India Khaas Lekh Khalas Tv Special Punjab

ਆਮ ਪਰਿਵਾਰਾਂ ਨੇ ਖ਼ਾਸ ਸਿਆਸੀ ਪਰਿਵਾਰਾਂ ਦੇ ਸੁਪਨੇ ਡੁਬੋਏ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਗਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਨਿੱਤ ਨਵੇਂ ਸਰਵੇਖਣ ਸਾਹਮਣੇ ਆ ਰਹੇ ਹਨ ਪਰ ਲੋਕਾਂ ਨੇ ਹਾਲੇ ਮਨ ਖੋਲਣਾ ਸ਼ੁਰੂ ਨਹੀਂ ਕੀਤਾ। ਸਿਆਸਤਦਾਨਾਂ ਨੂੰ ਵੋਟਾਂ ਦੀ ਚੁੱਪ ਡਰਾਉਣ ਲੱਗੀ ਹੈ। ਪਰ ਪੰਜਾਬ ਦੀ ਰਾਜਨੀਤੀ ‘ਤੇ ਕਈ ਦਹਾਕਿਆਂ ਤੋਂ ਰਾਜ ਕਰਨ ਵਾਲੇ ਸਿਆਸੀ ਪਰਿਵਾਰਾਂ ਦੀ ਪੈਂਠ ਕਮਜ਼ੋਰ ਪੈਣ ਲੱਗੀ

Read More
Punjab

ਚੰਨੀ ਨੇ ਮੰਗਿਆ ਇੱਕ ਹੋਰ ਮੌਕਾ

‘ਦ ਖ਼ਾਲਸ ਬਿਊਰੋ : ਪੰਜਾਬ ਕਾਂਗਰਸ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਦੁਬਾਰਾ ਮੌਕਾ ਮਿਲੇ ਤਾਂ ਉਹ ਪੰਜਾਬ ਦਾ ਹੋਰ ਵਿਕਾਸ ਕਰਨਗੇ।  ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬੀਆਂ ਨੂੰ ਸਸਤੀ ਬਿਜਲੀ, ਪਾਣੀ ਅਤੇ ਡੀਜ਼ਲ-ਪੈਟਰੋਲ ਮੁਹੱਈਆ ਕਰਵਾਇਆ ਹੈ।ਇਸਦੇ ਨਾਲ ਹੀ ਉਨ੍ਹਾਂ ਨੇ ਆਂਗਣਵਾੜੀ ਵਰਕਰ, ਆਸ਼ਾ ਵਰਕਰ, ਮਿੱਡ-ਡੇਅ ਮੀਲ ਕੁੱਕ ਆਦਿ ਦੀਆਂ

Read More
India Punjab

ਸੁਪਰੀਮ ਕੋਰਟ ਨੇ ਕੇਂਦਰ ਅਤੇ ਚੋਣ ਕਮਿਸ਼ਨ ਨੂੰ ਬੁਰੀ ਤਰ੍ਹਾਂ ਤਾੜਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੀ ਸਿਖਰਲੀ ਅਦਾਲਤ ਸੁਪਰੀਮ ਕੋਰਟ ਨੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਭਾਰਤੀ ਚੋਣ ਕਮਿਸ਼ਨ ਦੀ ਖਿਚਾਈ ਕੀਤੀ ਹੈ। ਸੁਪਰੀਮ ਕੋਰਟ ਨੇ ਜਨਤਕ ਪੈਸੇ ਨਾਲ ਵੋਟਰਾਂ ਨੂੰ ਲਾਲਚ ਦੇ ਕੇ ਭਰਮਾਉਣ ਵਾਲੀਆਂ ਸਿਆਸੀ ਪਾਰਟੀਆਂ ਉੱਤੇ ਸ਼ਿਕੰਜਾ ਕੱਸਣ ਲਈ ਕਿਹਾ ਹੈ। ਸੁਪਰੀਮ ਕੋਰਟ ਦੇ ਲਖੀਮਪੁਰ ਖੀਰੀ

Read More
Punjab

ਪੁਲਿਸ ਨੇ ਮਜੀਠੀਆ ਦੇ ਘਰ ਕੀਤੀ ਛਾ ਪੇਮਾਰੀ

‘ਦ ਖ਼ਾਲਸ ਬਿਊਰੋ :- ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਦੇ ਘਰ ਮੁਹਾਲੀ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਹੈ। ਕ੍ਰਾਈਮ ਬ੍ਰਾਂਚ ਨੇ ਅੰਮ੍ਰਿਤਸਰ ਸਮੇਤ ਛੇ ਥਾਂਵਾਂ ‘ਤੇ ਨਸ਼ਿਆਂ ਦੇ ਮਾਮਲੇ ‘ਚ ਫਸੇ ਮਜੀਠੀਆ ਦੀ ਛਾਪੇਮਾਰੀ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਅਤੇ ਸਥਾਨਕ ਪੁਲਸ ਨੂੰ ਵੀ ਸੂਚਿਤ ਨਹੀਂ ਕੀਤਾ। ਹਾਲਾਂਕਿ, ਰੇਡ ‘ਚ ਟੀਮ

Read More
India

ਦਿੱਲੀ ਸਰਕਾਰ ਦੇ ਹਰ ਦਫ਼ਤਰ ‘ਚ ਲੱਗੇਗੀ ਸੰਵਿਧਾਨ ਦੇ ਰਚੇਤਾ ਦੀ ਤਸਵੀਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਸਰਕਾਰ ਦੇ ਹਰ ਦਫਤਰ ਵਿੱਚ ਭਾਰਤੀ ਸੰਵਿਧਾਨ ਦੇ ਰਚੇਤਾ ਡਾ.ਬੀਆਰ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਲਗਾਉਣ ਦਾ ਐਲਾਨ ਕੀਤਾ ਹੈ। ਹੁਣ ਦਫ਼ਤਰਾਂ ਵਿੱਚ ਕਿਸੇ ਵੀ ਮੁੱਖ ਮੰਤਰੀ ਜਾਂ ਰਾਜ ਨੇਤਾਵਾਂ ਦੀਆਂ ਤਸਵੀਰਾਂ

Read More
Punjab

ਰਾਹੁਲ ਗਾਂਧੀ 27 ਜਨਵਰੀ ਤੋਂ ਆਪਣੀ ਪਾਰਟੀ ਲਈ ਵਰਚੁਅਲ ਪ੍ਰਚਾਰ ਮੁਹਿੰਮ ਕਰਨਗੇ ਸ਼ੁਰੂ

‘ਦ ਖ਼ਾਲਸ ਬਿਊਰੋ :- ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ 27 ਜਨਵਰੀ ਨੂੰ ਜਲੰਧਰ ਵਿੱਚ ਪਾਰਟੀ ਲਈ ਵਰਚੁਅਲ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕਰਨਗੇ। ਇਸ ਮੌਕੇ ਉਹ ਇੱਕ ਛੋਟੀ ਮੀਟਿੰਗ ਨੂੰ ਸੰਬੋਧਨ ਕਰਨਗੇ, ਜਿਸਦਾ ਹੋਰ ਥਾਂਵਾਂ ’ਤੇ ਐੱਲਈਡੀ ਨਾਲ ਪ੍ਰਸਾਰਣ ਕੀਤਾ ਜਾਵੇਗਾ।

Read More
Punjab

ਸਿੱਧੂ ਨੇ ਪਟਿਆਲਾ ‘ਚ ਵਾਪਰੀ ਘਟ ਨਾ ਦੀ ਕੀਤੀ ਨਿਖੇਧੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਬੀਤੀ ਰਾਤ ਪਟਿਆਲਾ ਦੇ ਇੱਕ ਕਾਲੀ ਮਾਤਾ ਮੰਦਿਰ ਵਿੱਚ ਵਾਪਰੀ ਬੇ ਅਦਬੀ ਦੀ ਘਟ ਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਮਾਜਿਕ ਭਾਈਚਾਰੇ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਿੱਧੂ ਨੇ ਕਿਹਾ ਕਿ ਡਰ, ਨਫ਼ਰਤ ਦੀ ਰਾਜਨੀਤੀ ਪੰਜਾਬ

Read More
Punjab

ਪਟਿਆਲਾ ਬੇਅਦਬੀ ਕਾਂਡ:ਦੋਸ਼ੀ ਦੀ ਹੋਈ ਪਛਾਣ

‘ਦ ਖ਼ਾਲਸ ਬਿਊਰੋ : ਪਟਿਆਲਾ ਦੇ ਕਾਲੀ ਮਾਤਾ ਮੰਦਰ ‘ਚ ਕਾਲੀ ਮਾਤਾ ਦੀ ਮੂਰਤੀ ਦੀ ਬੇਅਦਬੀ ਕਰਨ ਵਾਲੇ ਨੌਜਵਾਨ ਦੀ ਪਛਾਣ ਹੋ ਗਈ ਹੈ। ਇਸ ਨੌਜਵਾਨ ਦਾ ਨਾਮ ਹਰਦੀਪ ਸਿੰਘ ਹੈ ਤੇ ਇਹ ਜਿਲ੍ਹਾ ਪਟਿਆਲਾ ਦੇ ਹੀ ਇੱਕ ਪਿੰਡ ਦਾ ਵਾਸੀ ਹੈ। ਪੁਲਿਸ ਵੱਲੋਂ ਉਸ ਦੇ ਪਿੰਡ ਦਾ ਨਾਂ ਜਨਤਕ ਨਹੀਂ ਕੀਤਾ ਜਾ ਰਿਹਾ ਹੈ

Read More
Punjab

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਐਲਾਨੀ ਸਾਰੀ ਸੂਚੀ

‘ਦ ਖ਼ਾਲਸ ਬਿਊਰੋ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।

Read More
Punjab

ਪਟਿਆਲਾ ਦੇ ਇੱਕ ਮੰਦਿਰ ‘ਚ ਬੇ ਅਦਬੀ ਦੀ ਕੋਸ਼ਿਸ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਟਿਆਲਾ ਵਿੱਚ ਕਾਲੀ ਮਾਤਾ ਮੰਦਿਰ ਵਿੱਚ ਇੱਕ ਅਣਪਛਾਤੇ ਵਿਅਕਤੀ ਵੱਲੋਂ ਬੇ ਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਮੰਦਿਰ ਵਿੱਚ ਮਾਤਾ ਦੀ ਮੂਰਤੀ ਦੇ ਕੋਲ ਇੱਕ ਵਿਅਕਤੀ ਪਹੁੰਚ ਗਿਆ। ਦਰਅਸਲ, ਉਕਤ ਵਿਅਕਤੀ ਵੱਲੋਂ ਗਰਿੱਲ ਨੂੰ ਟੱਪ ਕੇ ਮਾਤਾ ਦੀ ਮੂਰਤੀ ਨੂੰ ਜੱਫੀ ਪਾਈ ਗਈ ਸੀ ਪਰ ਉੱਥੇ ਮੌਜੂਦ ਪੁਜਾਰੀਆਂ

Read More