ਕਿਸਾਨਾਂ ਨੇ ਲੋਕਾਂ ਨੂੰ ਕਿਹੜੀ ਪਾਰਟੀ ਨੂੰ ਸ ਜ਼ਾ ਦੇਣ ਦੀ ਕੀਤੀ ਮੰਗ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਦੇ ਲੀਡਰਾਂ ਨੇ ਅੱਜ ਮੁਰਾਦਾਬਾਦ ਅਤੇ ਬਰੇਲੀ ਵਿੱਚ ਵੋਟਰਾਂ ਨੂੰ ਵਿਧਾਨ ਸਭਾ ਚੋਣਾਂ ਵਿੱਚ ਕਿਸਾਨ ਵਿਰੋਧੀ ਭਾਜਪਾ ਸਰਕਾਰ ਨੂੰ ਸਜ਼ਾ ਦੇਣ ਦੀ ਅਪੀਲ ਕੀਤੀ ਹੈ। ਕਿਸਾਨ ਲੀਡਰਾਂ ਨੇ ਕਿਹਾ ਕਿ ਜੇ ਬੀਜੇਪੀ ਸੱਤਾ ਵਿੱਚ ਆਈ ਤਾਂ ਕਿਸਾਨ ਵਿਰੋਧੀ ਕਾਨੂੰਨ ਵਾਪਸ ਆ ਸਕਦੇ ਹਨ। ਉਨ੍ਹਾਂ ਨੇ ਦੱਸਿਆ