India

ਚੰਡੀਗੜ੍ਹ ਵਿੱਚ ਮੇਅਰ ਦੀ ਚੋਣ ਲਈ ਨੂੰ ਲੈ ਕੇ ਭਾਜਪਾ ਤੇ ਆਪ ਆਹਮੋ-ਸਾਹਮਣੇ

‘ਦ ਖ਼ਾਲਸ ਬਿਊਰੋ : ਚੰਡੀਗੜ੍ਹ ਵਿੱਚ ਅੱਜ ਭਾਜਪਾ ਅਤੇ ਆਪ ਹੋਣਗੇ ਆਹਮੋ-ਸਾਹਮਣੇ। ਚੰਡੀਗੜ੍ਹ ਨਗਰ ਨਿਗਮ ਦੇ   ਮੇਅਰ ਦੀ ਚੋਣ ਹੈ, ਜਿਸ ਲਈ ਹਾਊਸ ਵਿੱਚ ਅੱਜ ਵੋਟਾਂ ਪੈਣਗੀਆਂ। ਮੇਅਰ , ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਹੋਣੀ ਹੈ।  ਇਸ ਦੇ ਨਾਲ ਹੀ ਨਵੇਂ ਮੇਅਰ ਦੀ ਨਿਯੁਕਤੀ ਨਾਲ ਸ਼ਹਿਰ ਵਿੱਚ ਪਿਛਲੇ 15 ਦਿਨਾਂ ਤੋਂ ਚੱਲ

Read More
Punjab

ਪੰਜਾਬ ਵਿੱਚ ਧੁੱਪ ਅਤੇ ਬੱਦਲਾਂ ਦੀ ਲੁਕਣਮੀਚੀ

‘ਦ ਖਾਲਸ ਬਿਉਰੋ : ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ਦੇ ਅੱਲਗ-ਅੱਲਗ ਹਿੱਸਿਆਂ ਵਿੱਚ ਪੈ ਰਹੇ ਮੀਂਹ ਕਾਰਣ ਜਿਥੇ ਤਾਪਮਾਨ ਵਿੱਚ ਕਾਫ਼ੀ ਕਮੀ ਆਈ ਹੈ ਤੇ ਠੰਢ ਨੇ ਕਾਫੀ ਜੋਰ ਫੜਿਆ ਹੈ,ਓਥੇ ਆਮ ਜਨ ਜੀਵਨ ਕਾਫ਼ੀ ਪ੍ਰਭਾਵਿਤ ਹੋਇਆ। ਪੰਜਾਬ ਦੇ ਕੁੱਝ ਹਿੱਸਿਆਂ ਵਿੱਚ ਅੱਜ ਲਿਸ਼ਕਵੀਂ ਧੁੱਪ ਵੀ ਨਿਕਲੀ,ਜਿਸ ਨਾਲ ਲੋਕਾਂ ਨੂੰ ਸ਼ੀਤ ਲਹਿਰ ਤੋਂ ਕੁਝ ਰਾਹਤ

Read More
India

ਸਿੱਖਾਂ ਵਿਰੁੱਧ ਜ਼ਹਿਰ ਉਗਲਣ ਵਾਲੀ ਵੀਡੀਉ ਜਾਅਲੀ ਨਿਕਲੀ

‘ਦ ਖ਼ਾਲਸ ਬਿਊਰੋ : ਸ਼ੋਸ਼ਲ ਮੀਡੀਆ ਤੇ ਇੱਕ ਵਿਡੀਉ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ,ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਦੇ ਸਮੇਤ ਕਈ ਹੋਰ ਮੰਤਰੀ ਵੀ ਇਸ ਵੀਡੀਉ ‘ਚ ਦਿਖਾਈ ਦੇ ਰਹੇ ਹਨ ਤੇ ਵੀਡੀਓ ਦੇ ਵਿੱਚ ਸਿੱਖਾਂ ਦੇ ਵਿਰੁੱਧ ਗੱਲ ਕੀਤੀ ਜਾ ਰਹੀ ਸੀ। ਪਰ

Read More
Punjab

ਪੰਜਾਬ ਸਰਕਾਰ ਨੇ ਕੀਤਾ ਵੱਡਾ ਫੇਰਬਦਲ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਸਿਵਲ ਪ੍ਰਸ਼ਾਸ਼ਨ ‘ਚ ਇੱਕ ਵੱਡਾ ਫੇਰਬਦਲ ਕੀਤਾ ਹੈ। ਪੰਜਾਬ ਸਰਕਾਰ ਨੇ ਇੱਕ ਡਿਪਟੀ ਕਮਿਸ਼ਨਰ ਦੇ ਸਮੇਤ ਸੱਤ ਆਈ.ਏ. ਐਸ ਰੈਂਕ ਦੇ ਅਫ਼ਸਰ ਅਤੇ 27 ਪੀ.ਸੀ.ਐਸ ਰੈਂਕ ਦੇ ਅਫ਼ਸਰਾ ਦੇ ਤਬਾਦਲੇ ਕੀਤੇ ਹਨ।

Read More
India

ਗ੍ਰਹਿ ਮੰਤਰਾਲੇ ਵਲੋਂ ਡੀਜੀਪੀ ਪੰਜਾਬ ਤ ਲੱਬ

‘ਦ ਖਾਲਸ ਬਿਉਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱ ਖਿਆ ਮਾਮਲੇ ਵਿੱਚ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ  ਡੀਜੀਪੀ ਸਿਧਾਰਥ ਚਟੋਪਾਧਿਆਏ ਅਤੇ ਦੋ ਹੋਰ ਪੁਲਿਸ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਗ੍ਰਹਿ ਮੰਤਰਾਲੇ ਅਨੁਸਾਰ ਪ੍ਰਧਾਨ ਮੰਤਰੀ ਦੀ ਪੰਜਾਬ ਰੈਲੀ ਦੌਰਾਨ ਡੀਜੀਪੀ ਨੇ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (ਐੱਸਪੀਜੀ) ਐਕਟ ਤਹਿਤ ਆਪਣੀ ਕਾਨੂੰਨੀ ਜ਼ਿੰਮੇਵਾਰੀ ਨਹੀਂ ਨਿਭਾਈ ਸੀ।ਇਸ

Read More
India

ਮੁੱਖ ਮੰਤਰੀ ਚੰਨੀ ਨੇ ਮੋਦੀ ਨੂੰ ਮੋੜੀ ਭਾਜੀ

‘ਦ ਖਾਲਸ ਬਿਉਰੋ : ਬਠਿੰਡਾ ਏਅਰਪੋਰਟ ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਕਹੇ ਸ਼ਬਦਾਂ ਦਾ ਮੁੱਖ ਮੰਤਰੀ ਚੰਨੀ ਵਲੋਂ ਇਕ ਟਵੀਟ ਰਾਹੀਂ ਠੋਕਵਾਂ ਜਵਾਬ ਦਿਤਾ ਗਿਆ ਹੈ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਆਪਣੇ ਪੰਜਾਬ ਰੈਲੀ ਦੌਰਾਨ ਬਿਨਾਂ ਰੈਲੀ ਕੀਤੇ ਵਾਪਸ ਚਲੇ ਗਏ ਸੀ ਤੇ ਅਤੇ  ਬਠਿੰਡਾ ਹਵਾਈ ਅੱਡੇ ਪਹੁੰਚ,ਵਿੱਤ ਮੰਤਰੀ

Read More
Punjab

ਕਿਸਾਨ-ਮਜਦੂਰ ਸੰਘਰਸ਼ ਕਮੇਟੀ ਵਲੋਂ ਵਿਰੋਧ-ਪ੍ਰਦ ਰਸ਼ਨ 11 ਜਨਵਰੀ ਨੂੰ

‘ਦ ਖਾਲਸ ਬਿਉਰੋ : ਕਿਸਾਨ-ਮਜਦੂਰ ਸੰਘਰਸ਼ ਕਮੇਟੀ ਨੇ ਮੰਤਰੀਆਂ ਦੇ ਘਰਾਂ ਦਾ ਘਿਰਾਓ 11 ਜਨਵਰੀ ਤੱਕ ਮੁਲਤਵੀ ਕਰ ਦਿੱਤਾ ਹੈ। ਕਮੇਟੀ ਵੱਲੋਂ ਪਹਿਲਾਂ  8 ਜਨਵਰੀ ਨੂੰ ਘਿਰਾਉ ਕਰਨ ਦਾ ਐਲਾਨ ਕੀਤਾ ਗਿਆ ਸੀ। ਇਹ ਫੈਸਲਾ ਅੱਜ ਸੂਬਾ ਕੋਰ ਕਮੇਟੀ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ। ਮੀਟਿੰਗ ਵਿੱਚ ਪ੍ਰਧਾਨ ਮੰਤਰੀ ਦੀ ਫੇਰੀ ਦੌਰਾਨ ਰੱਦ ਹੋਈ

Read More
Punjab

ਗੁਰਮਤਿ ਸੰਗੀਤ ਅਕੈਡਮੀ ਦਾ ਨਾਮ ਪ੍ਰੋ: ਕਰਤਾਰ ਸਿੰਘ ਦੇ ਨਾਮ ਤੇ ਰੱਖਣ ਦਾ ਫੈਸਲਾ

‘ਦ ਖਾਲਸ ਬਿਉਰੋ : ਪਦਮ ਸ਼੍ਰੀ ਐਵਾਰਡ ਨਾਲ  ਸਨਮਾਨਿਤ ਅਤੇ ਗੁਰਮਤ ਸੰਗੀਤ ਦੇ ਵਿਦਵਾਨ,ਮਰਹੂਮ ਪ੍ਰੋ: ਕਰਤਾਰ ਸਿੰਘ  ਜੀ ਦੀ ਅੰਤਿਮ ਅਰਦਾਸ ਮੌਕੇ ਗੁਰਮਤਿ ਸੰਗੀਤ ਅਕੈਡਮੀ ਦਾ ਨਾਮ ਪ੍ਰੋ: ਕਰਤਾਰ ਸਿੰਘ ਦੇ ਨਾਮ ਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ। ਇਹ ਐਲਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ।ਇਸ ਸੰਬੰਧੀ ਹੋਰ

Read More
India International Punjab

ਬਾਹਰੋਂ ਭਾਰਤ ਆਉਣ ਵਾਲਿਆਂ ‘ਤੇ ਲਾਈ ਸਖਤ ਪਾਬੰਦੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਸਖ਼ਤ ਫੈਸਲਾ ਸੁਣਾਉਂਦਿਆਂ ਐਲਾਨ ਕਰ ਦਿੱਤਾ ਹੈ ਕਿ ਵਿਦੇਸ਼ਾਂ ਤੋਂ ਆਉਣ ਵਾਲੇ ਸਾਰੇ ਲੋਕਾਂ ਨੂੰ ਸੱਤ ਦਿਨਾਂ ਲਈ ਘਰੇਲੂ ਇਕਾਂਤਵਾਸ ਵਿੱਚ ਰਹਿਣਾ ਪਵੇਗਾ। ਮੋਦੀ ਸਰਕਾਰ ਨੇ ਅੱਜ ਨਵੀਆਂ ਪਾਬੰਦੀਆਂ ਦਾ ਐਲਾਨ ਕਰ ਦਿੱਤਾ ਹੈ। ਸਾਰੇ ਯਾਤਰੀਆਂ ਨੂੰ ਯਾਤਰਾ ਕਰਨ ਤੋਂ

Read More
Punjab

ਸਿੱਖਿਆ ਵਿਭਾਗ ਪੰਜਾਬ ਵੱਲੋਂ ਤਬਾਦਲੇ

‘ਦ ਖਾਲਸ ਬਿਉਰੋ : ਸਿੱਖਿਆ ਵਿਭਾਗ ਪੰਜਾਬ ਵੱਲੋਂ ਅੱਜ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸੈਂਕੜੇ ਅਧਿਆਪਕਾਂ, ਲੈਕਚਰਾਰਾਂ ਅਤੇ ਮੁੱਖ ਅਧਿਆਪਕਾਂ ਦੇ ਤਬਾਦਲੇ ਕੀਤੇ ਗਏ ਹਨ।

Read More