ਚੰਡੀਗੜ੍ਹ ਤੋਂ ਗਣਤੰਤਰ ਦਿਵਸ ਦੀਆਂ LIVE ਤਸਵੀਰਾਂ
ਚੰਡੀਗੜ੍ਹ ਦੇ ਸੈਕਟਰ 17 ਪਰੇਡ ਗਰਾਊਂਡ ਵਿਖੇ ਵੀ ਅੱਜ ਗਣਤੰਤਰ ਦਿਹਾੜਾ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵੱਲੋਂ ਤਿਰੰਗਾ ਝੰਡਾ ਵੀ ਲਹਿਰਾਇਆ ਗਿਆ।
ਚੰਡੀਗੜ੍ਹ ਦੇ ਸੈਕਟਰ 17 ਪਰੇਡ ਗਰਾਊਂਡ ਵਿਖੇ ਵੀ ਅੱਜ ਗਣਤੰਤਰ ਦਿਹਾੜਾ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵੱਲੋਂ ਤਿਰੰਗਾ ਝੰਡਾ ਵੀ ਲਹਿਰਾਇਆ ਗਿਆ।
ਭਾਰਤ ਅੱਜ ਆਪਣਾ 74ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਅੱਜ ਜਿੱਥੇ ਤਹਿਸੀਲ,ਜਿਲ੍ਹਾ ਤੇ ਰਾਜ ਪੱਧਰ ਉੱਤੇ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ,ਉਥੇ ਹੀ ਰਾਸ਼ਟਰੀ ਪੱਧਰ ਉੱਤੇ ਦਿੱਲੀ ਵਿੱਚ ਹੋਏ ਸੰਮੇਲਨ ਦੌਰਾਨ ਹੋਈ ਪਰੇਡ ਵਿੱਚ ਭਾਰਤ ਦੀ ਫੌਜੀ ਤਾਕਤ, ਸੱਭਿਆਚਾਰਕ ਵਿਭਿੰਨਤਾ ਅਤੇ ਵਿਲੱਖਣ ਪਹਿਲਕਦਮੀਆਂ ਨੂੰ ਪ੍ਰਦਰਸ਼ਿਤ ਕੀਤਾ ਗਿਆ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਗਣਤੰਤਰ ਦਿਵਸ
ਕਿਰਪਾਨ ਨਾਲ ਕੇਕ ਕੱਟਣ ਤੇ SGPC ਦੇ ਪ੍ਰਧਾਨ ਨੇ ਰਾਮ ਰਹੀਮ ਨੂੰ ਘੇਰਿਆ ਸੀ
ਮਾਨਸਾ ਵਿਖੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਤਿਰੰਗਾ ਲਹਿਰਾਇਆ। ਇਸ ਮੌਕੇ ਬੱਚਿਆਂ ਨੇ ਉਨ੍ਹਾਂ ਨੂੰ ਗੁਲਦਸਤੇ ਵੀ ਭੇਂਟ ਕੀਤੇ। ਪੰਜਾਬ ਪੁਲਿਸ ਵੱਲੋਂ ਬਲਬੀਰ ਸਿੰਘ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ।
ਅਜਾਨ ਕਪੂਰ ਨੇ 100 ਲੋਕਾਂ ਦੀ ਜਾਨ ਬਚਾਈ ਸੀ
ਮਿਸਰ ਭਾਰਤ ਦਾ ਸਭ ਤੋਂ ਕਰੀਬੀ ਦੇਸ਼
ਮੁਹਾਲੀ : ਚੰਡੀਗੜ੍ਹ ਸਰਹੱਦ ਉੱਤੇ ਲੱਗੇ ਕੌਮੀ ਇਨਸਾਫ਼ ਮੋਰਚਾ ਕੱਢਿਆ ਜਾ ਰਿਹਾ ਹੈ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਇਨਸਾਫ਼ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਇਹ ਰੋਸ ਮਾਰਚ ਅੱਜ ਸਵੇਰੇ 11 ਵਜੇ ਸ਼ੁਰੂ ਹੋਇਆ ਹੈ। ਦੂਰ ਦੂਰ ਤੋਂ ਲੋਕ ਇਸ ਮਾਰਚ ਵਿੱਚ ਸ਼ਾਮਿਲ ਹੋ ਰਹੇ ਹਨ, ਲੋਕਾਂ ਦਾ ਬਹੁਤ ਵੱਡਾ ਇਕੱਠ ਹੋਇਆ ਹੈ।
ਉਨਾਂ ਨੇ ਕਿਹਾ ਕਿ ਅੱਜ ਦੇਸ਼ ਜਿਸ ਮੁਕਾਮ ‘ਤੇ ਹੈ ਜਾਂ ਅਸੀਂ ਅੱਜ ਆਪਣੀ ਆਜ਼ਾਦੀ ਨੂੰ ਮਾਣ ਰਹੇ ਹਾਂ ਤਾਂ ਉਹ ਸਿਰਫ ਉਨ੍ਹਾਂ ਸ਼ਹੀਦਾਂ ਦੀ ਵਜ੍ਹਾ ਕਰਕੇ ਜਿਨਾਂ ਨੇ ਦੇਸ਼ ਦੇ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ।
15 ਅਗਸਤ 1947 ਨੂੰ ਦੇਸ਼ ਨੂੰ ਅੰਗਰੇਜ਼ਾਂ ਤੋਂ ਆਜ਼ਾਦੀ ਮਿਲੀ, ਤਦ ਤਿੰਨ ਸਾਲਾਂ ਬਾਅਦ ਦੇਸ਼ ਵਿੱਚ ਭਾਰਤ ਦਾ ਸੰਵਿਧਾਨ ਲਾਗੂ ਹੋਇਆ, ਭਾਵ ਸਾਲ 1950 ਵਿੱਚ ਸੰਵਿਧਾਨ ਲਾਗੂ ਕੀਤਾ ਗਿਆ।
ਸਿੱਖ ਚੈਰਿਟੀ ਸੰਸਥਾ ਟਰਬਨਜ਼ 4 ਆਸਟ੍ਰੇਲੀਆ(T4A Turbans 4 Australia ) ਦੇ ਸੰਸਥਾਪਕ ਤੇ ਪ੍ਰਧਾਨ ਅਮਰ ਸਿੰਘ(Amar Singh ) ਨੂੰ ਆਸਟ੍ਰੇਲੀਅਨ ਆਫ ਦਿ ਈਅਰ ਐਵਾਰਡਜ਼(Australian of the Year Awards ) ਤਹਿਤ ‘ਲੋਕਲ ਹੀਰੋ’ ਸ਼੍ਰੇਣੀ ਲਈ ਕੈਨਬਰਾ ਵਿੱਚ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਇਹ ਸਨਮਾਨ ਦੇਸ਼ ਦੇ ਪ੍ਰਧਾਨ ਮੰਤਰੀ ਐਂਥੋਨੀ ਅਲਬੀਨੀਜ਼ੀ ਵੱਲੋਂ ਦਿੱਤਾ ਗਿਆ। ਟਰਬਨਜ਼ 4