ਵਿਦਿਆਰਥੀਆਂ ਨੇ ਬੰਦ ਕੀਤਾ ਬਿਹਾਰ, ਸੜਕਾਂ ਜਾਮ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਰਆਰਬੀ-ਐੱਨਟੀਪੀਸੀ ਪ੍ਰੀਖਿਆ ਦੀ ਪ੍ਰਕਿਰਿਆ ਦੇ ਵਿਰੋਧ ਵਿੱਚ ਪ੍ਰਦਰ ਸ਼ਨਕਾਰੀ ਵਿਦਿਆਰਥੀਆਂ ਵੱਲੋਂ ਬਿਹਾਰ ਬੰਦ ਕੀਤਾ ਗਿਆ ਅਤੇ ਸੜਕਾਂ ਜਾਮ ਕੀਤੀਆਂ ਗਈਆਂ ਤੇ ਰੇਲ ਗੱਡੀਆਂ ਰੋਕੀਆਂ ਗਈਆਂ। ਵਿਰੋਧੀ ਪਾਰਟੀਆਂ ਦੇ ਨੇਤਾਵਾਂ ਅਤੇ ਕਾਰਕੁੰਨਾਂ ਨੇ ਆਰਆਰਬੀ-ਐੱਨਟੀਪੀਸੀ ਪ੍ਰੀਖਿਆ ਪ੍ਰਕਿਰਿਆ ਦੇ ਵਿਰੋਧ ਵਿੱਚ ਵਿਦਿਆਰਥੀ ਜਥੇਬੰਦੀਆਂ ਵੱਲੋਂ ਦਿੱਤੇ ਬਿਹਾਰ ਬੰਦ ਦੇ ਸਮਰਥਨ ਵਿਚ ਪ੍ਰਦ ਰਸ਼ਨ
ਮਹਾਰਾਸ਼ਟਰ ਵਿਧਾਨ ਸਭਾ ਦੇ 12 ਵਿਧਾਇਕਾਂ ਦੀ ਮੁਅੱਤਲੀ ‘ਤੇ ਸੁਪਰੀਮ ਕੋਰਟ ਦੀ ਟਿੱਪਣੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੀ ਸਰਬਉੱਚ ਅਦਾਲਤ ਨੇ ਮਹਾਰਾਸ਼ਟਰ ਵਿਧਾਨ ਸਭਾ ਦੇ 12 ਭਾਜਪਾ ਵਿਧਾਇਕਾਂ ਨੂੰ ਮੁਅੱਤਲ ਕਰਨ ਦੇ ਮਾਮਲੇ ‘ਤੇ ਟਿੱਪਣੀ ਕੀਤੀ ਹੈ। ਸੁਪਰੀਮ ਕੋਰਟ ਨੇ ਅੱਜ ਮਹਾਰਾਸ਼ਟਰ ਵਿਧਾਨ ਸਭਾ ਦੇ 12 ਭਾਜਪਾ ਵਿਧਾਇਕਾਂ ਨੂੰ ਜੁਲਾਈ 2021 ‘ਚ ਹੋਏ ਸੈਸ਼ਨ ਦੀ ਬਾਕੀ ਮਿਆਦ ਤੋਂ ਬਾਅਦ ਤੱਕ ਲਈ ਮੁਅੱਤਲ ਕਰਨ ਦੇ ਪ੍ਰਸਤਾਵ