ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ,ਸੂਬੇ ਭਰ ਵਿੱਚ 6 ਥਾਂਵਾਂ ‘ਤੇ ਲਾਇਆ ਪੱਕਾ ਡੇਰਾ
ਪਟਿਆਲਾ : ਪੰਜਾਬ ਵਿੱਚ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਲਗਾਤਾਰ ਜਾਰੀ ਹੈ। ਸੂਬੇ ਭਰ ਵਿੱਚ 6 ਥਾਂਵਾਂ ‘ਤੇ ਕਿਸਾਨਾਂ ਨੇ ਰਾਸ਼ਟਰੀ ਤੇ ਕੌਮੀ ਮਾਰਗਾਂ ਨੂੰ ਬੰਦ ਕਰ ਦਿੱਤਾ ਹੈ ਤੇ ਪੱਕਾ ਡੇਰਾ ਲਾ ਲਿਆ ਹੈ। ਕਿਸਾਨਾਂ ਵਲੋਂ ਸਰਕਾਰ ਤੇ ਵਾਅਦਾ ਖਿਲਾਫ਼ੀ ਦਾ ਇਲਜ਼ਾਮ ਲਗਾਇਆ ਹੈ। ਜਿਹੜੀਆਂ ਜਗਾਵਾਂ ‘ਤੇ ਸੂਬੇ ਵਿੱਚ ਕਿਸਾਨਾਂ ਵੱਲੋਂ ਪੱਕੇ ਧਰਨੇ