Punjab

ਮੂਸਾ ਵਿੱਚ ਮਾਂ-ਪੁੱਤ ਦਾ ਬੇਰਹਿਮੀ ਨਾਲ ਕ ਤਲ

‘ਦ ਖਾਲਸ ਬਿਉਰੋ : ਮਾਨਸਾ ਜਿਲ੍ਹੇ  ਦੇ ਪਿੰਡ ਮੂਸਾ ਵਿੱਖੇ ਇਕ ਦਿਲ ਦਹਿ ਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿਸ ਵਿੱਚ ਕੁਛ ਅਣਪਛਾਤੇ ਵਿਅਕਤੀਆ ਵੱਲੋਂ ਪਿੰਡ ਤੋਂ ਬਾਹਰ,ਖੇਤਾਂ ਵਿੱਚ ਰਹਿ ਰਹੇ ਮਾਂ-ਪੁੱਤ ਦਾ ਬੇਰ ਹਮੀ ਨਾਲ ਕ ਤਲ ਕਰ ਦਿਤਾ ਗਿਆ। ਮਰਨ ਵਾਲਿਆਂ ਦੀ  ਪਛਾਣ ਜਗਸੀਰ ਸਿੰਘ (40 ਸਾਲ) ਅਤੇ ਉਸ ਦੀ ਮਾਂ ਜਸਵਿੰਦਰ

Read More
International

ਡੂਰੰਡ ਲਾਈਨ ਨੂੰ ਲੈ ਕੇ ਪਾਕਿਸਤਾਨ ਤੇ ਤਾਲਿ ਬਾਨ ਸਰਕਾਰ ਆਹਮੋ-ਸਾਹਮਣੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਫਗਾਨਿਸਤਾਨ ਅਤੇ ਪਾਕਿਸਤਾਨ ਵਿਚਕਾਰ ਖਿੱਚੀ ਗਈ ਡੂਰੰਡ ਲਾਈਨ ‘ਤੇ ਦੋਵੇਂ ਦੇਸ਼ਾਂ ਵਿਚਕਾਰ ਤਣਾਅ ਵਧਣ ਦੇ ਆਸਾਰ ਸਾਫ ਨਜ਼ਰ ਆ ਰਹੇ ਹਨ। ਪਿਛਲੇ ਕੁੱਝ ਮਹੀਨਿਆਂ ਅਤੇ ਹਫ਼ਤਿਆਂ ਵਿੱਚ ਦੋਵਾਂ ਦੇਸ਼ਾਂ ਵਿਚਕਾਰ ਸਰਹੱਦ ‘ਤੇ ਪਾਕਿਸਤਾਨ ਵੱਲੋਂ ਵਿਛਾਈ ਗਈ ਕੰਡਿਆਲੀ ਤਾਰ ਨੂੰ ਤਾਲਿਬਾਨ ਨੇ ਕਈ ਥਾਂਵਾਂ ਤੋਂ ਉਖਾੜ ਦਿੱਤਾ ਹੈ। ਅਫਗਾਨਿਸਤਾਨ ਦੀ

Read More
Punjab

ਵਿਸਾਖੀ ਮੌਕੇ ਪਾਕਿਸਤਾਨ ਜਾਣ ਲਈ ਤਰੀਕ ਵਿੱਚ ਵਾਧਾ

‘ਦ ਖ਼ਾਲਸ ਬਿਊਰੋ : ਵਿਸਾਖੀ ਦੇ ਪਵਿੱਤਰ ਮੌਕੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ(ਪਾਕਿਸਤਾਨ)  ਦੀ ਯਾਤਰਾ ਲਈ ਜਾਣ ਵਾਲੇ ਸ਼ਰਧਾਲੁਆਂ ਦੇ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਤਾਰੀਕ ਵਿਚ ਵਾਧਾ ਕੀਤਾ ਗਿਆ ਹੈ। ਪਾਕਿਸਤਾਨ ਜਾਣ ਵਾਲੇ ਸ਼ਰਧਾਲੂ 20 ਜਨਵਰੀ ਤੱਕ ਆਪਣੇ ਪਾਸਪੋਰਟ  ਸ੍ਰੀ ਅੰਮ੍ਰਿਤਸਰ ਦੇ ਮੁੱਖ ਦਫਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ ।

Read More
India

ਦਿੱਲੀ ਹਾਈਕੋਰਟ ਨੇ ਸਵਾਮੀ ਦੀ ਪਟੀਸ਼ਨ ਕੀਤੀ ਖਾਰਜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਹਾਈਕੋਰਟ ਨੇ ਅੱਜ ਬੀਜੇਪੀ ਦੇ ਰਾਜ ਸਭਾ ਸੰਸਦ ਮੈਂਬਰ ਸੁਬਰਾਮਨੀਅਮ ਸਵਾਮੀ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ ਜਿਸ ਵਿੱਚ ਉਨ੍ਹਾਂ ਨੇ ਏਅਰ ਇੰਡੀਆ ਦੇ ਵਿਨਿਵੇਸ਼ ਦੀ ਪ੍ਰਕਿਰਿਆ ਰੱਦ ਕਰਨ ਅਤੇ ਅਧਿਕਾਰੀਆਂ ਦੀ ਭੂਮਿਕਾ ਦੀ ਜਾਂਚ ਕਰਨ ਦੀ ਅਪੀਲ ਕੀਤੀ ਸੀ। ਸੁਬਰਾਮਨੀਅਮ ਸਵਾਮੀ ਨੇ ਏਅਰ ਇੰਡੀਆ ਦੇ

Read More
India Punjab

ਮੋਦੀ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਨਾਲ ਮੁਲਾਕਾਤ ਕੀਤੀ ਹੈ। ਰਾਸ਼ਟਰਪਤੀ ਭਵਨ ਦਾ ਕਹਿਣਾ ਹੈ ਕਿ ਰਾਸ਼ਟਰਪਤੀ ਕੋਵਿੰਦ ਨੇ ਕੱਲ੍ਹ ਪੰਜਾਬ ਵਿੱਚ ਉਨ੍ਹਾਂ ਦੇ ਕਾਫ਼ਲੇ ਵਿੱਚ ਹੋਈ ਸੁਰੱਖਿਆ ਕੁਤਾਹੀ ਦੀ ਜਾਣਕਾਰੀ ਲਈ। ਰਾਸ਼ਟਰਪਤੀ ਭਵਨ ਦੇ ਟਵੀਟ ਮੁਤਾਬਕ ਰਾਸ਼ਟਰਪਤੀ ਨੇ ਇਸ ਗੰਭੀਰ ਕੁਤਾਹੀ ‘ਤੇ ਚਿੰਤਾ

Read More
Punjab

ਰਾਣਾ ਗੁਰਜੀਤ ਸਿੰਘ ਸੋਢੀ ਨੇ ਦਸਿਆ ਫਿਰੋਜ਼ਪੁਰ ਰੈਲੀ ਰੱਦ ਹੋਣ ਦੀ ਘਟਨਾ ਨੂੰ ਮੰਦਭਾਗਾ ਤੇ ਸ਼ਰਮਨਾਕ

‘ਦ ਖਾਲਸ ਬਿਉਰੋ : ਪੰਜਾਬ ਦੇ ਗ੍ਰਹਿ ਮੰਤਰੀ ਰਾਣਾ ਗੁਰਜੀਤ ਸਿੰਘ ਸੋਢੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ ਹੋਣ ਦੀ ਘਟਨਾ ਨੂੰ ਪੰਜਾਬ ਲਈ ਮੰਦਭਾਗਾ ਤੇ ਸਭ ਲਈ ਸ਼ਰਮਨਾਕ ਦਸਿਆ ਹੈ।ਉਹਨਾਂ ਹੋਰ ਬੋਲਦਿਆਂ ਦਸਿਆ ਕਿ ਇਕ ਗ੍ਰਹਿ ਮੰਤਰੀ ਹੋਣ ਨਾਤੇ,ਮੇਰੇ ਅਤੇ ਡੀ ਜੀ ਪੀ ਪੰਜਾਬ ਇਸ ਘਟਨਾ ਦੀ ਪੂਰੀ ਜਿਮੇਵਾਰੀ ਆਉਂਦੀ ਹੈ।ਦੇਸ਼

Read More
India

ਕਰੋਨਾ ਕਰਕੇ ਹਰਿਆਣਾ ‘ਚ ਰੈਡ ਅਲਰਟ

‘ਦ ਖ਼ਾਲਸ ਬਿਊਰੋ : ਹਰਿਆਣਾ ਵਿੱਚ ਕਰੋਨਾ ਦੇ ਵੱਧਦੇ ਪ੍ਰਭਾਵ ਨੂੰ ਵੇਖਦਿਆਂ ਹਰਿਆਣਾ ਸਰਕਾਰ ਨੇ 11 ਜਿਲ੍ਹਿਆਂ ਵਿੱਚ ਰੈਡ ਅਲਰਟ ਦੇ ਆਦੇਸ਼ ਦੇ ਦਿੱਤੇ ਹਨ। ਪੰਚਕੂਲਾ,ਗੁਰੂਗ੍ਰਾਮ,ਫਰੀਦਾਬਾਦ,ਅੰਬਾਲਾ,ਸੋਨੀਪਤ,ਕਰਨਾਲ,ਪਾਨੀਪਤ,ਕੁਰਕਸ਼ੇਤਰ,ਯਮੁਨਾਨਗਰ,ਰੋਹਤਕ ਜਿਲ੍ਹਿਆਂ ਵਿੱਚ 12 ਜਨਵਰੀ ਤੱਕ ਸਪੋਰਟਸ ਕੰਪਲੈਕਸ, ਸਟੇਡੀਅਮ ਆਦਿ ਬੰਦ ਰਹਿਣਗੇ। ਕੇਵਲ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ਦੇ ਖਿਡਾਰੀਆਂ ਨੂੰ ਹੀ ਪ੍ਰੈਕਟਿਸ ਕਰਨ ਦੀ  ਪ੍ਰਵਾਨਗੀ ਦਿੱਤੀ ਗਈ ਹੈ। ਇਨ੍ਹਾਂ 11

Read More
India Punjab

“ਪੰਜਾਬ ਦੇ ਸੀਐੱਮ ਨੂੰ ਮੌ ਤ ਹੋਣ ਤੱਕ ਫਾਂ ਸੀ ਲਾ ਕੇ ਰੱਖੋ” – ਵਾਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਦੇ ਸਪੋਸਕਪਰਸਨ ਅਵਧੂਤ ਵਾਗ ਨੇ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਵਿੱਚ ਉੱਠੇ ਸੁਰੱਖਿਆ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਕੱਸਿਆ ਹੈ। ਵਾਗ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ “ਪੰਜਾਬ ਦੇ ਸੀਐੱਮ ਨੂੰ ਮੌਤ ਹੋਣ ਤੱਕ ਫਾਂਸੀ

Read More
Punjab

ਈਸ਼ਵਰ ਸਿੰਘ ਵਿਜੀਲੈਂਸ ਬਿਊਰੋ ਦੇ ਚੀਫ ਨਿਯੁਕਤ

‘ਦ ਖ਼ਾਲਸ ਬਿਊਰੋ : ਬੀਤੇ ਦਿਨੀ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਹੋਈ ਲਾਪਰਵਾਹੀ ਤੋਂ ਬਾਅਦ ਪੰਜਾਬ ਸਰਕਾਰ ਨੇ 1993 ਬੈਚ ਦੇ ਆਈ ਪੀ ਐਸ  ਈਸ਼ਵਰ ਸਿੰਘ ਨੂੰ ਵਿਜੀਲੈਂਸ  ਬਿਊਰੋ ਦਾ ਚੀਫ਼ ਡਾਇਰੈਕਟਰ ਲਾ ਦਿੱਤਾ ਹੈ। ਇਸ ਅਹੁਦੇ ਤੋਂ ਮੌਜੂਦਾ ਡੀ ਜੀ ਪੀ ਚਟੋਪਾਧਿਆਏ ਨੂੰ  ਫਾਰਗ ਕਰ ਦਿੱਤਾ ਗਿਆ ਹੈ।

Read More
India International Punjab

ਬੁਲੀ ਆਈ ਐਪ ਮਾਮਲਾ : ਮੁੱਖ ਸਾਜਿ ਸ਼ਕਰਤਾ ਗ੍ਰਿਫ ਤਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੁਲੀ ਆਈ ਐਪ ਮਾਮਲੇ ਵਿੱਚ ਦਿੱਲੀ ਪੁਲਿਸ ਦੀ ਆਈਐੱਫਐੱਸਓ ਸਪੈਸ਼ਲ ਸੇਲ ਨੇ ਅਸਾਮ ਵਿੱਚ ਮੁੱਖ ਸਾਜਿਸ਼ਕਰਤਾ ਨੀਰਜ ਬਿਸ਼ਨੋਈ ਨੂੰ ਗ੍ਰਿਫਤਾਰ ਕਰ ਲਿਆ ਹੈ। ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਨੀਰਜ ਨੂੰ ਦਿੱਲੀ ਲਿਆਂਦਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਮੁੰਬਈ ਪੁਲਿਸ ਨੇ ਤਿੰਨ ਲੋਕਾਂ ਨੂੰ ਗ੍ਰਿਫਤਾਰ

Read More