India Punjab

ਕੇਂਦਰ ਨੇ ਮੁਫ਼ਤ ਅਨਾਜ ਸਕੀਮ ਅਧੀਨ ਪੰਜਾਬ ਨੂੰ ਮਿਲਣ ਵਾਲੀ ਕਣਕ ‘ਤੇ ਲਾਇਆ ਕੱਟ , ਸੂਬਾ ਸਰਕਾਰ ਦੇ ਅੱਗੇ ਗੰਭੀਰ ਸੰਕਟ

ਦਿੱਲੀ : ਪ੍ਰਧਾਨ ਮੰਤਰੀ ਗ਼ਰੀਬ ਅੰਨ ਕਲਿਆਣ ਯੋਜਨਾ ਦੇ ਤਹਿਤ ਮਿਲਣ ਵਾਲਾ ਮੁਫ਼ਤ ਅਨਾਜ ਸਕੀਮ ਨੇ ਪੰਜਾਬ ਸਰਕਾਰ ਦੇ ਅੱਗੇ ਇੱਕ ਸੰਕਟ ਖੜਾ ਕਰ ਦਿੱਤਾ ਹੈ । ਕੇਂਦਰ ਸਰਕਾਰ ਨੇ ਇਸ ਵਾਰ ਪੰਜਾਬ ਨੂੰ ਭੇਜੇ ਜਾਣ ਵਾਲੇ ਤਿੰਨ ਮਹੀਨੇ ਦੇ ਅਨਾਜ ਕੋਟੇ ‘ਤੇ 11 ਫ਼ੀਸਦੀ ਦਾ ਕੱਟ ਲਾਇਆ ਹੈ। ਸਤੰਬਰ ਤੱਕ ਅਨਾਜ ਪਹਿਲਾਂ ਹੀ ਵੰਡਿਆ ਜਾ

Read More
India

5ਵੀਂ ਦੇ ਵਿਦਿਆਰਥੀ ਦੇ ਹੌਂਸਲੇ ਦੀ ਚਰਚਾ, ਅਗਵਾਕਰਾਂ ਤੋਂ ਇੰਝ ਬਚਾਈ ਆਪਣੀ ਜਾਨ

ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿੱਚ 5ਵੀਂ ਜਮਾਤ ਵਿੱਚ ਪੜ੍ਹਦੇ ਇੱਕ ਵਿਦਿਆਰਥੀ ਦਾ ਹੌਂਸਲਾ ਅਤੇ  ਹਿੰਮਤ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਹਿੰਮਤੀ ਵਿਦਿਆਰਥੀ ਨੇ ਅਗਵਾਕਾਰ ਦੇ ਹੱਥ ਦੰਦਾਂ ਨਾਲ ਕੱਟ ਕੇ ਅਤੇ ਚੱਲਦੀ ਵੈਨ ਤੋਂ ਛਾਲ ਮਾਰ ਕੇ ਖੁਦ ਨੂੰ ਛੁਡਵਾਇਆ

Read More
International

ਮਹਿਕਪ੍ਰੀਤ ਸੇਠੀ ਦੀ ਯਾਦ ਵਿਚ ਕੱਢਿਆ ਗਿਆ ਕੈਂਡਲ ਲਾਈਟ ਮਾਰਚ , ਜਲਦੀ ਇਨਸਾਫ ਦੇਣ ਦੀ ਕੀਤੀ ਮੰਗ

ਸਰੀ ਦੇ ਨਿਊਟਨ ਇਲਾਕੇ ’ਚ ਟਮਨਾਵਿਸ ਸੈਕੰਡਰੀ ਸਕੂਲ ’ਚ ਕਤਲ ਕੀਤੇ ਗਏ 18 ਸਾਲ ਦੇ ਲੜਕੇ ਮਹਿਕਪ੍ਰੀਤ ਸੇਠੀ ਦੀ ਯਾਦ ਵਿਚ ਬੀਤੀ ਸ਼ਾਮ ਟਮੈਨਵਿਸ ਸਕੂਲ ਤੋਂ 120 ਸਟਰੀਟ ਦੇ 72 ਐਵੀਨਿਊ ਤੱਕ ਕੈਂਡਲ ਲਾਈਟ ਮਾਰਚ ਕੀਤਾ ਗਿਆ।

Read More
Punjab

ਨਵਜੋਤ ਸਿੱਧੂ ਨੂੰ 26 ਜਨਵਰੀ ਨੂੰ ਰਿਹਾਅ ਕਰਨ ਦੀ ਤਿਆਰੀ, ਇਹ ਤਿੰਨ ਕਾਰਨ ਬਣ ਸਕਦੇ

Congress leader Navjot Sidhu-34 ਸਾਲ ਪੁਰਾਣੇ ਰੋਡਰੇਜ ਮਾਮਲੇ ਵਿੱਚ ਨਵਜੋਤ ਸਿੱਘ ਸਿੱਧੂ ਸਮੇਂ ਤੋਂ ਪਹਿਲਾਂ ਹੀ ਰਿਹਾਅ ਹੋ ਸਕਦੇ ਹਨ ।

Read More
Punjab

ਸ਼੍ਰੋਮਣੀ ਅਕਾਲੀ ਦਲ ਵਰਕਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

ਬਟਾਲਾ : ਪੰਜਾਬ ਵਿੱਚ ਅਮਨ ਕਾਨੂੰਨ ਦੇ ਵਿਗੜ ਰਹੇ ਹਾਲਾਤ ਤੇ ਕਤਲ ਦੀਆਂ ਘਟਨਾਵਾਂ ਹੁਣ ਰੋਜਾਨਾ ਖ਼ਬਰਾਂ ਦਾ ਹਿੱਸਾ ਬਣਨ ਲੱਗ ਪਈਆਂ ਹਨ । ਤਾਜ਼ਾ ਮਾਮਲਾ ਬਟਾਲੇ ਤੋਂ ਸਾਹਮਣੇ ਆਇਆ ਹੈ,ਜਿਥੇ ਇੱਕ ਸ਼੍ਰੋਮਣੀ ਅਕਾਲੀ ਦਲ ਵਰਕਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਬਟਾਲਾ ਪੁਲਿਸ ਅਧੀਨ ਪੈਂਦੇ ਥਾਣਾ ਸਦਰ ਦੇ

Read More
Punjab

ਪੰਜਾਬ ਪੁਲਿਸ ਨੇ ਪਿੰਡ- ਪਿੰਡ ‘ਚ ਲਗਾਏ ਖਾਸ ਬਕਸੇ, ਚਾਬੀ ਮੁਨਸ਼ੀ ਕੋਲ

ਪੁਲਿਸ ਨੂੰ ਕਿਸੇ ਕਿਸਮ ਦੀ ਸ਼ਿਕਾਇਤ ਤੇ ਸੁਝਾਅ ਦੇਣ ਅਤੇ ਨਸ਼ੇ ਵੇਚਣ ਵਾਲਿਆਂ ਖ਼ਿਲਾਫ਼ ਗੁਪਤ ਸੂਚਨਾ ਦੇਣ ਲਈ ਵਿਸ਼ੇਸ਼ ਬਕਸੇ ਲਗਾਏ ਗਏ ਹਨ ਜਿਸ ਦੀ ਚਾਬੀ ਪੁਲਿਸ ਚੌਕੀ ਇੰਚਾਰਜ ਅਤੇ ਮੁਨਸ਼ੀ ਕੋਲ ਹੀ ਹੁੰਦੀ ਹੈ।

Read More
Punjab

ਮਾਮਲਾ ਬਠਿੰਡਾ ਥਾਣੇ ‘ਚੋਂ ਗਾਇਬ ਹੋਏ ਹਥਿਆਰਾਂ ਦਾ,ਮੁਲਜ਼ਮ ਮੁਨਸ਼ੀ ਦੇ ਦੋਸਤਾਂ ‘ਤੇ ਹੋਵੇਗੀ ਕਾਰਵਾਈ,ਆਹ ਗੱਲ ਆਈ ਸਾਹਮਣੇ

ਬਠਿੰਡਾ : ਬਠਿੰਡਾ ਦੇ ਦਿਆਲਪੁਰਾ ਥਾਣੇ ਤੋਂ ਗਾਇਬ ਹੋਏ ਹਥਿਆਰਾਂ ਦਾ ਮਾਮਲਾ ਲਗਾਤਾਰ ਸੁਰਖੀਆਂ ‘ਚ ਹੈ। ਇਸ ਮਾਮਲੇ ‘ਚ ਹੁਣ ਇੱਕ ਵੱਡਾ ਖੁਲਾਸਾ ਹੋਇਆ ਹੈ। ਇਸ ਮਾਮਲੇ ਵਿੱਚ ਮੁਲਜ਼ਮ ਠਹਿਰਾਏ ਗਏ ਬਰਖਾਸਤ ਮੁਨਸ਼ੀ ਸੰਦੀਪ ਦੇ 3 ਦੋਸਤਾਂ ਦੀ ਭੂਮਿਕਾ ਸਾਹਮਣੇ ਆਈ ਹੈ ਤੇ ਇਹਨਾਂ ‘ਤੇ ਇਲਜ਼ਾਮ ਲੱਗੇ ਹਨ ਕਿ ਇਹਨਾਂ ਨੇ ਪਿਸਤੌਲ ਵੇਚਣ ਦਾ ਸੌਦਾ

Read More
India International

ਅਮਰੀਕਾ ‘ਚ ਭਾਰਤੀ ਮੂਲ ਦੇ ਦੋ ਵਿਦਿਆਰਥੀਆਂ ਝੀਲ ‘ਚ ਡੁੱਬਣ ਨਾਲ ਮੌਤ, ਦੂਜਾ ਦੋਸਤ ਗਿਆ ਸੀ ਬਚਾਉਣ..

ਅਮਰੀਕਾ ਦੇ ਮਿਸੂਰੀ ਸੂਬੇ ਦੀ ਸੇਂਟ ਲੁਈਸ ਯੂਨੀਵਰਸਿਟੀ ਵਿੱਚ ਸਿਹਤ ਵਿਗਿਆਨ ਵਿੱਚ ਮਾਸਟਰ ਦੀ ਪੜ੍ਹਾਈ ਕਰ ਰਹੇ ਤੇਲੰਗਾਨਾ ਦੇ ਦੋ ਵਿਦਿਆਰਥੀ ਓਜ਼ਾਰਕ ਝੀਲ ਵਿੱਚ ਡੁੱਬ ਗਏ।

Read More
India International

ਚੰਡੀਗੜ੍ਹ ਤੇ ਦਿੱਲੀ ਵਿੱਚ ਆਪਣੀ ਵੀਜ਼ਾ ਸਮਰੱਥਾ ਨੂੰ ਵਧਾਏਗਾ ਕੈਨੈਡਾ

ਦਿੱਲੀ : ਕੈਨੇਡਾ ਨੇ ਆਪਣੀ ਨਵੀਂ ਹਿੰਦ-ਪ੍ਰਸ਼ਾਂਤ ਰਣਨੀਤੀ ਦਾ ਐਲਾਨ ਕਰ ਦਿੱਤਾ ਹੈ ਤੇ ਉਸ ਵਿੱਚ ਭਾਰਤ ਦੀ ਭੂਮਿਕਾ ਬਾਰੇ ਵੱਡੀ ਟਿੱਪਣੀ ਕੀਤੀ ਹੈ । ਕੈਨੇਡਾ ਨੇ ਭਾਰਤ ਨੂੰ ਇਸ ਵਿੱਚ ਆਪਣਾ ਮਹੱਤਵਪੂਰਨ ਭਾਈਵਾਲ ਕਰਾਰ ਦਿੱਤਾ ਹੈ। ਇਸ ’ਚ ਜ਼ਿਆਦਾਤਰ ਧਿਆਨ ਵਪਾਰ ਤੇ ਆਵਾਸ ’ਤੇ ਕੇਂਦਰਿਤ ਕੀਤਾ ਗਿਆ ਹੈ। ਇਸ ਲਈ ਅਪਣਾਈ ਗਈ ਰਣਨੀਤੀ ਦੇ

Read More
India

ਨੋਇਡਾ: ਕਾਰ ਚਾਲਕ ਨੇ ਗੋਲਗੱਪੇ ਖਾ ਰਹੀਆਂ 3 ਭੈਣਾਂ ਨੂੰ ਦਰੜਿਆ

ਨੋਇਡਾ :  ਦਿੱਲੀ ਦੇ ਨਾਲ ਲੱਗਦੇ ਨੋਇਡਾ ਵਿੱਚ ਇੱਕ ਸ਼ਰਾਬੀ ਡਰਾਈਵਰ ਨੇ ਕਾਰ ਨਾਲ ਤਿੰਨ ਔਰਤਾੰ ਨੂੰ ਦਰੜ ਦਿੱਤਾ। ਹਾਦਸੇ ‘ਚ ਇਕ ਭੈਣ ਦੀ ਮੌਤ ਹੋ ਗਈ, ਜਦਕਿ ਦੋ ਜ਼ਖਮੀ ਹੋ ਗਏ। ਘਟਨਾ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਹਾਲਾਂਕਿ ਬਾਅਦ ‘ਚ ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ‘ਚ ਲੈ ਲਿਆ। ਜਾਣਕਾਰੀ ਮੁਤਾਬਕ ਮਾਂ

Read More