India Punjab

ਵੀਰ ਬਾਲ ਦਿਵਸ ਮਾਮਲਾ : ਮੁੱਦਾ ਬਣਾਉਣ ਦੀ ਬਜਾਏ ਸਰਕਾਰ ਨੂੰ ਸੋਧ ਕਰਨ ਦੀ ਅਪੀਲ ਕਰੋ – ਜੀਕੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਭਾਜਪਾ ਸਰਕਾਰ ਦੇ 26 ਦਸੰਬਰ ਨੂੰ ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਵੀਰ-ਬਾਲ ਦਿਵਸ ਵਜੋਂ ਮਨਾਉਣ ਦੇ ਫੈਸਲੇ ‘ਤੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਇਹ ਇੱਕ ਵੱਡਾ ਅਤੇ ਸ਼ਲਾਘਾਯੋਗ ਕਦਮ ਹੈ। ਉਹਨਾਂ ਕਿਹਾ ਕਿ ਇਸ ਨਾਲ ਪੂਰੀ ਦੁਨੀਆ ਵਿੱਚ ਸਿੱਖ ਇਤਿਹਾਸ ਦਾ

Read More
India

ਭਾਰਤੀ ਚੋਣ ਕਮਿਸ਼ਨ ਦੇ ਜਬਾੜੇ ਹੇਠ ਆਏ ਸਿਆਸੀ ਲੀਡਰ

‘ਦ ਖਾਲਸ ਬਿਓਰੋ : ਅਗਲੇ ਮਹੀਨੇ ਪੰਜਾਬ ਵਿੱਚ ਹੋਣ ਦਾ ਰਹੀਆਂ ਚੋਣਾਂ ਦਾ ਪ੍ਰਚਾਰ ਹੁਣ ਵਰਚੁਅਲ ਹੋ ਗਿਆ ਹੈ।ਚੋਣ ਕਮਿਸ਼ਨ ਵਲੋਂ ਕੋਰੋਨਾ ਦੇ ਵੱਧ ਰਹੇ ਕੇਸਾਂ ਕਰਕੇ ਇਸ ਵਾਰ ਵੱਡੀਆਂ ਰੈਲੀਆਂ ਜਾਂ ਮੀਟਿੰਗਾਂ ’ਤੇ ਰੋਕ ਲਗਾ ਦਿਤੀ ਗਈ ਹੈ ਤੇ ਕਿਸੇ ਵੀ ਸਿਆਸੀ ਇਕੱਠ ਦਾ ਅੰਕੜਾ ਹੁਣ ਜ਼ਿਲ੍ਹਾ ਚੋਣ ਅਧਿਕਾਰੀ ਹੀ ਤੈਅ ਕਰਨਗੇ।ਇਸ ਲਈ ਹੁਣ

Read More
Punjab

ਮਜੀਠੀਆ ਨੂੰ ਪੇਸ਼ਗੀ ਜ਼ਮਾਨਤ ਮਿਲੀ, ਗ੍ਰਿਫ਼ਤਾਰੀ ‘ਤੇ ਵੀ ਰੋਕ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਮੰਤਰੀ ਅਤੇ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਮਲੇ ‘ਚ ਪੇਸ਼ਗੀ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਮਜੀਠੀਆ ਦੀ ਗ੍ਰਿਫਤਾਰੀ ‘ਤੇ ਰੋਕ ਲਾਉਂਦਿਆਂ ਬੁੱਧਵਾਰ ਨੂੰ ਜਾਂਚ ਵਿੱਚ ਸ਼ਾਮਿਲ ਹੋਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਮਜੀਠੀਆ ਦੀ ਮੁਹਾਲੀ ਕੋਰਟ ਵੱਲੋਂ ਪੇਸ਼ਗੀ ਜ਼ਮਾਨਤ

Read More
Punjab

ਪੰਜਾਬ ਦੇ ਚੰਡੀਗੜ੍ਹ ਸਥਿਤ ਦਫ਼ਤਰ 50 ਫ਼ੀਸਦੀ ਸਟਾਫ਼ ਦੀ ਸਮਰੱਥਾ ਨਾਲ ਖੁੱਲ੍ਹਣਗੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਪ੍ਰਸ਼ਾਸਨ ਨੇ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਚੰਡੀਗੜ੍ਹ ਸਥਿਤ ਸਾਰੇ ਦਫ਼ਤਰਾਂ ਵਿੱਚ 50 ਫ਼ੀਸਦੀ ਸਟਾਫ਼ ਦੀ ਸਮਰੱਥਾ ਨਾਲ ਕੰਮ ਚਲਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਦੇ ਹੁਕਮਾਂ ਨੂੰ ਹੂ-ਬ-ਹੂ ਲਾਗੂ ਕਰਨ ਦਾ ਪੱਤਰ ਜਾਰੀ ਕਰ ਦਿੱਤਾ ਹੈ।

Read More
Punjab

ਕੈਪਟਨ ਵੱਲੋਂ ਅਹੁਦੇਦਾਰਾਂ ਦਾ ਐਲਾਨ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਚੋਣ ਦਾ ਐਲਾਨ ਹੁੰਦਿਆਂ ਹੀ ਉਨ੍ਹਾਂ ਨੇ ਪੰਜਾਬ ਦੀ ਸਿਆ ਸਤ ਨੂੰ ਇੱਕ ਨਵਾਂ ਨੋੜ ਦਿੱਤਾ ਹੈ। ਉਨ੍ਹਾਂ ਨੇ ਆਪਣੀ ਨਵੀਂ ਬਣਾਈ ਪਾਰਟੀ ਪੰਜਾਬ ਲੋਕ ਕਾਂਗਰਸ ਦੇ  ਆਹੁਦੇਦਾਰਾਂ ਦੀ ਸੂਚੀ  ਦਾ ਐ ਲਾਨ ਕਰ ਦਿੱਤਾ ਹੈ।  

Read More
India

ਸੁਪਰੀਮ ਕੋਰਟ ਨੇ ‘ਹੇ ਟ ਸਪੀ ਚ’ ਖਿਲਾਫ ਸੁਣਵਾਈ ਦੀ ਭਰੀ ਹਾਮੀ

‘ਦ ਖਾਲਸ ਬਿਓਰੋ : ਹਰਿਦੁਆਰ ਵਿੱਖੇ ਕੁਝ ਦਿਨ ਪਹਿਲਾਂ ਹੋਈ ਧਰਮ ਸੰਸਦ ਦੌਰਾਨ ਨ ਫ਼ਰਤੀ ਭਾਸ਼ਣ ਦੇਣ ਵਾਲੇ ਲੋਕਾਂ ਖ਼ਿਲਾ ਫ਼ ਕਾਰਵਾਈ ਦੀ ਅਪੀਲ ਕਰਨ ਵਾਲੀ ਜਨਹਿੱਤ ਪਟੀਸ਼ਨ ਤੇ ਸੁਪਰੀਮ ਕੋਰਟ ਨੇ ਸੁਣਵਾਈ ਕਰਨ ਲਈ ਹਾਮੀ ਭਰ ਦਿਤੀ ਹੈ।ਪਟੀਸ਼ਨ ਕਰਤਾ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਸੁਪਰੀਮ ਕੋਰਟ ਦੇ ਧਿਆਨ ਵਿੱਚ  ਇਹ ਗੱਲ ਲਿਆਂਦੀ ਸੀ ਕਿ

Read More
India Punjab

ਕ ਰੋਨਾ ਤੋਂ ਬਚਾਅ ਲਈ ਬੂਸਟਰ ਡੋਜ਼ ਅੱਜ ਤੋਂ

‘ਦ ਖ਼ਾਲਸ ਬਿਊਰੋ : ਦੇਸ਼ ਵਿੱਚ ਅਤੇ ਪੰਜਾਬ ਵਿੱਚ ਕ ਰੋਨਾ ਤੋਂ ਬਚਾਅ ਲਈ ਬੂਸਟਰ ਡੋਜ਼ ਅੱਜ ਤੋਂ ਲੱਗਣੀ ਸ਼ੁਰੂ ਹੋ ਗਈ ਹੈ। ਸਿਹਤ ਵਿਭਾਗ ਨੇ ਇਹ ਤੀਜੀ ਖੁਰਾਕ ਦੇਣ ਦੀ ਤਿਆਰੀ ਕਰ ਲਈ ਹੈ।   ਚੋਣ ਡਿਊਟੀ ‘ਤੇ ਜਾਣ ਵਾਲੇ ਸਟਾਫ ਨੂੰ ਪਹਿਲਾਂ ਖੁਰਾਕ ਮਿਲੇਗੀ। ਉਸ ਤੋਂ ਬਾਅਦ ਫਰੰਟ ਲਾਈਨਰ ਸਟਾਫ ਨੂੰ ਲਗਾਈ ਜਾਵੇਗੀ। ਤੀਜਾ

Read More
India Punjab

ਪ੍ਰਧਾਨ ਮੰਤਰੀ ਦੀ ਸੁਰੱਖਿਆ ਦਾ ਮਾਮਲਾ : ਸੁਪਰੀਮ ਕੋਰਟ ਵੱਲੋਂ ਤਿੰਨ ਮੈਂਬਰੀ ਜਾਂਚ ਕਮੇਟੀ ਗਠਿਤ

‘ਦ ਖ਼ਾਲਸ ਬਿਊਰੋ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਹੋਈ ਉਕਾਈ ਨਾਲ ਸੰਬੰਧਤ ਕੇਸ ਦੀ ਸੁਣਵਾਈ ਦੇਸ਼ ਦੀ ਸਿਖਰਲੀ ਅਦਾਲਤ ਸੁਪਰੀਮ ਕੋਰਟ ਵਿੱਚ ਹੋਈ । ਅਦਾਲਤ ਨੇ ਤਿੰਨ ਮੈਬਰੀ ਕਮੇਟੀ ਦਾ ਗਠਨ ਕਰਨ ਦੇ ਆਦੇਸ਼ ਦਿਤੇ ਹਨ।ਕਮੇਟੀ ਵਿੱਚ ਸੁਪਰੀਮ ਕੋਰਟ ਦੇ ਇਕ ਸੇਵਾ ਮੁਕਤ ਜੱਜ ਤੋਂ ਬਿਨਾਂ ਐਨ ਆਈ ਏ ਦੇ

Read More
Punjab

ਚੋਣ ਕਮਿਸ਼ਨ ਨੇ ਆਪ ਨੂੰ ਨੋਟਿਸ ਭੇਜਿਆ

‘ਦ ਖਾਲਸ ਬਿਓਰੋ : ਚੋਣ ਕਮਿਸ਼ਨ ਵੱਲੋਂ ਵਿਵਾਦਤ ਪੈਂਫਲੇਟ ਵ਼ੰਡਣ ਦੇ ਦੋਸ਼ਾਂ ਵਿੱਚ ਆਮ ਆਦਮੀ ਪਾਰਟੀ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।ਵਰਣਯੋਗ ਹੈ ਕਿ ਕੱਲ ਇਹ ਖਬਰ ਸਾਹਮਣੇ ਆਈ ਸੀ ਕਿ ਪਟਿਆਲਾ ਇਲਾਕੇ ਵਿੱਚ ਅਖਬਾਰਾਂ ਵਿੱਚ ਪੈਂਫਲੇਟ ਪਾਏ ਗਏ ਸਨ,ਜਿਸ ਵਿੱਚ ਚੋਣਾਂ ਨੂੰ ਪ੍ਰਭਾਵਤ ਕਰਨ ਵਾਲੀ ਸ਼ਬਦਾਵਲੀ ਹੋਣ ਦੀ ਗੱਲ ਸਾਹਮਣੇ ਆਈ ਸੀ। ਹਾਲਾਂਕਿ ਇਹ

Read More
International

ਨਿਊਯਾਰਕ ‘ਚ ਭਿਆ ਨਕ ਅੱਗ ਨਾਲ 19 ਦੀ ਮੌ ਤ,32 ਜ਼ ਖਮੀ

‘ਦ ਖ਼ਾਲਸ ਬਿਊਰੋ : ਅਮਰੀਕਾ ਦੇ ਨਿਊਯਾਰਕ ਸ਼ਹਿਰ ਵਿੱਚ ਇੱਕ 19 ਮੰਜ਼ਿਲਾਂ  ਇਮਾਰਤ  ਭਿ ਆਨਕ ਅੱਗ ਦੀ ਲਪੇਟ ਵਿੱਚ  ਗਈ। ਇਮਾਰਤ ਵਿੱਚ ਅੱਗ ਲੱਗਣ ਦੇ ਨਾਲ 19 ਲੋਕਾਂ ਦੀ ਮੌ ਤ ਹੋ ਗਈ ਹੈ,32 ਲੋਕਾਂ ਨੂੰ ਗੰ ਭੀਰ ਹਾਲਤ ਵਿੱਚ  ਹਸਪਤਾਲ ਵਿੱਚ ਭੇਜਿਆ ਗਿਆ ਅਤੇ 9 ਜਣੇ ਗੰ ਭੀਰ ਹਾਲਤ ਵਿੱਚ ਜ਼ ਖਮੀ ਹਨ। ਨਿਊਯਾਰਕ

Read More