India

ਹਿਜਾਬ ਵਿਵਾਦ : ਸਰਬਉੱਚ ਅਦਾਲਤ ਨੇ ਹਾਲ ਦੀ ਘੜੀ ਸੁਣਵਾਈ ਤੋਂ ਕੀਤਾ ਇਨਕਾਰ

‘ਦ ਖ਼ਾਲਸ ਬਿਊਰੋ : ਸੁਪਰੀਮ ਕੋਰਟ ਨੇ ਹਿਜਾਬ ਵਿਵਾਦ ਨਾਲ ਸਬੰਧਤ ਪਟੀਸ਼ਨਾਂ ਨੂੰ ਕਰਨਾਟਕ ਹਾਈ ਕੋਰਟ ਤੋਂ ਸੁਪਰੀਮ ਕੋਰਟ ਵਿੱਚ ਤਬਦੀਲ ਕਰਨ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਨੂੰ ਤੁਰੰਤ ਸੂਚੀਬੱਧ ਕਰਨ ਤੋਂ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਕਰਨਾਟਕ ਹਾਈ ਕੋਰਟ ਨੇ ਅੱਜ ਪਹਿਲੀ ਵਾਰ ਇਸ ਮਾਮਲੇ ਦੀ ਸੁਣਵਾਈ ਕਰਨੀ ਹੈ ਅਤੇ

Read More
India

ਯੂਪੀ ‘ਚ ਅੱਜ ਪੈ ਰਹੀਆਂ ਨੇ ਪਹਿਲੇ ਗੇੜ ਦੀਆਂ ਵੋਟਾਂ

‘ਦ ਖ਼ਾਲਸ ਬਿਊਰੋ : ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਉੱਤਰ ਪ੍ਰਦੇਸ਼ ਸੂਬੇ ਦੇ 11 ਜ਼ਿਲ੍ਹਿਆਂ ਦੀਆਂ 58 ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ ਹੈ। ਪੱਛਮੀ ਉੱਤਰ ਪ੍ਰਦੇਸ਼ ਦੀਆਂ ਜ਼ਿਆਦਾਤਰ ਸੀਟਾਂ ਪਹਿਲੇ ਪੜਾਅ ਵਿੱਚ ਸ਼ਾਮਲ ਹਨ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਚੋਣ ਕਮਿਸ਼ਨ ਦੇ ਦਫ਼ਤਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ

Read More
India International

ਹਿਜਾਬ ਵਿਵਾਦ ‘ਤੇ ਪਾਕਿਸਤਾਨ ਨੇ ਕਿਸਨੂੰ ਕੀਤਾ ਤਲਬ, ਕੀ ਹੈ ਪੂਰਾ ਮਸਲਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰਨਾਟਕ ਦੇ ਹਿਜਾਬ ਵਿਵਾਦ ‘ਤੇ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਇਸਲਾਮਾਬਾਦ ਸਥਿਤ ਭਾਰਤੀ ਦੂਤਾਵਾਸ ਦੇ ਅਧਿਕਾਰੀ ਨੂੰ ਤਲਬ ਕਰਕੇ ਆਪਣੀ ਚਿੰਤਾ ਪ੍ਰਗਟਾਈ ਹੈ। ਪਾਕਿਸਤਾਨੀ ਵਿਦੇਸ਼ ਮੰਤਰਾਲੇ ਨੇ ਭਾਰਤ ਦੇ ਸੂਬੇ ਕਰਨਾਟਕਾ ਵਿੱਚ ਮੁਸਲਿਮ ਵਿਦਿਆਰਥੀਆਂ ਦੇ ਹਿਜਾਬ ਪਾਉਣ ‘ਤੇ ਲੱਗੀ ਪਾਬੰਦੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਵਿਦੇਸ਼ ਮੰਤਰਾਲੇ

Read More
Punjab

ਚੋਣ ਪ੍ਰਚਾਰ ਲਈ ਪਟਿਆਲਾ ਆਉਣਗੇ ਅਮਿਤ ਸ਼ਾਹ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 13 ਫਰਵਰੀ ਨੂੰ ਪੰਜਾਬ ਵਿੱਚ ਚੋਣ ਪ੍ਰਚਾਰ ਕਰਨ ਲਈ ਆਉਣਗੇ। ਉਹ ਪਟਿਆਲਾ ‘ਚ ਚੋਣ ਪ੍ਰਚਾਰ ਕਰਨਗੇ। ਕਾਂਗਰਸ ਦੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵੀ 13 ਫਰਵਰੀ ਨੂੰ ਪਾਰਟੀ ਦੇ ਲਈ ਚੋਣ ਪ੍ਰਚਾਰ ਕਰਨ ਲਈ ਪੰਜਾਬ ਆਉਣਗੇ। ਤੁਹਾਨੂੰ ਦੱਸ ਦੇਈਏ ਕਿ

Read More
Punjab

ਪ੍ਰਿਅੰਕਾ ਗਾਂਧੀ 13 ਨੂੰ ਆਉਣਗੇ ਪੰਜਾਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਦੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ 13 ਫਰਵਰੀ ਨੂੰ ਪੰਜਾਬ ਆਉਣਗੇ। ਕਾਂਗਰਸੀ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ 13 ਫਰਵਰੀ ਨੂੰ ਚੋਣ ਪ੍ਰਚਾਰ ਕਰਨ ਲਈ ਪੰਜਾਬ ਆ ਰਹੇ ਹਨ। ਉਹ ਪਟਿਆਲਾ ਵਿੱਚ ਚੋਣ ਪ੍ਰਚਾਰ ਕਰਨਗੇ। ਤੁਹਾਨੂੰ

Read More
Punjab

ਸਿੱਧੂ ਦੇ ਖੁਦ ਨੂੰ ਸ਼ੇਰ ਕਹਿਣ ਦੇ ਦਾਅਵੇ ਥੋਥੇ : ਭਗਵੰਤ ਮਾਨ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਅੱਜ ਮੁੱਖ ਮੰਤਰੀ ਚੰਨੀ ‘ਤੇ ਖੂਬ ਨਿਸ਼ਾਨੇ ਕੱਸੇ। ਉਨ੍ਹਾਂ ਨੇ ਕਿਹਾ ਕਿ ਜਿਸ ਦੇ ਰਿਸ਼ਤੇਦਾਰ ਦੇ ਘਰ ਤੋਂ ਕ ਰੋੜਾਂ ਰੁਪ ਏ ਮਿਲਦੇ ਹਨ ਪਰ ਚੰਨੀ ਖੁਦ ਨੂੰ ਗਰੀਬ ਕਹਿੰਦੇ ਹਨ। ਉਨ੍ਹਾਂ ਨੇ ਕਿਹਾ ਕਿ ਚੰਨੀ ਨੇ ਆਪਣੇ 111 ਦਿਨਾਂ ਦੇ ਕਾਰਜਕਾਲ

Read More
India Punjab

ਕੇਜਰੀਵਾਲ ਕੱਲ੍ਹ ਆਉਣਗੇ ਪੰਜਾਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 11 ਫਰਵਰੀ ਨੂੰ ਪੰਜਾਬ ਆਉਣਗੇ। ਕੇਜਰੀਵਾਲ ਕੱਲ੍ਹ ਸੰਗਰੂਰ ਜ਼ਿਲ੍ਹੇ ਦੇ ਧੂਰੀ ਹਲਕੇ ਵਿੱਚ ਆਪ ਦੇ’ ਮੁੱਖ ਮੰਤਰੀ ਦੇ ਚਿਹਰੇ ਭਗਵੰਤ ਮਾਨ ਦੀ ਜਨ ਸਭਾ’ ਵਿੱਚ ਸ਼ਾਮਲ ਹੋਣਗੇ। ਇਸਦੇ ਨਾਲ ਹੀ ਕੇਜਰੀਵਾਲ ਦੀ ਪਤਨੀ ਅਤੇ ਬੇਟੀ ਵਿਧਾਨ

Read More
Punjab

ਕਿਸਾਨਾਂ ਤੇ ਆਮ ਲੋਕਾਂ ਵੱਲੋਂ ਅਣਮਿੱਥੇ ਸਮੇਂ ਲਈ ਸ਼ਾਂਤਮਈ ਧਰਨਾ ਸ਼ੁਰੂ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਇਤਿਹਾਸ ਦੀਆਂ ਪੜਾਈਆਂ ਜਾਂਦੀਆਂ ਕਿਤਾਬਾਂ ਵਿੱਚ ਸਿੱਖ ਗੁਰੂਆਂ ਤੇ ਸ਼ਹੀਦਾਂ ਬਾਰੇ ਗੱਲਤ ਸ਼ਬਦਾਵਲੀ ਦਰਜ਼ ਕਰਨ ਦਾ ਮਾਮਲਾ ਭੱਖ ਗਿਆ ਹੈ। ਭਾਰਤੀ ਕਿਸਾਨ ਯੂਨੀਅਨ (ਸਿਰਸਾ)ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਹੇਠ ਕਿਸਾਨਾਂ ਅਤੇ ਸਮਾਜ-ਸੇਵੀ ਸੰਸਥਾਵਾਂ ਵੱਲੋਂ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਕੂਲ ਸਿਖਿਆ ਬੋਰਡ

Read More
India

ਨਰਿੰਦਰ ਮੋਦੀ ਕਿਸਾਨ ਭਲਾਈ ਯਾਤਰਾ ‘ਤੇ ਨਿਕਲੇ

‘ਦ ਖ਼ਾਲਸ ਬਿਊਰੋ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਘੱਟ ਜ਼ਮੀਨ ਵਾਲੇ ਕਿਸਾਨਾਂ ਦੇ ਦਰਦ ਨੂੰ ਸਮਝਦਾ ਹਾਂ। ਉਨ੍ਹਾਂ ਨੇ ਕਿਹਾ ਕਿ ਮੈ ਹਮੇਸ਼ਾਂ ਉਨ੍ਹਾਂ ਦੇ ਦਿਲ ਜਿੱਤਣ ਦੀ ਕੋਸ਼ਿਸ਼ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮੈਂ ਇਕ ਅਜਿਹਾ ਵਿਅਕਤੀ ਹਾਂ ਜੋ ਕਿਸਾਨਾਂ ਦੇ ਦਿਲ ਜਿੱਤਣ ਦੀ ਯਾਤਰਾ

Read More
Punjab

ਨਵਜੋਤ ਸਿੱਧੂ ਨੇ ਕੱਢਿਆ ਦਿਲ ਦਾ ਗੁਬਾਰ

‘ਦ ਖ਼ਾਲਸ ਬਿਊਰੋ : ਕਾਂਗਰਸ ਹਾਈ ਕਮਾਂਡ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦੇ ਚੇਹਰਾ ਬਣਾਏ ਜਾਣ ਤੋਂ ਬਾਅਦ ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਆਪਣੇ ਤੇਵਰ ਦਿਖਾਏ ਹਨ। ਨਵਜੋਤ ਸਿੱਧੂ ਕਾਂਗਰਸ ਹਾਈਕਮਾਂਡ ਦੇ ਇਸ ਫੈਸਲੇ ਨਾਲ ਅਜੇ ਸਹਿਮਤ ਹੁੰਦੇ ਦਿਖਾਈ ਨਹੀਂ ਦੇ ਰਹੇ। ਇਕ ਇੰਟਰਵਿਊ ਵਿੱਚ ਉਨ੍ਹਾਂ

Read More