India Punjab

ਚੋਣ ਪ੍ਰਚਾਰ ਛੱਡ ਵੈਸ਼ਨੋ ਦੇਵੀ ਲਈ ਰਵਾਨਾ ਹੋਏ ਸਿੱਧੂ

‘ਦ ਖ਼ਾਲਸ ਬਿਊਰੋ : ਵਿਧਾਨ ਸਭਾ ਚੋਣਾ ਲਈ ਆਪਣੀ ਚੋਣ ਪ੍ਰਚਾਰ ਨੂੰ ਵਿਚਾਲੇ ਛੱਡ ਕੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਫਿਰ ਤੋਂ ਵੈਸ਼ਨੋ ਦੇਵੀ ਲਈ ਰਵਾਨਾ ਹੋ ਗਏ ਹਨ। ਦੱਸ ਦਈਏ ਕਿ ਉਹ ਪਿਛਲੇ ਹਫਤੇ 3 ਫਰਵਰੀ ਨੂੰ ਵੀ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਗਏ ਸਨ।

Read More
India Punjab

ਪ੍ਰਧਾਨ ਮੰਤਰੀ 14 ਨੂੰ ਆਉਣਗੇ ਪੰਜਾਬ

‘ਦ ਖ਼ਾਲਸ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ,  ਭਾਰਤੀ ਜਨਤਾ ਪਾਰਟੀ ਗਠਜੋੜ ਉਮੀਦਵਾਰਾਂ ਦੇ ਚੋਣ ਪ੍ਰਚਾਰ ਲਈ 14 ਫਰਵਰੀ ਨੂੰ ਪੰਜਾਬ ਆਉਣਗੇ।  ਪ੍ਰਧਾਨ ਮੰਤਰੀ ਵਰਚੂਅਲ ਰੈਲੀ ਦੀ ਥਾਂ ’ਤੇ ਫਿਜ਼ੀਕਲ ਰੈਲੀ  ਰਾਹੀਂ ਸੰਬੋਧਨ ਕਰਨਗੇ। ਉਹ ਪੰਜਾਬ ਦੇ ਜਲੰਧਰ ਜਿਲ੍ਹੇ ਵਿੱਚ ਕਿਸੇ ਥਾਂ ਰੈਲੀ ਕਰਨਗੇ।  ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨੇ ਵਰਚੂਅਲ ਰੈਲੀ ਦੌਰਾਨ ਹੀ ਦੂਜੇ

Read More
India Punjab

ਕੇਜਰੀਵਾਲ ਨੇ ਕਿਉਂ ਕਿਹਾ, ਮੁੜਕੇ ਕਦੇ ਪੰਜਾਬ ਨਹੀਂ ਆਵਾਂਗਾ

ਪੰਜਾਬ ਵਿੱਚ ਭਾਜਪਾ ਦੇ ਵੋਟਰਾਂ ਨੂੰ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ‘ਚ ਨਾ ਆਉਣ ਦਾ ਦਾਅਵਾ ਕੀਤਾ ਹੈ। ਉਨਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇੱਕ ਵਾਰ ‘ਆਪ’ ਨੂੰ ਮੌਕਾ ਦੇ ਦੇਖਣ, ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇ ਸਾਡੀ ਸਰਕਾਰ ਨੇ ਪੰਜਾਬ ਵਿੱਚ

Read More
Punjab

ਮਾਝੇ ‘ਚ ਕਾਂਗਰਸ ਥੰਮ ਦੇ ਹਿੱਲੇ

‘ਦ ਖ਼ਾਲਸ ਬਿਊਰੋ : ਖਡੂਰ ਸਾਹਿਬ ਤੋਂ ਕਾਂਗਰਸ ਦੇ ਲੋਕ ਸਭਾ  ਜਸਬੀਰ ਸਿੰਘ ਡਿੰਪਾ ਦੇ ਭਰਾ ਰਾਜਨਵੀਰ ਸਿੰਘ ਗਿੱਲ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਧਾਨ ਸੁਖਬੀਰ ਸਿੰਘ ਬਾਦਲ  ਨੇ ਰਾਜਨਵੀਰ ਸਿੰਘ ਗਿੱਲ ਨੂੰ ਪਾਰਟੀ ਵਿਚ ਸ਼ਾਮਲ ਕੀਤਾ। ਰਾਜਨਵੀਰ ਸਿੰਘ ਗਿੱਲ ਨੇ ਕਾਂਗਰਸ  ਪਾਰਟੀ ਤੋਂ ਟਿਕਟ ਮੰਗੀ ਸੀ ਪਰ ਨਾ

Read More
Punjab

ਵਿਧਾਇਕ ਸਿਮਰਨਜੀਤ ਬੈਂਸ ਰਿਹਾਅ

‘ਦ ਖ਼ਾਲਸ ਬਿਊਰੋ : ਲੋਕ ਇਨਸਾਫ ਪਾਰਟੀ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਨੇ ਰਿਹਾਅ ਕਰ ਦਿੱਤਾ ਹੈ। ਪੁਲਿਸ ਵੱਲੋਂ ਉਨ੍ਹਾਂ ਖਿਲਾਫ 307 ਧਾਰਾ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਲੁਧਿਆਣਾ ਦੇ ਵਿਧਾਨ ਸਭਾ ਹਲਕਾ ਆਤਮ ਨਗਰ ਵਿੱਚ ਲੋਕ ਇਨਸਾਫ ਪਾਰਟੀ ਅਤੇ ਕਾਂਗਰਸ ਦੇ ਸਮਰਥਕਾਂ ਵਿੱਚ ਝ ੜਪ ਹੋ ਗਈ ਸੀ, ਇਸ ਦੌਰਾਨ

Read More
India

ਵੱਖਰੇ ਖੇਤੀ ਬਜਟ ਦਾ ਸੁਝਾਅ ਤੋਮਰ ਨੇ ਕੀਤਾ  ਰੱਦ

‘ਦ ਖ਼ਾਲਸ ਬਿਊਰੋ : ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸੰਸਦ ਮੈਂਬਰ ਵੱਲੋਂ ਵੱਖਰਾ ਖੇਤੀ ਬਜਟ ਲਿਆਉਣ ਦੇ ਸੁਝਾਅ ਨੂੰ ਰੱਦ ਕਰ ਦਿਤਾ ਹੈ। ਲੋਕ ਸਭਾ ਵਿੱਚ ਡੀਐੱਮਕੇ ਆਗੂ ਟੀਆਰ ਬਾਲੂ ਨੇ ਤਾਮਿਲਨਾਡੂ ਸਰਕਾਰ ਵੱਲੋਂ ਵੱਖਰਾ ਖੇਤੀ ਬਜਟ ਪੇਸ਼ ਕਰਨ ਦਾ ਜ਼ਿਕਰ ਕਰਦਿਆਂ ਪ੍ਰਸ਼ਨ ਕਾਲ ਦੌਰਾਨ ਕਿਹਾ ਸੀ ਕਿ ਕੇਂਦਰ ਸਰਕਾਰ ਨੂੰ ਖੇਤੀ ਖੇਤਰ

Read More
India

ਮੁਗ਼ਲ ਗਾਰਡਨ 12 ਫਰਵਰੀ ਤੋਂ ਆਮ ਲੋਕਾਂ ਲਈ ਖੁੱਲ੍ਹੇਗਾ

‘ਦ ਖ਼ਾਲਸ ਬਿਊਰੋ : ਦੇਸ਼ ਦੇ ਰਾਸ਼ਟਰਪਤੀ ਭਵਨ ਦਾ ਮੁਗਲ ਗਾਰਡਨ 12 ਫਰਵਰੀ ਤੋਂ ਆਮ ਜਨਤਾ ਲਈ ਖੋਲ੍ਹਿਆ ਜਾ ਰਿਹਾ ਹੈ। ਕੁੱਲ 15 ਏਕੜ ਰਕਬੇ ਵਿੱਚ ਫੈਲਿਆ ਇਹ ਬਾਗ ਜੰਮੂ-ਕਸ਼ਮੀਰ ਦੇ ਮੁਗਲ ਬਾਗਾਂ ਦੀ ਤਰਜ਼ ’ਤੇ ਉਸਾਰਿਆ ਗਿਆ ਸੀ ਤੇ ਪਿਛਲੇ ਸਾਲ ਕੋਵਿਡ ਦੀ ਦੂਜੀ ਲਹਿਰ ਵੇਲੇ ਇਸ ਗਾਰਡਨ ਨੂੰ  ਬੰਦ ਕਰ ਦਿਤਾ ਗਿਆ ਸੀ।

Read More
India

ਕਰਨਾਟਕ ਵਿੱਚ ਬੰਦ ਰਹਿਣਗੇ ਹਾਈ ਸਕੂਲ ਅਤੇ ਕਾਲਜ

‘ਦ ਖ਼ਾਲਸ ਬਿਊਰੋ : ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਟਵਿੱਟਰ ਰਾਹੀਂ ਸੂਬੇ ਵਿੱਚ ਹਿਜਾਬ ਵਿਵਾ ਦ ਗਰ ਮਾਉਣ ਤੇ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ ਤੇ ਅਗਲੇ ਤਿੰਨ ਦਿਨਾਂ ਲਈ ਸਾਰੇ ਹਾਈ ਸਕੂਲ ਅਤੇ ਕਾਲਜ ਬੰ ਦ ਕਰਨ ਦੇ ਹੁਕਮ ਦਿੱਤੇ ਹਨ। ਹਿਜਾਬ ਵਿਵਾਦ ‘ਤੇ ਕਰਨਾਟਕ ਹਾਈਕੋਰਟ ‘ਚ ਸੁਣਵਾਈ ਦੇ

Read More
Punjab

“ਜੇ ਪੰਜਾਬ ਤੇ ਦੇਸ਼ ਦੀ ਗਰੀਬੀ ਹਟਾਉਣੀ ਹੈ ਤਾਂ ਹਰੇਕ ਨੂੰ ਚੰਨੀ ਵਰਗਾ ਬਣਾ ਦਿਉ”

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਪਾਰਟੀ ‘ਤੇ ਖੂਬ ਨਿਸ਼ਾਨੇ ਕੱਸੇ। ਉਨ੍ਹਾਂ ਨੇ ਕਿਹਾ ਕਿ ਇੱਕ ਸੌ ਸੱਤਰ ਕਰੋੜ ਦੀ ਜਾਇਦਾਦ ਵਾਲਾ ਮੁੱਖ ਮੰਤਰੀ ਚੰਨੀ ਆਪਣੇ ਆਪ ਨੂੰ ਗਰੀਬ ਦੱਸ ਰਿਹਾ। ਉਨ੍ਹਾਂ ਨੇ ਰਾਹੁਲ ਗਾਂਧੀ ਨੂੰ ਵਿਅੰਗਮਈ ਅਪੀਲ ਕਰਦਿਆਂ ਕਿਹਾ ਕਿ ਜੇ ਪੰਜਾਬ

Read More
Punjab

ਬਸਪਾ ਪ੍ਰਧਾਨ ਕੁਮਾਰੀ ਮਾਇਆਵਤੀ ਦੀ ਪੰਜਾਬ ਫੇਰੀ

‘ਦ ਖ਼ਾਲਸ ਬਿਊਰੋ : ਬਸਪਾ ਸੁਪਰੀਮੋ ਮਾਇਆਵਤੀ ਨੇ ਨਵਾਂ ਸ਼ਹਿਰ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਨੂੰ ਮੁੱਖ ਮੰਤਰੀ ਚਿਹਰਾ ਬਣਾਉਣਾ  ਉਹਨਾਂ ਦੀ ਮਜਬੂਰੀ ਹੈ। ਉਨ੍ਹਾਂ ਨੇ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਉਹਨਾਂ ਪ੍ਰਕਾਸ਼ ਸਿੰਘ ਬਾਦਲ ਦੀ ਤਾਰੀਫ਼ ਕੀਤੀ ਤੇ ਉਹਨਾਂ ਦੇ ਚੋਣ

Read More