ਪੰਜਾਬ ‘ਚ 2 ‘ਥਾਰ’ ਸਵਾਰਾਂ ਨੇ ਕੀਤੀਆਂ ਮਾੜੀਆਂ ਹਰਕਤਾਂ ! CCTV ਵਿੱਚ ਕੈਦ !
ਪੰਜਾਬ ਵਿੱਚ 2 ਗੱਡੀਆਂ ਨੇ 2 ਨੌਜਵਾਨਾਂ ਦਾ ਕੀਤਾ ਬੁਰਾ ਹਾਲ
ਪੰਜਾਬ ਵਿੱਚ 2 ਗੱਡੀਆਂ ਨੇ 2 ਨੌਜਵਾਨਾਂ ਦਾ ਕੀਤਾ ਬੁਰਾ ਹਾਲ
ਨਵੀਂ ਦਿੱਲੀ : ਦੇਸ਼ ਦੀ ਸਰਬ ਉੱਥ ਅਦਾਲਤ ਸੁਪਰੀਮ ਕੋਰਟ ਨੇ ਮੈਰੀਟਲ ਰੇਪ ਨੂੰ ਅਪਰਾਧਿਕ ਬਣਾਉਣ ਨਾਲ ਜੁੜੀਆਂ ਪਟੀਸ਼ਨਾਂ ‘ਤੇ ਕੇਂਦਰ ਸਰਕਾਰ ਤੋਂ 15 ਫਰਵਰੀ ਤੱਕ ਜਵਾਬ ਮੰਗਿਆ ਹੈ। ਸੁਣਵਾਈ ਦੌਰਾਨ ਕੇਂਦਰ ਸਰਕਾਰ ਦੀ ਨੁਮਾਇੰਦਗੀ ਕਰਦੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਇਸ ਨੂੰ ਅਪਰਾਧਿਕ ਬਣਾਉਣ ਦੇ ਨਾ ਸਿਰਫ਼ ਨਿਆਂਇਕ ਸਗੋਂ ਸਮਾਜਿਕ ਨਤੀਜੇ ਵੀ
ਭਾਰਤ ਦੇ ਇੱਕ ਫੀਸਦੀ ਅਮੀਰ ਲੋਕਾਂ ਕੋਲ ਦੇਸ਼ ਦੀ ਕੁੱਲ ਦੌਲਤ ਦਾ 40 ਫੀਸਦੀ ਹਿੱਸਾ ਹੈ। ਜਦਕਿ ਹੇਠਲੇ ਅੱਧੇ ਲੋਕਾਂ ਕੋਲ ਦੇਸ਼ ਦੀ ਦੌਲਤ ਦਾ ਸਿਰਫ਼ 3 ਫ਼ੀਸਦੀ ਹੈ।
ਚੰਡੀਗੜ੍ਹ : ਚੰਡੀਗੜ੍ਹ ਦੇ ਨਗਰ ਨਿਗਮ ਭਵਨ ਵਿੱਚ ਹੋ ਰਹੇ ਸਮਾਗਮ ਦੇ ਦੌਰਾਨ ਨਿਯੁਕਤੀ ਪੱਤਰ ਵੰਡਣ ਵੇਲੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਹਾਜ਼ਰ ਲੋਕਾਂ ਨੂੰ ਸੰਬੋਧਨ ਕੀਤਾ ਹੈ ਤੇ ਨਿਯੁਕਤੀ ਪੱਤਰ ਪਾਉਣ ਵਾਲੇ 271 ਸਪੈਸ਼ਲਿਸਟ ਡਾਕਟਰਾਂ, 90 ਲੈਬ ਟੈਕਨੀਸ਼ਿਅਨਾਂ ਤੇ 17 ਚੌਥਾ ਦਰਜਾ ਸਹਾਇਕਾਂ ਨੂੰ ਵਧਾਈ ਦਿੱਤੀ ਹੈ। ਆਪਣੇ ਸੰਬਧਨ ਵਿੱਚ ਉਹਨਾਂ ਪੁਰਾਣੀਆਂ
ਮੋਗਾ ਦੇ ਪ੍ਰਸਿੱਧ ਕਬੱਡੀ ਖਿਡਾਰੀ ਦੀ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਨਿਹਾਲ ਸਿੰਘ ਵਾਲਾ ਨੇੜਲੇ ਪਿੰਡ ਪੱਤੋ ਹੀਰਾ ਸਿੰਘ ਦੇ ਨਾਮੀ ਕਬੱਡੀ ਰੇਡਰ ਅਮਰਪ੍ਰੀਤ ਅਮਰੀ ਦੀ ਕੈਨੇਡਾ ਦੇ ਸਰੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਅੱਜ ਸਵੇਰੇ ਮੌਤ ਹੋ ਗਈ। 28 ਵਰ੍ਹਿਆਂ ਦਾ
ਅੱਧੀ ਰਾਤ ਆਪਣੇ ਕੰਮ ਤੋਂ ਪਰਤ ਰਿਹਾ ਸੀ ਨੌਜਵਾਨ
ਅੰਮ੍ਰਿਤਸਰ ਤੋਂ ਲਗਭਗ 45 ਕਿਲੋਮੀਟਰ ਦੂਰ ਮਹਿਤਾ ਨੇੜੇ ਧਰਦੇਓ ਪਿੰਡ ਦੀ ਔਰਤ ਹਰਜਿੰਦਰ ਕੌਰ ਦੇਸ਼ ਦੀਆਂ ਮੋਹਰੀ ਮਸ਼ਰੂਮ ਉਤਪਾਦਕਾਂ ਵਿੱਚੋਂ ਇੱਕ ਹੈ। 1989 ਵਿੱਚ ਸਿਰਫ਼ 20,000 ਰੁਪਏ ਨਾਲ ਸ਼ੁਰੂ ਹੋਇਆ ਮਸ਼ਰੂਮ ਦਾ ਕਾਰੋਬਾਰ ਅੱਜ 3.5 ਕਰੋੜ ਰੁਪਏ ਦਾ ਸਾਲਾਨਾ ਟਰਨਓਵਰ ਦੇ ਰਿਹਾ ਹੈ। ਉਹ ਸੂਬੇ ਦੀ ਪਹਿਲੀ ਅਤੇ ਇਕਲੌਤੀ ਮਸ਼ਰੂਮ ਉਤਪਾਦਕ ਹੈ, ਜੋ ਹੋਰਾਂ ਨੂੰ
'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ( Amritpal Singh ) ਸਿੰਘ ਦੀ ਸਿਹਤ ਅਚਾਨਕ ਵਿਗੜ ਗਈ ਹੈ। ਉਨ੍ਹਾਂ ਨੂੰ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਵੱਖ ਵੱਖ ਥਾਵਾਂ ‘ਤੇ ਧਰਨਾ ਦੇ ਰਹੇ ਪ੍ਰਦਰਸ਼ਨਕਾਰੀਆਂ ਨੂੰ ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਇੱਕ ਖ਼ਾਸ ਅਪੀਲ ਕੀਤੀ ਹੈ। ਜਥੇਬੰਦੀ ਨੇ ਸਾਰੇ ਪ੍ਰਦਰਸ਼ਨਕਾਰੀਆਂ ਨੂੰ 26 ਜਨਵਰੀ ਨੂੰ ਕਾਲਾ ਗਣਤੰਤਰ ਦਿਵਸ ਵਜੋਂ ਮਨਾਉਣ ਦੀ ਅਪੀਲ ਕੀਤੀ ਹੈ। ਪਾਰਟੀ ਦੇ ਆਗੂਆਂ ਨੇ ਮੁਹਾਲੀ, ਲਤੀਫਪੁਰਾ, ਜ਼ੀਰਾ ਅਤੇ ਬਹਿਬਲ ਵਿਖੇ ਚੱਲ ਰਹੇ ਪੱਕੇ
ਫਰੀਦਕੋਟ : ਪੰਜਾਬ ਵਿੱਚ ਜਿਥੇ ਇੱਕ ਪਾਸੇ ਪੀਣ ਵਾਲੇ ਪਾਣੀ ਵਿੱਚ ਘੁਲੇ ਜ਼ਹਿਰਾਂ ਲਈ ਜਿੰਮੇਵਾਰ ਫੈਕਟਰੀਆਂ ਨੂੰ ਬੰਦ ਕਰਵਾਉਣ ਲਈ ਸੰਘਰਸ਼ ਜਾਰੀ ਹੈ,ਉਥੇ ਹੁਣ ਪੰਜਾਬ ਦੀਆਂ ਨਹਿਰਾਂ ਨੂੰ ਬਚਾਉਣ ਲਈ ਵੀ ਸੰਘਰਸ਼ ਸ਼ੁਰੂ ਹੋ ਗਿਆ ਹੈ। ਫਿਰੋਜਸ਼ਾਹ, ਫਿਰੋਜ਼ਪੁਰ-ਮੋਗਾ ਸੜਕ ਦੇ ਨੇੜੇ ਐਂਗਲੋ ਸਿੱਖ ਜੰਗੀ ਯਾਦਗਾਰ ਦੇ ਕੋਲ ਪਿੰਡ ਘੱਲ ਖੁਰਦ ਵਿਖੇ ਇਹ ਮੋਰਚਾ ਚੱਲ ਰਿਹਾ