Punjab

ਸਿੱਧੂ ਨੇ ਮੁੜ ਆਪਣੀ ਪਾਰਟੀ ਨੂੰ ਘੇਰਿਆ

‘ਦ ਖ਼ਾਲਸ ਬਿਊੋਰੋ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਹੁਣ ਫਿਰ  ਆਪਣੀ ਪਾਰਟੀ ਨੂੰ ਨਿ ਸ਼ਾਨਾਂ ਬਣਾਉਂਦੇ ਨਜ਼ਰ ਆਏ ਹਨ। ਅੱਜ ਉਨ੍ਹਾਂ ਨੇ ਮੁੜ ਬਾਗੀ ਤੇ ਵਰ ਦਿਖਾਉਦਿਆਂ ਕਿਹਾ ਹੈ ਕਿ ਕਾਂਗਰਸ ਨੂੰ ਸਿਰਫ ਕਾਂਗਰਸ ਹੀ ਹਰਾ ਸਕਦੀ ਹੈ।ਇੱਕ ਇੰਟਰਵੀਊ ਦੌਰਾਨ ਜਦੋਂ ਉਨ੍ਹਾਂ ਨੂੰ ਕਾਂਗਰਸ ਦੇ ਮੁੱਖ ਮੰਤਰੀ ਦਾ ਚਿਹਰੇ ਵਾਰੇ ਪੁੱਛਿਆ ਗਿਆ

Read More
Punjab

ਦੂਲੋਂ ਨੇ ਈਡੀ ਦੇ ਛਾਪਿਆਂ ‘ਤੇ ਕੱਸਿਆ ਨਿਸ਼ਾਨਾ

‘ਦ ਖ਼ਾਲਸ ਬਿਊਰੋ :- ਪੰਜਾਬ ਵਿੱਚ ਈਡੀ ਵੱਲੋਂ ਕਈ ਥਾਂਈ ਕੀਤੀ ਗਈ ਛਾਪੇਮਾਰੀ ‘ਤੇ ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਨੇ ਦਾਅਵਾ ਕੀਤਾ ਹੈ ਕਿ 2020 ਵਿੱਚ ਪੰਜਾਬ ਵਿੱਚ 13 ਗੈਰ ਕਾਨੂੰਨੀ ਸ਼ਰਾਬ ਦੀ ਡਿਸਟਲਰੀਸ ਚੱਲ ਰਹੀ ਸੀ। ਦੂਲੋਂ ਨੇ ਕਿਹਾ ਕਿ ਉਸ ਸਮੇਂ ਕਾਰਵਾਈ ਕਿਉਂ ਨਹੀਂ ਕੀਤੀ ਗਈ। ਦੂਲੋਂ ਨੇ ਕਿਹਾ ਕਿ

Read More
Punjab

ਕਾਂਗਰਸ ਦਾ “ਭਰਤੀ ਵਿਧਾਨ : ਯੂਥ ਮੈਨੀਫੈਸਟੋ” ਜਾਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਨੌਜਵਾਨਾਂ ਲਈ ਚੋਣ ਮਨੋਰਥ ਪੱਤਰ ਜਾਰੀ ਕੀਤਾ। ਦੋਵਾਂ ਲੀਡਰਾਂ ਨੇ ‘ਭਰਤੀ ਵਿਧਾਨ: ਯੂਥ ਮੈਨੀਫੈਸਟੋ’ ਜਾਰੀ ਕਰਨ ਦੇ ਨਾਲ ਹੀ ਦਾਅਵਾ ਕੀਤਾ ਕਿ ਇਸ ਨੂੰ ਸੂਬੇ ਦੇ ਨੌਜਵਾਨਾਂ ਨਾਲ ਗੱਲਬਾਤ ਕਰਕੇ

Read More
India

ਦਿੱਲੀ ਸਰਕਾਰ ਦਾ ਕਰਫਿਊ ਹਟਾਉਣ ਵਾਲਾ ਪ੍ਰਸਤਾਵ ਬੈਜਲ ਵੱਲੋਂ ਰੱਦ

‘ਦ ਖ਼ਾਲਸ ਬਿਊਰੋ :- ਦਿੱਲੀ ਵਿੱਚ ਕੱਲ੍ਹ ਤੋਂ ਕਰਫਿਊ ਹਟ ਸਕਦਾ ਹੈ। ਦਿੱਲੀ ਸਰਕਾਰ ਨੇ ਸ਼ਨੀਵਾਰ ਯਾਨਿ ਕੱਲ੍ਹ ਤੋਂ ਕਰਫਿਊ ਹਟਾਉਣ, ਦੁਕਾਨਾਂ ਖੋਲ੍ਹਣ ਲਈ ਔਡ-ਈਵਨ ਪ੍ਰਣਾਲੀ ਨੂੰ ਖਤਮ ਕਰਨ ਅਤੇ ਸ਼ਹਿਰ ਦੇ ਨਿੱਜੀ ਦਫਤਰਾਂ ਨੂੰ 50 ਫੀਸਦੀ ਸਟਾਫ ਨਾਲ ਕੰਮ ਕਰਨ ਦੀ ਇਜਾਜ਼ਤ ਦੇਣ ਦਾ ਪ੍ਰਸਤਾਵ ਦਿੱਤਾ ਹੈ। ਸੂਤਰਾਂ ਮੁਤਾਬਕ ਇਸ ਪ੍ਰਸਤਾਵ ਨੂੰ ਉਪ-ਰਾਜਪਾਲ ਅਨਿਲ

Read More
Punjab

ਬਠਿੰਡਾ ‘ਚ ਬੱਸਾਂ ਦੀ ਸਮਾਂ ਸਾਰਣੀ ਪਹਿਲਾਂ ਵਾਲੀ ਬਹਾਲ, ਕਰਮਚਾਰੀਆਂ ਵੱਲੋਂ ਹੜ ਤਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਠਿੰਡਾ ਵਿੱਚ ਬੱਸਾਂ ਦੀ ਸਮਾਂ ਸਾਰਣੀ ਦੇ ਖਿਲਾਫ਼ ਪੀਆਰਟੀਸੀ, ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਮੁਲਾਜ਼ਮਾਂ ਵੱਲੋਂ ਹੜਤਾਲ ਕੀਤੀ ਗਈ ਹੈ। ਬੱਸ ਅੱਡੇ ਨੂੰ ਵੱਖ-ਵੱਖ ਦਿਸ਼ਾਵਾਂ ਤੋਂ ਆਉਂਦੀਆਂ ਸੜਕਾਂ ’ਤੇ ਸਰਕਾਰੀ ਬੱਸਾਂ ਟੇਢੀਆਂ ਖੜ੍ਹੀਆਂ ਕਰਕੇ ਆਵਾਜਾਈ ਬੰਦ ਕਰ ਦਿੱਤੀ ਗਈ ਹੈ। ਇਸ ਹਾਲਤ ’ਚ ਇਨ੍ਹਾਂ ਰਸਤਿਆਂ ਤੋਂ ਲੰਘਣ ਵਾਲੇ ਵਾਹਨਾਂ

Read More
India International Punjab

ਦੁਬਈ ‘ਚ ਹੋਏ ਹਮ ਲੇ ‘ਚ ਮਾ ਰੇ ਗਏ ਦੋ ਪੰਜਾਬੀਆਂ ਦੀਆਂ ਦੇ ਹਾਂ ਪਹੁੰਚੀਆਂ ਪੰਜਾਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੁਬਈ ਦੇ ਆਬੂ-ਧਾਬੀ ਦੇ ਕੌਮਾਂਤਰੀ ਹਵਾਈ ਅੱਡੇ ਨੇੜੇ ਪਿਛਲੇ ਦਿਨੀਂ ਹੋਏ ਡਰੋਨ ਹਮ ਲੇ ਵਿੱਚ ਮਾ ਰੇ ਗਏ ਪੰਜਾਬ ਨਾਲ ਸਬੰਧਤ ਦੋ ਨੌਜਵਾਨਾਂ ਦੀਆਂ ਦੇ ਹਾਂ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ’ਤੇ ਪਹੁੰਚੀਆਂ ਹਨ। ਇਨ੍ਹਾਂ ਨੌਜਵਾਨਾਂ ਦੀ ਪਛਾਣ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਮਹਿਸਮਪੁਰਾ

Read More
International

ਤਾਲਿਬਾਨ ਨੇ ਮੁੜ ਆਪਣੀ ਸਰਕਾਰ ਨੂੰ ਮਾਨਤਾ ਦੇਣ ਲਈ ਇਸਲਾਮਿਕ ਦੇਸ਼ਾਂ ਦੇ ਕੱਢੇ ਤਰਲੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਤਾਲਿਬਾਨ ਦੇ ਪ੍ਰਧਾਨ ਮੰਤਰੀ ਨੇ ਇਸਲਾਮਿਕ ਦੇਸ਼ਾਂ ਤੋਂ ਆਪਣੀ ਸਰਕਾਰ ਨੂੰ ਮਾਨਤਾ ਦੇਣ ਦੀ ਅਪੀਲ ਕੀਤੀ ਹੈ। ਵਿਦੇਸ਼ੀ ਮਦਦ ‘ਤੇ ਨਿਰਭਰ ਅਫ਼ਗਾਨਿਸਤਾਨ ਇਨ੍ਹਾਂ ਦਿਨਾਂ ਵਿੱਚ ਆਰਥਿਕ ਰੂਪ ਵਜੋਂ ਬਿਖਰ ਚੁੱਕਿਆ ਹੈ। ਹਾਲੇ ਤੱਕ ਕਿਸੇ ਵੀ ਦੇਸ਼ ਨੇ ਤਾਲਿਬਾਨ ਨੂੰ ਮਾਨਤਾ ਨਹੀਂ ਦਿੱਤੀ ਹੈ। ਹਰ ਕੋਈ ਵੇਖ ਰਿਹਾ ਹੈ ਕਿ

Read More
India

ਕੇਂਦਰ ਨੇ ਮੰਤਰਾਲਿਆਂ ਨੂੰ ਜਾਣਕਾਰੀ ਦੇਣ ‘ਤੇ ਲਗਾਈ ਰੋਕ

‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਨੇ ਦੇਸ਼ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਮੰਤਰਾਲੇ ਅਤੇ ਵਿਭਾਗਾ ਨੂੰ ਵਟਸਐਪ, ਟੈਲੀਗ੍ਰਾਮ ਦੇ ਜ਼ਰੀਏ ਕੋਈ ਵੀ ਸੰਵੇਦਨਸ਼ੀਲ ਜਾਂ ਗੁਪਤ ਜਾਣਕਾਰੀ ਸਾਂਝੀ ਨਾ ਕਰਨ ਲਈ ਕਿਹਾ ਹੈ। ਇਸ ‘ਤੇ ਕੇਂਦਰ ਸਰਕਾਰ ਨੇ ਇਡਵਾਈਜ਼ਰੀ ਵੀ ਜਾਰੀ ਕੀਤੀ ਹੈ। ਸਰਕਾਰ ਨੇ ਸੁਰੱਖਿਆ ਏਜੰਸੀਆਂ ਦੀ ਰਿਪੋਰਟ ਤੋਂ ਬਾਅਦ ਸਾਰੇ

Read More
International

ਸਾਊਦੀ ਕ੍ਰਾਊਨ ਪ੍ਰਿੰਸ ਦੀ ਰੂਸ ਦੇ ਵਿਸ਼ੇਸ਼ ਦੂਤ ਨਾਲ ਹੋਈ ਮੁਲਾਕਾਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ ਕੱਲ੍ਹ ਰੂਸ ਦੇ ਵਿਸ਼ੇਸ਼ ਦੂਤ ਅਲੈਕਜ਼ੈਂਡਰ ਲੇਵਰੇਂਟਾਈਵ ਦੇ ਨਾਲ ਮੁਲਾਕਾਤ ਕੀਤੀ ਹੈ। ਸਾਊਦੀ ਅਰਬ ਦੇ ਇੱਕ ਸਰਕਾਰੀ ਟੀਵੀ ਚੈਨਲ ਨੇ ਦੱਸਿਆ ਕਿ ਸੀਰੀਆਈ ਮਾਮਲਿਆਂ ਦੇ ਰੂਸ ਦੇ ਵਿਸ਼ੇਸ਼ ਦੂਤ ਅਲੈਕਜ਼ੈਂਡਰ ਦੋਵਾਂ ਦੇਸ਼ਾਂ ਦੇ ਸਬੰਧਾਂ ਦੀ ਚਰਚਾ ਦੇ ਲਈ ਸਾਊਦੀ ਅਰਬ

Read More
India

ਮੋਦੀ ਖ਼ਿਲਾਫ਼ ਬੋਲਣ ਵਾਲੇ ਨੂੰ ਬੀਜੇਪੀ ਨੇ ਦਿੱਤਾ ਜਵਾਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਇੱਕ ਵਰਚੁਅਰਲ ਸਮਾਗਮ ਵਿੱਚ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਦੇਸ਼ ਵਿੱਚ ਹਿੰ ਸਾ ਅਤੇ ਤਣਾਅ ਵਾਲੇ ਬਿਆਨ ‘ਤੇ ਬੀਜੇਪੀ ਨੇ ਉਨ੍ਹਾਂ ‘ਤੇ ਪਲਟਵਾਰ ਕੀਤਾ ਹੈ। ਰਾਜਸਥਾਨ ਦੇ ਬੀਜੇਪੀ ਮੁਖੀ ਸਤੀਸ਼ ਪੂਨੀਆ ਨੇ ਕਿਹਾ ਕਿ ਕਾਨਫਰੰਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨੇ

Read More