India Punjab

ਕੇਂਦਰ ਨੇ ਪੰਜਾਬ ਦੀ ਕੀਤੀ ਜਵਾਬ ਤਲਬੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਦੇ ਬਹੁ-ਚਰਚਿਤ ਦੌਰੇ ਦੌਰਾਨ ਆਪਣੇ ਦਿਲ ਦੀ ਗੱਲ ਕਹੇ ਤੋਂ ਬਿਨਾਂ ਹੀ ਵਾਪਸ ਮੁੜਨਾ ਪਿਆ। ਨਰਿੰਦਰ ਮੋਦੀ ਦੀ ਫਿਰੋਜ਼ਪੁਰ ਫੇਰੀ ਨੂੰ ਲੈ ਕੇ ਕਿਸਾਨਾਂ ਵੱਲੋਂ ਪਹਿਲਾਂ ਹੀ ਵੱਡਾ ਵਿਰੋਧ ਸ਼ੁਰੂ ਕਰ ਦਿੱਤਾ ਗਿਆ ਸੀ। ਮੌਸਮ ਖਰਾਬ ਹੋਣ ਦੀ ਵਜ੍ਹਾ ਕਾਰਨ ਅਤੇ ਕਿਸਾਨਾਂ ਦੇ

Read More
India

ਅਮਰਿੰਦਰ ਨੇ ਭਾਜਪਾ ਦੀ ਸਟੇਜ ਤੋਂ ਆਪਣੀਆਂ ਪ੍ਰਾਪਤੀਆਂ ਦਾ ਕੀਤਾ ਗੁਣ-ਗਾਣ

‘ਦ ਖਾਲਸ ਬਿਉਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਬਾਨੀ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਉੱਤੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਨੇ ਫਿਰੋਜ਼ਪੁਰ ਵਿੱਚ ਭਾਰਤੀ ਜਨਤਾ ਪਾਰਟੀ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਝੂਠ ਦੇ ਸਹਾਰੇ ਲੋਕਾਂ ਤੋਂ ਦੁਬਾਰਾ ਵੋਟਾਂ ਮੰਗਣ

Read More
India

ਭਾਜਪਾ ਨੇ ਚੰਨੀ ਸਰਕਾਰ ਤੋਂ ਅਸਤੀਫ਼ਾ ਮੰਗਿਆ

‘ਦ ਖਾਲਸ ਬਿਉਰੋ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਫਿਰੋਜ਼ਪੁਰ ਰੈਲੀ ਨੂੰ ਸੰਬੋਧਨ ਕਰਨ ਲਈ ਨਾ ਪਹੁੰਚੇ ਤਾਂ ਉਨ੍ਹਾਂ ਦੀ ਗੈਰ-ਹਾਜ਼ਰੀ ਵਿੱਚ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੁਰੱਖਿਆ ਨਾ ਦੇਣ ਬਦਲੇ ਚੰਨੀ ਵਜ਼ਾਰਤ ਤੋਂ ਅਸਤੀਫ਼ਾ ਮੰਗ ਲਿਆ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਚੰਨੀ ਸਰਕਾਰ ਰੈਲੀ ਵਿੱਚ ਹੋਣ ਵਾਲੇ ਇਕੱਠ ਨੂੰ ਦੇਖ

Read More
India

ਸੀਐਮ ਯੋਗੀ ਆਦਿਤਿਆਨਾਥ ਦੀ ਨੋਇਡਾ ਵਿੱਚ,ਕੱਲ ਹੋਣ ਵਾਲੀ ਰੈਲੀ ਰੱਦ

‘ਦ ਖਾਲਸ ਬਿਉਰੋ : ਦੇਸ਼ ਭਰ ਵਿਚ ਕੋਰੋਨਾ ਦੇ ਵਧਦੇ ਮਾਮਲਿਆਂ ਦਾ ਅਸਰ ਹੁਣ ਚੋਣ ਰੈਲੀਆਂ ਤੇ ਵੀ ਹੋਣਾ ਸ਼ੁਰੂ ਹੋ ਗਿਆ ਹੈ।ਵੱਧਦੀ ਭੀੜ ਵਿਚ ਇਨਫੈਕਸ਼ਨ ਫੈਲਣ ਤੋਂ ਬਚਾਅ ਲਈ ਅਜਿਹਾ ਕੀਤਾ ਜਾ ਰਿਹਾ ਹੈ। ਅੱਜ,ਜਿਥੇ ਕਾਂਗਰਸ ਵਲੋਂ ਚੋਣਾਂ ਵਾਲੇ ਸੂਬਿਆਂ ਵਿਚ ਸਾਰੀਆਂ ਚੋਣ ਰੈਲੀਆਂ ਕੈਂਸਲ ਕਰਨ ਦਾ ਫੈਸਲਾ ਕੀਤਾ ਗਿਆ,ਉਥੇ ਕੱਲ੍ਹ ਨੋਇਡਾ ਵਿੱਚ,ਯੂਪੀ ਦੇ

Read More
India

ਕਿ ਸਾਨਾਂ ਦੇ ਵਿ ਰੋਧ ਕਾਰਨ ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ

‘ਦ ਖਾਲਸ ਬਿਉਰੋ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਕ ਵਿੱਚ ਹਵਾ ਵੱਗਦੀ ਨਹੀਂ ਦਿਸ ਰਹੀ। ਅੱਜ ਉਨ੍ਹਾਂ ਨੂੰ ਪੰਜਾਬ ਦੇ ਬਹੁ-ਚਰਚਿਤ ਦੌਰੇ ਦੌਰਾਨ ਆਪਣੇ ਦਿਲ ਦੀ ਗੱਲ ਕਹੇ ਤੋਂ ਬਿਨਾਂ ਹੀ ਵਾਪਸ ਮੁੜਨਾ ਪਿਆ। ਨਰਿੰਦਰ ਮੋਦੀ ਦੀ ਫਿਰੋਜ਼ਪੁਰ ਫੇਰੀ ਨੂੰ ਲੈ ਕੇ ਕਿਸਾਨਾਂ ਵੱਲੋਂ ਪਹਿਲਾਂ ਹੀ ਵੱਡਾ ਵਿਰੋਧ ਸ਼ੁਰੂ ਕਰ ਦਿੱਤਾ ਗਿਆ

Read More
India Punjab

ਕਾਂਗਰਸ ਵਲੋਂ ਚੋਣਾਂ ਵਾਲੇ ਸੂਬਿਆਂ ‘ਚ ਸਾਰੀਆਂ ਸਿਆਸੀ ਰੈਲੀਆਂ ਰੱਦ

‘ਦ ਖਾਲਸ ਬਿਉਰੋ : ਕੋਰੋਨਾ ਕਹਿਰ ਦੇ ਕਾਰਨ ਕਾਂਗਰਸ ਚੋਣਾਂ ਵਾਲੇ ਸੂਬਿਆਂ ਵਿੱਚ ਚੋਣ ਰੈਲੀਆਂ ਨਹੀਂ ਕਰੇਗੀ। ਕਾਂਗਰਸ ਦੇ ਜਨਰਲ ਸਕੱਤਰ ਕੇ. ਸੀ. ਵੇਨੁਗੋਪਾਲ ਨੇ ਅੱਜ ਇੱਕ ਵੱਡਾ ਬਿਆਨ ਜਾਰੀ ਕਰਦਿਆਂ ਇਹ ਜਾਣਕਾਰੀ ਦਿਤੀ ਗਈ ਹੈ।ਇਹ ਫੈਸਲਾ ਉਸ ਸਮੇਂ ਆਇਆ ਹੈ,ਜਦੋਂ ਦੇਸ਼ ਦੇ ਵਿੱਚ ਕੋਰੋਨਾ ਕੇਸ ਵਧਦੇ ਜਾ ਰਹੇ ਹਨ ਅਤੇ ਕਈ ਰਾਜਾਂ ਨੇ ਸਖ਼ਤ ਪਾਬੰਦੀਆਂ

Read More
Punjab

ਕਾਂਗਰਸ ਸੰਸਦ ਮੈਂਬਰਾਂ ਨੂੰ ਵੀ ਉਤਾਰੇਗੀ ਚੋਣ ਮੈਦਾਨ ‘ਚ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਦਾਅਵਾ ਕਰਦਿਆਂ ਕਿਹਾ ਹੈ ਕਿ ਕਾਂਗਰਸ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸੰਸਦ ਮੈਂਬਰਾਂ ਨੂੰ ਵੀ ਉਮੀਦਵਾਰ ਬਣਾ ਸਕਦੀ ਹੈ। ਸਕਰੀਨਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰੀਸ਼ ਚੌਧਰੀ ਨੇ ਕਿਹਾ ਕਿ ਅਸੀਂ ਜਿੱਤਣ ਵਾਲੇ ਉਮੀਦਵਾਰਾਂ ਬਾਰੇ ਵਿਚਾਰ

Read More
Punjab

ਢੀਂਡਸਾ ਹੋਏ ਕਰੋਨਾ ਪਾਜ਼ੀਟਿਵ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਕਰੋਨਾ ਪਾਜ਼ੀਟਿਵ ਹੋ ਗਏ ਹਨ। ਢੀਂਡਸਾ ਨੇ ਆਪਣੇ-ਆਪ ਨੂੰ ਘਰ ਵਿੱਚ ਇਕਾਂਤਵਾਸ ਕਰ ਲਿਆ ਹੈ। ਢੀਂਡਸਾ ਨੇ ਬੀਤੇ ਦਿਨੀ ਆਪਣੇ ਸੰਪਰਕ ਵਿੱਚ ਆਉਣ ਵਾਲੇ ਸਾਰੇ ਆਗੂਆਂ ਅਤੇ ਵਰਕਰ ਸਾਹਿਬਾਨਾਂ ਨੂੰ ਆਪਣਾ ਕਰੋਨਾ ਟੈਸਟ ਕਰਵਾਉਣ ਦੀ ਅਪੀਲ

Read More
Punjab

ਮੋਦੀ ਦੀ ਰੈਲੀ ‘ਚ ਸ਼ਾਮਿਲ ਹੋਣ ਲਈ ਫਿਰੋਜ਼ਪੁਰ ਪਹੁੰਚੇ ਕੈਪਟਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਪੰਜਾਬ ਦੇ ਜ਼ਿਲ੍ਹੇ ਫਿਰੋਜ਼ਪੁਰ ਵਿੱਚ ਇੱਕ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਕਈ ਸਿਆਸੀ ਨੇਤਾ ਸ਼ਾਮਿਲ ਹੋ ਰਹੇ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੀ ਸ਼ਾਮਿਲ ਹੋਣ ਲਈ ਫਿਰੋਜ਼ਪੁਰ ਪਹੁੰਚ ਗਏ

Read More
Punjab

ਫਿਰੋਜ਼ਪੁਰ ਜਾ ਰਹੇ ਬੀਜੇਪੀ ਵਰਕਰਾਂ ਨੂੰ ਕਿ ਸਾਨਾਂ ਨੇ ਰਾਹ ‘ਚੋਂ ਮੋੜਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇੱਕ ਦਿਨਾ ਦੌਰੇ ‘ਤੇ ਪੰਜਾਬ ਆਏ ਹਨ। ਉਹ ਬਠਿੰਡਾ ਤੋਂ ਫਿਰੋਜ਼ਪੁਰ ਲਈ ਰਵਾਨਾ ਹੋ ਚੁੱਕੇ ਹਨ। ਇਸ ਦੌਰਾਨ ਅੰਮ੍ਰਿਤਸਰ ਤੋਂ ਖ਼ਬਰ ਆ ਰਹੀ ਹੈ ਕਿ ਅੰਮ੍ਰਿਤਸਰ-ਪਠਾਨਕੋਟ ਰੋਡ ਉੱਤੇ ਸਥਿਤ ਟੋਲ ਪਲਾਜ਼ਾ ‘ਤੇ ਕਿਸਾਨ ਅਤੇ ਬੀਜੇਪੀ ਵਰਕਰ ਆਹਮੋ-ਸਾਹਮਣੇ ਹੋ ਗਏ ਹਨ। ਕਿਸਾਨਾਂ ਵੱਲੋਂ ਇਸ ਟੋਲ

Read More