Punjab

ਟਿਕਟ ਨਾ ਮਿਲਣ ਦਾ ਮੈਨੂੰ ਨਹੀਂ ਹੈ ਕੋਈ ਦੁੱਖ – ਗਰੇਵਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਲੀਡਰ ਹਰਜੀਤ ਗਰੇਵਾਲ ਨੂੰ ਬੀਜੇਪੀ ਵੱਲੋਂ ਟਿਕਟ ਨਹੀਂ ਦਿੱਤੀ ਗਈ ਹੈ। ਟਿਕਟ ਨਾ ਮਿਲਣ ਤੋਂ ਬਾਅਦ ਗਰੇਵਾਲ ਨੇ ਕਿਹਾ ਕਿ ਪਹਿਲੀ ਗੱਲ ਤਾਂ ਇਹ ਹੈ ਕਿ ਮੈਂ ਟਿਕਟ ਮੰਗੀ ਨਹੀਂ ਸੀ। ਇਸ ਲਈ ਟਿਕਟ ਕੱਟੀ ਤਾਂ ਜਾਵੇਗੀ ਜੇ ਮੈਂ ਟਿਕਟ ਮੰਗਾਂਗਾ। ਮੈਂ ਅੱਜ ਤੱਕ ਆਪਣਾ ਰੋਲ ਤੈਅ ਨਹੀਂ

Read More
Punjab

ਸੀਐੱਮ ਚਿਹਰੇ ਨੂੰ ਲੈ ਕੇ ਰਾਹੁਲ ਗਾਂਧੀ ਦਾ ਟਵੀਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸੀ ਲੀਡਰ ਰਾਹੁਲ ਗਾਂਧੀ ਨੇ ਇੱਕ ਟਵੀਟ ਕਰਕੇ ਸੀਐੱਮ ਚਿਹਰੇ ਬਾਰੇ ਸਥਿਤੀ ਸਪੱਸ਼ਟ ਕੀਤੀ ਹੈ। ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ ਕਿ ਉਹ ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੰਘ ਸਿੱਧੂ ਵਿੱਚੋਂ ਸਾਰਿਆਂ ਦੀ ਪਸੰਦ ਦਾ ਇੱਕ ਨਾਂ ਜਲਦ ਹੀ ਸਾਰਿਆਂ ਦੇ ਸਾਹਮਣੇ ਰੱਖਣਗੇ। ਰਾਹੁਲ ਗਾਂਧੀ ਨੇ ਟਵੀਟ ਕਰਕੇ ਸੀ.ਐੱਮ.

Read More
Punjab

ਮਜੀਠੀਆ ਨੇ ਅੰਮ੍ਰਿਤਸਰ ਪੂਰਬੀ ਤੋਂ ਭਰਿਆ ਨਾਮਜ਼ਦਗੀ ਪੱਤਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੀਨੀਅਰ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਤੋਂ ਆਪਣਾ ਨਾਮਜ਼ਦਗੀ ਪੱਤਰ ਐੱਸਡੀਐੱਮ ਕੋਲ ਦਾਖਿਲ ਕਰਵਾਇਆ। ਮਜੀਠੀਆ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਚੋਣ ਮੈਦਾਨ ਵਿੱਚ

Read More
Punjab

ਮੇਰੀ ਹਮਾਇਤ ‘ਚ ਤਾਂ ਕਦੇ ਮੇਰੀ ਪਤਨੀ ਹਲਕੇ ‘ਚ ਨਹੀਂ ਵੜੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੀਨੀਅਰ ਅਕਾਲੀ ਲੀਡਲ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਸਰਕਾਰ ਉੱਤੇ ਅਦਾਲਤ ਦੀ ਹੱਤਕ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਨੇ ਕਿਹਾ ਕਿ ਹਾਈਕੋਰਟ ਵਿੱਚ ਉਨ੍ਹਾਂ ਦੀ ਜ਼ਮਾਨਤ ਉੱਤੇ ਹਾਲੇ ਜਸਟਿਸ ਲੀਜਾ ਗਿੱਲ ਵੱਲੋਂ ਫੈਸਲਾ ਵੀ ਨਹੀਂ ਸੀ ਸੁਣਾਇਆ ਗਿਆ ਕਿ ਪੰਜਾਬ ਪੁਲਿਸ ਨੇ ਉਨ੍ਹਾਂ ਦੇ ਘਰ ਛਾਪੇ ਮਾਰਨੇ ਸ਼ੁਰੂ

Read More
Punjab

ਸੌਦਾ ਸਾਧ ਸਮੇਤ 10 ਪ੍ਰੇਮੀਆਂ ਖ਼ਿ ਲਾਫ਼ ਅਦਾ ਲਤ ਵਿੱਚ ਚ ਲਾਨ ਪੇਸ਼

‘ਦ ਖ਼ਾਲਸ ਬਿਊਰੋ : ਬੇਅ ਦਬੀ ਕਾਂ ਡ ਦੀ ਜਾਂਚ ਵਿੱਚ ਲਗੀ ਐਸਆਈਟੀ ਟੀਮ ਵੱਲੇਂ  ਇਲਾਕਾ ਮੈਜਿਸਟਰੇਟ ਦੀ ਅਦਾ ਲਤ ਵਿੱਚ ਡੇਰਾ ਸਿਰਸਾ ਮੁੱਖੀ ਰਾਮ ਰਹੀਮ ਸਮੇਤ 10 ਡੇਰਾ ਪ੍ਰੇਮੀ ਆਂ ਖਿਲਾ ਫ਼ ਚਲਾ ਨ ਪੇਸ਼ ਕਰ ਦਿਤਾ ਗਿਆ। ਇਹ ਮਾਮਲਾ 1 ਜੂਨ 2015 ਨੂੰ ਪਿੰਡ ਜਵਾਹਰ ਸਿੰਘ ਵਾਲਾ ਵਿੱਖੇ ਸਥਿਤ ਗੁਰਦੂਆਰਾ ਸਾਹਿਬ ਵਿੱਚੋਂ ਸ਼੍ਰੀ

Read More
Punjab

ਜਲਦ ਐਲਾਨਿਆ ਜਾਵੇਗਾ ਮੁੱਖ ਮੰਤਰੀ ਉਮੀਦਵਾਰ ਦਾ ਨਾਂ : ਰਾਹੁਲ ਗਾਂਧੀ

‘ਦ ਖ਼ਾਲਸ ਬਿਊਰੋ : ਪੰਜਾਬ ਫੇਰੀ ਤੋਂ ਬਾਦ  ਰਾਹੁਲ ਗਾਂਧੀ ਨੇ ਇੱਕ ਟਵੀਟ ਕਰ ਕੇ ਪੰਜਾਬ ਵਿੱਚ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਬਾਰੇ ਜਲਦੀ ਐਲਾਨ ਕਰਨ ਦੀ ਗੱਲ ਕਹੀ ਹੈ। ਉਹਨਾਂ ਕਿਹਾ ਕਿ ਜਲਦੀ ਹੀ ਨਵਜੋਤ ਸਿੰਘ ਸਿੱਧੂ ਤੇ ਚਰਨਜੀਤ ਸਿੰਘ ਚੰਨੀ  ਵਿੱਚੋਂ ਸਭ ਦੀ ਪਸੰਦ ਦਾ ਨਾਂ ਜਲਦ ਹੀ ਸਾਰਿਆਂ ਦੇ ਸਾਹਮਣੇ ਰੱਖਣਗੇ।

Read More
International

ਅਮਰੀਕਾ ਨੇ ਰੂਸ ਦੀ ਇਸ ਮੰਗ ਨੂੰ ਕੀਤਾ ਖਾਰਜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਮਰੀਕਾ ਨੇ ਯੂਕਰੇਨ ਨੂੰ ਨਾਟੋ ਵਿੱਚ ਸ਼ਾਮਿਲ ਹੋਣ ਤੋਂ ਰੋਕਣ ਦੀ ਰੂਸ ਦੀ ਮੰਗ ਨੂੰ ਖਾਰਜ ਕਰ ਦਿੱਤਾ ਹੈ। ਅਮਰੀਕਾ ਨੇ ਇਹ ਫੈਸਲਾ ਉਦੋਂ ਲਿਆ ਹੈ ਜਦੋਂ ਯੂਕਰੇਨ ਉੱਤੇ ਰੂਸੀ ਹਮਲੇ ਦਾ ਖਤਰਾ ਬਣਿਆ ਹੋਇਆ ਹੈ। ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਯੂਕਰੇਨ ਸੰਕਟ ਦੇ ਹੱਲ ਨੂੰ ਲੈ ਕੇ

Read More
International

ਐਲਨ ਮਸਕ ਦਾ ਸਪੇਸਐਕਸ ਕਿਉਂ ਚੰਦਰਮਾ ਨਾਲ ਟਕਰਾਉਣ ਜਾ ਰਿਹੈ !

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਐਲਨ ਮਸਕ ਦੀ ਪੁਲਾੜ ਖੋਜ ਕੰਪਨੀ ਸਪੇਸਐਕਸ ਦੁਆਰਾ ਲਾਂਚ ਕੀਤਾ ਗਿਆ ਇੱਕ ਰਾਕੇਟ ਚੰਦਰਮਾ ਨਾਲ ਟਕਰਾਉਣ ਤੋਂ ਬਾਅਦ ਫਟਣ ਵਾਲਾ ਹੈ। ਫੈਲਕਨ 9 ਬੂਸਟਰ ਨਾਮ ਦਾ ਇਹ ਰਾਕੇਟ 2015 ਵਿੱਚ ਲਾਂਚ ਕੀਤਾ ਗਿਆ ਸੀ। ਪਰ, ਮਿਸ਼ਨ ਨੂੰ ਪੂਰਾ ਨਾ ਕਰਨ ਤੋਂ ਬਾਅਦ, ਧਰਤੀ ‘ਤੇ ਵਾਪਸ ਜਾਣ ਲਈ ਇਸ ਵਿੱਚ

Read More
India

ਮੁੰਬਈ ਦੇ ਇੱਕ ਸਪੋਰਟਸ ਕੰਪਲੈਕਸ ਦੇ ਨਾਮਕਰਨ ਨੂੰ ਲੈ ਕੇ ਸ਼ਿਵਸੈਨਾ ਤੇ ਬੀਜੇਪੀ ਆਹਮੋ-ਸਾਹਮਣੇ

‘ਦ ਖ਼ਾਲਸ ਬਿਊਰੋ :- ਮੁੰਬਈ ਵਿੱਚ ਇੱਕ ਸਾਪਰਟਸ ਕੰਪਲੈਕਸ ਦਾ ਨਾਮ ਟਿਪੂ ਸੁਲਤਾਨ ਦੇ ਨਾਮ ‘ਤੇ ਰੱਖਣ ਨੂੰ ਲੈ ਕੇ ਚੱਲ ਰਹੇ ਵਿਵਾਦ ਵਿੱਚ ਸ਼ਿਵਸੈਨਾ ਨੇ ਬੀਜੇਪੀ ‘ਤੇ ਨਿਸ਼ਾਨਾ ਕੱਸਿਆ ਹੈ। ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਊਤ ਨੇ ਕਿਹਾ ਕਿ ਬੀਜੇਪੀ ਨੂੰ ਲੱਗਦਾ ਹੈ ਕਿ ਇਤਿਹਾਸ ਦੀ ਜਾਣਕਾਰੀ ਸਿਰਫ਼ ਉਸਨੂੰ ਹੀ ਹੈ। ਸਾਨੂੰ ਟਿਪੂ

Read More
India

ਅਖਿਲੇਸ਼ ਯਾਦਵ ਨੂੰ ਯੂਪੀ ਦੀ ਕਾਨੂੰਨ ਵਿਵਸਥਾ ‘ਤੇ ਕਿਉਂ ਨਹੀਂ ਰਿਹਾ ਬੋਲਣ ਦਾ ਅਧਿਕਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਅਮਿਤ ਸ਼ਾਹ ਨੇ ਕਿਹਾ ਹੈ ਕਿ ਅਖਿਲੇਸ਼ ਯਾਦਵ ਨੂੰ ਉੱਤਰ ਪ੍ਰਦੇਸ਼ ਦੀ ਕਾਨੂੰਨ ਵਿਵਸਥਾ ‘ਤੇ ਬੋਲਣ ਦਾ ਕੋਈ ਅਧਿਕਾਰ ਨਹੀਂ ਹੈ। ਮਥੁਰਾ ਵਿੱਚ ਇੱਕ ਪ੍ਰਭਾਵਸ਼ਾਲੀ ਵੋਟਰ ਸੰਵਾਦ ਵਿੱਚ ਅਮਿਤ ਸ਼ਾਹ ਨੇ ਕਿਹਾ ਕਿ ਅਖਿਲੇਸ਼ ਯਾਦਵ ਅਤੇ ਮਾਇਆਵਤੀ ਦੇ ਰਾਜ ਵਿੱਚ ਗੁੰਡਾਰਾਜ

Read More