ਸਾਲ ਖਤਮ ਹੋਣ ਤੋਂ ਪਹਿਲਾਂ ਮਾਨ ਸਰਕਾਰ ਵੱਲੋਂ ਵੱਡਾ ਐਲਾਨ ! ਤਨਖਾਹ ‘ਚ ਹੋਵੇਗਾ ਜ਼ਬਰਦਸਤ ਵਾਧਾ
ਯੂਨੀਵਰਸਿਟੀ ਅਤੇ ਕਾਲਜ ਦੇ ਪ੍ਰੋਫੈਸਰਾਂ ਦੇ ਲਈ 7ਵਾਂ ਪੇਅ ਕਮਿਸ਼ਨ ਲਾਗੂ
ਯੂਨੀਵਰਸਿਟੀ ਅਤੇ ਕਾਲਜ ਦੇ ਪ੍ਰੋਫੈਸਰਾਂ ਦੇ ਲਈ 7ਵਾਂ ਪੇਅ ਕਮਿਸ਼ਨ ਲਾਗੂ
ਫਰੀਦਕੋਟ ਦੇ ਐੱਸਪੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ
ਕਤਰ : ਖਾੜੀ ਦੇਸ਼ ਕਤਰ ਨੇ ਫੀਫਾ ਵਿਸ਼ਵ ਕੱਪ ਵਿੱਚ ਆਪਣੀ ਮਹਿਮਾਨ ਨਿਵਾਜ਼ੀ ਨਾਲ ਸਾਰੀ ਦੁਨੀਆ ਤੋਂ ਆਉਣ ਵਾਲੇ ਦਰਸ਼ਕਾਂ ਦਾ ਦਿਲ ਜਿੱਤਿਆ ਹੈ। ਇਸ ਸ਼ਾਨਦਾਰ ਖੇਡ ਸਮਾਰੋਹ ਨੂੰ ਆਯੋਜਿਤ ਕਰਨ ਤੋਂ ਬਾਅਦ ਕਤਰ ਇੱਕ ਵਾਰ ਫਿਰ ਤੋਂ ਚਰਚਾ ਵਿੱਚ ਹੈ। ਕਤਰ ਨੇ ਲਿਬਨਾਨ ਵਿੱਚ ਚੱਲ ਰਹੇ ਸੰਕਟ ਵਿੱਚ ਮਦਦ ਕਰਨ ਲਈ, ਫੀਫਾ ਫੁਟਬਾਲ ਵਿਸ਼ਵ
ਸ਼ਰਾਬ ਫੈਕਟਰੀ ਤੋਂ ਨਿਕਲਣ ਵਾਲੇ ਪਾਣੀ ਦੀ ਵਜ੍ਹਾ ਕਰਕੇ ਰਾਜਵੀਰ ਸਿੰਘ ਗਿੱਲ ਦੀਆਂ ਕਿਡਨੀਆਂ ਫੇਲ੍ਹ ਹੋ ਗਈਆਂ
ਮੌਸਮ ਵਿਭਾਗ ਮੁਤਾਬਿਕ 31 ਦਸੰਬਰ ਅਤੇ ਨਵੇਂ ਸਾਲ ਦੇ ਪਹਿਲੇ ਦਿਨ ਯਾਨੀ ਇੱਕ ਜਨਵਰੀ ਨੂੰ ਪੰਜਾਬ ਵਿੱਚ ਮੁੜ ਸੀਤ ਲਹਿਰ ਅਤੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਰਹੇਗੀ। ਇਸ ਨਾਲ ਹੀ ਦਿਨ ਵੀ ਠੰਢੇ ਹੋਣਗੇ।
ਅੰਮ੍ਰਿਤਸਰ : ਮਿਤੀ 28/12/2022 ਨੂੰ ਦਸਵੇਂ ਪਾਤਸ਼ਾਹੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਹਾੜੇ ਜਿਥੇ ਸਾਰੀ ਦੁਨੀਆ ਵਿੱਚ ਮਨਾਏ ਜਾ ਰਹੇ ਹਨ,ਉਥੇ ਪੰਜਾਬ ਦੇ ਟੋਲ ਪਲਾਜ਼ਿਆਂ ‘ਤੇ ਧਰਨਾ ਲਾਈ ਬੈਠੇ ਕਿਸਾਨਾਂ ਨੇ ਵੀ ਸ਼ਹੀਦੀ ਦਿਹਾੜਿਆਂ ‘ਤੇ ਸਮਾਗਮ ਦਾ ਆਯੋਜਨ ਕੀਤਾ ਹੈ। ਅੱਜ ਜਿਲ੍ਹਾ ਅੰਮ੍ਰਿਤਸਰ ਵਿਚ ਡੀਸੀ
ਮੰਗਲਵਾਰ ਨੂੰ ਕਰਨਾਟਕਾ ਵਿੱਚ ਪੀਐੱਮ ਮੋਦੀ ਦੇ ਭਰਾ ਦਾ ਐਕਸੀਡੈਂਟ ਹੋਇਆ ਸੀ
ਕਿਸੇ ਦੇ ਘਰ ‘ਚ ਕਿਸੇ ਦੀ ਮੌਤ ਹੋ ਜਾਂਦੀ ਹੈ ਤਾਂ ਹਰ ਕੋਈ ਸਦਮੇ ‘ਚ ਹੁੰਦਾ ਹੈ। ਪਰਿਵਾਰ ਵਾਲੇ , ਰਿਸ਼ਤੇਦਾਰ ਹਰ ਕੋਈ ਦੁੱਖ ਵਿੱਚ ਹੁੰਦਾ ਹੈ , ਆਪਣੇ ਅਜ਼ੀਜ਼ਾਂ ਤੋਂ ਇਲਾਵਾ ਕਿਸੇ ਹੋਰ ਦੀ ਮੌਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਕਈ ਸਾਲਾਂ ਤੋਂ ਲੋਕ ਇਸ ਦੁੱਖ ਵਿੱਚ ਰਹਿੰਦੇ ਹਨ ਕਿ ਉਨ੍ਹਾਂ
30 ਸਾਲ ਪਹਿਲਾਂ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਨੇ ਟਰੈਫਿਕ ਵਿੰਗ ਵਿਭਾਗ ਨੂੰ ਬੰਦ ਕਰ ਦਿੱਤਾ ਸੀ
ਚੀਨ ਵਿੱਚ ਜਿਵੇਂ ਹੀ ਕਰੋਨਾ ਨਾਲ ਜੁੜੀਆਂ ਪਾਬੰਦੀਆਂ ਵਿੱਚ ਢਿੱਲ ਦਿੱਤੀ ਗਈ ਹੈ, ਲੋਕਾਂ ਵਿੱਚ ਵਿਦੇਸ਼ ਜਾਣ ਦੀ ਦੋੜ ਸ਼ੁਰੂ ਹੋ ਗਈ ਹੈ। ਚੀਨ ਅਗਲੇ ਮਹੀਨੇ ਤੋਂ ਆਪਣੀਆਂ ਸਰਹੱਦਾਂ ਖੋਲ੍ਹਣ ਵਾਲਾ ਹੈ।