Punjab

ਕਿਹੜੇ ਜ਼ਿਲ੍ਹੇ ਵਿੱਚ ਹੋਈ ਕਿੰਨੇ ਫ਼ੀਸਦੀ ਵੋਟਿੰਗ?

‘ਦ ਖ਼ਾਲਸ ਬਿਊਰੋ : ਐਤਵਾਰ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ ਵੋਟਾਂ ਹੋਈਆਂ ਹਾਲਾਂਕਿ ਕੁਝ ਥਾਵਾਂ ’ਤੇ  ਵੋਟਿੰਗ ਮਸ਼ੀਨਾਂ ਖਰਾਬ ਹੋਣ ਤੇ ਕਈ ਜਗਾ ਹਿੰਸ ਕ ਘਟਨਾਵਾਂ ਹੋਣ ਦੀਆਂ ਗੱਲਾਂ ਵੀ ਸਾਹਮਣੇ ਆਈਆਂ ਪਰ ਕੁਲ ਮਿਲਾ ਕੇ ਮਤਦਾਨ ਸ਼ਾਂਤੀ ਨਾਲ ਨਿਬੜ ਗਿਆ। ਵਿਧਾਨ ਸਭਾ ਚੋਣਾਂ ਦੇ ਤੀਜੇ ਪੜਾਅ ਦੌਰਾਨ

Read More
Punjab

ਕਾਂਗਰਸੀ ਉਮੀਦਵਾਰ ਖ਼ਿ ਲਾਫ਼ ਮਾਮਲਾ ਦਰਜ

‘ਦ ਖ਼ਾਲਸ ਬਿਊਰੋ : ਵਿਧਾਨ ਸਭਾ ਹਲਕਾ ਬਟਾਲਾ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਸਾਬਕਾ ਮੰਤਰੀ ਅਸ਼ਵਨੀ ਸੇਖੜ ਸਮੇਤ 15 ਵਿਅਕਤੀਆਂ ਦੇ ਖ਼ਿ ਲਾਫ਼ ਇਕ ਵਿਅਕਤੀ ਨਾਲ ਕੁੱਟ ਮਾਰ ਕਰਨ ਦੇ ਦੋ ਸ਼ ਤਹਿਤ ਪੁਲਿ ਸ ਨੇ ਮਾਮ ਲਾ ਦਰਜ ਕੀਤਾ ਹੈ। ਜਾਣਕਾਰੀ ਮੁਤਾਬਿਕ ਸ਼ਰਾ ਬ ਠੇਕੇਦਾਰ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਹੋਈ ਝ ੜਪ ਨੂੰ ਲੈ ਕੇ

Read More
India

ਕਰਨਾਟਕ ‘ਚ ਬਜਰੰਗ ਦਲ ਦੇ ਵਰਕਰ ਦਾ ਕ ਤਲ, ਧਾਰਾ 144 ਲਾਗੂ

‘ਦ ਖ਼ਾਲਸ ਬਿਊਰੋ : ਕਰਨਾਟਕ ਦੇ ਸ਼ਿਵਮੋਗਾ ਜ਼ਿਲ੍ਹੇ ਵਿੱਚ ਬਜਰੰਗ ਦਲ ਦੇ ਵਰਕਰ ਦੇ ਕਤ ਲ ਦਾ ਮਾ ਮਲਾ ਸਾਹਮਣੇ ਆਇਆ ਹੈ। 23 ਸਾਲਾਂ ਦੇ ਹਰਸ਼ਾ ਨਾਂ ਦੇ ਨੌਜਵਾਨ ਦਾ ਅਣਪਛਾਤਿਆਂ ਵਿਅਕਤੀਆਂ ਵੱਲੋਂ ਚਾ ਕੂ ਮਾ ਰ ਕੇ ਹੱਤਿ ਆ ਕਰ ਦਿੱਤੀ ਗਈ ਹੈ। ਨੌਜਵਾਨ ਦੇ ਕਤ ਲ ਦੇ ਮਗਰੋਂ ਪੂਰੇ ਸੂਬੇ ਵਿੱਚ ਤਣਾ ਅ

Read More
India

ਲਾਲੂ ਯਾਦਵ ਦੀ ਸ ਜ਼ਾ ਦਾ ਫੈਸਲਾ ਅੱਜ

‘ਦ ਖ਼ਾਲਸ ਬਿਊਰੋ : ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਚਾਰਾ ਘੁ ਟਾਲੇ ਦੇ 139 ਕਰੋੜ ਰੁਪਏ ਦੀ ਗੈ ਰ ਕਾਨੂੰ ਨੀ ਨਿਕਾਸੀ ਦੇ ਮਾਮ ਲੇ ਵਿੱਚ ਅੱਜ ਸ ਜ਼ਾ ਸੁਣਾਈ ਜਾਵੇਗੀ। ਰਾਂਚੀ ਵਿੱਚ ਵਿਸ਼ੇਸ਼ ਸੀਬੀਆਈ ਜੱਜ ਐਸਕੇ ਸ਼ਸ਼ੀ ਅੱਜ ਲਾਲੂ ਪ੍ਰਸਾਦ ਦੀ ਸ ਜ਼ਾ ਦਾ ਐਲਾਨ ਕਰਨਗੇ। ਲਾਲੂ ਯਾਦਵ ਨੂੰ ਵੀਡੀਉ

Read More
India Punjab

ਪੰਜਾਬ ਚੋਣ ਨਤੀਜੇ ਦਾ ਅੰਦਾਜ਼ਾ ਕੋਈ ਜੋਤਸ਼ੀ ਹੀ ਲਾ ਸਕਦੈ 

‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਕ ਬਿਆਲ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੀਆਂ ਚੋਣ ਨਤੀਜਿਆਂ ਦਾ ਅਨੁਮਾਨ ਕੋਈ ਜੋਤਸ਼ੀ ਹੀ ਲਾ ਸਕਦਾ ਹੈ। ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਚੋਣਾਂ ਨੂੰ ਲੈ ਕੇ ਭਾਜਪਾ ਪੂਰੀ ਤਰ੍ਹਾਂ ਆਸ਼ਾਵਾਦੀ ਹੈ।  

Read More
Punjab

ਆਪ ਸੱਤਾ ‘ਚ ਆਵੇਗੀ ਤਾਂ ਕੋਈ ਬਦਲਾਅ ਨਹੀਂ ਹੋਵੇਗਾ : ਚੰਨੀ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਵਿਧਾਨ ਸਭਾ ਵੋਟਾਂ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕਨਵੀਵਰ ਅਰਵਿੰਦ ਕੇਜਰੀਵਾਲ ‘ਤੇ ਨਿ ਸ਼ਾਨਾ ਸਾਧਦਿਆਂ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ ਦੇ ਚੇ ਲੇ ਨਹੀਂ ਹੋ ਸਕਦੇ। ਉਨ੍ਹਾਂ ਨੇ ਦਾਅਵਾ ਕਰਦਿਆਂ ਕਿਹਾ ਕਿ ਇਸ ਵਾਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਸੱ

Read More
Punjab

ਪੰਜਾਬ ਦੇ ਲੋਕਾਂ ਦਾ ਸ਼ਾਂਤੀ ਨਾਲ ਵੋਟਾਂ ਪਾਉਣ ਲਈ ਧੰਨਵਾਦ: ਮੁੱਖ ਚੋਣ ਅਫਸਰ

‘ਦ ਖ਼ਾਲਸ ਬਿਊਰੋ :ਵਿਧਾਨ ਸਭਾ ਚੋਣਾਂ ਦੇ ਤੀਜੇ ਪੜਾਅ ਦੌਰਾਨ ਪੰਜਾਬ ਵਿੱਚ ਸਾਂਤਮਈ ਢੰਗ ਨਾਲ ਖ਼ਤਮ ਹੋਏ ਮਤਦਾਨ ਲਈ ਮੁੱਖ ਚੋਣ ਅਫ਼ਸਰ ਪੰਜਾਬ ਡਾ.ਐਸ.ਕਰੁਣਾ ਰਾਜੂ ਨੇ ਪੋਲਿੰਗ ਮੁਲਾਜ਼ਮਾ, ਸੁਰੱਖਿਆ ਅਮਲੇ ਅਤੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਤੇ ਹਰ ਉਸ ਵਰਕਰ ਦਾ ਧੰਨਵਾਦ ਕੀਤਾ ਹੈ,ਜਿਹਨਾਂ ਚੋਣਾਂ ਦੌਰਾਨ ਆਪਣੀ ਡਿਉਟੀ ਤਨਦੇਹੀ ਨਾਲ ਨਿਭਾਈ ਹੈ।     ਉਹਨਾਂ ਪੰਜਾਬ ਦੇ

Read More
India

ਟਿਕੈਤ ਨੇ ਕੀਤਾ ਅਰਵਿੰਦ ਕੇਜਰੀਵਾਲ ਦਾ ਬਚਾਅ

‘ਦ ਖ਼ਾਲਸ ਬਿਊਰੋ :‘ਆਪ’ ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ ਵੱਲੋਂ ਅਰਵਿੰਦ ਕੇਜਰੀਵਾਲ ਤੇ ਲਾਏ ਗਏ ਦੋਸ਼ਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਦੇ ਲੀਡਰ ਰਾਕੇਸ਼ ਟਿਕੈਤ ਨੇ ਇੱਕ ਬਿਆਨ ਦਿੱਤਾ ਹੈ,ਜਿਸ ਵਿੱਚ ਉਹਨਾਂ ਕੇਜਰੀਵਾਲ ਦਾ ਬਚਾਅ ਕੀਤਾ ਹੈ। ਟਿਕੈਤ ਨੇ ਕੁਮਾਰ ਵਿਸ਼ਵਾਸ ਤੇ ਇਲਜ਼ਾਮ ਲਗਾਇਆ ਹੈ ਕਿ ਉਸ ਨੂੰ ਆਪ ਪਾਰਟੀ ਵੱਲੋਂ ਰਾਜ ਸਭਾ ਦੀ

Read More
India

ਤੀਜੇ ਪੜਾਅ ਦੌਰਾਨ ਉੱਤਰ ਪ੍ਰਦੇਸ਼ ਵਿੱਚ ਚੋਣਾਂ ਖ਼ਤਮ,ਕੁੱਲ 57.58% ਵੋਟਿੰਗ

‘ਦ ਖ਼ਾਲਸ ਬਿਊਰੋ :ਵਿਧਾਨ ਸਭਾ ਚੋਣਾਂ ਦੇ ਤੀਜੇ ਪੜਾਅ ਲਈ ਉੱਤਰ ਪ੍ਰਦੇਸ਼ ਵਿੱਚ ਵੋਟਿੰਗ ਖ਼ਤਮ ਹੋ ਚੁੱਕੀ ਹੈ ਤੇ ਉੱਤਰ ਪ੍ਰਦੇਸ਼ ਦੇ 16 ਜ਼ਿਲਿਆਂ ਹਾਥਰਸ, ਫ਼ਿਰੋਜ਼ਾਬਾਦ, ਏਟਾ, ਕਾਸਗੰਜ, ਮੈਨਪੁਰੀ, ਫਾਰੂਖਾਬਾਦ, ਕਨੌਜ, ਇਟਾਵਾ, ਔਰੈਯਾ, ਕਾਨਪੁਰ ਦੇਹਤ, ਕਾਨਪੁਰ ਨਗਰ, ਜਾਲੌਨ, ਝਾਂਸੀ, ਲਲਿਤਪੁਰ, ਹਮੀਰਪੁਰ ਅਤੇ ਮਹੋਬਾ ਵਿੱਚ ਸਵੇਰੇ 7:00 ਵੱਜੇ ਸ਼ੁਰੂ ਹੋ ਕੇ ਸ਼ਾਮ 6:00 ਵੱਜੇ ਤੱਕ 57.58

Read More
Punjab

ਅੰਮ੍ਰਿਤਸਰ ‘ਚ ਤੇ ਜ਼ਧਾਰ ਹਥਿ ਆਰਾਂ ਨਾਲ ਦੋ ਨੌਜਵਾਨਾਂ ਦਾ ਕ ਤਲ

‘ਦ ਖ਼ਾਲਸ ਬਿਊਰੋ : ਅੰਮ੍ਰਿਤਸਰ ਦੇ ਥਾਣਾ ਰਾਮਬਾਗ ਦੇ ਹੇਠ ਆਉਦੇ ਚਿੱਤਰਾ ਸਿਨੇਮਾ ਕੋਲ ਲੁ ਟੇਰਿਆ ਵੱਲੋਂ ਦੋ ਨੌਜਵਾਨਾਂ ਦੀ ਤੇਜ਼ ਧਾਰ ਹਥਿਆ ਰ ਨਾਲ ਬੇਰ ਹਿਮੀ  ਨਾਲ ਕਤ ਲ ਕਰ ਦਿੱਤਾ ਗਿਆ ਹੈ। ਇਹ ਹਮ ਲਾ ਤਿੰਨ ਲੁਟੇ ਰਿਆਂ ਵੱਲੋਂ ਇਨ੍ਹਾਂ ਨੂੰ ਲੁੱ ਟਣ ਦੇ ਇਰਾਦੇ ਨਾਲ ਕੀਤਾ ਗਿਆ ਸੀ, ਜਿਸ ਵਿੱਚ ਉਨ੍ਹਾਂ ਨੇ

Read More