SC ਨੇ NDA ‘ਚ ਔਰਤਾਂ ਦੀ ਸੀਮਤ ਗਿਣਤੀ ਬਾਰੇ ਕੇਂਦਰ ਤੋਂ ਮੰਗੀ ਜਾਣਕਾਰੀ
‘ਦ ਖ਼ਾਲਸ ਬਿਊਰੋ : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਐਨਡੀਏ ਵਿੱਚ ਸਿਰਫ਼ 19 ਔਰਤਾਂ ਦੀ ਚੋਣ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੰਗੀ ਹੈ। ਅਦਾਲਤ ਨੇ ਔਰਤਾਂ ਦੀ ਗਿਣਤੀ ਸਿਰਫ਼ 19 ਤੱਕ ਸੀਮਤ ਕਰਨ ਦਾ ਕਾਰਨ ਪੁੱਛਿਆ ਹੈ। ਦਰਅਸਲ, ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਕਿਹਾ ਹੈ ਕਿ ਐਨਡੀਏ ਦੀਆਂ ਕੁੱਲ 370 ਸੀਟਾਂ ਵਿੱਚੋਂ ਸਿਰਫ਼ 19 ਸੀਟਾਂ

 
									 
									 
									 
									 
									 
									 
									 
									 
									