ਨਵੇਂ ਮੁਹੱਲਾ ਕਲੀਨਿਕਾਂ ਦੇ ਉਦਘਾਟਨ ‘ਤੇ ਮਜੀਠੀਆ ਨੇ ਚੁੱਕੇ ਸਵਾਲ,ਕਿਹਾ ਪੰਜਾਬ ਦੇ ਲੋਕਾਂ ਦੀ ਸਿਹਤ ਨਾਲ ਕਰ ਰਹੇ ਹਨ ਖਿਲਵਾੜ
ਚੰਡੀਗੜ੍ਹ : ਬਿਕਰਮ ਸਿੰਘ ਮਜੀਠੀਆ ਨੇ ਆਪ ਸਰਕਾਰ ਦੇ ਮੁਹੱਲਾ ਕਲੀਨਿਕਾਂ ਉੱਤੇ ਨਿਸ਼ਾਨਾ ਕਸਦਿਆਂ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰ ਰਹੇ ਹਨ। ਜਿਹੜੇ ਪਹਿਲਾਂ 100 ਮੁਹੱਲਾ ਕਲੀਨਿਕ ਬਣਾਏ ਗਏ ਸਨ, ਉਹ ਸਾਰੇ ਸੇਵਾ ਕੇਂਦਰ ਦੇ ਅੰਦਰ ਬਣਾਏ ਗਏ, ਇੱਕ ਵੀ ਨਵੀਂ ਬਿਲਡਿੰਗ ਨਹੀਂ ਬਣਾਈ ਗਈ। ਅੱਜ ਮੁੜ ਇਨ੍ਹਾਂ ਨੇ 400