ਕੱਚੇ ਅਧਿਆਪਕਾਂ ਨੇ ਰੋਕਿਆ ਚੰਨੀ ਦਾ ਕਾਫ਼ਲਾ
‘ਦ ਖ਼ਾਲਸ ਬਿਊਰੋ : ਵਿਧਾਨ ਸਭਾ ਹਲਕਾ ਭਦੌੜ ਸੀਟ ਤੋਂ ਨਾਮਜ਼ਦਗੀ ਭਰਨ ਆਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਖਿਲਾਫ਼ ਕੱਚੇ ਅਧਿਆਪਕਾਂ ਨੇ ਵਿਰੋਧ ਕੀਤਾ । ਚੰਨੀ ਦੇ ਕਾਫ਼ਲੇ ਦਾ ਰਸਤਾ ਰੋਕਣ ਦੀ ਕੋਸ਼ਿਸ਼ ਕਰਦੇ ਅਧਿਆਪਕਾਂ ਨੂੰ ਪੁਲਿਸ ਵੱਲੋਂ ਸੜਕ ਤੋਂ ਜ਼ਬਰਦਸਤੀ ਹਟਾਇਆ ਗਿਆ। ਪ੍ਰਦ ਰਸ਼ਨ ਕਰ ਅਧਿਆਪਕਾਂ ਦਾ ਕਹਿਣਾ ਹੈ ਕਿ ਚੰਨੀ ਸਰਕਾਰ ਨੇ