Punjab

ਸਿੱਧੂ ਦਾ ਰੰਧਾਵਾ ਤੇ ਆਸ਼ੂ ਤੇ ਸ਼ਬਦੀ ਪਲ ਟਵਾਰ

‘ਦ ਖਾਲਸ ਬਿਉਰੋ : ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਨਵਜੋਤ ਸਿੰਘ ਸਿੱਧੂ ਦੇ ਹੱਦ ਤੋਂ ਵੱਧ ਅਭਿਲਾਸ਼ੀ ਹੋਣ ਦੇ ਬਿਆਨ ਸੰਬੰਧੀ ਨਵਜੋਤ ਸਿੰਘ ਸਿਧੂ ਦਾ ਮੋੜਵਾਂ ਬਿਆਨ ਆਇਆ ਹੈ।ਉਹਨਾਂ ਕਿਹਾ ਕਿ ਮੈਂ ਹਮੇਸ਼ਾ ਗਲਤ ਦੇ ਖਿਲਾਫ ਆਵਾਜ ਚੁੱਕੀ ਹੈ।ਬੇਅਦਬੀ ਮਾਮਲੇ ਵਿਚ ਹਜੇ ਤੱਕ ਕੋਈ ਵੀ ਕਾਰਵਾਈ ਨਹੀਂ ਹੋਈ ਹੈ ਅਤੇ ਨਾ ਹੀ ਕੈਪਟਨ

Read More
Punjab

ਪੰਜਾਬ ਦੀ ਸਿਆਸਤ ਵਿੱਚ ਮਚੀ ਹਲਚਲ,ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ

‘ਦ ਖ਼ਾਲਸ ਬਿਊਰੋ : ਅੱਜ ਫਿਰੋਜ਼ਪੁਰ ਦੇ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਫ਼ੇਲ੍ਹ੍ ਹੋਣ ਦੇ ਕਾਰਨਾਂ ਕਰਕੇ ਫਿਰੋਜ਼ਪੁਰ ਰੈਲੀ ਰੱਦ ਹੋਣ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ਼ਾਮ 6 ਵਜੇ ਪ੍ਰੈਸ ਕਾਨਫਰੰਸ ਬੁਲਾਈ ਹੈ। ਉਹ ਥੋੜ੍ਹੀ ਦੇਰ ਚ

Read More
Punjab

ਕੈਪਟਨ ਨੇ ਚੰਨੀ ਦੇ ਅਸਤੀਫ਼ੇ ਦੀ ਕੀਤੀ ਮੰਗ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਚੰਨੀ ਦੇ ਅਸਤੀਫੇ ਦੀ ਮੰਗ ਕੀਤੀ ਹੈ। ਉਹਨਾਂ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫ਼ੇਲ੍ਹ ਹੋ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਨਿਰਵਿਘਨ ਰਸਤਾ ਨਹੀਂ ਦੇ ਸਕਦੇ ਅਤੇ ਉਹ ਵੀ

Read More
Punjab

ਚੱਟੋਪਾਧਿਆਏ ਨਹੀਂ ਹੋਣਗੇ ਪੰਜਾਬ ਦੇ DGP, UPSC ਦਾ ਵੱਡਾ ਝਟ ਕਾ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਡੀਜੀਪੀ ਦੀ ਨਿਯੁਕਤੀ ਨੂੰ ਲੈ ਕੇ UPSC ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਜ਼ਬਰਦਸਤ ਝਟਕਾ ਦਿੱਤਾ ਹੈ। ਸਿਧਾਰਥ ਚੱਟੋਪਾਧਿਆਏ ਜੋ ਕਿ ਨਵਜੋਤ ਸਿੱਧੂ ਦੇ ਚਹੇਤੇ ਹਨ, ਉਹ UPSC ਦੇ ਪੈਨਲ ਵਿੱਚੋਂ ਬਾਹਰ ਹੋ ਗਏ ਹਨ। ਦੂਜੇ ਪਾਸੇ ਚੰਨੀ ਦੇ ਚਹੇਤੇ

Read More
Punjab

1980 ਵਾਲੇ ਹਾਲਾਤ ਬਣਾਉਣ ਦੀ ਕੋਸ਼ਿਸ਼ ‘ਚ ਹੈ ਕਾਂਗਰਸ – ਸਿਰਸਾ

‘ਦ ਖਾਲਸ ਬਿਉਰੋ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬਿਨਾਂ ਰੈਲੀ ਨੂੰ ਸੰਬੋਧਨ ਕੀਤੇ ਵਾਪਸ ਜਾਣ ‘ਤੇ ਭਾਜਪਾ ਲੀਡਰ ਮਨਜਿੰਦਰ ਸਿੰਘ ਸਿਰਸਾ ਨੇ ਇਸ ਸਭ ਨੂੰ ਕਾਂਗਰਸ ਦੀ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜਿਸ਼ ਦੱਸਿਆ ਹੈ। ਉਹਨਾਂ ਕਿਹਾ ਕਿ ਕਾਂਗਰਸ ਪੰਜਾਬ ਵਿੱਚ 1980 ਵਾਲੇ ਹਾਲਾਤ ਬਣਾਉਣ ਦੀਆਂ ਕੋਸ਼ਿਸ਼ਾਂ ਵਿੱਚ ਹੈ। ਲੋਕਾਂ ਦਾ ਸੜਕਾਂ

Read More
Punjab

ਆਉਂਦੇ ਦਿਨਾਂ ਵਿਚ ਪੰਜਾਬ ਵਿਚ ਹੋਰ ਮੀਂਹ ਦੀ ਸੰਭਾਵਨਾ

‘ਦ ਖਾਲਸ ਬਿਉਰੋ : ਚਾਰ ਜਨਵਰੀ ਤੋਂ ਲਗਾਤਾਰ ਪੈ ਰਹੇ ਮੀਂਹ ਨੇ ਸੂਬੇ ਵਿਚ ਜਬਰਦਸਤ ਸ਼ੀਤ ਲਹਿਰ ਛੇੜ ਦਿਤੀ ਹੈ।ਮੌਸਮ ਵਿਭਾਗ ਅਨੁਸਾਰ ਆਉਂਦੇ ਦਿਨਾਂ ਵਿਚ ਇਸ ਸ਼ੀਤ ਲਹਿਰ ਤੋਂ ਫਿਲਹਾਲ ਕੋਈ ਛੁਟਕਾਰਾ ਨਹੀਂ ਮਿਲੇਗਾ ਤੇ ਆਉਂਦੇ ਦੋ-ਤਿੰਨ ਦਿਨਾਂ ਤੱਕ ਸੂਬੇ ਵਿਚ ਹੋਰ ਮੀਂਹ ਪੈਂਣ ਦੀ ਸੰਭਾਵਨਾ ਹੈ,ਜਿਸ ਨਾਲ ਤਾਪਮਾਨ ਹੋਰ ਹੇਠਾਂ ਆਵੇਗਾ।ਜਦੋਂ ਕਿ ਫਸਲਾਂ ਲਈ

Read More
Punjab

ਫਿਰੋਜ਼ਪੁਰ ਦਾ SSP ਮੁਅੱਤਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅਧੂਰੇ ਸੁਰੱਖਿਆ ਪ੍ਰਬੰਧਾਂ ਦਾ ਮਿਹਣਾ ਮਾਰਨ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਚੰਨੀ ਸਰਕਾਰ ਦੀ ਜਵਾਬ ਤਲਬੀ ਕਰਨ ਤੋਂ ਬਾਅਦ ਫਿਰੋਜ਼ਪੁਰ ਦੇ ਐੱਸਐੱਸਪੀ ਹਰਮਨ ਹੰਸ ‘ਤੇ ਗਾਜ ਡਿੱਗ ਪਈ ਹੈ। ਪੰਜਾਬ ਸਰਕਾਰ ਵੱਲੋਂ ਸੁਰੱਖਿਆ ਪ੍ਰਬੰਧਾਂ ਵਿੱਚ ਨਾਕਾਮ ਰਹਿਣ ਦੇ ਦੋਸ਼ਾਂ ਹੇਠ ਐੱਸਐੱਸਪੀ ਨੂੰ ਸਸਪੈਂਡ ਕਰ

Read More
India

ਪ੍ਰਧਾਨ ਮੰਤਰੀ ਦਾ ਚੰਨੀ ਨੂੰ ਤਾਅਨਾ

‘ਦ ਖਾਲਸ ਬਿਉਰੋ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜਦੋਂ ਫਿਰੋਜ਼ਪੁਰ ਰੈਲੀ ਨੂੰ ਸੰਬੋਧਨ ਕਰੇ ਤੋਂ ਬਗੈਰ ਹੀ ਦਿੱਲੀ ਵਾਪਸੀ ਲਈ ਬਠਿੰਡਾ ਹਵਾਈ ਅੱਡੇ ਉੱਤੇ ਪਹੁੰਚੇ ਤਾਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਤਾਅਨਾ ਮਾਰ ਕੇ ਆਪਣਾ ਦਿਲ ਹੌਲਾ ਕੀਤਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਆਪਣੇ ਸੀਐੱਮ ਨੂੰ ਧੰਨਵਾਦ ਕਹਿਣਾ ਕਿ ਮੈਂ ਬਠਿੰਡਾ ਏਅਰਪੋਰਟ

Read More
India Punjab

ਜੇਪੀ ਨੱਡਾ ਨੂੰ ਗੁੱਸਾ ਕਿਉਂ ਆਉਂਦੈ…

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਚੰਨੀ ਸਰਕਾਰ ਉੱਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਹੈ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਦੀ ਰੈਲੀ ਨੂੰ ਫੇਲ੍ਹ ਕਰਨ ਲਈ ਕੋਝੇ ਹੱਥਕੰਡੇ ਅਪਣਾਏ ਹਨ। ਚੰਨੀ ਸਰਕਾਰ ਦੇ ਸੁਰੱਖਿਆ ਦੇ ਅਧੂਰੇ ਬੰਦੋਬਸਤਾਂ ਕਾਰਨ ਪ੍ਰਧਾਨ ਮੰਤਰੀ ਨੂੰ ਫਿਰੋਜ਼ਪੁਰ ਰੈਲੀ ਰੱਦ ਕਰਨੀ ਪਈ। ਉਨ੍ਹਾਂ

Read More