ਮਜੀਠੀਆ ਦੀ ਅਗਾਊਂ ਜ਼ਮਾ ਨਤ ‘ਤੇ ਸੁਣਵਾਈ ਅੱਜ
‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਮਜੀਠੀਆ ਦੀ ਪਟੀਸ਼ਨ ‘ਤੇ ਅੱਜ ਅਗਾਊਂ ਜ਼ ਮਾਨਤ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਮੋਹਾਲੀ ਕ੍ਰਾਈਮ ਬ੍ਰਾਂਚ ‘ਚ ਬਿਕਰਮ ਮਜੀਠੀਆ ਖਿਲਾਫ ਨ ਸ਼ਾ ਤਸ ਕਰਾਂ ਨਾਲ ਮਿਲੀਭੁਗਤ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਬਾਅਦ ਉਹ ਰਾਹਤ ਲਈ ਮੁਹਾਲੀ ਅਦਾਲਤ ਵਿੱਚ ਗਏ ਸਨ।