India

ਕੇਰਲਾ ‘ਚ 967 ਸਕੂਲ ਬਣਨਗੇ ਕਰੋਨਾ ਟੀਕਾਕਰਨ ਕੇਂਦਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਰਲਾ ਵਿੱਚ 500 ਤੋਂ ਵੱਧ ਵਿਦਿਆਰਥੀਆਂ ਵਾਲੇ 967 ਸਕੂਲਾਂ ਨੂੰ 19 ਜਨਵਰੀ ਤੋਂ 15 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਲਈ ਟੀਕਾਕਰਨ ਕੇਂਦਰਾਂ ਵਿੱਚ ਤਬਦੀਲ ਕੀਤਾ ਜਾਵੇਗਾ। ਕੇਰਲਾ ਦੇ ਸਿੱਖਿਆ ਮੰਤਰੀ ਵੀ.ਸਿਵਨਕੁਟੀ ਨੇ ਇਹ ਐਲਾਨ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੁੱਲ 8.14 ਲੱਖ ਵਿਦਿਆਰਥੀਆਂ ਦਾ ਟੀਕਾਕਰਨ ਕੀਤਾ

Read More
India Punjab

ਦਿੱਲੀ ਸਰਕਾਰ ਦੇ ਦਫ਼ਤਰ ਅੱਗੇ ਜਾਗੋ ਪਾਰਟੀ ਵੱਲੋਂ ਰੋ ਸ ਧਰ ਨਾ

‘ਦ ਖ਼ਾਲਸ ਬਿਊਰੋ(ਗੁਲਜਿੰਦਰ ਕੌਰ) : ਕੇਂਦਰ ਸਰਕਾਰ ਦੀ ਮਨਜ਼ੂਰੀ ਦੇ ਬਾਵਜੂਦ ਦਿੱਲੀ ਸਰਕਾਰ ਵੱਲੋਂ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਾਲੀ ਅਪੀਲ ਰੱਦ ਕੀਤੇ ਜਾਣ ਦੀ ਗੱਲ ਸਾਹਮਣੇ ਆਉਣ ‘ਤੇ ਜਾਗੋ ਪਾਰਟੀ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਮੁੱਖ ਦਫਤਰ ਅੱਗੇ ਰੋ ਸ ਪ੍ਰਦ ਰਸ਼ਨ ਕੀਤਾ। ਇਸ ਧਰ ਨੇ ਵਿੱਚ ਸਿਆਸੀ ਸਿੱਖ ਕੈ ਦੀ

Read More
India Punjab

ਪਿੱਛੇ ਹਟਣਾ ਸਾਡਾ ਸੁਭਾਅ ਨਹੀਂ – ਰਾਜੇਵਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਸਮਾਜ ਮੋਰਚਾ ਨੇ ਵਿਧਾਨ ਸਭਾ ਚੋਣਾਂ ਵਿੱਚ ਪਿੱਛੇ ਹਟਣ ਦੀਆਂ ਅਫ਼ ਵਾਹਾਂ ਦਾ ਖੰਡਨ ਕੀਤਾ ਹੈ। ਸੰਯੁਕਤ ਸਮਾਜ ਮੋਰਚਾ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਹਰ ਹੀਲੇ ਲੜੀਆਂ ਜਾਣਗੀਆਂ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਪਿੱਛੇ ਨਹੀਂ ਹਟ ਰਹੇ ਹਨ ਅਤੇ

Read More
Punjab

ਕਾਂਗਰਸ ਦੇ ਵਿਧਾਇਕ ਪੰਜਾਬ ਲੋਕ ਕਾਂਗਰਸ ‘ਚ ਸ਼ਾਮਲ

‘ਦ ਖ਼ਾਲਸ ਬਿਊਰੋ : ਕਾਂਗਰਸ ਦੇ ਸੀਨੀਅਰ ਆਗੂ ਲਵ ਕੁਮਾਰ ਗੋਲਡੀ ਆਪਣੇ ਸਮਰਥਕਾਂ ਦੇ ਨਾਲ ਅੱਜ ਕਾਂਗਰਸ ਪਾਰਟੀ ਤੋਂ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।ਲਵ ਕੁਮਾਰ ਗੋਲਡੀ ਗੜ੍ਹਸ਼ੰਕਰ ਤੋਂ ਬਾਰ ਐਮ.ਐਲ ਏ ਰਹਿ ਚੁੱਕੇ ਹਨ। ਪਾਰਟੀ ਚ ਸ਼ਾਮਲ ਹੋਣ ਮੌਕੇ ਗੋਲਡੀ ਨੇ ਕਿਹਾ ਕਿ ਉਨ੍ਹਾਂ ਦਾ ਹਮੇਸ਼ਾ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ

Read More
Punjab

ਕੇਜਰੀਵਾਲ ਇਕ ਰਾਜਨੀਤਕ ਟੂਰਿਸਟ: ਨਵਜੋਤ ਸਿੰਘ ਸਿੱਧੂ

‘ਦ ਖ਼ਾਲਸ ਬਿਊਰੋ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਮੁੱੜ ਆਪਣੇ ਪੰਜਾਬ ਮਾਡਲ ਦਾ ਪ੍ਰਚਾਰ ਕੀਤਾ ਹੈ। ਅੱਜ ਅੰਮ੍ਰਿਤਸਰ ਵਿੱਖੇ ਇੱਕ ਪ੍ਰੈਸ ਕਾਨਫ੍ਰੰਸ ਵਿੱਚ ਬੋਲਦੇ ਹੋਏ ਪੰਜਾਬ ਮਾਡਲ ਨੂੰ  ਸੂਬੇ ਦੀਆਂ ਸੱਮਸਿਆਵਾਂ ਦਾ ਇਕੋ-ਇੱਕ ਹੱਲ ਦਸਿਆ ਤੇ ਕਿਹਾ ਹੈ ਕਿ ਉਹਨਾਂ ਦੀ ਸਰਕਾਰ ਆਉਣ ਤੇ ਕੇਬਲ ਮਾਫੀਆ ਤੇ ਪੂਰੀ ਤਰਾਂ ਲਗਾਮ

Read More
Punjab

ਭਗਵੰਤਪਾਲ ਸੱਚਰ ਨੇ ਮੁੜ ਕਾਂਗਰਸ ਦਾ ਪੱਲਾ ਫੜਿਆ

‘ਦ ਖ਼ਾਲਸ ਬਿਊਰੋ : ਭਗਵੰਤਪਾਲ ਸੱਚਰ ਜੋ ਕਿ ਕੁੱਝ ਦਿਨ ਪਹਿਲਾਂ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਉਹਨਾਂ ਨੇ  ਅੱਜ ਫਿਰ ਤੋਂ ਭਾਜਪਾ ਨੂੰ ਛੱਡ ਮੁੜ ਕਾਂਗਰਸ ਦਾ ਪੱਲਾ ਫੱੜ ਲਿਆ ਹੈ।  ਇਸ ਮੌਕੇ ‘ਤੇ ਸੁਖਦਿੰਦਰ ਸਿੰਘ ਰੰਧਾਵਾ ਅਤੇ ਤ੍ਰਿਪਤ ਬਾਜਵਾ ਵੀ ਸ਼ਾਮਲ ਸਨ। ਇਸ ਤੋਂ ਪਹਿਲਾਂ ਕਾਂਗਰਸ ਦੇ ਵਿਧਾਇਕ ਬਲਵਿੰਦਰ ਸਿੰਘ

Read More
India Punjab

ਚੋਣ ਕਮਿਸ਼ਨ ਨੇ ਵੋਟਾਂ ਦੇ ਦਿਨ ਸਰਕਾਰੀ ਡਿਊਟੀ ਦੇਣ ਵਾਲਿਆਂ ਨੂੰ ਡਾਕ ਰਾਹੀਂ ਵੋਟ ਪਾਉਣ ਦਾ ਦਿੱਤਾ ਹੱਕ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਚੋਣ ਕਮਿਸ਼ਨ ਨੇ ਵੋਟਾਂ ਵਾਲੇ ਦਿਨ ਡਿਊਟੀ ‘ਤੇ ਹਾਜ਼ਿਰ ਰਹਿਣ ਵਾਲੇ ਸਰਕਾਰੀ ਕਰਮਚਾਰੀਆਂ ਨੂੰ ਵੋਟ ਡਾਕ ਰਾਹੀਂ ਪਾਉਣ ਦਾ ਹੱਕ ਦੇ ਦਿੱਤਾ ਹੈ। ਚੋਣ ਕਮਿਸ਼ਨ ਨੇ ਜਾਰੀ ਪ੍ਰੈੱਸ ਨੋਟ ਵਿੱਚ ਕਿਹਾ ਹੈ ਕਿ ਅਜਿਹੇ ਕਰਮਚਾਰੀ ਜਿਹੜੇ ਵੋਟਾਂ ਵਾਲੇ ਦਿਨ ਛੁੱਟੀ ਨਹੀਂ ਲੈ ਸਕਦੇ, ਉਹ ਆਪਣੇ ਵਿਸ਼ੇਸ਼ ਹੱਕ ਦੀ

Read More
Punjab

ਐੱਸਐਈਟੀ ਅੱਗੇ ਪੇਸ਼ ਹੋਏ ਮਜੀਠੀਆ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ  ਮਜੀਠੀਆ ਅੱਜ ਫਿਰ ਤੋਂ ਐੱਸਆਈਟੀ ਸਾਹਮਣੇ ਨ ਸ਼ਾ ਤਸ ਕਰੀ ਮਾ ਮਲੇ ਵਿੱਚ ਪੇਸ਼ ਹੋਏ ਹਨ। ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਮਨਜ਼ੂਰ ਕੀਤੇ ਜਾਣ ਤੋਂ ਬਾਅਦ ਮਜੀਠੀਆ ਅੱਜ ਤੀਜੀ ਵਾਰ ਆਪਣੇ ਵਕੀਲਾਂ ਦੇ ਨਾਲ ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਬਿਊਰੋ

Read More
Punjab

‘ਆਪ’ ‘ਚ ਬਹੁਤੇ ਕਾਂਗਰਸ ਦੀ ਜੂਠ-ਸਿੱਧੂ

‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦਾਅਵਾ ਕੀਤਾ ਹੈ ਕਿ ਆਮ ਆਦਮੀ ਦੇ ਉਮੀਦਵਾਰ ਆਸ਼ੂ ਬਾਂਗੜ ਕਾਂਗਰਸ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਇਹ ਰਾਤ ਹੀ ਪਤਾ ਲੱਗ ਗਿਆ ਸੀ।ਉਨ੍ਹਾਂ ਨੇ ਕਿਹਾ ਕਿ  ‘ਆਪ’ ਵੱਲੋਂ ਕਾਂਗਰਸ ਉੱਤੇ ਲਗਾਏ ਜਾ ਰਹੇ ਦੋਸ਼ ਗਲਤ ਹਨ ਕਿ ਕਾਂਗਰਸ ਦਬਾਅ ਪਾ ਕੇ  ਦੂਜੀਆਂ

Read More
Punjab

ਰਾਜੇਵਾਲ ਵੱਲੋਂ ਪਾਰਟੀ ਦਾ ਏਜੰਡਾ ਬਣਾਉਣ ਲਈ ਲੋਕਾਂ ਤੋਂ ਸੁਝਾਅ ਦੀ ਮੰਗ

‘ਦ ਖ਼ਾਲਸ ਬਿਊਰੋ : ਸੰਯੁਕਤ ਸਮਾਜ ਮੋਰਚੇ ਦੇ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਪਾਰਟੀ ਦੇ ਏਜੰਡੇ ਬਾਰੇ  ਜਿਕਰ ਕਰਦੇ ਹੋਏ ਸ਼੍ਰੀ ਗੁਰੂ ਨਾਨਕ ਦੇਵ ਜੀ ਤੋਂ ਮਿਲੀਆਂ ਹੋਈਆਂ ਕਈ ਦਾਤਾਂ ਦਾ ਹਵਾਲਾ ਦਿਤਾ ਹੈ।ਉਹਨਾਂ ਕਿਹਾ ਕਿ ਦ੍ਰਿਸ਼ਟੀਕੋਣ ਦੀ ਵਿਸ਼ਾਲਤਾ ਇਕ ਅਜਿਹੀ ਬਖਸ਼ੀਸ਼ ਹੈ, ਜਿਸ ਰਾਹੀਂ ਗੁਰੂ ਸਾਹਿਬ ਨੇ ਆਪਣੇ ਸਿੱਖਾਂ ਨੂੰ ਮਨੁੱਖੀ ਬਰਾਬਰਤਾ, ਸਾਂਝੀਵਾਲਤਾ, ਕਿਰਤ

Read More