Punjab

ਅਕਾਲੀ ਦਲ ਅੰਮ੍ਰਿਤਸਰ ਨੇ 32 ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ  ਨੇ ਅੱਜ ਆਪਣੀ ਪਾਰਟੀ ਦੇ 32 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸਦੇ ਨਾਲ ਹੀ ਸਿਮਰਨਜੀਤ ਸਿੰਘ ਮਾਨ  ਨੇ ਕਿਹਾ ਕਿ ਪਾਰਟੀ ਵੱਲੋਂ ਇਹ ਚੋਣਾਂ ਪੰਥਕ ਅਤੇ ਲੋਕ ਮੁੱਦਿਆ ਦੇ ਆਧਾਰ ‘ਤੇ ਲੜੀਆਂ ਜਾਣਗੀਆਂ। ਜਾਣਕਾਰੀ ਮੁਤਾਬਿਕ ਸਿਮਰਨਜੀਤ ਸਿੰਘ ਮਾਨ ਜ਼ਿਲ੍ਹਾ

Read More
India Punjab

‘ਆਪ’ ਨੇ CM ਚਿਹਰੇ ਲਈ ਲੋਕਾਂ ਨੂੰ ਦਿੱਤਾ ਫੋਨ ਨੰਬਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਲਈ ਇੱਕ ਨੰਬਰ 70748-70748 ਜਾਰੀ ਕੀਤਾ ਹੈ। ਇਸ ਨੰਬਰ ਰਾਹੀਂ ਆਪ ਵੱਲੋਂ ਪੰਜਾਬ ਦੇ ਲੋਕਾਂ ਤੋਂ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਰਾਏ ਮੰਗੀ ਗਈ ਹੈ। ਆਮ

Read More
India

ਸੋਨੀਆ ਗਾਂਧੀ ਨੇ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਮੀਟਿੰਗ ਸੱਦੀ

‘ਦ ਖ਼ਾਲਸ ਬਿਊਰੋ : ਕਾਂਗਰਸ ਪਾਰਟੀ ਵਿੱਚ ਟਿਕਟਾਂ ਦੀ ਵੰਡ ਨੂੰ ਲੈ ਕੇ ਪਏ ਘਸਮਾਣ ਕਾਰਨ ਉਮੀਦਵਾਰਾਂ ਦੀ ਪਹਿਲੀ ਸੂਚੀ ਮੁੜ ਲਟਕ ਗਈ ਹੈ। ਕਾਂਗਰਸ ਦੀ ਸੁਪਰੀਮੋ ਸੋਨੀਆ ਗਾਂਧੀ ਨੇ ਪਾਰਟੀ ਦੇ ਉਮੀਦਵਾਰਾਂ ਦੀ ਚੋਣ ਲਈ ਅੱਜ ਮੀਟਿੰਗ ਸੱਦ ਲਈ ਹੈ। ਉਂਝ ਸਮਝਿਆਂ ਜਾ ਰਿਹਾ ਸੀ ਕਿ ਸੱਤਰ ਉਮੀਦਵਾਰਾਂ ਦੇ ਨਾਵਾਂ ‘ਤੇ ਸਹਿਮਤੀ ਬਣ ਗਈ

Read More
Punjab

ਚੜੂਨੀ ਅਤੇ ਰਾਜੇਵਾਲ ਵਿੱਚ ਖੜਕ ਪਈ

‘ਦ ਖ਼ਾਲਸ ਬਿਊਰੋ : ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਬਲਬੀਰ ਸਿੰਘ ਰਾਜੇਵਾਲ ’ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਹੈ ਉਨ੍ਹਾਂ ਨੂੰ  ਅਣਡਿੱਠ ਕਰਕੇ ਆਪਣੇ ਵੱਖਰੇ ਉਮੀਦਵਾਰਾ ਦੀ ਸੂਚੀ ਜਾਰੀ ਕਰਕੇ ਉਨ੍ਹਾਂ ਨੂੰ ਵੀ ਆਪਣੇ ਉਮੀਦਵਾਰ  ਖੜ੍ਹੇ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ।ਇਕ ਵੀਡੀਓ ਸੰਦੇਸ਼ ਵਿਚ ਚੜੂਨੀ ਨੇ ਕਿਹਾ ਕਿ ਪਿਛਲੇ ਦੋ ਦਿਨਾਂ

Read More
Punjab

ਕੇਜਰੀਵਾਲ ਨੂੰ ਚੋਣ ਕਮਿਸ਼ਨ ਨੇ ਕੀਤਾ ਨੋਟਿਸ ਜਾਰੀ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਚੋਣ ਕਮਿਸ਼ਨ ਨੇ ਚੋਣ ਜਾਬਤੇ ਦੀ ਉਲੰਘਣਾ ਕਰਨ ਦੇ ਸਬੰਧ ਵਿੱਚ ਨੋਟਿਸ ਜਾਰੀ ਕੀਤਾ ਹੈ। ਕੇਜਰੀਵਾਲ ਵਲੋਂ 12 ਜਨਵਰੀ ਨੂੰ ਪੰਜਾਬ ਦੇ ਦੌਰੇ ਦੇ ਦੌਰਾਨ ਖਰੜ ਸ਼ਹਿਰ ਵਿਖੇ  ਡੋਰ ਟੂ ਡੋਰ ਜਾ ਕੇ  ਚੋਣ ਪ੍ਰਚਾਰ ਕੀਤਾ ਗਿਆ। ਚੋਣ ਪ੍ਰਚਾਰ ਦੌਰਾਨ ਕੇਜਰੀਵਾਲ ਦੇ ਨਾਲ

Read More
India Punjab

ਰਾਜੇਵਾਲ ਕੋਲ ਕੇਜਰੀਵਾਲ ਖਿਲਾਫ ਕਿਹੜੇ ਸਬੂਤ ਹਨ !

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਬਦਲਾਅ ਅਤੇ ਭ੍ਰਿਸ਼ਟਾਚਾਰ ਮੁਕਤ ਸਰਕਾਰ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਪੈਸਾ ਲੈ ਕੇ ਟਿਕਟਾਂ ਵੇਚੀਆਂ ਹਨ। ਸਾਡੇ ਕੋਲ ਇਸਦੇ ਪੁਖਤਾ ਸਬੂਤ ਹਨ। ਸਮਾਂ ਆਉਣ ‘ਤੇ ਇਸਨੂੰ ਜਨਤਕ

Read More
India International Punjab Religion

ਨਿਊਜਰਸੀ ਦੀ ਸੈਨੇਟ ਵੱਲੋਂ ਉਠਾਇਆ ਗਿਆ ਸਿੱਖਾਂ ਪ੍ਰਤੀ ਸ਼ਲਾਘਾਯੋਗ ਕਦਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਮਰੀਕਾ ਦੇ ਸੂਬੇ ਨਿਊਜਰਸੀ ਦੀ ਸੈਨੇਟ ਨੇ 1984 ਦੇ ਸਿੱਖ ਕਤ ਲੇਆਮ ਨੂੰ ਸਿੱਖ ਨਸ ਲਕੁਸ਼ੀ ਐਲਾਨ ਦਿੱਤਾ ਹੈ। ਸੈਨੇਟ ਨੇ 1984 ਵਿੱਚ ਇੱਕ ਗਿਣੀ-ਮਿਥੀ ਸਾਜ਼ਿਸ਼ ਤਹਿਤ ਦਿੱਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ ਵਿੱਚ ਸਿੱਖਾਂ ਖਿਲਾਫ਼ ਹੋਏ ਨਸ ਲੀ ਹਮ ਲਿਆਂ ਨੂੰ ਸਿੱਖ ਨਸ ਲਕੁਸ਼ੀ ਐਲਾਨਦਿਆਂ ਇਸ ਦੀ ਨਿਖੇਧੀ

Read More
Punjab

ਪੰਜਾਬ ਪੁਲਿਸ ਦੇ ਟਰਾਂਸਫਰ ਨੂੰ ਲੈ ਕੇ ਛਿੜਿਆ ਵਿਵਾਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪੁਲਿਸ ਦੇ ਟਰਾਂਸਫ਼ਰ ਆਰਡਰ ਨੂੰ ਲੈ ਕੇ ਵਿਵਾਦ ਹੋ ਗਿਆ ਹੈ। ਸੂਤਰਾਂ ਮੁਤਾਬਕ ਆਰਡਰ ‘ਤੇ ਸਿਧਾਰਥ ਚੱਟੋਪਾਧਿਆਏ ਦੇ ਫਰਜ਼ੀ ਦਸਤਖ਼ਤ ਹਨ। ਸਾਬਕਾ ਡੀਜੀਪੀ ਚੱਟੋਪਾਧਿਆਏ ਨੇ ਕਿਹਾ ਕਿ ਦਸਤਖਤ ਉਨ੍ਹਾਂ ਦੇ ਨਹੀਂ ਹਨ। ਅੱਠ ਜਨਵਰੀ ਨੂੰ 47 ਡੀਐੱਸਪੀ ਦੇ ਟਰਾਂਸਫ਼ਰ ਦਾ ਆਰਡਰ ਹੋਇਆ ਸੀ। ਚੋਣਾਂ ਦੇ ਐਲਾਨ ਦੌਰਾਨ ਹੀ

Read More
India International Punjab

ਭਾਰਤੀ ਮੀਡੀਆ ਨੇ ਨਰਾਜ਼ ਕੀਤਾ ਰੂਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰੂਸ ਭਾਰਤੀ ਮੀਡੀਆ ਤੋਂ ਕਾਫੀ ਨਰਾਜ਼ ਨਜ਼ਰ ਆ ਰਿਹਾ ਹੈ। ਰੂਸੀ ਵਿਦੇਸ਼ ਮੰਤਰਾਲੇ ਨੇ ਭਾਰਤੀ ਮੀਡੀਆ ਵਿੱਚ ਕਜਾਕਿਸਤਾਨ ਅਤੇ ਯੂਕਰੇਨ ਦੀ ਕਵਰੇਜ ਨੂੰ ਲੈ ਕੇ ਭਾਰਤੀ ਮੀਡੀਆ ਨੂੰ ਸਿੱਧੇ ਹੱਥੀਂ ਲਿਆ ਹੈ। ਰੂਸ ਨੇ ਪਹਿਲੀ ਨਰਾਜ਼ਗੀ ਸੱਤ ਜਨਵਰੀ ਨੂੰ ਕਜਾਕਿਸਤਾਨ ਵਿੱਚ ਆਪਣੇ ਸੈਨਿਕਾਂ ਨੂੰ ਭੇਜਣ ਨੂੰ ਲੈ ਕੇ ਭਾਰਤੀ

Read More
Punjab

ਸੰਯੁਕਤ ਸਮਾਜ ਮੋਰਚੇ ਨੇ ਐਲਾਨੀ 10 ਉਮੀਦਵਾਰਾਂ ਦੇ ਨਾਂਵਾਂ ਦੀ ਸੂਚੀ

‘ਦ ਖ਼ਾਲਸ ਬਿਊਰੋ : ਸੰਯੁਕਤ ਸਮਾਜ ਮੋਰਚੇ ਨੇ ਅੱਜ  ਲੁਧਿਆਣਾ ਵਲੋਂ ਪ੍ਰੈੱਸ ਕਾਨਫਰੰਸ ਦੇ ਦੌਰਾਨ ਆਪਣੇ ਪਹਿਲੇ 10 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਸੂਚੀ ਵਿੱਚ ਬਲਵੀਰ ਸਿੰਘ ਰਾਜੇਵਾਲ ਨੂੰ ਸਮਰਾਲਾ, ਐਡਵੋਕੇਟ ਪ੍ਰੇਮ ਸਿੰਘ ਭੰਗੂ ਨੂੰ ਘਨੌਰ, ਹਰਜਿੰਦਰ ਸਿੰਘ ਟਾਂਡਾ ਨੂੰ  ਖਡੂਰ ਸਾਹਿਬ, ਰਵਨੀਤ ਸਿੰਘ ਬਰਾੜ ਨੂੰ ਮੁਹਾਲੀ, ਡਾ: ਸੁਖਮਨਦੀਪ ਸਿੰਘ ਤਰਨਤਾਰਨ, ਰਾਜੇਸ਼

Read More