International

ਅਫ਼ਗਾਨਿਸਤਾਨ ਲਈ ਕੁੜੀਆਂ ਦਾ ਸਕੂਲਾਂ ਵਿੱਚ ਵਾਪਸ ਆਉਣਾ ਬਹੁਤ ਜ਼ਰੂਰੀ – ਕਰਜ਼ਈ

‘ਦ ਖ਼ਾਲਸ ਬਿਊਰੋ :ਅਫ਼ਗਾਨਿਸਤਾਨ ਦੇ ਸਾਬਕਾ ਰਾਸ਼ਟਰਪਤੀ ਹਾਮਿਦ ਕਰਜ਼ਈ ਅਨੁਸਾਰ ਅਫ਼ਗਾਨਿਸਤਾਨ ਲਈ ਕੁੜੀਆਂ ਦਾ ਸਕੂਲਾਂ ਵਿੱਚ ਵਾਪਸ ਆਉਣਾ ਬਹੁਤ ਜ਼ਰੂਰੀ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਸਾਬਕਾ ਰਾਸ਼ਟਰਪਤੀ ਨੇ ਕਿਹਾ ਕਿ ਹਾਲਾਂਕਿ ਅੰਤਰਰਾਸ਼ਟਰੀ ਪੱਧਰ ਤੇ ਇਸ ਬਾਰੇ ਜ਼ਿਆਦਾ ਗੱਲ ਨਹੀਂ ਹੋ ਰਹੀ ਹੈ ਪਰ ਅਫਗਾਨਿਸਤਾਨ ਦੀ ਬਿਹਤਰੀ ਲਈ ਲੜਕੀਆਂ ਦੀ ਸਕੂਲ ਵਾਪਸੀ ਬਹੁਤ ਜ਼ਰੂਰੀ ਹੈ। ਇਸ

Read More
India Punjab

ਚੰਨੀ ਨੂੰ ਮਾਰਨੇ ਪੈਣਗੇ ਬਿਹਾਰ ਦੀਆਂ ਅਦਾਲਤਾਂ ਦੇ ਗੇੜੇ

‘ਦ ਖ਼ਾਲਸ ਬਿਊਰੋ ( ਗੁਰਪ੍ਰੀਤ ਸਿੰਘ ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਇੱਕ ਵਿਵਾ ਦਤ ਬਿਆਨ ਨੂੰ ਲੈ ਕੇ ਬੁਰੀ ਤਰ੍ਹਾਂ ਫਸ ਗਏ ਹਨ। ਉਨ੍ਹਾਂ ਦੇ ਖਿਲਾ ਫ ਬਿਹਾਰ ਦੇ ਮੁਜ਼ੱਫਰਪੁਰ ਦੀ ਜਿਲ੍ਹਾ ਅਦਾ ਲਤ ਵਿੱਚ ਇੱਕ ਕੇ ਸ ਦਾਇਰ ਕਰ ਦਿੱਤਾ ਗਿਆ ਹੈ। ਚੰਨੀ ਉੱਤੇ ਬਿਹਾਰ ਅਤੇ ਉੱਤਰ ਪ੍ਰਦੇਸ਼ ਦੇ

Read More
Punjab

ਕਾਂਗਰਸ ਨੇ ਦਿੱਤਾ ਪੰਜਾਬ ਨੂੰ ਧੋਖਾ : ਪ੍ਰਕਾਸ਼ ਬਾਦਲ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਵਿਧਾਨ ਸਭਾ ਹਲਕਾ ਲੰਬੀ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ  ਨੇ ਕਾਂਗਰਸ ਸਰਕਾਰ ‘ਤੇ ਨਿਸ਼ਾਨੇ ਸਾਧਦੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਫੜ੍ਹ ਕੇ ਝੂਠੀ ਸਹੁੰ ਖਾਧੀ ਅਤੇ ਕੋਈ ਕੰਮ ਨਹੀਂ ਕੀਤਾ ਅਤੇ

Read More
India

ਦੇਸ਼ ਦੇ ਸਾਬਕਾ PM ਦੀ ਪੰਜਾਬ ਵਾਸੀਆਂ ਲਈ ਖ਼ਾਸ ਅਪੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੇ ਅੱਜ ਇੱਕ ਲਾਈਵ ਵੀਡੀਓ ਸਟ੍ਰੀਮਿੰਗ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਕੱਸਿਆ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਕਾਂਗਰਸ ਨੂੰ ਚੁਣਨ ਦੀ ਅਪੀਲ ਕੀਤੀ। ਮੋਦੀ ‘ਤੇ ਨਿਸ਼ਾਨਾ ਕੱਸਦਿਆਂ ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਦਾ

Read More
India

ਚਿਤਰਾ ਰਾਮਕ੍ਰਿਸ਼ਨ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

‘ਦ ਖ਼ਾਲਸ ਬਿਊਰੋ : ਨੈਸ਼ਨਲ ਸਟਾਕ ਐਕਸਚੇਂਜ ਦੀ ਸਾਬਕਾ ਮੈਨੇਜਿੰਗ ਡਾਇਰੈਕਟਰ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਚਿੱਤਰਾ ਰਾਮਕ੍ਰਿਸ਼ਨ ਅਤੇ ਹੋਰਾ ਕਈ ਜਾਣਿਆਂ ਦੇ  ਟਿਕਾਣਿਆਂ ‘ਤੇ ਆਮਦਨ ਕਰ ਵਿਭਾਗ ਨੇ ਛਾਪੇਮਾਰੀ ਕੀਤੀ ਹੈ। ਇਹ ਛਾਪੇ ਟੈਕਸ ਚੋਰੀ ਦੇ ਮਾਮਲੇ ਦੇ ਸਬੰਧ ਵਿੱਚ ਕੀਤੇ ਗਏ ਹਨ। ਮਾਰਕੀਟ ਰੈਗੂਲੇਟਰ ਸੇਬੀ ਨੇ ਹਾਲ ਹੀ ਵਿੱਚ ਆਦੇਸ਼ ਜਾਰੀ ਕੀਤਾ, ਜਿਸ ਦੇ

Read More
International

ਰੂਸ ਦਾ ਸੀਮਾ ਤੋਂ ਫੌਜੀਆਂ ਨੂੰ ਵਾਪਸ ਬੁਲਾਉਣ ਦਾ ਦਾਅਵਾ ਗਲਤ – ਅਮਰੀਕਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਮਰੀਕਾ ਨੇ ਯੂਕਰੇਨ ਸੰਕਟ ਨੂੰ ਲੈ ਕੇ ਰੂਸ ਬਾਰੇ ਵੱਡਾ ਦਾਅਵਾ ਕੀਤਾ ਹੈ। ਅਮਰੀਕਾ ਨੇ ਕਿਹਾ ਕਿ ਯੂਕਰੇਨ ਦੀ ਸੀਮਾ ‘ਤੇ ਤਾਇਨਾਤ ਫ਼ੌਜੀਆਂ ਦੀ ਸੰਖਿਆਂ ਨੂੰ ਘਟਾਉਣ ਦਾ ਰੂਸ ਦਾ ਦਾਅਵਾ ਗਲਤ ਹੈ। ਇੱਕ ਸੀਨੀਅਰ ਅਮਰੀਕੀ ਅਧਿਕਾਰੀ ਨੇ ਕਿਹਾ ਹੈ ਕਿ ਹਾਲ ਹੀ ਦਿਨਾਂ ਵਿੱਚ ਰੂਸ ਨੇ ਯੂਕਰੇਨ ਨਾਲ

Read More
India International

ਭਾਰਤ ਨੇ ਯੂਕਰੇਨ ਨੂੰ ਜਾਂਦੀਆਂ ਉਡਾਣਾਂ ਲਈ ਚੁੱਕਿਆ ਵੱਡਾ ਕਦਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਨੇ ਯੂਕਰੇਨ ਦੀ ਸਥਿਤੀ ਨੂੰ ਦੇਖਦਿਆਂ ਦੋਵਾਂ ਦੇਸ਼ਾਂ ਵਿਚਾਲੇ ਉਡਾਣਾਂ ਦੀ ਸੰਖਿਆ ‘ਤੇ ਲੱਗੀ ਪਾਬੰਦੀ ਨੂੰ ਹਟਾ ਦਿੱਤਾ ਹੈ। ਨਾਗਰਿਕ ਹਵਾਬਾਜ਼ੀ ਮੰਤਰਾਲੇ ਮੁਤਾਬਕ ਹੁਣ ਏਅਰ ਬਬਲ ਵਿਵਸਥਾ ਦੇ ਅਧੀਨ ਉਡਾਣਾਂ ਦੀ ਸੰਖਿਆਂ ‘ਤੇ ਕੋਈ ਪਾਬੰਦੀ ਨਹੀਂ ਰਹੇਗੀ। ਮੰਤਰਾਲੇ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਫਲਾਈਟਜ਼ ਅਤੇ ਚਾਰਟਰ ਫਲਾਈਟਜ਼

Read More
Punjab

ਪੰਜਾਬ ‘ਚ ਪਿਛਲੇ ਦਰਵਾਜ਼ਿਉਂ ਰਾਜ ਕਰਨ ਦੀ ਕੋਸ਼ਿਸ਼ ਕਰਨ ਵਾਲੇ ਲਈ ਵਰਤਿਆ “ਬਹੀਆ” ਸ਼ਬਦ – ਚੰਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉੱਤਰ ਪ੍ਰਦੇਸ਼, ਬਿਹਾਰ ਅਤੇ ਦਿੱਲੀ ਦੇ ਬਹੀਏ ਨੂੰ ਸੂਬੇ ‘ਚ ਦਾਖਲ ਨਾ ਹੋਣ ਦੇਣ ਦੀ ਆਪਣੀ ਟਿੱਪਣੀ ’ਤੇ ਵਿਵਾਦ ਛਿੜਨ ਤੋਂ ਬਾਅਦ ਆਪਣਾ ਸਪੱਸ਼ਟੀਕਰਨ ਦਿੱਤਾ ਹੈ। ਚੰਨੀ ਨੇ ਕਿਹਾ ਕਿ ਇਹ ਟਿੱਪਣੀਆਂ ਸਿਰਫ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ ਸਨ,

Read More
India Punjab

“ਪਿਆਰ ਨਾਲ ਬੋਲਣ ਵਾਲਾ “ਭਈਆ”, ਅਪਮਾਨ ਕਰਨ ਵਾਲੇ ਨੂੰ ਯਾਦ ਕਰਾਵਾਂਗੇ “ਮਈਆ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਯੂਪੀ ਅਤੇ ਬਿਹਾਰ ਦੇ ਲੋਕਾਂ ਬਾਰੇ ਦਿੱਤੀ ਗਈ ਟਿੱਪਣੀ ‘ਤੇ ਹੁਣ ਵਿਵਾਦ ਭਖਦਾ ਨਜ਼ਰ ਆ ਰਿਹਾ ਹੈ। ਬਿਹਾਰ ਦੇ ਮੁੱਖ ਮੰਤਰੀ ਨੀਤਿਸ਼ ਕੁਮਾਰ ਨੇ ਇਸ ਬਿਆਨ ‘ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਬਿਹਾਰ ਦੇ ਲੋਕਾਂ ਦੀ ਕਿੰਨੀ ਵੱਡੀ ਭੂਮਿਕਾ

Read More
India Punjab

ਹਰਿਆਣਾ ‘ਚ ਲੋਕਾਂ ਨੂੰ ਨੌਕਰੀ ‘ਚ 75 ਫ਼ੀਸਦੀ ਕੋਟਾ ਦੇਣ ‘ਤੇ ਸਰਬਉੱਚ ਅਦਾਲਤ ਦਾ ਆਇਆ ਫੈਸਲਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੀ ਸਰਬ ਉੱਚ ਅਦਾਲਤ ਨੇ ਹਰਿਆਣਾ ਦੇ ਲੋਕਾਂ ਲਈ ਪ੍ਰਾਈਵੇਟ ਸੈਕਟਰ ਦੀਆਂ ਨੌਕਰੀਆਂ ਵਿੱਚ 75 ਫ਼ੀਸਦੀ ਕੋਟੇ ਦੇ ਫੈਸਲੇ ‘ਤੇ ਹਾਈਕੋਰਟ ਦੀ ਰੋਕ ਨੂੰ ਹਟਾ ਦਿੱਤਾ ਹੈ। ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫੈਸਲੇ ‘ਤੇ ਰੋਕ ਲਗਾਉਂਦਿਆਂ ਹਾਈ ਕੋਰਟ ਨੂੰ ਮਹੀਨੇ ਦੇ ਅੰਦਰ ਇਸ ਮਾਮਲੇ ਦਾ

Read More