ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਤੋਂ SIT ਨੇ ਕੀਤੀ ਪੁੱਛ ਗਿੱਛ
ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਜਿਹਨਾਂ ਦੇ ਖਿਲਾਫ ਜਿਣਸੀ ਛੇੜਛਾੜ ਦੇ ਦੋਸ਼ ਲੱਗੇ ਹਨ, ਐਤਵਾਰ ਨੂੰ ਪੁਲਿਸ ਜਾਂਚ ਵਿਚ ਸ਼ਾਮਲ ਹੋਏ।
ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਜਿਹਨਾਂ ਦੇ ਖਿਲਾਫ ਜਿਣਸੀ ਛੇੜਛਾੜ ਦੇ ਦੋਸ਼ ਲੱਗੇ ਹਨ, ਐਤਵਾਰ ਨੂੰ ਪੁਲਿਸ ਜਾਂਚ ਵਿਚ ਸ਼ਾਮਲ ਹੋਏ।
Punjab News: ਕਾਂਗਰਸ ਆਗੂ ਸੁਖਪਾਲ ਖਹਿਰਾ(Sukhpal Singh Khaira) ਨੇ ਪੰਜਾਬ ਸਰਕਾਰ ਉੱਤੇ ਸੂਬੇ ਦੇ ਹੋਰਨਾਂ ਪਿੰਡਾਂ ਨਾਲ ਪੱਖਪਾਤ ਕਰਨ ਦਾ ਦੋਸ਼ ਲਾਇਆ ਹੈ।
ਆਗਰਾ-ਲਖਨਊ ਐਕਸਪ੍ਰੈਸ ਵੇਅ 'ਤੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ ( Road accident on Agra-Lucknow Expressway ) , ਜਿਸ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 17 ਯਾਤਰੀ ਗੰਭੀਰ ਜ਼ਖਮੀ ਹੋ ਗਏ।
ਦੂਜੇ ਰਾਜਾਂ ਦੇ ਰਜਿਸਟ੍ਰੇਸ਼ਨ ਨੰਬਰ ਵਾਲੇ ਵਾਹਨ ਹੁਣ ਬਿਹਾਰ ਵਿੱਚ ਨਹੀਂ ਚੱਲਣਗੇ। ਸੂਬਾ ਸਰਕਾਰ ਅਜਿਹੇ ਵਾਹਨਾਂ 'ਤੇ ਪਾਬੰਦੀ ਲਗਾਉਣ ਜਾ ਰਹੀ ਹੈ। ਫਿਲਹਾਲ ਇਕ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ
‘ਦ ਖ਼ਾਲਸ ਬਿਊਰੋ : ਭਾਰਤ ਦੇ ਸਾਬਕਾ ਹਾਈ ਖਿਡਾਰੀ ਤੇ ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ( Former Sports Minister Sandeep Singh ) ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਚੰਡੀਗੜ੍ਹ ਪੁਲਿਸ ਨੇ ਮਹਿਲਾ ਕੋਚ ਨਾਲ ਛੇੜਛਾੜ ਦੇ ਦੋਸ਼ਾਂ ਤਹਿਤ ਸੰਦੀਪ ਸਿੰਘ ਖ਼ਿਲਾਫ਼ ਦਰਜ ਕੇਸ ਵਿੱਚ ਹੋਰ ਧਾਰਾਵਾਂ ਜੋੜ ਦਿੱਤੀਆਂ ਹਨ। ਇਹ ਧਾਰਾ ਗੈਰ-ਜ਼ਮਾਨਤੀ ਹੈ।
ਮਾਨਸਾ : ਪਿਛਲੇ ਕੁਝ ਦਿਨਾਂ ਤੋਂ ਦੇਸ ਤੋਂ ਬਾਹਰ ਗਏ ਹੋਏ ਸਿੱਧੂ ਮੂਸੇ ਵਾਲੇ ਦੇ ਪਿਤਾ ਬਲਕੌਰ ਸਿੰਘ ( Balkaur Singh ) ਵਤਨ ਵਾਪਸ ਪਰਤ ਆਏ ਹਨ। ਉਹਨਾਂ ਹਰ ਐਤਵਾਰ ਦੀ ਤਰਾਂ ਆਪਣੇ ਘਰ ਵਿੱਚ ਮਿਲਣ ਆਏ ਲੋਕਾਂ ਨੂੰ ਸੰਬੋਧਨ ਕੀਤਾ ਹੈ। ਆਈ ਹੋਈ ਸੰਗਤ ਦਾ ਧੰਨਵਾਦ ਕਰਦੇ ਹੋਏ ਉਹਨਾਂ ਨੇ ਇਨਸਾਫ ਹੋਣ ਦੀ ਉਮੀਦ
ਫਿਰੋਜ਼ਪੁਰ : ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਇੱਕ ਸਰਕਾਰੀ ਸਕੂਲ ਦੇ ਚਾਰ ਵਿਦਿਆਰਥੀਆਂ ਨੇ 12 ਸਾਲਾਂ ਬਾਅਦ ਰਾਜ ਬੋਰਡ ਦੀ ਪ੍ਰੀਖਿਆ ਦੀ ਮੈਰਿਟ ਸੂਚੀ ਵਿੱਚ ਜਗ੍ਹਾ ਬਣਾਈ ਤਾਂ ਪ੍ਰਿੰਸੀਪਲ ਨੇ ਉਨ੍ਹਾਂ ਦੀ ਹਵਾਈ ਯਾਤਰਾ ਦੀ ਇੱਛਾ ਪੂਰੀ ਕੀਤੀ । ਫਿਰੋਜ਼ਪੁਰ ਦੇ ਜ਼ੀਰਾ ਦੇ ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੇ ਪ੍ਰਿੰਸੀਪਲ ਰਾਕੇਸ਼
: ਅਫਰੀਕੀ ਮੂਲ ਦੇ ਲਗਭਗ 100 ਲੋਕਾਂ ਨੇ ਸ਼ਨੀਵਾਰ ਨੂੰ ਦੱਖਣੀ ਦਿੱਲੀ ਦੇ ਨੇਬ ਸਰਾਏ ਇਲਾਕੇ 'ਚ ਹੰਗਾਮਾ ਕਰ ਦਿੱਤਾ। ਦਰਅਸਲ, ਨਾਈਜੀਰੀਅਨ ਨਾਗਰਿਕ ਆਪਣੇ ਵੀਜ਼ੇ ਦੀ ਮਿਆਦ ਖਤਮ ਹੋਣ ਦੇ ਬਾਵਜੂਦ ਇਸ ਖੇਤਰ ਵਿੱਚ ਰਹਿ ਰਹੇ ਸਨ।
ਜੋਸ਼ੀਮਠ : ਉੱਤਰਾਖੰਡ ਦੇ ਜੋਸ਼ੀਮਠ ਵਿੱਚ ਜ਼ਮੀਨ ਖਿਸਕਣ ਦਾ ਮਾਮਲਾ ਸੁਪਰੀਮ ਕੋਰਟ ਵਿੱਚ ਪਹੁੰਚ ਗਿਆ ਹੈ। ਜੋਤਿਸ਼ਪੀਠ ਦੇ ਜਗਦਗੁਰੂ ਸ਼ੰਕਰਾਚਾਰੀਆ ਅਵਿਮੁਕਤੇਸ਼ਵਰਾਨੰਦ ਸਰਸਵਤੀ ਮਹਾਰਾਜ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ,ਜਿਸ ਵਿੱਚ ਉਹਨਾਂ ਅਦਾਲਤ ਨੂੰ ਇਸ ਕੁਦਰਤੀ ਆਪਦਾ ਨਾਲ ਪੀੜਤ ਲੋਕਾਂ ਦੇ ਮੁੜ ਵਸੇਬੇ ਦੇ ਨਾਲ-ਨਾਲ ਉਨ੍ਹਾਂ ਨੂੰ ਆਰਥਿਕ ਮਦਦ ਦੇਣ ਦੇ ਹੁਕਮ ਦੇਣ ਦੀ
ਕੈਨੇਡਾ ਦੇ ਕੈਂਬਰਿਜ ਓਨਟਾਰੀਓ ਵਿੱਚ ਇੱਕ 23 ਸਾਲਾ ਪੰਜਾਬੀ ਨੌਜਵਾਨ ਦੀ ਕਾਰ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਨਰਿੰਦਰ ਸਿੰਘ ਵਜੋਂ ਹੋਈ ਹੈ,