India Punjab

ਬਜਟ ਬਾਰੇ ਮਿਲ ਰਹੇ ਨੇ ਰਲਵੇਂ-ਮਿਲਵੇਂ ਪ੍ਰਤੀਕਰਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਅੱਜ ਸੰਸਦ ਦੇ ਬਜਟ ਸੈਸ਼ਨ ਵਿੱਚ ਬਜਟ ਪੇਸ਼ ਕੀਤਾ ਗਿਆ। ਬਜਟ ਵਿੱਚ ਅਗਲੇ ਵਿੱਤੀ ਸਾਲ ਵਿੱਚ ਮੁਲਾਜ਼ਮਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ। ਮੁਲਾਜ਼ਮਾਂ ਦੀ ਆਮਦਨ ਕਰ ਸਲੈਬ ਵਿੱਚ ਵੀ ਵਾਧਾ ਨਹੀਂ ਕੀਤਾ ਗਿਆ। ਕਿਸਾਨੀ ਖੇਤਰ ਦਾ ਕਰਜ਼ਾ ਜ਼ਰੂਰ ਵਧਾ ਦਿੱਤਾ ਗਿਆ ਹੈ

Read More
India

ਬਜਟ ਨੇ ਲੋਕਾਂ ਨੂੰ ਕੀਤਾ ਨਿਰਾਸ਼ – ਕੇਜਰੀਵਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਗਏ ਬਜਟ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਇਸ ਬਜਟ ਵਿੱਚ ਮਹਿੰਗਾਈ ਘਟਾਉਣ ਲਈ ਕੁੱਝ ਨਹੀਂ ਹੈ। ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ‘ਕੋਰੋਨਾ ਦੇ ਦੌਰ ਦੌਰਾਨ ਲੋਕਾਂ ਨੂੰ ਬਜਟ ਤੋਂ ਬਹੁਤ ਉਮੀਦਾਂ ਸਨ। ਬਜਟ ਨੇ ਲੋਕਾਂ ਨੂੰ

Read More
India Punjab

ਬਜਟ ‘ਤੇ ਰਾਕੇਸ਼ ਟਿਕੈਤ ਨੇ ਦਿੱਤੀ ਪ੍ਰਤੀਕਿਰਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਬਜਟ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਬਜਟ 2022 ਵਿੱਚ ਸਰਕਾਰ ਨੇ ਵੱਡਾ ਧੋਖਾ ਦਿੱਤਾ ਹੈ। ਕਿਸਾਨਾਂ ਦੀ ਆਮਦਨ ਦੁੱਗਣੀ ਕਰਨ, 2 ਕਰੋੜ ਨੌਕਰੀਆਂ, ਐਮਐਸਪੀ, ਖਾਦ-ਬੀਜ, ਡੀਜ਼ਲ ਅਤੇ ਕੀਟਨਾਸ਼ਕਾਂ ‘ਤੇ ਕੋਈ ਰਾਹਤ ਨਹੀਂ। ਘੱਟੋ-ਘੱਟ ਸਮਰਥਨ ਮੁੱਲ ‘ਤੇ ਫਸਲਾਂ ਦੀ ਖਰੀਦ ‘ਚ ਬਜਟ ਵੰਡ

Read More
India

ਚੰਡੀਗੜ੍ਹ ਨਗਰ ਨਿਗਮ ਨੇ ਪਾਸ ਕੀਤਾ ਸਾਲ 2022-23 ਲਈ ਬਜਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਨਗਰ ਨਿਗਮ ਨੇ ਵਿੱਤੀ ਸਾਲ 2022-23 ਲਈ ਕੁੱਲ 1 ਹਜ਼ਾਰ 723 ਕਰੋੜ ਰੁਪਏ ਦਾ ਬਜਟ ਪਾਸ ਕਰ ਦਿੱਤਾ ਹੈ। ਇਹ ਅੰਤਿਮ ਪ੍ਰਵਾਨਗੀ ਲਈ ਪ੍ਰਸ਼ਾਸਨ ਨੂੰ ਭੇਜਿਆ ਜਾਵੇਗਾ।

Read More
India Punjab

ਪੰਜਾਬ ਦੇ ਉੱਘੇ ਅਰਥਸ਼ਾਸਤਰੀ ਨੇ ਬਜਟ ਬਾਰੇ ਰੱਖੀ ਆਪਣੇ ਰਾਏ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਉੱਘੇ ਅਰਥਸ਼ਾਸਤਰੀ ਅਤੇ ਕਰਿੱਡ ਦੇ ਡਾਇਰੈਕਟਰ ਆਰ.ਐੱਸ.ਘੁੰਮਣ ਨੇ ਕਿਹਾ ਹੈ ਕਿ ਬਜਟ ਵਿੱਚ ਲੋਕਪੱਖੀ ਐਲਾਨ ਘੱਟ ਹਨ, ਪਰ ਨਵ-ਉਦਾਰਵਾਦੀ ਨੀਤੀਆਂ ਹੁਲਾਰੇ ਵਾਲੀਆਂ ਹਨ। ਬਜਟ ਵਿੱਚ ਲੋਕਪੱਖੀ ਐਲਾਨ ਘੱਟ ਹਨ, ਪਰ ਨਵਉਦਾਰਵਾਦੀ ਨੀਤੀਆਂ ਦੇ ਹੁਲਾਰੇ ਵਾਲੀਆਂ ਹਨ। ਕਾਰਪੋਰੇਟ ਜਗਤ ਅਤੇ ਨਿੱਜੀ ਖੇਤਰ ਨੂੰ ਹੁਲਾਰਾ ਦੇਣ ਵਾਲਾ ਬਜਟ ਹੈ। ਬਜਟ ਵਿੱਚ

Read More
Punjab

ਰਾਹੁਲ ਗਾਂਧੀ ਨੇ ਸੀਤਾਰਮਨ ਦੇ ਬਜਟ ਨੂੰ ਦੱਸਿਆ ‘ਜ਼ੀਰੋ ਸਮ ਬਜਟ’

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਵੱਲੋਂ ਅੱਜ ਪੇਸ਼ ਕੀਤੇ ਗਏ ਬਜਟ ਦੀ ਜਿੱਥੇ ਸ਼ਲਾਘਾ ਕੀਤੀ ਜਾ ਰਹੀ ਹੈ, ਉੱਥੇ ਹੀ ਵਿਰੋਧੀਆਂ ਵੱਲੋਂ ਇਸਦੀ ਆਲੋਚਨਾ ਵੀ ਕੀਤੀ ਗਈ ਹੈ। ਬਜਟ ਨੂੰ ਕਾਂਗਰਸੀ ਲੀਡਰ ਰਾਹੁਲ ਗਾਂਧੀ ਨੇ ‘ਜ਼ੀਰੋ ਸਮ ਬਜਟ’ ਕਰਾਰ ਦਿੱਤਾ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਇਸ ਬਜਟ ਵਿੱਚ

Read More
India

ਭਾਜਪਾ ਨੇ ਬਜਟ ਨੂੰ ਦੱਸਿਆ ਆਮ ਆਦਮੀ ਦਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੀਨੀਅਰ ਭਾਜਪਾ ਲੀਡਰ ਰਵੀ ਸ਼ੰਕਰ ਪ੍ਰਸਾਦ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਗਏ ਬਜਟ ਬਾਰੇ ਆਪਣੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਬਜਟ ਵਿੱਤੀ ਮੋਰਚੇ ਦੇ ਹਿਸਾਬ ਨਾਲ ਇਹ ਆਮ ਆਦਮੀ ਦਾ ਬਜਟ ਹੈ ਅਤੇ ਦੇਸ਼ ਦੀ ਤਰੱਕੀ ਲਈ ਇੱਕ ਰੋਡ ਮੈਪ ਹੈ। ਸਾਬਕਾ ਕੇਂਦਰੀ ਮੰਤਰੀ ਤੇ

Read More
India

ਝਾਰਖੰਡ ਵਿੱਚ ਗੈਰ-ਕਾਨੂੰ ਨੀ ਮਾਈ ਨਿੰਗ ਦੌਰਾਨ ਹੋਏ ਤਿੰਨ ਹਾਦ ਸੇ

‘ਦ ਖ਼ਾਲਸ ਬਿਊਰੋ : ਝਾਰਖੰਡ ਦੇ ਧਨਬਾਦ ਜ਼ਿਲੇ ‘ਚ ਗੈਰ-ਕਾਨੂੰ ਨੀ ਮਾਈ ਨਿੰਗ ਦੌਰਾਨ,ਤਿੰਨ ਅੱਲਗ-ਅੱਲਗ ਹਾਦ ਸਿਆਂ ਵਿੱਚ ਕੋਲੇ ਦੀਆਂ ਤਿੰਨ ਖਾਣਾਂ ਦੇ ਢ ਹਿ ਜਾਣ ਦੇ ਕਾਰਨ ਕਈ ਲੋਕਾਂ ਦੇ ਫਸ ਜਾਣ ਦਾ ਖਦਸ਼ਾ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਅਨੁਸਾਰ ਪਹਿਲੀ ਘਟਨਾ ਸੋਮਵਾਰ ਸ਼ਾਮ 5 ਵਜੇ ਦੇ ਕਰੀਬ ਨਿਰਸਾ ਥਾਣਾ ਖੇਤਰ ਦੇ ਈਸਟਰਨ ਕੋਲਫੀਲਡ ਲਿਮਟਿਡ ਦੇ

Read More
India

ਅਮਿਤ ਸ਼ਾਹ ਨੇ ਬਜਟ ਨੂੰ ਦੂਰਦਰਸ਼ੀ ਦਿੱਤਾ ਕਰਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰੀ ਗ੍ਰਹਿ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਅਮਿਤ ਸ਼ਾਹ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਗਏ ਬਜਟ ਦੇ ਸੋਹਲੇ ਗਾਉਂਦਿਆਂ ਕਿਹਾ ਕਿ ਮੋਦੀ ਸਰਕਾਰ ਦਾ ਇਹ ਬਜਟ ਦੂਰਦਰਸ਼ੀ ਹੈ, ਜੋ ਭਾਰਤ ਦੀ ਅਰਥਵਿਵਸਥਾ ਨੂੰ ਬਦਲਣ ਵਾਲਾ ਬਜਟ ਸਾਬਤ ਹੋਵੇਗਾ। ਅਮਿਤ ਸ਼ਾਹ ਨੇ ਟਵੀਟ ਕਰਦਿਆਂ ਕਿਹਾ

Read More
Punjab

ਮਜੀਠੀਆ ਨੇ ਸਵੀਕਾਰੀ ਸਿੱਧੂ ਦੀ ਚੁਣੌਤੀ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਵਿਧਾਨ ਸਭਾ ਹਲਕਾ ਮਜੀਠਾ ਤੋਂ ਚੋਣ ਨਾ ਲੜਨ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਚੁਣੌਤੀ ਨੂੰ ਸਵੀਕਾਰਦੇ ਹੋਏ ਅੰਮ੍ਰਿਤਸਰ ਪੂਰਬੀ ਤੋਂ ਹੀ ਚੋਣ ਲੜਨਗੇ

Read More