ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ‘ਤੇ ਨੈਸ਼ਨਲ ਹਾਈਵੇੇ ਬੰਦ
‘ਦ ਖ਼ਾਲਸ ਬਿਊਰੋ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵਿਧਾਨ ਸਭਾ ਹਲਕਾ ਫਾਜ਼ਲਿਕਾ ਵਿੱਚ ਭਾਜਪਾ ਦੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਇਸ ਮੌਕੇ ਬਠਿੰਡਾ-ਗਿੱਦੜਬਾਹਾ-ਮਲੋਟ-ਅਬੋਹਰ ਨੈਸ਼ਨਲ ਹਾਈਵੇ ਨੰਬਰ 7 ਸਵੇਰੇ 9 ਤੋਂ ਬਾਅਦ ਦੁਪਹਿਰ 3 ਵਜੇ ਤੱਕ ਬੰਦ ਰਹੇਗਾ। ਦੱਸ ਦਈਏ ਕਿ ਕੁੱਝ ਮਹੀਨੇ ਪਹਿਲਾਂ ਪ੍ਰਧਾਨ ਮੰਤਰੀ ਦੀ ਫਿਰੋਜ਼ਪੁਰ ਫੇਰੀ ਮੌਕੇ ਉਨ੍ਹਾਂ ਦੀ ਸੁਰੱਖਿਆ