India Punjab

ਦਿੱਲੀ ‘ਚ ਅੱਜ ਆ ਸਕਦੇ ਹਨ ਚਾਰ ਹਜ਼ਾਰ ਤੱਕ ਓਮੀਕਰੋਨ ਦੇ ਕੇਸ – ਸਿਹਤ ਮੰਤਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਵਿੱਚ ਕਰੋਨਾ ਸੰਕਰਮਣ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਨ੍ਹਾਂ ਵਿੱਚ ਓਮੀਕਰੋਨ ਵੇਰੀਐਂਟ ਦੇ ਮਾਮਲਿਆਂ ਦੀ ਗਿਣਤੀ ਵੀ ਵਧੀ ਹੈ। ਸਿਹਤ ਮੰਤਰੀ ਸਤੇਂਦਰ ਜੈਨ ਨੇ ਦੱਸਿਆ ਕਿ ਪਿਛਲੇ ਦੋ ਦਿਨਾਂ ਵਿੱਚ ਆਏ ਕੋਵਿਡ-19 ਸੰਕਰਮਣ ਦੇ ਮਾਮਲਿਆਂ ਵਿੱਚ 84 ਫ਼ੀਸਦ ਓਮੀਕਰੋਨ ਵੇਰੀਐਂਟ ਦੇ ਹਨ। ਉਨ੍ਹਾਂ ਨੇ ਦੱਸਿਆ ਕਿ

Read More
India International

ਆਕਸਫੈਮ ਨੇ ਭਾਰਤੀ ਕਾਰੋਬਾਰ ਬਾਰੇ ਕੀਤੀ ਭਵਿੱਖਬਾਣੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੈਰਿਟੀ ਸੰਸਥਾ ਆਕਸਫੈਮ ਨੇ ਕਿਹਾ ਹੈ ਕਿ ਵਿਦੇਸ਼ੀ ਫੰਡਿੰਗ ਲਾਇਸੈਂਸ ਖਤਮ ਹੋਣ ਤੋਂ ਬਾਅਦ ਭਾਰਤ ਵਿੱਚ ਉਸਦਾ ਕੰਮ ਗੰਭੀਰ ਰੂਪ ਵਿੱਚ ਪ੍ਰਭਾਵਿਤ ਹੋਵੇਗਾ। ਇੱਕ ਜਨਵਰੀ 2022 ਵਿੱਚ ਆਕਸਫੈਮ ਦੇ ਲਾਇਸੈਂਸ ਦੀ ਮਾਨਤਾ ਸਮਾਪਤ ਹੋ ਗਈ ਹੈ। ਸੰਸਥਾ ਨੇ ਕਿਹਾ ਕਿ ਉਹ ਇਹ ਪਾਬੰਦੀ ਹਟਾਉਣ ਦੇ ਲਈ ਭਾਰਤ ਦੇ ਗ੍ਰਹਿ

Read More
India

ਰਾਜਸਥਾਨ ਸਰਕਾਰ ਨੇ 9 ਜਨਵਰੀ ਤੱਕ ਸਕੂਲ ਕੀਤੇ ਬੰਦ

‘ਦ ਖਾਲਸ ਬਿਉਰੋ : ਕਰੋਨਾ ਦੇ ਨਵੇਂ ਰੂਪ ਓਮੀਕਰੋਨ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਰਾਜਸਥਾਨ ਸਰਕਾਰ ਨੇ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਜੈਪੁਰ ਵਿੱਚ ਪਹਿਲੀ ਤੋਂ ਅੱਠਵੀਂ ਜਮਾਤਾਂ ਲਈ 9 ਜਨਵਰੀ ਤੱਕ ਸਕੂਲ ਬੰਦ ਕਰ ਦਿੱਤੇ ਹਨ। ਹਾਲਾਂਕਿ, ਕਾਲਜਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਯਕੀਨੀ ਬਣਾਉਣ ਕਿ 18 ਸਾਲ ਤੋਂ ਵੱਧ ਉਮਰ

Read More
Punjab

ਲਾਡੀ ਨੂੰ ਨਹੀਂ ਰਾਸ ਆਈ ਭਾਜਪਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਮੁੜ ਆਪਣੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਲਾਡੀ ਪਿਛਲੇ ਦਿਨੀਂ ਹੀ ਭਾਜਪਾ ਵਿੱਚ ਸ਼ਾਮਿਲ ਹੋਏ ਸਨ ਪਰ ਜ਼ਿਆਦਾ ਚਿਰ ਭਾਜਪਾ ਵਿੱਚ ਟਿਕ ਕੇ ਨਹੀਂ ਰਹਿ ਸਕੇ।

Read More
Punjab

ਸਿੱਧੂ ਨੇ ਔਰਤਾਂ ਲਈ ਕੀਤੇ ਵੱਡੇ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਨੇ ਔਰਤਾਂ ਲਈ ਵੱਡਾ ਐਲਾਨ ਕਰਦਿਆਂ ਉਨ੍ਹਾਂ ਨੂੰ ਹਰ ਮਹੀਨੇ ਦੋ ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ। ਸਿੱਧੂ ਨੇ ਬਰਨਾਲਾ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਔਰਤਾਂ ਨੂੰ ਆਤਮ ਨਿਰਭਰ ਬਣਾਇਆ ਜਾਵੇਗਾ। ਜੋ ਲੜਕੀ 5ਵੀਂ ਜਮਾਤ ਪਾਸ ਕਰੇਗੀ, ਉਸ

Read More
India

ਕੇਂਦਰ ਨੇ SC ਨੂੰ ਨੀਟ ਦਾਖਲਿਆਂ ਲਈ ਸਬੰਧਤ ਕੇਸ ਦੀ ਤੁਰੰਤ ਸੁਣਵਾਈ ਕਰਨ ਦੀ ਕੀਤੀ ਬੇਨਤੀ

‘ਦ ਖਾਲਸ ਬਿਉਰੋ : ਕੇਂਦਰ ਸਰਕਾਰ ਨੇ ਸਰਬਉੱਚ ਅਦਾਲਤ ਨੂੰ ਪੀਜੀ ਮੈਡੀਕਲ ਕੋਰਸਾਂ ਦੇ ਦਾਖਲਿਆਂ ਵਿੱਚ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਰਿਜ਼ਰਵੇਸ਼ਨ ਨਾਲ ਸਬੰਧਤ ਮਾਮਲੇ ਦੀ ਤੁਰੰਤ ਸੁਣਵਾਈ ਕਰਨ ਦੀ ਬੇਨਤੀ ਕੀਤੀ ਹੈ। ਇਸ ਬੇਨਤੀ ਦਾ ਜਵਾਬ ਦਿੰਦਿਆਂ ਜਸਟਿਸ ਡੀਵਾਈ ਚੰਦਰਚੂੜ ਨੇ ਕਿਹਾ ਕਿ ਉਹ ਮੰਗਲਵਾਰ ਜਾਂ ਅਗਲੇ ਦਿਨ ਕੇਸ ਦੀ ਸੁਣਵਾਈ ਲਈ ਭਾਰਤ

Read More
India Punjab

ਰਾਜੇਵਾਲ ਨੇ ਦੱਸੀਆਂ ਕਿ ਸਾਨੀ ਅੰਦੋ ਲਨ ਦੌਰਾਨ ਲੋਕਾਂ ਦੀਆਂ ਦੋ ਇੱਛਾਵਾਂ ਕੀ ਸਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਕਦੇ ਵੀ ਖੁਦ ਨੂੰ ਮੁੱਖ ਮੰਤਰੀ ਦਾ ਚਿਹਰਾ ਨਹੀਂ ਕਿਹਾ। ਰਾਜਨੀਤੀ ਤੋਂ ਹੁਣ ਲੋਕਾਂ ਦਾ ਵਿਸ਼ਵਾਸ਼ ਉੱਠ ਗਿਆ ਹੈ। ਅੰਦੋਲਨ ਦੌਰਾਨ ਲੋਕਾਂ ਦੀਆਂ ਦੋ ਇੱਛਾਵਾਂ ਸਨ : ਅੰਦੋਲਨ ਜਿੱਤਿਆ ਜਾਵੇ ਤੇ ਗੰਦੀ ਰਾਜਨੀਤੀ

Read More
India Punjab

ਲਖੀਮਪੁਰ ਖੀਰੀ ਮਾਮਲਾ : SIT ਨੇ ਦਾਇਰ ਕੀਤੀ ਪੰਜ ਹਜ਼ਾਰ ਪੰਨਿਆਂ ਦੀ ਚਾਰਜਸ਼ੀਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲਖੀਮਪੁਰ ਖੀਰੀ ਹਿੰ ਸਾ ਮਾਮਲੇ ਵਿੱਚ ਉੱਤਰ ਪ੍ਰਦੇਸ਼ ਪੁਲਿਸ ਦੀ ਐੱਸਆਈਟੀ ਨੇ ਅੱਜ ਆਪਣੀ ਚਾਰਜਸ਼ੀਟ ਦਾਖਿਲ ਕੀਤੀ ਹੈ। ਪੰਜ ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਨੂੰ ਸੀਜੇਐੱਮ ਕੋਰਟ ਵਿੱਚ ਪੇਸ਼ ਕੀਤਾ ਗਿਆ ਹੈ। ਸੀਨੀਅਰ ਪ੍ਰੋਸੀਕਿਊਸ਼ਨ ਅਫ਼ਸਰ ਐੱਸਪੀ ਯਾਦਵ ਨੇ ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜ ਹਜ਼ਾਰ ਪੰਨਿਆਂ ਦੀ ਚਾਰਜਸ਼ੀਟ

Read More
International

ਸੂਡਾਨ ਦੇ ਪ੍ਰਧਾਨ ਮੰਤਰੀ ਨੇ ਦਿੱਤਾ ਅਸਤੀਫ਼ਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੂਡਾਨ ਦੇ ਪ੍ਰਧਾਨ ਮੰਤਰੀ ਅਬਦੁੱਲਾ ਹਮਦੋਕ ਨੇ ਫ਼ੌਜ ਦੇ ਨਾਲ ਇੱਕ ਵਿਵਾਦਿਤ ਸਮਝੌਤਾ ਹੋਣ ਤੋਂ ਬਾਅਦ ਆਪਣੇ ਅਸਤੀਫ਼ਾ ਦੇ ਦਿੱਤਾ ਹੈ। ਸੂਡਾਨ ਦੀ ਫ਼ੌਜ ਨੇ ਬੀਤੇ ਸਾਲ ਅਕਤੂਬਰ ਵਿੱਚ ਸੱਤਾ ‘ਤੇ ਕਬਜ਼ਾ ਕਰ ਲਿਆ ਹੈ ਅਤੇ ਹਮਦੋਕ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਸੀ। ਪਰ ਇਸ ਤਖ਼ਤਾਪਲਟ ਤੋਂ ਬਾਅਦ ਪ੍ਰਧਾਨ

Read More
India

ਦੋ ਹਫ਼ਤਿਆਂ ਲਈ ਵਰਚੁਅਲ ਮੋਡ ‘ਤੇ ਦੇਸ਼ ਦੀ ਸਰਬਉੱਚ ਅਦਾਲਤ

‘ਦ ਖਾਲਸ ਬਿਉਰੋ : ਦੇਸ਼ ਦੀ ਸਰਬਉੱਚ ਅਦਾਲਤ ਨੇ ਭਾਰਤ ਵਿੱਚ ਓਮੀਕਰੋਨ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸਾਰੀਆਂ ਫ਼ਿਜ਼ੀਕਲ ਸੁਣਵਾਈਆਂ ਨੂੰ ਮੁੱਅਤਲ ਕਰਨ ਦਾ ਫੈਸਲਾ ਕੀਤਾ ਹੈ। ਅਗਲੇ ਦੋ ਹਫ਼ਤਿਆਂ ਲਈ ਸਾਰੀਆਂ ਸੁਣਵਾਈਆਂ ਵਰਚੁਅਲ ਮੋਡ ‘ਤੇ ਹੋਣਗੀਆਂ। ਸੁਪਰੀਮ ਕੋਰਟ ਨੇ ਮਾਰਚ 2020 ਵਿੱਚ ਲੌਕਡਾਊਨ ਮਗਰੋਂ ਪਿਛਲੇ ਸਾਲ 7 ਅਕਤੂਬਰ ਤੋਂ ਹਫ਼ਤੇ ਵਿੱਚ ਦੋ ਦਿਨ ਸਰੀਰਕ

Read More