India International Punjab

ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ Rapper Barna Boy ਨੇ ਕੀਤੀ ਮੁਲਾਕਾਤ , ਸਿੱਧੂ ਨੂੰ ਯਾਦ ਕਰ ਭਾਵੁਕ ਹੋਇਆ Rapper

ਇੰਗਲੈਂਡ ਵਿੱਚ ਮੂਸੇਵਾਲਾ ਦੇ ਮਾਪਿਆਂ ਨੇ ਨਾਈਜੀਰੀਅਨ ਰੈਪਰ ਬਰਨਾ ਬੁਆਏ ( Rapper Barna Boy ) ਨਾਲ ਮੁਲਾਕਾਤ ਕੀਤੀ। ਬਰਨਾ ਨੇ ਮੂਸੇਵਾਲਾ ਦੇ ਮਾਪਿਆਂ ਨਾਲ ਹਮਦਰਦੀ ਪ੍ਰਗਟ ਕੀਤੀ। ਉਹ ਸਿੱਧੂ ਨਾਲ ਹੋਈ ਪਹਿਲੀ ਮੁਲਾਕਾਤ ਨੂੰ ਯਾਦ ਕਰਕੇ ਭਾਵੁਕ ਹੋ ਗਏ।

Read More
India

ਰਾਜਸਥਾਨ ‘ਚ ਤਹਿਸੀਲਦਾਰ ਨੇ ਕੀਤਾ ਇਹ ਕਾਰਾ , ਇਲਾਕੇ ‘ਚ ਫੈਲੀ ਸਨਸਨੀ

ਕਰੌਲੀ ਜ਼ਿਲ੍ਹੇ ਦੇ ਮਾਸਲਪੁਰ ਵਿਚ ਤਹਿਸੀਲਦਾਰ ਦੇ ਅਹੁਦੇ 'ਤੇ ਤਾਇਨਾਤ ਆਰਟੀਐਸ ਅਧਿਕਾਰੀ ਨੇ ਖੁਦਕੁਸ਼ੀ ਕਰ ਲਈ।

Read More
Punjab

ਵਿਜੀਲੈਂਸ ਨੇ ‘ਗੋਲਡਨ ਪ੍ਰੋਜੈਕਟਸ’ ਫਰਮ ਦੇ ਭਗੌੜੇ ਡਾਇਰੈਕਟਰ ਨੂੰ ਕੀਤਾ ਕਾਬੂ , 20 ਸਾਲ ਤੋਂ ਸੀ ਭਗੌੜਾ

ਪੰਜਾਬ ਵਿਜੀਲੈਂਸ ਬਿਊਰੋ ( Punjab Vigilance Bureau ) ਨੇ 2002 ਤੋਂ ਭਗੌੜੇ ਚਲੇ ਆ ਰਹੇ ‘ਗੋਲਡਨ ਪ੍ਰੋਜੈਕਟਸ ਪ੍ਰਾਈਵੇਟ ਲਿਮਟਿਡ’ ਝਰਮੜੀ, ਤਹਿਸੀਲ ਡੇਰਾਬੱਸੀ ਸਥਿਤ ਫਰਮ ਦੇ ਦੋਸ਼ੀ ਡਾਇਰੈਕਟਰਾਂ ਵਿੱਚੋਂ ਇੱਕ ਵਿਨੋਦ ਮਹਾਜਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Read More
Punjab

ਅੰਮ੍ਰਿਤਸਰ ‘ਚ ਜਿਊਲਰ ਨੂੰ ਲੁੱਟਣ ਦੀ ਕੋਸ਼ਿਸ਼ , ਲੁਟੇਰਿਆਂ ਨਾਲ ਭਿੜ ਗਿਆ ਸੁਨਿਆਰਾ

ਸੁਨਿਆਰੇ ਨੇ ਦੋ ਨਕਾਬਪੋਸ਼ ਹਥਿਆਰਬੰਦ ਲੁਟੇਰਿਆਂ ਨੂੰ ਕਾਬੂ ਕੀਤਾ। ਲੁੱਟ ਦੇ ਇਰਾਦੇ ਨਾਲ ਆਏ ਲੁਟੇਰਿਆਂ 'ਤੇ ਸੁਨਿਆਰੇ ਨੇ ਆਪਣੇ ਲਾਇਸੰਸੀ ਰਿਵਾਲਵਰ ਨਾਲ ਗੋਲੀਆਂ ਚਲਾ ਦਿੱਤੀਆਂ।

Read More
Punjab

ਚੰਡੀਗੜ੍ਹ ਵਿੱਚ ਵੱਖਰੀ ਹਰਿਆਣਾ ਵਿਧਾਨ ਸਭਾ ਨਹੀਂ ਬਣਨ ਦਿਆਂਗੇ : ਅਕਾਲੀ ਦਲ

ਦਲਜੀਤ ਸਿੰਘ ਚੀਮਾ ( Dr. Daljit Singh Cheema)  ਨੇ ਇਕ ਟਵੀਟ ਕਰ ਕੇ ਕਿਹਾ ਕਿ ਮੁੱਖ ਮੰਤਰੀ ਇਸ ਤਜਵੀਜ਼ ਦਾ ਲਿਖਤੀ ਤੌਰ ’ਤੇ ਵਿਰੋਧ ਨਹੀਂ ਕਰਨ। ਉਹਨਾਂ ਕਿਹਾ ਕਿ ਅਜਿਹਾ ਕਰਨ ਵਿਚ ਦੇਰੀ ਹੋਣ  ਨਾਲ ਪੰਜਾਬ ਦੀਆਂ ਸੰਭਾਵਨਾਵਾਂ ’ਤੇ ਮਾਰੂ ਅਸਰ ਪਵੇਗਾ। 

Read More
Punjab

ਇਸ ਸ਼ਿਵ ਸੈਨਾ ਆਗੂ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ‘ਤੇ ਭੇਜਿਆ , ਸ਼੍ਰੀ ਦਰਬਾਰ ਸਾਹਿਬ ਬਾਰੇ ਦਿੱਤਾ ਸੀ ਵਿਵਾਦਿਤ ਬਿਆਨ

ਸ੍ਰੀ ਦਰਬਾਰ ਸਾਹਿਬ ਬਾਰੇ ਵਿਵਾਦਿਤ ਬਿਆਨ ਦੇਣ ਵਾਲੇ ਸ਼ਿਵਸੈਨਾ ਆਗੂ ਹਰਵਿੰਦਰ ਸੋਨੀ ਨੂੰ ਕੜੀ ਸੁਰੱਖਿਆ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਹਰਵਿੰਦਰ ਸੋਨੀ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਉੱਤੇ ਭੇਜ ਦਿੱਤਾ ਹੈ।

Read More
India International

ਗੈਂਗਸਟਰ ਹਰਵਿੰਦਰ ਰਿੰਦਾ ਦੀ ਪਾਕਿਸਤਾਨ ‘ਚ ਮੌਤ ,ਬੰਬੀਹਾ ਗਰੁੱਪ ਨੇ ਲਈ ਜਿੰਮੇਵਾਰੀ

ਪੰਜਾਬ ਦੇ ਗੈਂਗਸਟਰ ਹਰਵਿੰਦਰ ਸਿੰਘ ਰਿੰਦਾ ( Gangster Harvinder Rinda )  ਦੀ ਪਾਕਿਸਤਾਨ ਵਿੱਚ ਕਥਿਤ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ( death in Pakistan ) ਹੋ ਗਈ। ਕੇਂਦਰੀ ਏਜੰਸੀਆਂ ਅਤੇ ਪੰਜਾਬ ਦੇ ਸੀਨੀਅਰ ਪੁਲੀਸ ਅਧਿਕਾਰੀਆਂ ਨੇ ਰਿੰਦਾ ਦੀ ਮੌਤ ਦੀ ਪੁਸ਼ਟੀ ਕੀਤੀ ਹੈ।

Read More
India Khaas Lekh Khalas Tv Special Punjab

ਕਿਸਾਨ ਅੰਦੋਲਨ: ਇਤਿਹਾਸਕ ਜਿੱਤ ਦਾ ਇੱਕ ਸਾਲ

ਦਿੱਲੀ(ਗੁਲਜਿੰਦਰ ਕੌਰ) : ਅੱਜ 19 ਨਵੰਬਰ ਹੈ,ਪਿਛਲੇ ਸਾਲ ਕਿਸਾਨਾਂ ਨੂੰ ਮਿਲੀ ਇਤਿਹਾਸਕ ਜਿੱਤ ਦਾ ਗਵਾਹ,ਜਿਸਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ।  26 ਨਵੰਬਰ 2020 ਵੀ ਪੰਜਾਬ ਦੇ ਇਤਿਹਾਸ ਵਿੱਚ ਇੱਕ ਨਾ ਭੁਲਣਯੋਗ ਦਿਨ ਹੋ ਨਿਬੜਿਆ ਸੀ, ਜਦੋਂ ਖੇਤਾਂ ਵਿੱਚ ਹਲ ਚਲਾਉਣ ਵਾਲਿਆਂ ਤੇ ਸੱਪਾਂ ਦੀਆਂ ਸਿਰੀਆਂ ਮਿੱਧ ਕੇ ਅੰਨ ਉਗਾ ਕੇ ਸਾਰੇ ਦੇਸ਼ ਨੂੰ

Read More
Punjab

ਪੰਜਾਬ ਸਰਕਾਰ ਨੇ ਜਾਰੀ ਕੀਤਾ ਪੁਰਾਣੀ ਪੈਨਸ਼ਨ ਸਕੀਮ ਦਾ ਨੋਟੀਫਿਕੇਸ਼ਨ , ਖ਼ਬਰ ਵਿੱਚ ਪੜ੍ਹੋ

old pension scheme (OPS) notificatio -ਨੋਟਿਫਿਕੇਸ਼ਨ ਜਾਰੀ ਨਾ ਕਰਨ ‘ਤੇ ਮੁਲਾਜ਼ਮ ਕਾਫੀ ਨਰਾਜ਼ ਸਨ ਪਰ ਹੁਣ ਸਰਕਾਰ ਜਾਰੀ ਕਰ ਦਿੱਤਾ ਹੈ। 

Read More
India

Maruti Alto K10 CNG ਲਾਂਚ , ਮਿਲੇਗੀ 33.85 ਕਿਲੋਮੀਟਰ ਮਾਈਲੇਜ, ਜਾਣੋ ਕੀਮਤ

ਮਾਰੂਤੀ ਸੁਜ਼ੂਕੀ ਨੇ ਆਪਣੀ ਮਸ਼ਹੂਰ ਹੈਚਬੈਕ ਆਲਟੋ K10 ਦਾ CNG ਵਰਜ਼ਨ ਲਾਂਚ ਕੀਤਾ ਹੈ। ਫਿਲਹਾਲ ਇਸ ਨੂੰ ਸਿਰਫ ਇਕ ਹੀ VXi ਵੇਰੀਐਂਟ 'ਚ ਪੇਸ਼ ਕੀਤਾ ਗਿਆ ਹੈ

Read More