Punjab

ਤੀਜੇ ਗੇੜ ਦੌਰਾਨ ਪੰਜਾਬ ਵਿੱਚ ਵੋਟਿੰਗ ਸ਼ੁਰੂ

ਵਿਧਾਨ ਸਭਾ ਚੋਣਾਂ ਦੇ ਤੀਜੇ ਗੇੜ ਦੌਰਾਨ ਪੰਜਾਬ ਵਿੱਚ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਇਥੇ 117 ਵਿਧਾਨ ਸਭਾ ਹਲਕਿਆਂ ‘ਚ ਪੈ ਵੋਟਾਂ ਪੈ ਰਹੀਆਂ ਹਨ। ਸ਼ੁਰੂਆਤੀ ਪਹਿਲੇ ਘੰਟੇ ਵਿੱਚ ਲਗਭਗ 4.8 ਪ੍ਰਤੀਸ਼ਤ ਵੋਟਿੰਗ ਹੋਈ ਹੈ।ਵੋਟਾਂ ਪੈਣ ਦਾ ਕੰਮ  ਸਵੇਰੇ 8 ਵਜੇ ਸ਼ੁਰੂ ਹੋਇਆ।

Read More
Punjab

LIVE : ਪੰਜਾਬ ‘ਚ ਵੋਟਾਂ ਅੱਜ, ਪਲ-ਪਲ ਦੀ ਅਪਡੇਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਅੱਜ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਗਿਆ ਹੈ। ਮਤਦਾਨ ਅੱਜ ਸਵੇਰੇ ਅੱਠ ਵਜੇ ਤੋਂ ਸ਼ੁਰੂ ਹੋ ਗਿਆ ਹੈ ਅਤੇ ਸ਼ਾਮ ਛੇ ਵਜੇ ਤੱਕ ਵੋਟਿੰਗ ਹੋਵੇਗੀ। ਭਗਵੰਤ ਮਾਨ ਮੁਹਾਲੀ ਵਿੱਚ ਵੋਟ ਪਾਉਣ ਲਈ ਆਏ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਵਿਖੇ ਹਵਨ ਕਰਦੇ ਨਜ਼ਰ

Read More
Punjab

‘ਮਾਨ ਦੇ ਹੱਕ ‘ਚ ਸੀਟ ਹੀ ਛੱਡ ਦਿੱਤੀ’

‘ਦ ਖ਼ਾਲਸ ਬਿਊਰੋ :- ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਸਤਬੀਰ ਸਿੰਘ ਸੀਰਾ ਨੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੇ ਹੱਕ ਵਿੱਚ ਹਲਕਾ ਅਮਰਗੜ੍ਹ ਤੋਂ ਆਪਣੀ ਸੀਟ ਛੱਡਣ ਦਾ ਐਲਾਨ ਕਰ ਦਿੱਤਾ ਹੈ। ਸੀਰਾ ਨੇ ਅਮਰਗੜ੍ਹ ਦੇ ਲੋਕਾਂ ਨੂੰ ਆਪਣੇ ਹੱਕ ਦੀਆਂ ਸਾਰੀਆਂ ਵੋਟਾਂ ਮਾਨ ਨੂੰ ਪਾਉਣ ਦੀ ਅਪੀਲ ਕੀਤੀ ਹੈ। ਹਲਕਾ

Read More
Punjab

ਕੇਜਰੀਵਾਲ ‘ਤੇ ਰਾਘਵ ਚੱਢਾ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਤੇ ਚੁੱਪ:ਹਰਚਰਨ ਬੈਂਸ

‘ਦ ਖ਼ਾਲਸ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਰਾਸ਼ਟਰੀ ਮਾਮਲਿਆਂ ਅਤੇ ਮੀਡੀਆ ਬਾਰੇ ਸਲਾਹਕਾਰ ਹਰਚਰਨ ਬੈਂਸ ਨੇ ਆਮ ਆਦਮੀ ਪਾਰਟੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਪ ਪਾਰਟੀ ਮੈਂਬਰ ਰਾਘਵ ਚੱਢਾ ਤੇ ਵਰਦਿਆਂ ਉਹਨਾਂ ਨੂੰ ਭ੍ਰਿਸ਼ਟਾਚਾਰੀ ਤੇ ਪੈਸਾ ਖਾਣ ਵਾਲੇ ਦਸਿਆ ਹੈ। ਸੋਸ਼ਲ ਮੀਡਿਆ ਤੇ ਵੀਡਿਉ ਤੇ ਆਡੀਉ ਦਾ

Read More
India

P M ਮੋਦੀ ਨੇ 100 ਕਿਸਾਨ ਡਰੋਨ ਦਾ ਕੀਤਾ ਉਦਘਾਟਨ

‘ਦ ਖ਼ਾਲਸ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕੀਟਨਾਸ਼ਕਾਂ ਅਤੇ ਹੋਰ ਖੇਤੀ ਸਮੱਗਰੀਆਂ ਦੇ ਛਿੜਕਾਅ ਲਈ 100 ‘ਕਿਸਾਨ ਡਰੋਨਾਂ’ ਦਾ ਉਦਘਾਟਨ ਕੀਤਾ ਹੈ। ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕੀਟਨਾਸ਼ਕਾਂ ਦੇ ਛਿੜਕਾਅ ਲਈ ਡਰੋਨ ਛੱਡੇ ਗਏ। ਇਸ ਮੌਕੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ 21ਵੀਂ ਸਦੀ ਦੀ ਆਧੁਨਿਕ ਖੇਤੀ ਪ੍ਰਣਾਲੀ

Read More
Others

ਮਾਨਸਾ ਜ਼ਿਲ੍ਹੇ ‘ਚ ਚੋਣਾਂ ਲਈ ਤਿਆਰੀਆਂ ਪੂਰੀਆਂ

ਮਾਨਸਾ ਜ਼ਿਲ੍ਹੇ ਦੀਆਂ ਤਿੰਨ ਵਿਧਾਨ ਸਭਾ ਸੀਟਾਂ ਮਾਨਸਾ, ਬੁਢਲਾਡਾ ਅਤੇ ਸਰਦੂਲਗੜ੍ਹ ਵਿੱਚ 20 ਫਰਵਰੀ ਨੂੰ ਹੋਣ ਵਾਲੀਆਂ ਵੋਟਾਂ ਲਈ ਪੋਲਿੰਗ ਪਾਰਟੀਆਂ ਪੋਲਿੰਗ ਸਮੱਗਰੀ ਲੈ ਕੇ ਰਵਾਨਾ ਹੋ ਗਈਆਂ ਹਨ।ਇਹਨਾਂ ਤਿੰਨੋਂ ਵਿਧਾਨ ਸਭਾ ਸੀਟਾਂ ਤੋਂ ਚੋਣ ਲੜ ਰਹੇ 35 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ 5 ਲੱਖ 95 ਹਜ਼ਾਰ 188 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਕੇ

Read More
Punjab

“ਲੋਕ ਸਭ ਜਾਣਦੇ ਨੇ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਕੁੱਝ ਘੰਟੇ ਪਹਿਲਾਂ ਹੀ ਤਿੰਨ ਸਿਆਸੀ ਪਾਰਟੀਆਂ ਦੇ ਮੁੱਖ ਮੰਤਰੀ ਚਿਹਰਿਆਂ ਦੇ ਉਮੀਦਵਾਰਾਂ ਦੀ ਆਪਸ ਵਿੱਚ ਤੁਲਨਾ ਕੀਤੀ ਹੈ। ਚੰਨੀ ਨੇ ਇਨ੍ਹਾਂ ਤਿੰਨ ਮੁੱਖ ਮੰਤਰੀ ਚਿਹਰਿਆਂ ਵਿੱਚ ਖੁਦ ਦਾ ਚਿਹਰਾ, ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ

Read More
India

ਸਟੇਸ਼ਨ ’ਤੇ ਖੜ੍ਹੀ ਰੇਲ ਗੱਡੀ ਨੂੰ ਅੱਗ ਲੱਗੀ, ਜਾਨੀ ਨੁਕਸਾਨ ਤੋਂ ਬਚਾਅ

‘ਦ ਖ਼ਾਲਸ ਬਿਊਰੋ : ਬਿਹਾਰ ਦੇ ਸਮਸਤੀਪੁਰ ਬਿਹਾਰ ਦੇ ਸਮਸਤੀਪੁਰ ਡਿਵੀਜ਼ਨ ‘ਚ ਮਧੂਬਨੀ ਰੇਲਵੇ ਸਟੇਸ਼ਨ ‘ਤੇ ਖੜ੍ਹੀ ਰੇਲ ਗੱਡੀ ਦੇ ਤਿੰਨ ਖਾਲੀ ਡੱਬਿਆਂ ਨੂੰ ਅੱ ਗ ਲੱਗ ਗਈ।  ਪੂਰਬੀ ਮੱਧ ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਰਾਜੇਸ਼ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਵੇਰੇ 9.13 ਵਜੇ ਦੀ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ

Read More
India

ਹਿਜਾਬ ਪਹਿਨੀਆ 58 ਵਿਦਿਆਰਥਣਾਂ ਨੂੰ ਕਾਲਜ ਤੋਂ ਮੁਅਤਲ

‘ਦ ਖ਼ਾਲਸ ਬਿਊਰੋ : ਕਰਨਾਟਕ ਵਿੱਚ ਹਿ ਜਾਬ ਵਿ ਵਾਦ ਲਗਾਤਾਰ ਵੱਧਦਾ ਜਾ ਰਿਹਾ ਹੈ। ਕਰਨਾਟਕਾ ਦੇ ਸ਼ਿਵਮੋਗਾ ਜਿਲ੍ਹੇ ਦੇ ਕਾਲਜ ਦੀਆਂ ਹਿਜਾਬ ਪਹਿਨੀਆਂ 58 ਵਿਦਿਆਰਥਣਾ ਨੂੰ ਕਾਲਜ ਵਿੱਚੋਂ ਮੁ ਅਤਲ ਕਰ ਦਿੱਤਾ ਗਿਆ ਹੈ। ਦਰਸੱਅਲ ਇਹ ਵਿਦਿਆਰਥਣਾਂ ਅੱਜ ਹਿਜਾਬ ਪਹਿਨਣ ਅਤੇ ਉਨ੍ਹਾਂ ਨੂੰ ਕਲਾਸਾਂ ਵਿੱਚ ਜਾਣ ਦੀ ਇਜਾਜ਼ਤ ਦੇਣ ਦੀ ਮੰਗ ਲਈ ਅੰਦੋ ਲਨ

Read More
Punjab

‘ਅੰਗਰੇਜ਼ਾਂ ਅਤੇ ਮੁਗਲਾਂ ਵਾਂਗ ਹੈ ‘ਆਪ’ ਦੀ ਨੀਤੀ’

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦਾਅਵਾ ਕਰਦਿਆਂ ਕਿਹਾ ਹੈ ਕਿ ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ –ਬਸਪਾ ਗਠਜੋੜ ਦੀ ਸਰਕਾਰ ਬਣੇਗੀ। ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਨੂੰ ਇਸ ਵਾਰ 80 ਤੋਂ ਵੱਧ ਸੀਟਾਂ ਮਿਲਣਗੀਆਂ। ਉਨ੍ਹਾਂ ਨੇ ‘ਆਪ’ ‘ਤੇ ਨਿਸ਼ਾਨਾਂ ਸਾਧਦਿਆਂ ਕਿਹਾ

Read More