨ ਜੋ ਕਿ ਪੂਰੀ ਤਰ੍ਹਾਂ ਫਰਜ਼ੀ ਹਨ। ਓ.ਆਈ.ਸੀ. ਦੇ ਸਕੱਤਰ-ਜਨਰਲ ਵੱਲੋਂ ਜਾਰੀ ਬਿਆਨ ‘ਚ ਕਿਹਾ ਗਿਆ ਹੈ, ”ਕੁਝ ਦੇਸ਼ਾਂ

Read More
India

ਹਰਿਆਣਾ ‘ਚ ਬੋਰਡ ਪ੍ਰੀਖਿਆਵਾਂ ‘ਤੇ ਵੱਡਾ ਫੈਸਲਾ

‘ਦ ਖ਼ਾਲਸ ਬਿਊਰੋ :ਪੰਜਵੀਂ, ਅੱਠਵੀਂ ਜਮਾਤ ਦੇ ਬੱਚਿਆਂ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੱਡੀ ਰਾਹਤ ਦਾ ਐਲਾਨ ਕਰਦੇ ਹੋਏ ਇਹਨਾਂ ਜਮਾਤਾਂ ਲਈ ਬੋਰਡ ਪ੍ਰੀਖਿਆਵਾਂ ਸ਼ੁਰੂ ਕਰਨ ਦੇ ਫੈਸਲੇ ਨੂੰ ਫ਼ਿਲਹਾਲ ਵਾਪਸ ਲੈ ਲਿਆ ਹੈ । ਸਕੂਲਾਂ ਵਿੱਚ ਬੱਚਿਆਂ ਦੀ ਪੜ੍ਹਾਈ ਪਹਿਲਾਂ ਹੀ ਕੋਰੋਨਾ ਕਾਰਨ ਪ੍ਰਭਾਵਿਤ ਹੋਈ ਹੈ ਅਤੇ ਅਜਿਹੇ ਵਿੱਚ ਮਾਪਿਆਂ

Read More
India

ਲਖੀਮਪੁਰ ਖੀਰੀ ਕੇ ਸ ਵਿੱਚ ਅਸ਼ੀਸ਼ ਮਿਸ਼ਰਾ ਦੀ ਜ਼ਮਾ ਨਤ ਨੂੰ ਦਿੱਤੀ ਸੁਪਰੀਮ ਕੋਰਟ ‘ਚ ਚੁਣੌਤੀ

‘ਦ ਖ਼ਾਲਸ ਬਿਊਰੋ : ਲਖੀਮਪੁਰ ਖੀਰੀ ਘ ਟਨਾ ਦੇ ਪੀ ੜਤ ਪਰਿਵਾਰਾਂ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾ ਕੇ ਅਸ਼ੀਸ਼ ਮਿਸ਼ਰਾ ਦੀ ਜ਼ਮਾ ਨਤ ਨੂੰ ਚੁਣੌਤੀ ਦਿੱਤੀ ਹੈ। ਪਟੀਸ਼ਨਰਾਂ ਨੇ ਅਦਾਲਤ ਵਿੱਚ ਦਾਇਰ ਕੇ ਸ ਵਿੱਚ ਮੁਲ ਜ਼ਮ ਦੀ ਜ਼ਮਾ ਨਤ ਰੱਦ ਕਰਨ ਦੀ ਮੰਗ ਕੀਤੀ ਹੈ। ਇਲਾਹਾਬਾਦ ਹਾਈਕੋਰਟ ਵੱਲੋਂ ਕੇਂਦਰੀ ਰਾਜ ਗ੍ਰਹਿ ਮੰਤਰੀ ਅਜੈ

Read More
Punjab

ਪੰਜਾਬ ਦੀ ਭਲਾਈ ਲਈ ਕੀਤਾ ਭਾਜਪਾ ਨਾਲ ਗਠਜੋੜ: ਕੈਪਟਨ

‘ਦ ਖ਼ਾਲਸ ਬਿਊਰੋ : ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨਾਲ ਗਠਜੋੜ ਵਾਰੇ ਬਿਆਨ ਦਿੰਦਿਆਂ ਕਿਹਾ ਕਿ ਪੰਜਾਬ ਦੇ ਭਲੇ ਅਤੇ ਬਹਿਤਰੀ ਲਈ ਕੇਂਦਰੀ ਸਰਕਾਰ ਭਾਜਪਾ ਨਾਲ ਗਠਜੋੜ ਕਰਨਾ ਜਰੂਰੀ ਸੀ। ਉਨ੍ਹਾਂ ਨੇ ਕਿਹਾ ਕਿ ਵਿਰੋਧੀ ਸਿਆਸੀ ਪਾਰਟੀਆਂ ਜੋ ਮਰਜ਼ੀ ਕਹੀ ਜਾਣ ਪਰ ਸੱਚ ਤਾਂ ਇਹ ਹੈ

Read More
India

ਕੈਬਨਿਟ ਮੰਤਰੀ ਐਮ ਗੌਤਮ ਰੈਡੀ ਨੂੰ ਪਿਆ ਦਿਲ ਦਾ ਦੌ ਰਾ,ਹੋਈ ਮੌ ਤ

‘ਦ ਖ਼ਾਲਸ ਬਿਊਰੋ :ਆਂਧਰਾ ਪ੍ਰਦੇਸ਼ ਦੇ ਸੂਚਨਾ ਤਕਨਾਲੋਜੀ ਮੰਤਰੀ ਐਮ ਗੌਤਮ ਰੈਡੀ ਦੀ ਦਿਲ ਦਾ ਦੌ ਰਾ ਪੈਣ ਕਾਰਨ ਮੌ ਤ ਹੋ ਗਈ ਹੈ। 50 ਸਾਲਾ ਰੈਡੀ ਨੂੰ ਅੱਜ ਸਵੇਰੇ ਅਚਾਨਕ ਛਾਤੀ ਵਿੱਚ ਦਰਦ ਮਹਿਸੂਸ ਹੋਇਆ ਅਤੇ ਉਹ ਬੇਹੋਸ਼ ਹੋ ਗਏ। ਉਨ੍ਹਾਂ ਨੂੰ ਜਲਦੀ ਹੀ ਹੈਦਰਾਬਾਦ ਦੇ ਅਪੋਲੋ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ

Read More
Punjab

ਸੋਨੂੰ ਸੂਦ ਖ਼ਿਲਾਫ਼ ਐਫਆਈਆਰ ਦਰਜ

‘ਦ ਖ਼ਾਲਸ ਬਿਊਰੋ : ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੇ ਖ਼ਿ ਲਾਫ਼ ਸਥਾਨਕ ਪੁਲਿ ਸ ਨੇ ਐਫਆਈਆਰ ਦਰਜ ਕੀਤੀ ਹੈ। ਸਥਾਨਿਕ ਪੁਲਿ ਸ ਦਾ ਕਹਿਣਾ ਹੈ ਕਿ ਸੋਨੂ ਉੱਤੇ ਆਪਣੀ ਭੈਣ ਮਾਲਵਿਕਾ ਸੂਦ, ਜੋ ਕਾਂਗਰਸ ਦੀ ਟਿਕਟ ’ਤੇ ਮੋਗਾ ਤੋਂ ਚੋਣ ਲੜ ਰਹੇ ਹਨ, ਉਨ੍ਹਾਂ ਲਈ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੇ ਦੋ ਸ਼ ਤਹਿਤ ਇਹ ਐਫਆਈਆਰ

Read More
India

ਚਾਰਾ ਘੁਟਾ ਲਾ ਮਾ ਮਲੇ ‘ਚ ਲਾਲੂ ਯਾਦਵ ਨੂੰ ਪੰਜ ਸਾਲ ਦਾ ਸ ਜ਼ਾ

‘ਦ ਖ਼ਾਲਸ ਬਿਊਰੋ : ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ 139 ਕਰੋ ੜ ਰੁਪ ਏ ਦੇ ਚਾਰਾ ਘਪ ਲੇ ਦੇ ਮਾਮ ਲੇ ਵਿੱਚ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਪੰਜ ਸਾਲ ਕੈ ਦ ਦੀ ਸ ਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਉਸ ‘ਤੇ 60 ਲੱਖ ਦਾ ਜੁਰਮਾ ਨਾ ਵੀ ਲਗਾਇਆ ਗਿਆ ਹੈ। ਝਾਰਖੰਡ

Read More