India Punjab

ਚੰਨੀ ਨੇ ਕੀਤੀ ਪ੍ਰਧਾਨ ਮੰਤਰੀ ਦੀ ਲੰਮੀ ਉਮਰ ਦੀ ਦੁਆ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪੰਜਾਬ ਵਿਚ ਵਾਪਰੀ ਘਟ ਨਾ ਲਈ ਅਫਸੋਸ ਪ੍ਰਗਟ ਕਰਦਿਆਂ ਉਹਨਾਂ ਦੀ ਲੰਮੀ ਉਮਰ ਦੀ ਕਾਮਨਾ ਕੀਤੀ ਹੈ। ਚੰਨੀ ਨੇ ਕਿਹਾ, ‘ਅਸੀਂ ਤੁਹਾਡੀ ਇੱਜ਼ਤ ਕਰਦੇ ਹਾਂ। ਤੁਸੀਂ ਪੰਜਾਬ ਆਏ ਹੋ ਅਤੇ ਉਸ ਦੌਰੇ ਦੌਰਾਨ ਜੋ ਹੋਇਆ ਉਸ ਲਈ ਸਾਨੂੰ

Read More
Punjab

ਕੋਹਲੀ ਆਪ ‘ਚ ਹੋਏ ਸ਼ਾਮਿਲ

‘ਦ ਖ਼ਾਲਸ ਬਿਊਰੋ : ਪਟਿਆਲਾ ਦੇ ਸਾਬਕਾ ਮੇਅਰ ਅਜੀਤਪਾਲ ਕੋਹਲੀ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਆਪ ਦੇ ਲੀਡਰ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਹੈ।

Read More
International

ਸੱਤ ਭਾਰਤੀ ਨਾਗਰਿਕਾਂ ਦੀ ਜਾਨ ਖ਼ਤਰੇ ‘ਚ !

‘ਦ ਖ਼ਾਲਸ ਬਿਊਰੋ :- ਯਮਨ ਦੇ ਹੂਤੀ ਬਾਗੀਆਂ ਨੇ 2 ਜਨਵਰੀ ਨੂੰ ਹੋਦੀਦਾ ਬੰਦਰਗਾਹ ‘ਤੇ ‘ਰਵਾਬੀ’ ਨਾਮ ਦੇ ਜਹਾਜ਼ ਨੂੰ ਕਬਜ਼ੇ ਵਿੱਚ ਲਿਆ ਸੀ। ਸੰਯੁਕਤ ਅਰਬ ਅਮੀਰਾਤ ਦੇ ਝੰਡੇ ਵਾਲੇ ਕਾਰਗੋ ਜਹਾਜ਼ ‘ਤੇ ਸਵਾਰ ਸੱਤ ਭਾਰਤੀ ਨਾਗਰਿਕਾਂ ਦੀ ਸੁਰੱਖਿਆ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਭਾਰਤ ਨੇ ਚਾਲਕ ਦਲ ਅਤੇ ਜਹਾਜ਼ ਨੂੰ ਤੁਰੰਤ ਰਿਹਾਅ ਕਰਨ ਦੀ

Read More
Punjab

ਅਕਾਲੀ ਦਲ ਦੇ ਇੱਕ ਹੋਰ ਲੀਡਰ ਨੇ ਦਿੱਤਾ ਅਸਤੀਫ਼ਾ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਕੋਹਲੀ ਨੇ ਆਪਣੇ ਅਸਤੀਫੇ ਵਿੱਚ ਲਿਖਿਆ ਹੈ,  “ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੱਢਲੇ ਸਿਧਾਂਤਾਂ ਵੱਲ ਪਿੱਠ ਕਰਨ, ਟਕਸਾਲੀ ਪਰਿਵਾਰਾਂ ਨੂੰ ਅਣਗੌਲਿਆਂ ਕਰਨ ਅਤੇ ਅਕਾਲੀ ਦਲ ਵੱਲੋਂ ਲੋਕ ਪੱਖੀ ਕਾਰਜਾਂ ਅਤੇ ਨੀਤੀਆਂ ਵਿਰੁੱਧ

Read More
India

ਕਾਂਗਰਸ ਦੇ ਆਗੂ ਖੜਗੇ ਨੂੰ ਕਰੋਨਾ

‘ਦ ਖ਼ਾਲਸ ਬਿਊਰੋ : ਕਾਂਗਰਸ ਦੇ ਸੀਨੀਅਰ ਮੈਂਬਰ ਅਤੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਅਰਜੁਨ ਖੜਗੇ ਦੀ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਅਤੇ ਉਨ੍ਹਾਂ ਨੇ ਆਪਣੇ ਨੂੰ ਘਰ ਵਿੱਚ ਇਕਾਂਤਵਾਸ ਕਰ ਲਿਆ ਹੈ।   

Read More
India

ਪ੍ਰਿਯੰਕਾ ਨੇ ਯੂਪੀ ਚੋਣਾਂ ਲਈ 50 ਔਰਤਾਂ ਸਣੇ 125 ਉਮੀਦਵਾਰ ਐਲਾਨੇ

‘ਦ ਖ਼ਾਲਸ ਬਿਊਰੋ : ਯੂ ਪੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ  ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਅੱਜ 50 ਔਰਤਾਂ ਸਮੇਤ 125 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ। ਪ੍ਰਿਯੰਕਾਂ ਗਾਂਧੀ ਨੇ ਡਿਜੀਟਲ ਪ੍ਰੈਸ ਕਾਨਫਰੰਸ ਰਾਹੀ ਇਨ੍ਹਾਂ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ ਅਤੇ ਉਨ੍ਹਾਂ ਨੇ ਖਾਸ ਤੌਰ ਤੇ 50 ਮਹਿਲਾਵਾਂ ਉਮੀਦਵਾਰਾਂ ਦੇ ਨਾਵਾਂ ਦਾ ਜਿਕਰ

Read More
India International Punjab

ਕਰਤਾਰਪੁਰ ਸਾਹਿਬ ਵਿਖੇ 74 ਸਾਲ ਬਾਅਦ ਮਿਲੇ ਵਿਛੜੇ ਭਰਾ

‘ਦ ਖ਼ਾਲਸ ਬਿਊਰੋ : ਸਰਕਾਰਾਂ ਨੇ ਪਾਈਆਂ ਵੰਡੀਆਂ ਪਰ ਗੁਰੂ ਨੇ ਮਿਲਾਇਆ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਖੋਲਣ ਦੌਰਾਨ ਦੋ ਭਰਾਂ 74 ਸਾਲ ਬਾਅਦ ਮਿਲੇ । ਉਹ ਇੱਕ ਦੂਜੇ ਨੂੰ ਜੱਫੀ ਪਾ ਕੇ ਭੁੱਵਾਂ ਮਾਰ ਰੋਏ। ਕਰਤਾਰਪੁਰ ਸਾਹਿਬ ਲਾਂਘੇ ਨੇ 74 ਸਾਲਾਂ ਬਾਅਦ ਪੰਜਾਬ ਦੀ ਸਰਹੱਦ ਤੋਂ ਪਾਰ ਦੋ ਬਜ਼ੁਰਗ ਭਰਾਵਾਂ ਨੂੰ ਦੁਬਾਰਾ ਮਿਲਾਇਆ ਹੈ।

Read More
India

ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ’ਤੇ ਲਗਾਏ ਦੋ ਸ਼

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਵੀਰ ਸਿੰਘ ਬਾਦਲ ਨੇ ਅੱਜ ਮੀਡੀਆ ਨਾਲ ਗੱਲ ਕਰਦਿਆਂ ਆਮ ਆਦਮੀ ਪਾਰਟੀ ‘ਤੇ ਦੋ ਸ਼ ਲਗਾਇਆ ਹੈ ਕਿ ਆਮ ਆਦਮੀ ਪਾਰਟੀ ਟਿਕਟਾਂ ਨੂੰ ਵੇਚਣ ਦਾ ਕੰਮ ਕਰਦੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬੀਆਂ ਨੂੰ ਬਰਦਾਸ਼ਤ ਨਹੀਂ ਕਰਦੀ।  ਉਨ੍ਹਾਂ ਕਿਹਾ ਕਿ ਆਮ ਆਦਮੀ

Read More
India

ਚੋਣਾਂ ਤੋਂ ਪਹਿਲਾਂ ਯੂ ਪੀ ਸਰਕਾਰ ਨੂੰ ਝਟਕੇ ਲੱਗਣੇ ਜਾਰੀ

‘ਦ ਖ਼ਾਲਸ ਬਿਊਰੋ : ਯੂ ਪੀ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਇੱਕ ਤੋਂ ਬਾਅਦ ਇੱਕ ਝਟਕੇ ਲੱਗ ਰਹੇ ਹਨ। ਪਿਛਲੇ 3 ਦਿਨਾਂ ‘ਚ 8 ਵਿਧਾਇਕ ਪਾਰਟੀ ਛੱਡ ਚੁੱਕੇ ਹਨ ਅਤੇ ਭਾਜਪਾ ਦੇ ਇੱਕ ਹੋਰ  ਵਧਾਇਕ ਮੁਕੇਸ਼ ਵਰਮਾ ਨੇ ਵੀ ਪਾਰਟੀ ਤੋਂ  ਅਸਤੀਫਾ ਦੇ ਦਿੱਤਾ ਹੈ।ਮੁਕੇਸ਼ ਵਰਮਾ ਨੇ ਆਪਣੇ ਅਸਤੀਫ਼ੇ ਵਿੱਚ ਦਾਰਾ ਸਿੰਘ

Read More
India Khalas Tv Special Punjab

ਮੁਲਾਜ਼ਮ ਹਾਰੇ ਨਹੀਂ, ਜੰਗ ਜਿੱਤਣ ਲਈ ਲ ੜਾਈ ਜਾਰੀ ਹੈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿਆਸੀ ਪਾਰਟੀਆਂ ਅਤੇ ਲਾਰੇਬਾਜ਼ੀ ਨੂੰ ਆਪਸ ਵਿੱਚ ਦੀ ਨਿਖੇੜ ਕੇ ਨਹੀਂ ਵੇਖਿਆ ਜਾ ਸਕਦਾ। ਕਦੇ-ਕਦੇ ਇੰਝ ਲੱਗਦਾ ਹੈ ਕਿ ਲੀਡਰਾਂ ਅਤੇ ਲਾਰਿਆਂ ਦੀ ਆਪਸ ਵਿੱਚ ਕੋਈ ਗੂੜੀ ਰਿਸ਼ਤੇਦਾਰੀ ਹੈ। ਚੋਣਾਂ ਜਿੱਤਣ ਤੋਂ ਲੈ ਕੇ ਲੋਕਾਂ ਦੀ ਕਚਹਿਰੀ ਵਿੱਚ ਮੁੜ ਪੇਸ਼ੀ ਭੁਗਤਣ ਤੱਕ ਸਰਕਾਰਾਂ ਲਾਰਿਆਂ ਦੇ ਸਿਰ ‘ਤੇ ਡੰਗ ਟਪਾਈ

Read More