Elon Musk ਨੇ Twitter ਦੀ ਨਵੀਂ ਨੀਤੀ ਦਾ ਕੀਤਾ ਐਲਾਨ, ਹੁਣ ਇਹ ਕੰਮ ਕਰਨ ‘ਤੇ ਹੋਣਗੇ ਖਾਤੇ ਬਲਾਕ
Elon Musk announces new Twitter policy: ਟਵਿੱਟਰ (Twitter) ਦੇ ਬੌਸ ਐਲੋਨ ਮਸਕ (Elon Musk) ਨੇ ਇੱਕ ਨਵੀਂ ਸੰਚਾਲਨ ਨੀਤੀ ਦਾ ਐਲਾਨ ਕੀਤਾ ਹੈ।
Elon Musk announces new Twitter policy: ਟਵਿੱਟਰ (Twitter) ਦੇ ਬੌਸ ਐਲੋਨ ਮਸਕ (Elon Musk) ਨੇ ਇੱਕ ਨਵੀਂ ਸੰਚਾਲਨ ਨੀਤੀ ਦਾ ਐਲਾਨ ਕੀਤਾ ਹੈ।
ਅਦਨਾਨ ਨੇ ਜੱਜ ਨੂੰ ਦੱਸਿਆ ਸੀ ਕਿ ਉਸ ਦੀਆਂ ਕਰੀਬ 1000 ਗਰਲਫ੍ਰੈਂਡ ਹਨ। ਸੁਣਵਾਈ ਦੌਰਾਨ ਅਦਨਾਨ ਨੇ ਕਈ ਰਾਜ਼ ਅਤੇ ਘਿਨਾਉਣੇ ਯੌਨ ਅਪਰਾਧਾਂ ਦਾ ਖੁਲਾਸਾ ਕੀਤਾ।
ਪੋਸਟ ਆਫਿਸ ਪਬਲਿਕ ਪ੍ਰੋਵੀਡੈਂਟ ਫੰਡ ਉਨ੍ਹਾਂ ਲੋਕਾਂ ਨੂੰ ਕਰੋੜਪਤੀ ਬਣਨ ਵਿੱਚ ਮਦਦ ਕਰ ਸਕਦਾ ਹੈ ਜੋ ਬਿਨਾਂ ਕਿਸੇ ਜੋਖਮ ਦੇ ਲੰਬੇ ਸਮੇਂ ਲਈ ਨਿਵੇਸ਼ ਕਰ ਸਕਦੇ ਹਨ।
ਦਿੱਲੀ ਕਿਸਾਨ ਮੋਰਚੇ ਵਿੱਚ ਸ਼ਾਮਲ ਰਹੇ ਪਿੰਡ ਦੌਧਰ ਦੇ ਕਿਸਾਨ ਕੁਲਦੀਪ ਸਿੰਘ ਖਾਲਸਾ ਖ਼ਿਲਾਫ਼ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਵੱਲੋਂ ਗ੍ਰਿਫ਼ਤਾਰੀ ਦੇ ਵਾਰੰਟ ਜਾਰੀ ਕੀਤੇ ਗਏ ਹਨ।
Punjab BJP leaders get X-category security-ਪੰਜਾਬ ਵਿੱਚ ਬਲਬੀਰ ਸਿੰਘ ਸਿੱਧੂ ਅਤੇ ਅਮਰਜੀਤ ਸਿੰਘ ਟਿੱਕਾ ਸਮੇਤ ਚਾਰ ਭਾਜਪਾ ਆਗੂਆਂ ਨੂੰ ਗ੍ਰਹਿ ਮੰਤਰਾਲੇ ਵੱਲੋਂ ਐਕਸ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ।
ਅਦਾਲਤ ਨੇ ਕਿਹਾ ਕਿ ਇਸਤਗਾਸਾ ਪੱਖ ਦੇ ਗਵਾਹਾਂ ਦੇ ਬਿਆਨਾਂ ਅਨੁਸਾਰ, ਇਹ ਸਾਬਤ ਹੋ ਗਿਆ ਹੈ ਕਿ ਇਲਾਕੇ ਵਿੱਚ ਭੰਨਤੋੜ ਅਤੇ ਅੱਗਜ਼ਨੀ ਦੀ ਘਟਨਾ ਦੌਰਾਨ ਇੱਕ ਗੈਰ-ਕਾਨੂੰਨੀ ਇਕੱਠ ਸ਼ਾਮਲ ਸੀ।
ਟੀ-20 ਵਰਲਡ ਕੱਪ ਦੇ ਸੈਮੀਫਾਈਲ ਵਿੱਚ ਸ਼ਰਮਨਾਕ ਹਾਰ ਤੋਂ ਬਾਅਦ BCCI ਦਾ ਵੱਡਾ ਫੈਸਲਾ
ਮਾਰੂਤੀ ਨੇ Alto k10 Cng ਲਾਂਚ ਕੀਤੀ
ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੇ ਲਈ ਨੋਟਿਫਿਕੇਸ਼ਨ ਜਾਰੀ ਕਰ ਦਿੱਤਾ ਹੈ
ਡੀਜੀਪੀ ਗੌਰਵ ਯਾਦਵ ਵੱਲੋਂ ਪੰਜਾਬ ਵਿੱਚ ਗੰਨ ਹਾਊਸਾਂ ਦੀ ਤਿਮਾਹੀ ਜਾਂਚ ਦੇ ਹੁਕਮ