ਪੰਜਾਬ ‘ਚ ਕੈਂਸਰ ਦੇ ਮਰੀਜ਼ਾਂ ਲਈ ‘ਮੁੱਖ ਮੰਤਰੀ ਕੈਂਸਰ ਰਾਹਤ ਕੋਸ਼’ ਬਣਿਆ ਵਰਦਾਨ
ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ‘ਮੁੱਖ ਮੰਤਰੀ ਕੈਂਸਰ ਰਾਹਤ ਕੋਸ਼’ ਤਹਿਤ ਪੰਜਾਬ ਸਰਕਾਰ ਦੇ ਸੂਚੀਬੱਧ ਹਸਪਤਾਲਾਂ ਵਿੱਚ 1265 ਤੋਂ ਵੱਧ ਕੈਂਸਰ ਪੀੜਤਾਂ ਨੂੰ 13.54 ਕਰੋੜ ਰੁਪਏ ਦੀਆਂ ਮੁਫ਼ਤ ਇਲਾਜ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।