India Punjab

ਅਦਾਕਾਰ ਮਾਹੀ ਗਿੱਲ ਅਤੇ ਹੌਬੀ ਧਾਲੀਵਾਲ ਨੇ ਫੜਿਆ ਭਾਜਪਾ ਦਾ ਪੱਲਾ

‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬੀ ਅਦਾਕਾਰ ਹੌਬੀ ਧਾਲੀਵਾਲ ਅਤੇ ਅਦਾਕਾਰ ਮਾਹੀ ਗਿੱਲ  ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ  ਦੋਵੇੰ ਅਦਾਕਾਰਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਇਆ। ਮਾਹੀ ਗਿੱਲ ਨੇ ਕਿਹਾ ਕਿ ਉਹ ਭਾਜਪਾ ਪਾਰਟੀ ਵਿੱਚ

Read More
India

ਕੇਜਰੀਵਾਲ ਦੀ ਪੰਜਾਬ ਦੇ ਵਪਾਰੀਆਂ ਨੂੰ ਖ਼ਾਸ ਅਪੀਲ

‘ਦ ਖ਼ਾਲਸ ਬਿਊਰੋ : ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦਰ ਕੇਜਰੀਵਾਲ ਨੇ ਪੰਜਾਬ ਦੇ ਵਪਾਰੀਆਂ ਲਈ ਇੱਕ ਸੰਦੇਸ਼ ਜਾਂ ਅਪੀਲ ਕੀਤੀ ਹੈ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਵਿੱਚ ਸੂਬੇ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਦਾ ਸਭ ਤੋਂ ਵੱਡਾ ਯੋਗਦਾਨ ਹੈ। ਪਰ ਪੰਜਾਬ ਵਿੱਚ ਭ੍ਰਿਸ਼ਟਾਚਾਰ ਕਰਕੇ ਸਾਰੇ ਵਪਾਰੀ ਡਰੇ ਹੋਏ ਹਨ।

Read More
India

ਉੱਤਰੀ ਭਾਰਤ ਵਿੱਚ ਫਿਰ ਵਿ ਗੜ ਸਕਦਾ ਹੈ ਮੌਸਮ ਦਾ ਮਿਜ਼ਾਜ਼:ਭਾਰਤੀ ਮੌਸਮ ਵਿਭਾਗ

‘ਦ ਖ਼ਾਲਸ ਬਿਊਰੋ : ਭਾਰਤੀ ਮੌਸਮ ਵਿਭਾਗ ਅਨੁਸਾਰ ਆਉਂਦੇ ਕੁਝ ਦਿਨਾਂ ਵਿੱਚ ਉੱਤਰੀ ਭਾਰਤ ਵਿੱਚ ਠੰਢ ਦੇ ਹੋਰ ਤੇਜ਼ ਹੋਣ ਤੇ ਕੁਝ ਸੂਬਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।ਉੱਤਰ-ਪੱਛਮੀ, ਮੱਧ ਅਤੇ ਪੱਛਮੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ‘ਚ ਘੱਟੋ-ਘੱਟ ਤਾਪਮਾਨ ‘ਚ ਅਗਲੇ ਤਿੰਨ ਦਿਨਾਂ ਦੌਰਾਨ 2-4 ਡਿਗਰੀ ਸੈਲਸੀਅਸ ਦਾ ਵਾਧਾ ਹੋਣ ਦੀ ਸੰਭਾਵਨਾ ਹੈ ਅਤੇ ਫਿਰ

Read More
India Punjab

ਪੰਜਾਬ ਚੋਣਾਂ ਤੋਂ ਪਹਿਲਾਂ ਸੌਦਾ ਸਾਧ ਦੀ ਪੈਰੋਲ ਭਾਜਪਾ ਦੀ ਸਿਆਸੀ ਚਾਲ

‘ਦ ਖ਼ਾਲਸ ਬਿਊਰੋ : ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਇੱਕ ਵੱਡਾ ਸਿਆਸੀ ਪੱਤਾ ਖੇਡਿਆ ਹੈ। ਬਲਾ ਤਕਾਰ ਅਤੇ ਕ ਤਲ ਦੇ ਦੋ ਸ਼ਾਂ ਵਿੱਚ ਜੇਲ੍ਹ ਦੀ ਹਵਾ ਖਾ ਰਹੇ ਅਤੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ‘ਤੇ ਛੱਡ ਦਿੱਤਾ ਗਿਆ ਹੈ। ਹਰਿਆਣਾ ਵਿੱਚ

Read More
Punjab

ਨਵਨੀਤ ਭੁੱਲਰ ਦੀ ਸਿਆਸੀ ਪਾਰਟੀਆਂ ਨੂੰ ਤਾੜਨਾ

‘ਦ ਖ਼ਾਲਸ ਬਿਊਰੋ : ਜੇ ਲ੍ਹ ‘ਚ ਨਜ਼ ਰਬੰਦ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਪਤਨੀ ਨਵਨੀਤ ਕੌਰ ਨੇ ਸਿਆਸੀ ਪਾਰਟੀਆਂ ਨੂੰ ਆਪਣੇ ਪਤੀ ਦੇ ਨਾਂ ‘ਤੇ ਸਿਆਸਤ ਕਰਨ ਤੋਂ ਵਰਜ਼ਿਆ ਹੈ। ਉਨ੍ਹਾਂ ਨੇ ਅੱਜ ਜਾਰੀ ਕੀਤੇ ਵੀਡੀਉ ਬਿਆਨ ਰਾਹੀ ਕਿਹਾ ਕਿ ਪੰਜਾਬ ਵਿੱਚ ਚੋਣਾਂ ਦਾ ਮਹੌਲ ਹੈ ਅਤੇ ਸਿਆਸੀ ਪਾਰਟੀਆਂ ਵੱਲੋ  ਪ੍ਰੋ ਭੁੱਲਰ ਦੀ ਰਿਹਾਈ

Read More
India International

ਅਮਰੀਕੀ ਅਧਿਕਾਰੀਆਂ ਨੇ ਲਾਏ ਭਾਰਤੀ ਕਾਲ ਸੈਂਟਰ ਡਾਇਰੈਕਟਰਾਂ ‘ਤੇ ਘੁਟਾ ਲੇ ਦੇ ਇਲ਼ਜਾਮ

‘ਦ ਖ਼ਾਲਸ ਬਿਊਰੋ : ਅਮਰੀਕੀ ਅਧਿਕਾਰੀਆਂ ਨੇ ਕੁਝ ਭਾਰਤੀ ਕਾਲ ਸੈਂਟਰ ਕੰਪਨੀਆਂ ਅਤੇ ਉਨ੍ਹਾਂ ਦੇ ਡਾਇਰੈਕਟਰਾਂ ‘ਤੇ ਇਹ ਇਲਜ਼ਾਮ ਲਗਾਇਆ ਹੈ ਕਿ ਇਹਨਾਂ ਨੇ ਫੋਨ ਕਾਲਾਂ ਰਾਹੀਂ ਖੁਦ ਨੂੰ ਸਰਕਾਰੀ ਪੈਨਸ਼ਨ ਪ੍ਰਣਾਲੀ ਅਤੇ ਟੈਕਸ ਏਜੰਸੀ ਦੇ ਅਧਿਕਾਰੀ  ਦੱਸ ਕੇ ਅਮਰੀਕਨ ਨਾਗਰਿਕਾਂ ਨਾਲ ਧੋਖਾ ਧੜੀ ਕੀਤੀ ਹੈ। ਇਸ ਸੰਬੰਧ ਅਟਲਾਂਟਾ ਦੀ ਇੱਕ ਅਦਾਲਤ ਵਿੱਚ ਦੋ ਸ਼

Read More
Punjab

ਕਾਂਗਰਸ ਨੂੰ ਪੂਰੇ ਪੰਜਾਬ ਦੀ 3 ਕਰੋੜ ਆਬਾਦੀ ‘ਚੋਂ ਰੇਤਾ ਚੋਰ ਹੀ ਮਿਲਿਆ ਮੁੱਖ ਮੰਤਰੀ ਚਿਹਰੇ ਦਾ ਉਮੀਦਵਾਰ – ਚੱਢਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਕਾਂਗਰਸ ਵੱਲੋਂ ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਚਿਹਰੇ ਦਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਕਈ ਵਿਰੋਧੀ ਪਾਰਟੀਆਂ ਵੱਲੋਂ ਸ਼ਬਦੀ ਹਮ ਲੇ ਕੀਤੇ ਜਾ ਰਹੇ ਹਨ। ਆਮ ਆਦਮੀ ਪਾਰਟੀ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣ ‘ਤੇ

Read More
Punjab

ਅਮਰਿੰਦਰ ਨੇ ਸਿੱਧੂ ਦਾ ਉਡਾਇਆ ਮਜ਼ਾਕ

‘ਦ ਖ਼ਾਲਸ ਬਿਊਰੋ : ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਦੇ ਲਈ ਚਰਨਜੀਤ ਸਿੰਘ ਚੰਨੀ ਨੂੰ ਐਲਾਨੇ ਜਾਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਨੇ ਸਿੱਧੂ ਨੂੰ ਨਿਸ਼ਾਨੇ ਉਤੇ ਲਿਆ ਹੈ। ਪੰਜਾਬ ਲੋਕ ਕਾਂਗਰਸ  ਨੇ ਟਵੀਟ ਕਰਕੇ ਲਿਖਿਆ ਕਿ, ‘ਠੋਕੋ-ਠੋਕੋ, ਰੁਕੋ, ਜ਼ੋਰ ਦੀ ਠੋਕੋ। ਦੂਜੇ ਟਵੀਟ ਵਿੱਚ ਸਿੱਧੂ ਦੀ ਵੀਡੀਓ

Read More
Punjab

ਸੁਖਬੀਰ ਬਾਦਲ ਖਿ ਲਾਫ਼ ਮਾਮਲਾ ਦਰਜ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ  ਦੇ ਖਿਲਾਫ਼  ਚੋਣ ਜ਼ਾਬਤੇ ਅਤੇ ਕ ਰੋਨਾ ਵਾਇਰਸ ਦੇ ਨਿਯਮਾਂ ਦੀ ਉਲੰ ਘਣਾ ਕਾਰਨ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਥਾਣਾ ਸਿਟੀ ਫਰੀਦਕੋਟ ਵਿੱਚ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਸ਼ਿਕਾਇਤ ਆਮ ਆਦਮੀ ਪਾਰਟੀ ਵੱਲੋਂ ਵੀ ਕੀਤੀ ਗਈ ਸੀ। ਰਿਟਰਨਿੰਗ ਅਫਸਰ ਵੱਲੋਂ

Read More
Punjab

ਕਾਂਗਰਸ ਨੇ ਚੁਣਿਆ ਸੀਐੱਮ ਚਿਹਰਾ ਚੰਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਨੇ ਅੱਜ ਮੁੱਖ ਮੰਤਰੀ ਚਿਹਰੇ ਦੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਰਾਹੁਲ ਗਾਂਧੀ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹੀ ਸੀਐੱਮ ਚਿਹਰੇ ਦਾ ਉਮੀਦਵਾਰ ਐਲਾਨਿਆ ਹੈ। ਚੰਨੀ ਨੇ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਤੋਂ ਬਾਅਦ ਪਰਮਾਤਮਾ ਦਾ ਧੰਨਵਾਦ ਕੀਤਾ। ਚੰਨੀ ਨੇ ਕਿਹਾ ਕਿ

Read More