Punjab

ਯੂਪੀ ਦੇ ਸਟਾਰ ਪ੍ਰਚਾਰਕਾਂ ਦੀ ਲਿਸਟ ‘ਚੋਂ ਵੀ ਸਿੱਧੂ ਗਾਇਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : ਕਾਂਗਰਸ ਨੇ ਉੱਤਰ ਪ੍ਰਦੇਸ਼ ਚੋਣਾਂ ਲਈ ਚੌਥੇ ਗੇੜ ਦੇ ਪ੍ਰਚਾਰ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਹੈ। ਪਰ ਯੂਪੀ ਦੇ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚੋਂ ਨਵਜੋਤ ਸਿੰਘ ਸਿੱਧੂ ਦਾ ਨਾਂ ਗਾਇਬ ਹੈ। ਇਸ ਲਿਸਟ ਵਿੱਚ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ, ਚਰਨਜੀਤ ਸਿੰਘ ਚੰਨੀ, ਅਸ਼ੋਕ ਗਹਿਲੋਤ

Read More
Punjab

ਕੱਲ੍ਹ ਤੋਂ ਖੁੱਲ੍ਹਣਗੇ ਸਾਰੇ ਵਿੱਦਿਅਕ ਅਦਾਰੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ 7 ਫਰਵਰੀ ਦਿਨ ਸੋਮਵਾਰ ਤੋਂ ਸੂਬੇ ਦੇ ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਅਦਾਰੇ ਖੋਲ੍ਹਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਛੇਵੀਂ ਤੋਂ ਉੱਪਰਲੀਆਂ ਜਮਾਤਾਂ ਤੱਕ ਦੇ ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਅਦਾਰੇ ਖੋਲ੍ਹਣ ਸਮੇਂ ਨਿਯਮਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ।

Read More
India

ਭਾਜਪਾ ਨੇ ਲਤਾ ਮੰਗੇਸ਼ਕਰ ਦੇ ਦੇਹਾਂਤ ਕਰਕੇ ਚੋਣ ਮੈਨੀਫੈਸਟੋ ਸਮਾਗਮ ਕੀਤਾ ਮੁਲਤਵੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਜਨਤਾ ਪਾਰਟੀ ਨੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਆਪਣਾ ਲੋਕ ਕਲਿਆਣ ਸੰਕਲਪ ਪੱਤਰ ਦਾ ਰਿਲੀਜ਼ ਸਮਾਗਮ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦੀ ਮੌ ਤ ਕਾਰਨ ਮੁਲਤਵੀ ਕਰ ਦਿੱਤਾ ਹੈ। ਉੱਤਰ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਸਵਤੰਤਰ ਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਤਾ ਮੰਗੇਸ਼ਕਰ ਦੇ ਦੇਹਾਂਤ ਕਾਰਨ ਪਾਰਟੀ

Read More
India Punjab

ਲਤਾ ਮੰਗੇਸ਼ਕਰ ਦੇ ਸਨਮਾਨ ‘ਚ ਰਹੇਗਾ ਦੋ ਦਿਨਾਂ ਰਾਸ਼ਟਰੀ ਸੋਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਦੀ ਮਸ਼ਹੂਰ ਗਾਇਕਾ, ਸੁਰਾਂ ਦੀ ਮਾਲਿਕ ਲਤਾ ਮੰਗੇਸ਼ਕਰ ਦਾ ਅੱਜ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦੇਹਾਂਤ ‘ਤੇ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ ਅਤੇ ਉਨ੍ਹਾਂ ਦਾ ਅੰਤਿਮ ਸੰਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।

Read More
India International Punjab

SGPC ਨੇ ਯੂਕੇ ਦੀ ਗ੍ਰਹਿ ਸਕੱਤਰ ਖ਼ਿਲਾਫ਼ ਬ੍ਰਿਟਿਸ਼ ਹਾਈ ਕਮਿਸ਼ਨਰ ਨੂੰ ਲਿਖੀ ਚਿੱਠੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਯੂਕੇ ਦੀ ਗ੍ਰਹਿ ਸਕੱਤਰ ਪ੍ਰੀਤੀ ਪਟੇਲ ਵੱਲੋਂ ਸਿੱਖਾਂ ਵਿਰੁੱਧ ਕੀਤੀ ਗਈ ਟਿੱਪਣੀ ਨੂੰ ਲੈ ਕੇ ਬ੍ਰਿਟਿਸ਼ ਹਾਈ ਕਮਿਸ਼ਨਰ ਨੂੰ ਪੱਤਰ ਲਿਖਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬ੍ਰਿਟਿਸ਼ ਹਾਈ ਕਮਿਸ਼ਨਰ ਨੂੰ ਪੱਤਰ ਲਿਖ ਕੇ ਪ੍ਰੀਤੀ ਪਟੇਲ ਵੱਲੋਂ ਸਿੱਖ ਭਾਈਚਾਰੇ ਵਿਰੁੱਧ

Read More
India Punjab

ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੇ ਖੋਲ੍ਹੇ ਸੰਗਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੋਣ ਕਮਿਸ਼ਨ ਨੇ ਵਿਧਾਨ ਸਭਾ ਚੋਣਾਂ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਚੋਣ ਕਮਿਸ਼ਨ ਨੇ ਜਾਰੀ ਕੀਤੇ ਤਾਜ਼ਾ ਹੁਕਮਾਂ ਵਿੱਚ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਰੋਡ ਸ਼ੋਅ, ਪੈਦਲ ਯਾਤਰਾ, ਸਾਈਕਲ ਅਤੇ ਵਾਹਨ ਰੈਲੀਆਂ ‘ਤੇ ਲਗਾਈ ਪਾਬੰਦੀ ਨੂੰ ਵਧਾ ਦਿੱਤਾ ਹੈ ਪਰ ਖੁੱਲ੍ਹੀਆਂ ਮੀਟਿੰਗਾਂ, ਬੰਦ ਇਮਾਰਤਾਂ ਵਿੱਚ ਮੀਟਿੰਗਾਂ ਅਤੇ

Read More
India Khalas Tv Special Punjab

ਨਹੀਂ ਰਹੇ ਭਾਰਤ ਰਤਨ ਲਤਾ ਮੰਗੇਸ਼ਕਰ, ਭਾਰਤ ਦੀ ਕੋਇਲ ਨੂੰ ਅਲਵਿਦਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਹੀਂ ਰਹੇ ਭਾਰਤ ਰਤਨ ਅਤੇ ਸੁਰਾਂ ਦੀ ਰਾਣੀ ਲਤਾ ਮੰਗੇਸ਼ਕਰ। ਭਾਰਤ ਦੀ ਕੋਇਲ ਵਜੋਂ ਜਾਣੀ ਜਾਂਦੀ ਗਾਇਤਾ ਲਤਾ ਮੰਗੇਸ਼ਕਰ ਹੁਣ ਸਾਡੇ ਦਰਮਿਆਨ ਨਹੀਂ ਰਹੇ। ਭਾਰਤ ਦੀ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦਾ 92 ਸਾਲ ਦੀ ਉਮਰ ਵਿੱਚ ਅੱਜ ਦੇਹਾਂਤ ਹੋ ਗਿਆ ਹੈ। ਲਤਾ ਮੰਗੇਸ਼ਕਰ ਪਿਛਲੇ ਕਾਫ਼ੀ ਸਮੇਂ ਤੋਂ ਜ਼ੇਰੇ ਇਲਾਜ

Read More
Punjab

ਵੋਟਾਂ ਨੇੜੇ ਫੇਰ ਵਾਪਰੀ ਬੇਅ ਦਬੀ ਦੀ ਘਟਨਾ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਗੁਰਬਾਣੀ ਦੀ ਬੇ ਅਦਬੀ ਦੀਆਂ ਘਟਨਾਵਾਂ ਦਾ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਬਾਰ ਜਲੰਧਰ ਦੇ ਪਿੰਡ ਕੋਟ ਸਦੀਕ ਵਿੱਚ ਬੇਅ ਦਬੀ ਦਾ ਤਾਜਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਕੋਟ ਸਦੀਕ ਦੀ ਨਹਿਰ ਦੇ ਕੰਢੇ ਕੋਲੋ ਗੁਟਕਾ ਸਾਹਿਬ ਦੇ ਪਵਿਤਰ ਅੰਗ ਮਿਲੇ ਹਨ। ਕੋਟ ਸਦੀਕ ਵਾਸੀਆਂ ਵੱਲੋਂ ਤਰੁੰਤ

Read More
India

ਦਿੱਲੀ ਵਿੱਚ 10 ਲੱਖ ਨੌਜਵਾਨਾਂ ਨੂੰ ਦਿਤਾ ਰੋਜ਼ਗਾਰ :ਕੇਜ਼ਰੀਵਾਲ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਪ੍ਰਧਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਨੇ ਇੱਕ ਵੀਡਿਉ ਜਾਰੀ ਕਰ ਪੰਜਾਬ ਦੇ ਨੌਜ਼ਵਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਹੈ ਕਿ ਦਿੱਲੀ ਦੀ ਤਰਜ਼ ਤੇ ਪੰਜਾਬ ਵਿੱਚ ਵਿਕਾਸ ਕਰਨ ਲਈ ਹੁਣ ਇੱਕ ਮੌਕਾ ਆਪ ਨੂੰ ਦਿਤਾ ਜਾਵੇ। ਉਹਨਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਆਪ ਦੀ ਸਰਕਾਰ

Read More
Punjab

ਸਿੱਧੂ ਦੇ ਦਿਲ ਵਿੱਚ ਪੰਜਾਬੀਅਤ ਲਈ ਪਿਆਰ: ਡਾ.ਧਰਮਵੀਰ ਗਾਂਧੀ

‘ਦ ਖ਼ਾਲਸ ਬਿਊਰੋ : ਡਾ.ਧਰਮਵੀਰ ਗਾਂਧੀ ਨੇ ਅੱਜ ਕਾਂਗਰਸੀ ਆਗੂ  ਨਵਜੋਤ ਸਿੰਘ ਸਿੱਧੂ ਦੇ ਹੱਕ ਵਿੱਚ ਪ੍ਰਚਾਰ ਕੀਤਾ ਤੇ ਜੰਮ ਕੇ ਸਿੱਧੂ ਦੀ ਤਾਰੀਫ਼ ਕੀਤੀ । ਉਹਨਾਂ ਕਿਹਾ ਕਿ ਸਾਰੇ ਰਾਜਸੀ ਲੀਡਰਾਂ ਵਿੱਚ ਸਿੱਧੂ ਹੀ ਇੱਕ ਐਸਾ ਨੇਤਾ ਹੈ ਜਿਸ ਦੇ ਦਿਲ ਵਿੱਚ ਪੰਜਾਬ ਅਤੇ ਪੰਜਾਬੀਅਤ ਲਈ ਪਿਆਰ ਹੈ। ਭਾਵੇਂ ਮੈਂ ਕਾਂਗਰਸੀ ਨਹੀਂ ਹਾਂ ਤੇ

Read More