India International Khaas Lekh Khalas Tv Special Punjab

ਸਕੂਲਾਂ ਨੂੰ ਬੰਦ ਕਰਨਾ ਵਿਸ਼ਵ ਬੈਂਕ ਨੂੰ ਨਹੀਂ ਲੱਗਾ ਚੰਗਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਮਹਾਂਮਾਰੀ ਦੌਰਾਨ ਸਕੂਲ ਬੰਦ ਕਰਨ ਦਾ ਵਿਸ਼ਵ ਬੈਂਕ ਵੱਲੋਂ ਵਿਰੋਧ ਕੀਤਾ ਗਿਆ ਹੈ। ਵਿਸ਼ਵ ਬੈਂਕ ਦੇ ਵਿਸ਼ਵ ਸਿੱਖਿਆ ਨਿਰਦੇਸ਼ਕ ਜੈਮੀ ਸਾਵੇਦਰਾ ਨੇ ਕਿਹਾ ਕਿ ਮਹਾਂਮਾਰੀ ਦੇ ਮੱਦੇਨਜ਼ਰ ਸਕੂਲਾਂ ਨੂੰ ਬੰਦ ਰੱਖਣਾ ਹੁਣ ਜਾਇਜ਼ ਨਹੀਂ ਹੈ ; ਭਾਵੇਂ ਕਿ ਨਵੀਆਂ ਲਹਿਰਾਂ ਆਉਣ ਨਾਲ ਸਕੂਲਾਂ ਨੂੰ ਬੰਦ ਕਰਨਾ ਅੰਤਿਮ ਉਪਾਅ

Read More
Punjab

ਪ੍ਰੋ.ਭੁੱਲਰ ਦੀ ਰਿਹਾਈ ‘ਚ ਪਾਇਆ ਅੜਿੱਕਾ ਪੈ ਸਕਦਾ ਹੈ ਆਪ ਨੂੰ ਮਹਿੰਗਾ

‘ਦ ਖ਼ਾਲਸ ਬਿਊਰੋ : ਪ੍ਰੋ.ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਰਾਹ ’ਚ ਪਾਇਆ ਰੇੜਕਾ ਆਮ ਆਦਮੀ ਪਾਰਟੀ ਨੂੰ ਮਹਿੰਗਾ ਪੈਣ ਲੱਗਾ ਹੈ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਕਈ ਸਿੱਖ ਨੌਜਵਾਨ ਜਥੇਬੰਦੀਆਂ ਆਪ ਦੇ ਵਿਰੋਧ ਵਿੱਚ ਆ ਖੜੀਆਂ ਹਨ। ਸਿੱਖ ਨੌਜਵਾਨ ਜਥੇਬੰਦੀਆਂ ਸਿੱਖ ਯੂਥ ਪਾਵਰ ਆਫ ਪੰਜਾਬ ਤੇ ਸਿੱਖ ਯੂਥ ਫੈੱਡਰੇਸ਼ਨ ਭਿੰਡਰਾਂਵਾਲਾ ਨੇ ਐਲਾਨ

Read More
Punjab

ਅਕਾਲੀ ਲੀਡਰ ਵਿਸ਼ਨੂੰ ਸ਼ਰਮਾ ਕਾਂਗਰਸ ਵਿੱਚ ਸ਼ਾਮਲ

‘ਦ ਖ਼ਾਲਸ ਬਿਊਰੋ : ਪਟਿਆਲਾ ਦੇ ਸਾਬਕਾ ਮੇਅਰ ਤੇ ਅਕਾਲੀ ਆਗੂ ਵਿਸ਼ਨੂੰ ਸ਼ਰਮਾ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਸਮਝਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਪਟਿਆਲਾ ਸ਼ਹਿਰੀ ਹਲਕੇ ਤੋਂ ਕੈਪਟਨ ਅਮਰਿੰਦਰ ਸਿੰਘ ਦੇ ਮੁਕਾਬਲੇ ‘ਚ ਉਤਾਰਿਆ ਜਾ ਸਕਦਾ ਹੈ। ਇੱਕ ਹੋਰ ਜਾਣਕਾਰੀ ਅਨੁਸਾਰ ਸਾਬਕਾ ਮੰਤਰੀ ਸਰਵਣ ਸਿੰਘ ਫਲੌਰ ਕਾਂਗਰਸ ਛੱਡ ਕੇ ਅਕਾਲੀ ਦਲ ਸੰਯੁਕਤ

Read More
Others

ਮਿੱਟੀ ਦੇ ਘਰ

‘ਦ ਖ਼ਾਲਸ ਬਿਊਰੋ (ਗੁਲਜਿੰਦਰ ਕੌਰ): ਸ਼ਾਮ ਦਾ ਵੇਲਾ ਹੋ ਚੱਲਾ ਸੀ ਤੇ ਸੂਰਜ ਆਪਣੀਆਂ ਚਾਨਣ ਰਿਸ਼ਮਾਂ ਨੂੰ ਜਿਵੇਂ ਇੱਕ-ਇੱਕ ਕਰ ਲਪੇਟ ਰਿਹਾ ਸੀ।ਇਕ ਘਰ ਦੇ ਸਾਂਝੇ ਵੇਹੜੇ ਵਿਚ ਕੁਝ ਬੱਚੇ ਮਿੱਟੀ ਦਾ ਘਰ ਬਣਾ ਕੇ ਖੇਡ ਰਹੇ ਸਨ। “ਆਹ ਤਾਂ ਮੇਰਾ ਕਮਰਾ ਆ ,ਬਾਕੀ ਤਿੰਨ ਕਮਰੇ ਆ,ਜਿਹਦਾ ਦਿਲ ਕੀਤਾ ਜਿਥੇ ਮਰਜੀ ਰਹਿਣ ।ਆਹ ਪਿੱਛੇ ਮੈ

Read More
Khaas Lekh Khalas Tv Special Punjab Religion

ਇੱਕ ਅਣਗੌਲਿਆ ਇਤਿਹਾਸ-ਮਹਾਰਾਣੀ ਜਿੰਦ ਕੌਰ

‘ਦ ਖ਼ਾਲਸ ਬਿਊਰੋ(ਗੁਲਜਿੰਦਰ ਕੌਰ) : ਅਕਸਰ ਅਸੀਂ ਇਤਿਹਾਸ ਪੜਦੇ ਹਾਂ ਤੇ ਕਈ ਵਾਰ,ਕਈ ਵਿਸ਼ੇ ਲਗਭਗ ਅਣਛੋਹੇ ਰਹਿ ਜਾਂਦੇ ਹਨ ਤੇ ਕਈ ਪਾਤਰ ਵੀ,ਪਰ ਇਨ੍ਹਾਂ ਦਾ ਜ਼ਿਕਰ ਕਰਨਾ,ਕਈ ਵਾਰ ਬਹੁਤ ਜਰੂਰੀ ਹੋ ਜਾਂਦਾ ਹੈ। ਅਜਿਹਾ ਹੀ ਇਕ ਪਾਤਰ ਸੀ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਸਭ ਤੋਂ ਛੋਟੀ ਰਾਣੀ ,ਮਹਾਰਾਣੀ ਜਿੰਦ ਕੌਰ,ਜਿਨ੍ਹਾਂ ਬਾਰੇ ਬਹੁਤ ਘੱਟ ਲਿਖਿਆ ਗਿਆ

Read More
India Punjab

ਰਾਹੁਲ ਗਾਂਧੀ ਨੇ ਬੀਜੇਪੀ ਦੇ ਸੁਭਾਅ ‘ਤੇ ਚੁੱਕੇ ਸਵਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਭਾਜਪਾ ਦੀ ਨਫ਼ਰਤ ਭਰੀ ਰਾਜਨੀਤੀ ਦੇਸ਼ ਦੇ ਲਈ ਬੇਹੱਦ ਹਾਨੀਕਾਰਕ ਹੈ ਅਤੇ ਇਹ ਨਫ਼ਰਤ ਬੇਰੁਜ਼ਗਾਰੀ ਦਾ ਵੀ ਕਾਰਨ ਹੈ। ਰਾਹੁਲ ਗਾਂਧੀ ਨੇ ਟਵੀਟ ਕਰਕੇ ਲਿਖਿਆ ਕਿ ਮੈਂ ਵੀ ਇਹੀ ਮੰਨਦਾ ਹਾਂ ਕਿ ਭਾਜਪਾ ਦੀ ਨਫ਼ਰਤ ਭਰੀ ਰਾਜਨੀਤੀ ਦੇਸ਼ ਦੇ ਲਈ ਬੇਹੱਦ

Read More
Punjab

ਨੌਜਵਾਨਾਂ ਨੂੰ ਰੋਜ਼ਗਾਰ ਸਾਡੀ ਪਹਿਲ:ਭਗਵੰਤ ਮਾਨ

‘ਦ ਖਾਲਸ ਬਿਓਰੋ : ਚੰਡੀਗੜ ਵਿੱਚ ਇੱਕ ਪ੍ਰੈਸ ਕਾਨਫ੍ਰੰਸ ਕਰਦੇ ਹੋਏ ਆਪ ਲੀਡਰ ਭਗਵੰਤ ਮਾਨ ਨੇ ਆਪਣੀ ਸਰਕਾਰ ਆਉਣ ਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ਤੇ ਰੋਜ਼ਗਾਰ ਦੇਣ ਦੀ ਗੱਲ ਕਹੀ ਹੈ।ਉਹਨਾਂ ਹੋਰ ਬੋਲਦਿਆਂ ਕਿਹਾ ਕਿ ਸਾਡੇ ਪੰਜਾਬੀ ਨੌਜਵਾਨ ਆਪਣਾ ਦੇਸ਼ ਛੱਡ ਵਿਦੇਸ਼ਾਂ ਵਿੱਚ ਜਾ ਰਹੇ ਹਨ ਕਿਉਂਕਿ ਸਾਡੀਆਂ ਸਰਕਾਰਾਂ ਨਿਕੰਮੀਆਂ ਹਨ ਤੇ ਉਹ

Read More
India Punjab

ਅਕਾਲੀ ਦਲ ਨੇ ‘ਆਪ’ ਨੂੰ ਸਮਝਾਇਆ ਗਣਿਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦੀ ਚੋਣ ਲਈ ਲੋਕਾਂ ਦੀ ਰਾਇ ਜਾਨਣ ਬਾਰੇ ਜਾਰੀ ਕੀਤੇ ਨੰਬਰ ’ਤੇ ਇੱਕ ਦਿਨ ਵਿੱਚ 3 ਲੱਖ ਵੱਟਸਐਪ ਮੈਸੇਜ ਅਤੇ 4 ਲੱਖ ਕਾਲਾਂ ਆਉਣ ਦੇ ਦਾਅਵੇ ’ਤੇ ਨਿਸ਼ਾਨਾ ਕੱਸਿਆ ਹੈ। ਚੀਮਾ ਨੇ

Read More
Punjab

ਮਜੀਠੀਆ ਖਿਲਾਫ਼ ਦਰਜ ਹੋਈ ਇੱਕ ਹੋਰ FIR

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਿਕਰਮ ਸਿੰਘ ਮਜੀਠੀਆ ਦਾ ਮੁਸ਼ਕਿਲਾਂ ਖਹਿੜਾ ਛੱਡਦੀਆਂ ਨਜ਼ਰ ਨਹੀਂ ਆ ਰਹੀਆਂ। ਬੀਤੇ ਦਿਨੀਂ ਅੰਮ੍ਰਿਤਸਰ ਪਹੁੰਚੇ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਦੇ ਸਵਾਗਤ ਲਈ ਅੰਮ੍ਰਿਤਸਰ-ਜਲੰਧਰ ਰੋਡ ਉੱਤੇ ਇਕੱਠੇ ਹੋਏ ਅਕਾਲੀ ਦਲ ਦੇ ਵਰਕਰਾਂ ਵੱਲੋਂ ਜਿਸ ਤਰ੍ਹਾਂ ਕਰੋਨਾ ਪਾਬੰਦੀਆਂ ਦੀ ਉਲੰਘਣਾ ਕੀਤੀ ਗਈ ਹੈ, ਨੂੰ ਗੰਭੀਰਤਾ ਨਾਲ ਲੈਂਦੇ ਜ਼ਿਲ੍ਹਾ

Read More
Punjab

ਚੰਨੀ ਦਾ ਭਰਾ ਲੜੇਗਾ ਆਜ਼ਾਦ ਚੋਣ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਰਾ ਡਾ. ਮਨੋਹਰ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਡਾ.ਮਨੋਹਰ ਸਿੰਘ ਨੇ ਬੱਸੀ ਪਠਾਣਾ ਸੀਟ ਤੋਂ ਵਿਧਾਨ ਸਭਾ ਚੋਣ ਲੜਨ ਦਾ ਅਧਿਕਾਰਤ ਐਲਾਨ ਕਰ ਦਿੱਤਾ ਹੈ। ਉਹ ਆਜ਼ਾਦ ਉਮੀਦਵਾਰ ਵਜੋਂ ਇਸ ਲਈ ਚੋਣ ਲੜਨਗੇ ਕਿਉਂਕਿ ਕਾਂਗਰਸ

Read More