Punjab

ਸਾਬਕਾ ਡੀਜੀਪੀ ਦਾ ਪੀਏ ਜਾ ਅਲੀ ਤਰੱਕੀਆਂ ਦੇ ਮਾਮਲੇ ਵਿੱਚ ਗ੍ਰਿਫ਼ ਤਾਰ

‘ਦ ਖ਼ਾਲਸ ਬਿਊਰੋ : ਪੰਜਾਬ ਪੁਲਿਸ ਵੱਲੋਂ ਪੁਲਿਸ ਮੁਲਾਜ਼ਮਾਂ ਨੂੰ ਜਾ ਅਲੀ ਤਰੱਕੀਆਂ ਦੇਣ ਦੇ ਦੋ ਸ਼  ਵਿੱਚ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਦੇ ਪੀਏ ਕੁਲਵਿੰਦਰ ਸਿੰਘ ਨੂੰ ਗ੍ਰਿਫ਼ ਤਾਰ ਕੀਤਾ ਗਿਆ ਹੈ। ਸੈਕਟਰ 3 ਥਾਣਾ ਪੁਲਸ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਉਸ ਦਾ ਰਿ ਮਾਂਡ ਮੰਗਿਆ ਜਾਵੇਗਾ।  ਇਸ ਤੋਂ ਪਹਿਲਾਂ 5 ਮੁਲਜ਼ਮ ਇਸ ਮਾਮਲੇ 

Read More
International

ਪੰਜਾਬ ਦੀ ਇੱਕ ਹੋਰ ਧੀ ਕੈਨੇਡਾ ‘ਚ ਬਣੀ ਜੱਜ

‘ਦ ਖ਼ਾਲਸ ਬਿਊਰੋ : ਕੈਨੇਡਾ ਵਿੱਚ ਸਮੂਹ ਪੰਜਾਬੀ ਭਾਈਚਾਰੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਬ੍ਰਿਟਿਸ਼ ਕੋਲੰਬੀਆ ਵਿਚ ਹੋਰ ਪੰਜਾਬੀ ਕੁੜੀ ਨੀਨਾ ਪੁਰੇਵਾਲ ਨੇ ਪ੍ਰੋਵਿੰਸ਼ੀਅਲ ਕੋਰਟ ਵਿੱਚ ਜੱਜ ਬਣਨ ਦੀ ਪ੍ਰਾਪਤੀ ਹਾਸਲ ਕੀਤੀ ਹੈ। ਬੀ.ਸੀ. ਸਰਕਾਰ ਵੱਲੋਂ ਉਨ੍ਹਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਗਿਆ ਹੈ  ਤੇ ਉਮੀਦ ਹੈ ਕਿ ਉਹ 31 ਜਨਵਰੀ, 2022 ਨੂੰ

Read More
India Punjab

ਭਾਰਤ ‘ਚ ਬੰਦ ਹੋਏ 35 ਹੋਰ ਯੂ-ਟਿਊਬ ਚੈਨਲ, ਦੋ ਵੈੱਬਸਾਈਟਾਂ ਵੀ ਬਲਾਕ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਜਾਅਲੀ ਖਬਰਾਂ ਦੇਣ ਦੇ ਇਲ ਜ਼ਾਮ ‘ਚ 35 ਯੂਟਿਊਬ ਚੈਨਲਾਂ ਅਤੇ 2 ਵੈਬਸਾਈਟਾਂ ਨੂੰ ਅੱਜ ਬਲਾਕ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਚੈਨਲਾਂ ਅਤੇ ਵੈਬਸਾਈਟ ਨੂੰ ਪਾਕਿਸਤਾਨ ਤੋਂ ਚਲਾਇਆ ਜਾ ਰਿਹਾ ਸੀ। ਮੰਤਰਾਲੇ ਮੁਤਾਬਕ ਇਨ੍ਹਾਂ ਚੈਨਲਾਂ ਅਤੇ ਵੈਬਸਾਈਟ ਰਾਹੀਂ ਭਾਰਤ

Read More
Punjab

ਭਾਜਪਾ ਲੜੇਗੀ ਪੰਜਾਬ ਵਿੱਚ 34 ਸੀਟਾਂ ‘ਤੇ ਚੋਣ

‘ਦ ਖ਼ਾਲਸ ਬਿਊਰੋ : ਭਾਜਪਾ ਵੱਲੋਂ ਪੰਜਾਬ ਵਿੱਚ ਚੋਣਾਂ ਸੰਬੰਧੀ ਕੁਝ ਫ਼ੈਸਲਿਆਂ ਦਾ ਐਲਾਨ ਕਰਨ ਲਈ ਇਕ ਪ੍ਰੈਸ ਕਾਨਫ੍ਰੰਸ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਭਾਜਪਾ ਨੇਤਾ ਦੁਸ਼ਅੰਤ ਗੋਤਮ ਨੇ ਦਸਿਆ ਕਿ ਪਾਰਟੀ ਨੇ ਪੰਜਾਬ ਵਿੱਚ 34 ਸੀਟਾਂ ਤੇ ਚੋਣ ਲੜਨ ਦਾ ਫੈਸਲਾ ਕੀਤਾ ਹੈ।ਪੰਜਾਬ ਦੇ ਲੋਕ ਮੌਜੂਦਾ ਸਰਕਾਰ ਤੋਂ ਬਹੁਤ ਦੁਖੀ ਹਨ ਤੇ ਹੁਣ

Read More
India

ਬਿਹਾਰ ‘ਚ ਪੰਜ ਲੋਕਾਂ ਦੀ ਮੌ ਤ ਪਿੱਛੇ ਕਿਤੇ ਜ਼ਹਿਰੀਲੀ ਸ਼ਰਾਬ ਤਾਂ ਨਹੀਂ ਹੈ ਵਜ੍ਹਾ

‘ਦ ਖ਼ਾਲਸ ਬਿਊਰੋ : ਬਿਹਾਰ ਦੇ ਸਾਰਨ ਜ਼ਿਲ੍ਹੇ ਵਿੱਚ ਘੱਟੋ-ਘੱਟ ਪੰਜ ਲੋਕਾਂ ਦੀ ਮੌ ਤ ਹੋਣ ਦੀ ਖ਼ਬਰ ਹੈ। ਸਮਾਚਾਰ ਏਜੰਸੀ ਪੀਟੀਆਈ ਨੇ ਸਰਕਾਰੀ ਅਧਿਕਾਰੀਆਂ ਦੇ ਹਵਾਲੇ ਨਾਲ ਰਿਹਾ ਹੈ ਕਿ ਇਨ੍ਹਾਂ ਲੋਕਾਂ ਦੀ ਮੌ ਤ ਦੀ ਵਜ੍ਹਾ ਜ਼ਹਿ ਰੀਲੀ ਸ਼ ਰਾਬ ਹੋ ਸਕਦੀ ਹੈ। ਸਾਰਨ ਦੇ ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਮੀਨਾ ਨੇ ਦੱਸਿਆ ਕਿ ਇਹ

Read More
India Punjab

50 ਸਾਲਾਂ ਤੋਂ ਇੰਡੀਆ ਗੇਟ ‘ਤੇ ਜਗ ਰਹੀ ਜੋਤ ਕੀ ਹੁਣ ਬੁੱਝ ਜਾਵੇਗੀ !

‘ਦ ਖ਼ਾਲਸ ਬਿਊਰੋ : ਪਿਛਲੇ 50 ਸਾਲਾਂ ਤੋਂ ਇੰਡੀਆ ਗੇਟ ‘ਤੇ ਲਗਾਤਾਰ ਬਲ਼ਦੀ ਹੋਈ ਅਮਰ ਜਵਾਨ ਜਯੋਤੀ ਦੀ ਲਾਟ ਹੁਣ ਸਦਾ ਲਈ ਬੁੱਝ ਜਾਵੇਗੀ। ਇੰਡੀਆ ਗੇਟ ਸਥਿਤ ਅਮਰ ਜਵਾਨ ਜੋਤੀ ਨੂੰ ਅੱਜ ਨੈਸ਼ਨਲ ਵਾਰ ਮੈਮੋਰੀਅਲ (ਐੱਨਡਬਲਿਊਐੱਮ) ਨਾਲ ਮਿਲਾ ਦਿੱਤਾ ਗਿਆ ਹੈ। ਛੋਟੇ ਜਿਹੇ ਸਮਾਗਮ ਵਿੱਚ ਅਮਰ ਜਵਾਨ ਜੋਤੀ ਦਾ ਇੱਕ ਹਿੱਸਾ ਲਿਆ ਗਿਆ ਅਤੇ ਇੰਡੀਆ

Read More
Punjab

ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਐਲਾਨੀ ਉਮੀਦਵਾਰਾਂ ਦੀ ਪਹਿਲੀ ਸੂਚੀ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੇ ਵਿਧਾਨ ਸਭਾ ਚੋਣਾਂ ਲਈ ਅੱਜ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ 12 ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ 12 ਉਮੀਦਵਾਰਾਂ ਦੀ ਜਾਰੀ ਸੂਚੀ ਅਨੁਸਾਰ ਮਾਲਵਾ ਖੇਤਰ ਵਿੱਚ

Read More
India

ਮੁੰਬਈ ਵਿੱਚ ਇਕ ਹਫ਼ਤੇ ਤੋਂ ਘੱਟ ਰਹੇ ਨੇ ਕਰੋ ਨਾ ਕੇਸ,27 ਜਨਵਰੀ ਤੋਂ ਖੁੱਲ੍ਹ ਸਕਦੇ ਨੇ ਸਕੂਲ

‘ਦ ਖ਼ਾਲਸ ਬਿਊਰੋ : ਮੁੰਬਈ ਨਗਰਪਾਲਿਕਾ ਅਨੁਸਾਰ ਸ਼ਹਿਰ ਵਿੱਚ ‘ਚ ਕੋ ਰੋਨਾ ਦੀ ਤੀਜੀ ਲਹਿਰ ਦੇ ਹੁਣ ਮੱਧਮ ਪੈ ਜਾਣ ਕਾਰਣ ਆਉਣ ਵਾਲੇ ਸਮੇਂ ਵਿੱਚ ਕੋਰੋ ਨਾ ਦੇ ਮਾਮਲਿਆਂ ਵਿੱਚ ਕਮੀ ਆ ਸਕਦੀ ਹੈ। ਇਸ ਸੰਬੰਧੀ ਹੋਰ ਬੋਲਦਿਆਂ ਬੀਐਮਸੀ ਕਮਿਸ਼ਨਰ ਇਕਬਾਲ ਸਿੰਘ ਚਾਹਲ ਨੇ ਦਸਿਆ ਕਿ ਮੁੰਬਈ ਨੇ ਕੋ ਰੋਨਾ ਦੀ ਤੀਜੀ ਲਹਿਰ ਦੇ ਸਿਖ

Read More
India Punjab

ਲਖੀਮਪੁਰ ਖੀਰੀ ਕੇਸ : ਪੁਲਿਸ ਦੀ ਦੂਜੀ ਚਾਰਜਸ਼ੀਟ ‘ਚ ਸੱਤ ਕਿਸਾਨ ਸ਼ਾਮਿਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਉੱਤਰ ਪ੍ਰਦੇਸ਼ ਪੁਲਿਸ ਨੇ ਲਖੀਮਪੁਰ ਖੀਰੀ ਮਾਮਲੇ ਵਿੱਚ ਅੱਜ ਦਾਇਰ ਕੀਤੀ ਦੂਜੀ ਚਾਰਜਸ਼ੀਟ ਵਿੱਚ ਸੱਤ ਕਿਸਾਨਾਂ ਨੂੰ ਮੁਲ ਜ਼ਮ ਬਣਾਇਆ ਹੈ। ਚਾਰਜਸ਼ੀਟ ਵਿੱਚ ਇਨ੍ਹਾਂ ਮੁਲ ਜ਼ਮਾਂ ਉੱਤੇ ਇੱਕ ਡਰਾਈਵਰ ਤੇ ਦੋ ਭਾਜਪਾ ਆਗੂਆਂ ਦੀ ਹੱ ਤਿਆ ਕਰਨ ਦੇ ਦੋਸ਼ ਵਿੱਚ ਨਾਮਜ਼ਦ ਕੀਤਾ ਗਿਆ ਹੈ। ਪਿਛਲੇ ਸਾਲ ਲਖੀਮਪੁਰ ਖੀਰੀ ਵਿੱਚ

Read More
India Punjab

ਸ਼੍ਰੋਮਣੀ ਕਮੇਟੀ ਪ੍ਰੋ ਭੁੱਲਰ ਦੀ ਰਿਹਾਈ ਲਈ ਖੜਕਾਏਗੀ ਅਦਾਲਤ ਦਾ ਦਰਵਾਜਾ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਿੱਚ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਅੜਿਕਾ ਪਾਉਣ ‘ਤੇ  ਸਖ਼ਤ ਨਿੰਦਿਆ ਕੀਤੀ ਹੈ।  ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਸਿੱਖ ਵਿਰੋਧੀ ਰਵੱਈਆ ਹੁਣ  ਸਾਹਮਣੇ ਆ ਚੁੱਕਾ ਹੈ। ਇਕ ਪਾਸੇ 1984 ਦੀ ਸਿੱਖ

Read More