ਕਿ ਸਾਨ ਮੁੜ ਹੋਏ ਸਰਗਰਮ, ਕੀਤੇ ਵੱਡੇ ਐਲਾਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਨੇ ਅੱਜ ਇੱਕ ਮੀਟਿੰਗ ਕਰਕੇ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਾਈ ਹੈ। ਸੰਯੁਕਤ ਕਿਸਾਨ ਮੋਰਚਾ ਦੇ ਲੀਡਰਾਂ ਨੇ 31 ਜਨਵਰੀ ਨੂੰ ਪੂਰੇ ਦੇਸ਼ ਵਿੱਚ ਹਰ ਜ਼ਿਲ੍ਹਾ ਹੈੱਡਕੁਆਰਟਰ, ਹਰ ਤਹਿਸੀਲ ਹੈੱਡਕੁਆਰਟਰ ਦੇ ਅੰਦਰ ਵਿਸ਼ਵਾਸਘਾਤ ਖਿਲਾਫ਼ ਦਿਵਸ, ਵਾਅਦਾ ਖਿਲਾਫੀ ਦਿਵਸ ਵੱਡੇ ਪੱਧਰ ‘ਤੇ ਮਨਾਉਣ ਦਾ ਐਲਾਨ ਕੀਤਾ ਹੈ