ਚੰਨੀ ਤੇ ਸਿੱਧੂ ਮੂਸੇਵਾਲੇ ਦੇ ਖ਼ਿਲਾਫ਼ ਐਫਆਈਆਰ ਦਰਜ
‘ਦ ਖ਼ਾਲਸ ਬਿਊਰੋ : ਚੋਣ ਕਮਿਸ਼ਨ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਮਾਨਸਾ ਤੋਂ ਕਾਂਗਰਸ ਦੇ ਉਮੀਦਵਾਰ ਸਿੱਧੂ ਮੂਸੇ ਵਾਲਾ ਦੇ ਖ਼ਿ ਲਾਫ਼ ਐੱਫ਼ ਆਈ ਆਰ ਦਰਜ ਕਰਵਾਈ ਹੈ। ਚੋਣ ਕਮਿਸ਼ਨ ਨੇ ਇਹ ਕਾਰਵਾਈ ਮੁੱਖ ਮੰਤਰੀ ਚੰਨੀ ਤੇ ਸਿੱਧੂ ਮੂਸੇ ਵਾਲਾ ਵੱਲੋਂ ਚੋਣ ਪ੍ਰਚਾਰ ਦੇ ਆਖਰੀ ਦਿਨ ਚੋਣ ਪ੍ਰਚਾਰ ਵੀ ਦੇਰ ਸ਼ਾਮ