Punjab

ਜਥੇਦਾਰ ਨੇ ਸੰਗਤ ਦੇ ਨਾਂ ਜਾਰੀ ਕੀਤਾ ਸੰਦੇਸ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਸਮੂਹ ਨਾਨਕ ਨਾਮ ਲੇਵਾ ਸੰਗਤ ਨੂੰ ਵਧਾਈ ਦਿੱਤੀ। ਜਥੇਦਾਰ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਦੀ ਉਦਾਹਰਨ ਦੇ ਕੇ ਬਾਣੀ ਦਾ ਅਦਬ

Read More
Punjab

ਐਤਕੀ ਸਿੱਧੂ ਨੂੰ ਮਿਲਿਆ ਪਰਵਾਸੀ ਭਾਰਤੀਆਂ ਦਾ ਸਮਰਥਨ

‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੰਧੂ ਨੇ ਪਰਵਾਸੀ ਭਾਰਤੀਆਂ ਦੇ ਇਕ ਐੱਨਆਰਆਈ ਇੱਕਠ ਦਾ ਸਮਰਥਨ ਪ੍ਰਾਪਤ ਕਰਦਿਆਂ ਉਨ੍ਹਾਂ ਨੂੰ ਨਵੇਂ ਪੰਜਾਬ ਦੀ ਸਿਰਜਣਾ ਲਈ ਸਹਿਯੋਗ ਦੇਣ ਲਈ ਆਖਿਆ ਹੈ। ਉਨ੍ਹਾਂ ਨੇ ਕਿਹਾ ਕਿ ਭਾਵੇਂ ਉਹ ਮੁੱਖ ਮੰਤਰੀ ਨਹੀਂ ਬਣ ਸਕਦੇ ਪਰ ਪੰਜਾਬ ਦੇ ਬਿਹਤਰ ਭਵਿੱਖ ਲਈ ਨਿਰੰਤਰ ਲੜਦੇ ਰਹਿਣਗੇ। ਸਿੱਧੂ

Read More
Punjab

ਬੀਜੇਪੀ ਦੇ ਉਮੀਦਵਾਰ ‘ਤੇ ਹੋਇਆ ਜਾਨਲੇਵਾ ਹਮਲਾ

‘ਦ ਖ਼ਾਲਸ ਬਿਊਰੋ : ਗਿੱਲ ਹਲਕੇ ਤੋਂ ਬੀਜੇਪੀ ਦੇ ਉਮੀਦਵਾਰ ਐਸ ਆਰ ਲੱਧੜ ‘ਤੇ ਜਾਨ ਲੇਵਾ ਹ ਮਲਾ ਹੋਣ ਦਾ ਮਾ ਮਲਾ ਸਾਹਮਣੇ ਆਇਆ ਹੈ। ਹਲਕਾ ਗਿੱਲ ਦੇ ਪਿੰਡ ਕਿਲ੍ਹਾ ਰਾਏਪੁਰ ਦੇ ਨਜ਼ਦੀਕੀ ਪਿੰਡ ਖੇੜੀ ਝਮੇੜੀ ਨੇੜੇ ਚੋਣ ਪ੍ਰਚਾਰ ਕਰਨ ਅਤੇ ਅਗਲੀ ਚੋਣ ਮੀਟਿੰਗ ਲਈ ਜਾ ਰਹੇ ਭਾਜਪਾ ਉਮੀਦਵਾਰ ਐਸ.ਆਰ.ਲੱਦੜ ‘ਤੇ ਅਣ ਪਛਾਤੇ ਬਾਈਕ ਸਵਾਰਾਂ

Read More
Punjab

ਚੰਨੀ ਨੇ ਕੀਤਾ ਸਿਮਰਨਜੀਤ ਸਿੰਘ ਮਾਨ ਦੇ ਹਲਕੇ ਦਾ ਦੌਰਾ

‘ਦ ਖ਼ਾਲਸ ਬਿਊਰੋ :ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਚਰਨਜੀਤ ਸਿੰਘ ਚੰਨੀ ਨੇ ਅੱਜ ਹਲਕਾ ਅਮਰਗੜ ਦਾ ਦੌਰਾ ਕੀਤਾ ਤੇ ਲੋਕਾਂ ਨੂੰ ਸੰਬੋਧਨ ਕੀਤਾ।ਉਹਨਾਂ ਪਾਰਟੀ ਦੇ ਅੱਮਰਗੜ ਤੋਂ ਪਾਰਟੀ ਦੇ ਉਮੀਦਵਾਰ ਸਮੀਤ ਸਿੰਘ ਦੇ ਹੱਕ ਵਿੱਚ ਪ੍ਰਚਾਰ ਕੀਤਾ ਤੇ ਕਿਹਾ ਕਿ ਸਮੀਤ ਸਿੰਘ ਇੱਕ ਪੜਿਆ ਲਿਖਿਆ ਤੇ ਜਾਗਰੂਕ ਨੌਜਵਾਨ ਹੈ। ਇਸੇ ਲਈ ਪਾਰਟੀ ਨੇ ਸਮੀਤ ਸਿੰਘ

Read More
Punjab

ਛੇ ਦਿਨ ਕੇਜਰੀਵਾਲ ਰਹਿਣਗੇ ਪੰਜਾਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੌਰੇ ‘ਤੇ ਆਏ ਹਨ। ਕੇਜਰੀਵਾਲ 18 ਫਰਵਰੀ ਤੱਕ ਪੰਜਾਬ ਰਹਿਣਗੇ ਅਤੇ 18 ਫਰਵਰੀ ਦੀ ਸ਼ਾਮ ਤੱਕ ਆਪਣੀ ਪਾਰਟੀ ਦੇ ਲਈ ਚੋਣ ਪ੍ਰਚਾਰ ਕਰਨਗੇ। ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਭਗਵੰਤ ਮਾਨ ਨੇ ਇਹ ਜਾਣਕਾਰੀ

Read More
Punjab

“ਬੁ ਰੀ ਤਰ੍ਹਾਂ ਦੋਵੇਂ ਸੀਟਾਂ ਤੋਂ ਹਾਰ ਰਹੇ ਨੇ ਚੰਨੀ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਅਤੇ ਮੁੱਖ ਮੰਤਰੀ ਚਿਹਰੇ ਦੇ ਉਮੀਦਵਾਰ ਭਗਵੰਤ ਮਾਨ ਨੇ ਕਾਂਗਰਸ ਪਾਰਟੀ ਨੂੰ ਸਰਕਸ ਕਰਾਰ ਦਿੰਦਿਆਂ ਕਿਹਾ ਕਿ ਇਨ੍ਹਾਂ ਦੀ ਆਪਸ ਵਿੱਚ ਹੀ ਲੜਾਈਆਂ ਹੋ ਰਹੀਆਂ ਹਨ। ਇਹ ਲੜਾਈ ਪੰਜਾਬ ਪਿੱਛੇ ਨਹੀਂ, ਕੁਰਸੀ ਪਿੱਛੇ ਹੈ। ਰਾਜਾ ਵੜਿੰਗ ਕਹਿ ਰਹੇ ਹਨ ਕਿ ਮਨਪ੍ਰੀਤ ਬਾਦਲ ਉਨ੍ਹਾਂ

Read More
Punjab

“ਸਾਰੇ ਮੈਨੂੰ ਹੀ ਗਾ ਲ੍ਹਾਂ ਕੱਢਦੇ ਨੇ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਜਪਾ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਇਹ ਸਭ ਸਿਰਫ਼ ਮੈਨੂੰ ਗਾਲ੍ਹਾਂ ਦੇ ਰਹੇ ਹਨ। ਕੇਜਰੀਵਾਲ ਨੇ ਟਵੀਟ ਕਰਦਿਆਂ ਕਿਹਾ ਕਿ ਅਮਿਤ ਸ਼ਾਹ ਨੇ ਮੈਨੂੰ ਅੱਜ ਖੂਬ ਗਾਲ੍ਹਾਂ ਕੱਢੀਆਂ ਹਨ। ਚੰਨੀ ਸਾਹਿਬ, ਸੁਖਬੀਰ ਬਾਦਲ ਰੋਜ਼ ਮੈਨੂੰ ਗਾਲ੍ਹਾਂ ਕੱਢਦੇ ਹਨ। ਇਹ ਇੱਕ-ਦੂਸਰੇ ਨੂੰ ਗਾਲ੍ਹਾਂ

Read More
India

ਭਾਰਤ ‘ਚ ਵੱਡਾ ਬੈਂਕ ਘੁਟਾਲਾ, ਲਗਿਆ 23000 ਕਰੋੜ ਦਾ ਚੂਨਾ

‘ਦ ਖ਼ਾਲਸ ਬਿਊਰੋ : ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਸੀਬੀਆਈ ਵੱਲੋਂ ਏਬੀਜੀ ਸ਼ਿਪਯਾਰਡ ਲਿਮਟਿਡ ਅਤੇ ਇਸ ਦੇ ਤਤਕਾਲੀ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਰਿਸ਼ੀ ਕਮਲੇਸ਼ ਅਗਰਵਾਲ ਸਣੇ ਹੋਰਨਾਂ ਅਧਿਕਾਰੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਸਟੇਟ ਬੈਂਕ ਆਫ ਇੰਡੀਆ ਦੀ ਅਗਵਾਈ ਵਾਲੇ ਬੈਂਕਾਂ ਨਾਲ 22,842 ਕਰੋੜ ਰੁਪਏ ਤੋਂ ਵੱਧ ਦੀ ਕਥਿਤ ਧੋਖਾਧੜੀ ਦੇ ਮਾਮਲੇ

Read More
Punjab

ਚੰਨੀ ਨੇ ਕੇਜਰੀਵਾਲ ਨੂੰ ਮੁੜ ਕਿਹਾ ਕਾਲਾ ਅੰਗਰੇਜ਼, ਝੰਬੇ ਵਿਰੋਧੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਲਹਿਰਾ ‘ਚ ਪਹੁੰਚ ਕੇ ਵਿਰੋਧੀਆਂ ‘ਤੇ ਖੂਬ ਨਿਸ਼ਾਨੇ ਕੱਸੇ। ਚੰਨੀ ਨੇ ਵਿਅੰਗਮਈ ਢੰਗ ਨਾਲ ਨਿਸ਼ਾਨਾ ਕੱਸਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਪ੍ਰੋਗਰਾਮਾਂ ਵਿੱਚ ਲੋਕ ਇਸ ਤਰ੍ਹਾਂ ਜਾ ਰਹੇ ਹਨ ਜਿਵੇਂ ਭੋਗ ‘ਤੇ ਜਾ ਰਹੇ ਹੁੰਦੇ ਹਨ।

Read More
Punjab

 ਆਪ ਵੱਲੋਂ ਸਿਰਸਾ ਖ਼ਿਲਾਫ਼ ਸ਼ਿਕਾਇਤ, ਝੂਠੀ ਖ਼ਬਰ ਫੈਲਾਉਣ ਦੇ ਦੋਸ਼

‘ਦ ਖ਼ਾਲਸ ਬਿਊਰੋ : ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਆਮ ਆਦਮੀ ਪਾਰਟੀ ਨੇ ਝੂਠੀ ਖ਼ਬਰ ਫੈਲਾਉਣ ਦੇ ਦੋਸ਼ ਵਿੱਚ ਮੁੱਖ ਚੋਣ ਕਮਿਸ਼ਨ ਅਤੇ ਮੁਹਾਲੀ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਇਹ ਸ਼ਿਕਾਇਤ ਮਨਜਿੰਦਰ ਸਿਰਸਾ ਦੇ ਉਸ ਟਵਿੱਟ ਨਾਲ ਸੰਬੰਧਤ ਹੈ ,ਜਿਥੇ ਸਿਰਸਾ ਨੇ ਇਹ ਪੋਸਟ ਕਰ ਲਿਖਿਆ ਸੀ ਕਿ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ

Read More