Punjab

ਐਡੀਸ਼ਨਲ ਡਿਪਟੀ ਕਮਿਸ਼ਨਰ ਵੱਲੋਂ ਕੌਮੀ ਜਾਣ ਗਣਨਾ ਲਈ ਜਾਰੀ ਕੀਤੇ ਨਿਰਦੇਸ਼

‘ਦ ਖ਼ਾਲਸ ਬਿਊਰੋ : ਐਡੀਸ਼ਨਲ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਅਭੀਜੀਤ ਕਪਲਿਸ਼ ਨੇ ਅੱਜ ਕੌਮੀ ਜਨਗਣਨਾ ਸਬੰਧੀ ਇੱਕ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ। ਅਭੀਜੀਤ ਕਪਲਿਸ਼ ਨੇ ਦੱਸਿਆ ਕੋਵਿਡ ਕਾਰਨ 2021 ਵਿਚ 10 ਸਾਲ ਬਾਅਦ ਹੋਣ ਵਾਲੀ ਜਨਗਣਨਾ ਦੀ ਪ੍ਰਕ੍ਰਿਆ ਪੂਰੀ ਨਹੀਂ ਹੋ ਪਾਈ ਸੀ ਜ਼ੋ ਕਿ ਹੁਣ ਦੋਬਾਰਾ ਪ੍ਰਕ੍ਰਿਆ ਸ਼ੁਰੂ ਕੀਤੀ ਜਾ ਰਹੀ ਹੈ। ਇਸੇ ਦੌਰਾਨ

Read More
India

ਚੰਡੀਗੜ੍ਹ ‘ਚ ਬੰਦ ਹੋਏ ਆਂਗਣਵਾੜੀ ਕੇਂਦਰ

‘ਦ ਖ਼ਾਲਸ ਬਿਊਰੋ : ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਯੂਟੀ ਪ੍ਰਸ਼ਾਸਨ ਨੇ ਚੰਡੀਗੜ੍ਹ ਵਿੱਚ ਆਂਗਨਵਾੜੀ ਕੇਂਦਰ ਬੰਦ ਕਰਨ ਦੇ ਹੁਕਮ ਦਿੱਤੇ ਹਨ। ਜਾਰੀ ਹੁਕਮਾਂ ਮੁਤਾਬਕ ਅਗਲੇ ਹੁਕਮਾਂ ਤੱਕ ਆਂਗਨਵਾੜੀ ਕੇਂਦਰ ਬੰਦ ਰਹਿਣਗੇ।

Read More
India Punjab

ਕੇਜਰੀਵਾਲ ਕਰੋਨਾ ਫੈਲਾਉਣ ਲਈ ਆਉਂਦੇ ਨੇ ਪੰਜਾਬ – ਵੇਰਕਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਖਰੜ ਤੋਂ ਸ਼ੁਰੂ ਕੀਤੀ ਗਈ ਡੋਰ ਟੂ ਡੋਰ ਮੁਹਿੰਮ ‘ਤੇ ਸਵਾਲ ਚੁੱਕਦਿਆਂ ਚੋਣ ਕਮਿਸ਼ਨ ਨੂੰ ਅਰਵਿੰਦ ਕੇਜਰੀਵਾਲ ‘ਤੇ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਵੇਰਕਾ ਨੇ ਇਲ ਜ਼ਾਮ ਲਾਉਂਦਿਆਂ ਕਿਹਾ ਕਿ ਕੇਜਰੀਵਾਲ ਪੰਜਾਬ ਵਿੱਚ ਕਰੋਨਾ

Read More
India

ਸੁਪਰੀਮ ਕੋਰਟ ਨੇ ਉੱਤਰਾਖੰਡ ਸਰਕਾਰ ਤੋਂ ਮੰਗਿਆ ਜਵਾਬ

‘ਦ ਖ਼ਾਲਸ ਬਿਊਰੋ : ਸੁਪਰੀਮ ਕੋਰਟ ਨੇ ਪੱਤਰਕਾਰ ਕੁਰਬਾਨ ਅਲੀ ਅਤੇ ਪਟਨਾ ਹਾਈ ਕੋਰਟ ਦੀ ਸਾਬਕਾ ਜੱਜ ਅੰਜਨਾ ਪ੍ਰਕਾਸ਼ ਦੀ ਪਟੀਸ਼ਨ ‘ਤੇ ਨੂੰ ਉੱਤਰਾਖੰਡ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਪਟੀਸ਼ਨ ਵਿੱਚ  ਧਰਮ ਸਭਾ ਦੌਰਾਨ  ਮੁਸਲਿਮ ਭਾਈਚਾਰੇ ਵਿਰੁੱਧ ਨਫ਼ਰਤ ਭਰੇ ਭਾਸ਼ਣ ਦੇਣ ਵਾਲਿਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਗਈ ਸੀ | ਚੀਫ਼ ਜਸਟਿਸ

Read More
India Punjab

ਸਮਰਿਤੀ ਇਰਾਨੀ ਨੇ PM ਦੀ ਸੁਰੱਖਿਆ ਮਾਮਲੇ ਨੂੰ ਲੈ ਕੇ ਘੇਰੀ ਕਾਂਗਰਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਮਰਿਤੀ ਜ਼ੁਬਿਨ ਇਰਾਨੀ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਹੋਈ ਕੁਤਾਹੀ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਪੰਜਾਬ ਪੁਲਿਸ ਦੇ ਇੱਕ ਅਧਿਕਾਰੀ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਭੰਗ

Read More
Punjab

ਮਨੀਸ਼ ਤਿਵਾੜੀ ਨੇ ਮੁੜ ਸਿੱਧੂ ਅਤੇ ਚੰਨੀ ‘ਤੇ ਨਿ ਸ਼ਾਨਾ ਸਾਧਿਆ

‘ਦ ਖ਼ਾਲਸ ਬਿਊਰੋ : ਪੰਜਾਬ ਕਾਂਗਰਸ ਵਿੱਚ ਅੰਦਰੂਨੀ ਕਲੇਸ਼ ਖਤਮ ਨਹੀ ਹੋ ਰਿਹਾ ਹੈ। ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਟ ਮਨੀਸ਼ ਤਿਵਾੜੀ ਨੇ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ‘ਤੇ ਮੁੜ ਨਿਸ਼ਾਨਾ ਸਾਧ ਦਿੱਤਾ ਹੈ। ਮਨੀਸ਼ ਤਿਵਾੜੀ ਨੇ ਦੋਹਾਂ ਆਗੂਆਂ ਦੀ ਗੰਭੀਰਤਾ ‘ਤੇ ਸਵਾਲ ਖੜੇ ਕਰ ਦਿੱਤੇ ਹਨ। ਉਨ੍ਹਾਂ ਨੇ ਆਪਣੇ ਟਵੀਟ

Read More
India Punjab

ਬੀਜੇਪੀ ਨੇ ਪੋਸਟਰ ਰਾਹੀਂ ਪੰਜਾਬ ਪੁਲਿਸ ਨੂੰ ਠਹਿਰਾਇਆ ‘ਕਸੂਰਵਾਰ’

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਪਾਰਟੀ ਨੇ ਆਪਣੇ ਫੇਸਬੁੱਕ ਪੇਜ ‘ਤੇ ਇੱਕ ਪੋਸਟਰ ਸ਼ੇਅਰ ਕਰਦਿਆਂ ਪੰਜਾਬ ਪੁਲਿਸ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਹੋਈ ਕੁਤਾਹੀ ਨੂੰ ਲੈ ਕੇ ਦੋਸ਼ ਮੜਿਆ ਹੈ। ਬੀਜੇਪੀ ਨੇ ਇੱਕ ਪੋਸਟਰ ਆਮ ਲੋਕਾਂ ਦੇ ਨਾਲ ਸਾਂਝਾ ਕੀਤਾ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਫਿਰੋਜ਼ਪੁਰ ਦੇ ਸੀਆਈਡੀ

Read More
Punjab

‘ਆਪ’ ਦੀ ਡੋਰ ਟੂ ਡੋਰ ਮੁਹਿੰਮ ਸ਼ੁਰੂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਪੰਜਾਬ ਦੇ ਖਰੜ ਹਲਕੇ ਵਿੱਚ ਡੋਰ ਟੂ ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਕੇਜਰੀਵਾਲ ਦੇ ਨਾਲ ਭਗਵੰਤ ਮਾਨ, ਗਾਇਕਾ ਅਨਮੋਲ ਗਗਨ ਮਾਨ ਵੀ ਮੌਜੂਦ ਸਨ। ਕੇਜਰੀਵਾਲ ਵੱਲੋਂ ਲੋਕਾਂ ਦੇ ਘਰ-ਘਰ ਜਾ ਕੇ ਪੈਂਫਲੇਟ ਵੰਡੇ ਗਏ ਜਿਸ

Read More
Punjab

ਮਜੀਠੀਆ ਨੇ ਪੁਲਿਸ ਅੱਗੇ ਆਪਣਾ ਪੱਖ ਰੱਖਿਆ

‘ਦ ਖ਼ਾਲਸ ਬਿਊਰੋ : ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਨੇਤਾ   ਬਿਕਰਮ ਸਿੰਘ ਮਜੀਠੀਆ ਨੇ ਪੁਲਿਸ ਕੋਲ ਪੇਸ਼ ਹੋ ਕੇ ਸਿਆਸੀ ਬਦਲਾਖੋਰੀ ਤਹਿਤ ਕੇਸ ਦਰਜ ਕਰਨ ਦਾ ਵਾਸਤਾ ਪਾਇਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀਆਂ ਹਦਾਇਤਾਂ ‘ਤੇ ਸਟੇਟ ਕਰਾਈਮ ਥਾਣਾ ਮੁਹਾਲੀ ਵਿੱਚ ਪੇਸ਼ ਹੋਏ। ਮਜੀਠੀਆ ਨੇ ਪੇਸ਼ੀ ਭੁਗਤਨ ਤੋਂ ਬਾਅਦ ਬਾਹਰ ਆ ਕੇ ਪੱਤਰਕਾਰਾਂ ਨਾਲ

Read More
India Punjab

ਹੁਣ ਕੇਜਰੀਵਾਲ ਕਰੂ ਨਸ਼ਾ ਮੁਕਤ ਪੰਜਾਬ, ਸੁਣੋ 10 ਵੱਡੇ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਮੁਹਾਲੀ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਕਾਂਗਰਸ ਦੇ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਮਾਡਲ ਦਾ ਖਾਕਾ ਤਿਆਰ ਕਰਨ ਤੋਂ ਇੱਕ ਦਿਨ ਬਾਅਦ ਦਿੱਲੀ ਤੋਂ ਪੰਜਾਬ ਮਾਡਲ ਲਈ ਆਪਣਾ ਪਿਟਾਰਾ ਵੀ ਖੋਲ੍ਹ ਦਿੱਤਾ ਹੈ।

Read More