ਸੜਕ ਹਾਦਸੇ ‘ਚ ਮੂੰਹ ਦੀਆਂ ਹੱਡੀਆਂ ਚੂਰ-ਚੂਰ! ਜੀਭ ਦੇ ਹੋਏ 2 ਹਿੱਸੇ! ਬਿਨਾਂ ‘ਚੀਰੇ’ 10 ਭਾਰਤੀ ਡਾਕਟਰਾਂ ਨੇ ਕੀਤਾ ਕਮਾਲ
10 ਡਾਕਟਰਾਂ ਦੀ ਟੀਮ ਨੇ 8 ਘੰਟੇ ਆਪਰੇਸ਼ਨ ਤੋਂ ਬਾਅਦ ਇੱਕ ਸ਼ਖਸ ਨੂੰ ਦਿੱਤਾ ਜੀਵਨ ਦਾਨ
10 ਡਾਕਟਰਾਂ ਦੀ ਟੀਮ ਨੇ 8 ਘੰਟੇ ਆਪਰੇਸ਼ਨ ਤੋਂ ਬਾਅਦ ਇੱਕ ਸ਼ਖਸ ਨੂੰ ਦਿੱਤਾ ਜੀਵਨ ਦਾਨ
ਵੀਡੀਓ ਬੈਂਗਲੁਰੂ ਦੇ ਅੰਮ੍ਰਿਤਾ ਹੱਲੀ ਦਾ ਹੈ, ਜਿਸ ਵਿਚ ਪੁਜਾਰੀ ਵੱਲੋਂ ਇੱਕ ਔਰਤ ਨੂੰ ਮੰਦਰ ਵਿੱਚੋਂ ਖਿੱਚ ਕੇ ਬਾਹਰ ਲਿਜਾਇਆ ਜਾ ਰਿਹਾ ਹੈ ਅਤੇ ਉਸ ਨੂੰ ਵਾਰ-ਵਾਰ ਥੱਪੜ ਮਾਰੇ ਜਾ ਰਹੇ ਹਨ।
ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੀਆਂ ਵਿਦਿਆਰਥਣਾਂ ਲਈ ਇੱਕ ਨਵੀਂ ਪਹਿਲ ਕਰਨ ਦਾ ਐਲਾਨ ਕੀਤਾ ਹੈ । ਪੰਜਾਬ ਸਰਕਾਰ ਦੇ SCHOOL ON WHEEL Project ਦੇ ਅਧੀਨ ਹੁਣ ਸਰਕਾਰੀ ਸਕੂਲਾਂ ‘ਚ ਲੜਕੀਆਂ ਲਈ ਖਾਸ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ । ਇਸ ਯੋਜਨਾ ਦੇ ਅਧੀਨ ਹਰ 3-4 ਪਿੰਡਾਂ ਵਿੱਚ ਸਕੂਲਾਂ ਦਾ ਇੱਕ ਕਲੱਸਟਰ
‘ਦ ਖ਼ਾਲਸ ਬਿਊਰੋ : ਏਅਰ ਇੰਡੀਆ ਦੀ ਫਲਾਈਟ (Air India Peeing Incident) ਵਿਚ ਇਕ ਬਜ਼ੁਰਗ ਔਰਤ ‘ਤੇ ਪਿਸ਼ਾਬ ਕਰਨ ਵਾਲੇ ਮੁੰਬਈ ਦੇ ਸ਼ੰਕਰ ਮਿਸ਼ਰਾ ਨੂੰ ਦਿੱਲੀ ਪੁਲਿਸ ਨੇ ਅੱਜ ਬੈਂਗਲੁਰੂ ਤੋਂ ਗ੍ਰਿਫਤਾਰ ਕੀਤਾ ਹੈ। ਘਟਨਾ ਦੇ ਜਨਤਕ ਹੋਣ ਤੋਂ ਬਾਅਦ ਉਹ ਫਰਾਰ ਸੀ ਅਤੇ ਉਸ ਨੂੰ ਲੱਭਣ ਲਈ ਲੁੱਕਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਸੀ।
ਅੰਮ੍ਰਿਤਸਰ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੱਦੇ ‘ਤੇ ਡੀਸੀ ਦਫਤਰਾਂ ਤੇ ਟੋਲ ਪਲਾਜ਼ਿਆਂ ‘ਤੇ ਲਾਏ ਮੋਰਚੇ ਲਗਾਤਾਰ ਚੱਲ ਰਹੇ ਹਨ ਤੇ ਅੱਜ ਇਹ ਕ੍ਰਮਵਾਰ 43ਵੇਂ ਤੇ 24ਵੇਂ ਦਿਨ ਵਿੱਚ ਦਾਖਲ ਹੋ ਗਏ ਹਨ। ਇਸ ਦੌਰਾਨ ਇਹਨਾਂ ਅੰਦੋਲਨਾਂ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਦੀ ਸਮੀਖਿਆ ਤੇ ਅਗਲੇ ਸੰਘਰਸ਼ ਦੀ ਰੂਪ ਰੇਖਾ ਤੈਅ ਕਰਨ ਦੇ ਲਈ
ਆਡੀਓ ਲੀਕ ਮਾਮਲੇ ਵਿੱਚ ਫੌਜਾ ਸਿੰਘ ਸਰਾਰੀ ਦਾ ਵਿਰੋਧੀ ਧਿਰ ਅਸਤੀਫਾ ਮੰਗ ਰਿਹਾ ਸੀ
ਸਾਨੀਆ ਮਿਰਜ਼ਾ ਨੇ ਪਿਛਲੇ ਸਾਲ ਯੂਐਸ ਓਪਨ ਤੋਂ ਬਾਅਦ ਪ੍ਰੋਫੈਸ਼ਨਲ ਟੈਨਿਸ ਨੂੰ ਅਲਵਿਦਾ ਕਹਿਣ ਦਾ ਫੈਸਲਾ ਕੀਤਾ ਸੀ, ਪਰ ਉਹ ਸੱਟ ਕਾਰਨ ਟੂਰਨਾਮੈਂਟ ਵਿੱਚ ਨਹੀਂ ਖੇਡ ਸਕੀ ਸੀ, ਜਿਸ ਤੋਂ ਬਾਅਦ ਉਸਨੇ ਸੰਨਿਆਸ ਦਾ ਫੈਸਲਾ ਬਦਲ ਲਿਆ ਸੀ।
ਇੱਕ ਮਾਮਲਾ ਸ੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਇਆ ਹੈ, ਜਿੱਥੇ ਜ਼ਿਲ੍ਹੇ ਦੇ ਪਿੰਡ ਭੁੱਲਰ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ 3 ਲੋਕਾਂ ਦੀ ਮੌਤ ਹੋ ਗਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇੱਕ ਬਹੁਤ ਹੀ ਅਯੋਗ ਮੁੱਖ ਮੰਤਰੀ ਮਿਲਿਆ ਹੈ, ਜਿਸਨੂੰ ਇਹ ਨਹੀਂ ਪਤਾ ਕਿ ਪੰਜਾਬ ਅਤੇ ਸਰਕਾਰ ਨੂੰ ਕਿਵੇਂ ਚਲਾਉਣਾ ਹੈ।
Dairy farming courses-ਇਹ ਕੋਰਸ ਕਰਨ ਉਪਰੰਤ ਕਿਸਾਨਾਂ ਨੂੰ ਬਹੁਤ ਸਾਰੇ ਫ਼ਾਇਦੇ ਹੋਣਗੇ। ਆਓ ਜਾਣਦੇ ਹਾਂ ਸਾਰੀ ਜਾਣਕਾਰੀ।