International

ਅਮਰੀਕਾ ਯੂਕਰੇਨ ਦੀ ਇਸ ਤਰੀਕੇ ਕਰੇਗਾ ਮਦਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :-ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਰੂਸ ਵੱਲੋਂ ਯੂਕਰੇਨ ‘ਤੇ ਕਿਸੇ ਵੀ ਵੇਲੇ ਹਮ ਲੇ ਦੀਆਂ ਸੰਭਾਵਨਾਵਾਂ ਨੂੰ ਲੈ ਕੇ ਯੂਕਰੇਨ ਨੂੰ ਇੱਕ ਬਿਲੀਅਨ ਡਾਲਰ ਦੀ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਹੈ। ਬਲਿੰਕਨ ਨੇ ਕਿਹਾ ਕਿ ਅਸੀਂ ਯੂਕਰੇਨ ਦੇ ਲਈ ਮਜ਼ਬੂਤ ਅੰਤਰਰਾਸ਼ਟਰੀ ਸਮਰਥਨ ਦੇਣ ਦੇ ਲਈ ਸਹਿਯੋਗੀਆਂ ਦੇ ਨਾਲ

Read More
Punjab

ਭਾਜਪਾ ਨੇ ਕੀਤੀ ਸਿੱਧੂ ਖਿਲਾਫ ਚੋਣ ਕਮਿਸ਼ਨ ਨੂੰ ਸ਼ਿਕਾਇਤ

‘ਦ ਖ਼ਾਲਸ ਬਿਊਰੋ :ਭਾਜਪਾ ਦੇ ਇੱਕ ਵਫ਼ਦ  ਨੇ ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਖਿ ਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾ ਇਤ ਦਰਜ ਕੀਤੀ ਹੈ । ਭਾਜਪਾ ਦੇ ਵਫ਼ਦ ਦਾ ਕਹਿਣਾ ਹੈ ਕਿ ਸਿੱਧੂ ਨੂੰ ਵਿਧਾਨ ਸਭਾ ਚੋਣਾਂ ਵਿਚ ਪ੍ਰਚਾਰ ਕਰਨ ਤੋਂ ਰੋਕਿਆ ਜਾਵੇ ਕਿਉਂਕਿ ਉਹ ਆਪਣੀਆਂ ਟਿੱਪਣੀਆਂ ਨਾਲ ਨਫ਼ ਰਤ ਪੈਦਾ ਕਰ

Read More
Punjab

 ਆਮ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦੇਵੇਗੀ ਆਪ :ਕੇਜਰੀਵਾਲ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ ਤੇ ਕਿਹਾ ਕਿ ਜੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਏਗੀ ਤਾਂ ਪਾਰਟੀ ਆਮ ਲੋਕਾਂ ਦੀ ਸੁੱਰ ਖਿਆ ਨੂੰ ਪਹਿਲ ਦੇਵੇਗੀ ਕਿਉਂਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ ਤੇ ਇਹ ਜ਼ਰੂਰੀ ਹੈ ਕਿ ਇੱਥੇ ਇੱਕ ਇਮਾਨਦਾਰ ਸਰਕਾਰ

Read More
Punjab

ਰਾਹੁਲ ਗਾਂਧੀ ਅੱਜ ਤਿੰਨ ਚੋਣ ਰੈਲੀਆਂ ਨੂੰ ਕਰਨਗੇ ਸੰਬੋਧਨ

‘ਦ ਖ਼ਾਲਸ ਬਿਊਰੋ : ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਬਰਨਾਲਾ, ਰਾਜਪੁਰਾ ਅਤੇ ਮਾਨਸਾ ਵਿੱਚ ਕਾਂਗਰਸ ਪਾਰਟੀ ਲਈ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਰਾਹੁਲ ਗਾਂਧੀ ਦਾ ਚੋਣਾਂ ਦੇ ਐਲਾਨ ਤੋਂ ਬਾਅਦ ਪੰਜਾਬ ਵਿੱਚ ਇਹ ਚੌਥਾ ਦਿਨ ਹੈ। ਇਸ ਤੋਂ ਪਹਿਲਾਂ ਉਹ ਜਲੰਧਰ ਅਤੇ ਲੁਧਿਆਣਾ ਵਿੱਚ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਲਈ ਵਰਚੁਅਲ ਰੈਲੀ

Read More
Punjab

ਪੰਜਾਬ ‘ਚ ਕਿਸਨੇ ਕੀਤਾ ਵੋਟਾਂ ਦਾ ਬਾਈਕਾਟ

‘ਦ ਖ਼ਾਲਸ ਬਿਊਰੋ :- ਪੰਜਾਬ ਵਿਧਾਨ ਸਭਾ ਦੇ ਐਨ ਮੌਕੇ ਦਲ ਖ਼ਾਲਸਾ ਜਥੇਬੰਦੀ ਨੇ ਵੋਟਾਂ ਦੇ ਬਾਈਕਾਟ ਦਾ ਐਲਾਨ ਕਰ ਦਿੱਤਾ ਹੈ। ਦਲ ਖ਼ਾਲਸਾ ਮੁਤਾਬਕ ਸਿੱਖ ਮਸਲਿਆਂ ਦਾ ਹੱਲ ਚੋਣਾਂ ਰਾਹੀਂ ਨਹੀਂ ਹੋ ਸਕਦਾ। ਦਲ ਖ਼ਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਦਾ ਸੁਪਨਾ ਪੰਜਾਬ ਨੂੰ ਪ੍ਰਭੂਸੱਤਾ ਸੰਪੰਨ ਸੂਬਾ ਬਣਾਉਣਾ

Read More
India

ਵਿਧਾਨ ਸਭਾ ਚੋਣਾਂ ਦਾ ਦੂਜਾ ਗੇੜ ਖ਼ਤਮ

'ਦ ਖ਼ਾਲਸ ਬਿਊਰੋ :ਵਿਧਾਨ ਸਭਾ ਚੋਣਾਂ ਦਾ ਦੂਜਾ ਗੇੜ ਅੱਜ ਸ਼ਾਮ ਨੂੰ ਖਤਮ ਹੋ ਗਿਆ। ਇਸ ਦੌਰਾਨ ਉੱਤਰ ਪ੍ਰਦੇਸ਼ ਵਿੱਚ ਸ਼ਾਮ ਤੱਕ 60 ਫ਼ੀਸਦੀ, ਗੋਆ ਵਿੱਚ 75.29 ਤੇ ਉਤਰਾਖੰਡ ਵਿੱਚ 59.37% ਫੀਸਦੀ ਵੋਟਿੰਗ ਦਰਜ ਕੀਤੀ ਗਈ। ਉੱਤਰ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਲਈ ਪੋਲਿੰਗ ਨੇ ਹੌਲੀ ਸ਼ੁਰੂਆਤ ਤੋਂ ਬਾਅਦ ਰਫ਼ਤਾਰ ਫੜੀ ਪਰ

Read More
Punjab

ਮੋਦੀ ਦੀ ਪੰਜਾਬ ਫ਼ੇਰੀ ਦੌਰਾਨ ਪੰਜਾਬ ਵਿੱਚ ਕਈ ਜਗਾ ਤੇ ਵਿਰੋ ਧ ਪ੍ਰਦਰ ਸ਼ਨ

‘ਦ ਖ਼ਾਲਸ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫ਼ੇਰੀ ਦੌਰਾਨ ਪੰਜਾਬ ਵਿੱਚ ਕਈ ਜਗਾ ਤੇ ਵਿ ਰੋਧ ਦੇਖਣ ਨੂੰ  ਮਿਲਿਆ ਹੈ। ਦਿਨ ਦੀ ਸ਼ੁਰੂਆਤ ਵੇਲੇ ਜਿਥੇ ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਨੂੰ ਪੁਲਿਸ ਵੱਲੋਂ ਨਜ਼ਰਬੰਦ ਕੀਤੇ ਜਾਣ ਦੀ ਗੱਲ ਸਾਹਮਣੇ ਆਈ ,ਉਥੇ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਰਵਣ ਸਿੰਘ ਨੇ ਇੱਕ

Read More
India Punjab

ਅਕਾਲੀਆਂ ਨੂੰ ਯਾਦ ਕਰਕੇ PM ਮੋਦੀ ਦਾ ਕਿਹੜਾ ਦਰਦ ਜਾਗਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬੀਆਂ ਤੋਂ ਆਪਣੇ ਸਿਰ ਚੜਿਆ ਕਰਜ਼ਾ ਉਤਾਰਨ ਦਾ ਇੱਕ ਮੌਕਾ ਮੰਗਿਆ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਸੱਤਾ ਦੀ ਭੁੱਖ ਨਹੀਂ ਹੈ ਅਤੇ ਨਾ ਹੀ ਮੈਨੂੰ ਸੁੱਖਾਂ ਦੀ ਲਾਲਸਾ ਹੈ। ਉਹ ਉਹ ਤਾਕਤ ਦੀ ਖੇਡ ਖੇਡਣ ਵਿੱਚ ਵਿਸ਼ਵਾਸ ਨਹੀਂ ਰੱਖਦੇ ਹਨ।

Read More
International

ਕੈਨੇਡਾ ਨੇ ਪ੍ਰਦਰਸ਼ਨਕਾਰੀਆਂ ਮੂਹਰੇ ਹੱਥ ਖੜੇ ਕੀਤੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੈਨੇਡਾ ਤੇ ਅਮਰੀਕਾ ਨੂੰ ਜੋੜਨ ਵਾਲਾ ਹਫ਼ਤਿਆਂ ਤੋਂ ਬੰਦ ਚੱਲਿਆ ਆ ਰਿਹਾ ਪੁਲ ਖੋਲ੍ਹਣ ਨਾਲ ਉੱਥੋਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲ ਗਈ ਹੈ। ਪ੍ਰਦਰਸ਼ਨਕਾਰੀਆਂ ਨੂੰ ਪੁਲ ਤੋਂ ਹਟਾ ਦਿੱਤਾ ਗਿਆ ਹੈ। ਪੁਲੀਸ ਨੇ ਦੋ ਦਰਜਨ ਤੋਂ ਵੱਧ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਸੀ ਜਿਨ੍ਹਾਂ ਨੂੰ ਅੱਜ ਰਿਹਾਅ

Read More
Punjab

ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਐਸਕੇਐਮ ਦੇ ਆਗੂ ਹੋਏ ਨਜ਼ਰਬੰਦ

‘ਦ ਖ਼ਾਲਸ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੋਰੇ ਤੇ ਵਿਰੋਧ ਦਾ ਐਲਾਨ ਹੋਣ ਤੇ ਪੁਲਿਸ ਨੇ ਸੰਯੁਕਤ ਕਿਸਾਨ ਮੋਰਚੇ ਦੇ ਕਈ ਆਗੂਆਂ ਨੂੰ ਪਹਿਲਾਂ ਹੀ ਹਿਰਾਸਤ ਵਿੱਚ ਲੈ ਲਿਆ ਗਿਆ ਹੈ।ਇਸ ਦੋਰਾਨ ਲਾਈਵ ਹੋ ਕੇ ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਕਿਸਾਨ ਆਗੂ ਨੇ ਦੱਸਿਆ ਕਿ, ਸੰਯੁਕਤ ਕਿਸਾਨ ਮੋਰਚਾ ਦੇ ਵਲੋਂ ਉਲੀਕੇ ਗਏ ਪ੍ਰੋਗਰਾਮ

Read More