ਕਨੇਡਾ ‘ਚ ਪੰਜਾਬ ਨੌਜਵਾਨ ਨਾਲ ਹੋਇਆ ਇਹ ਮਾੜਾ ਕੰਮ , 8 ਮਹੀਨੇ ਪਹਿਲਾਂ ਹੀ ਗਿਆ ਸੀ ਕਨੇਡਾ
ਕੈਨੇਡਾ ਵਿੱਚ ਆਏ ਦਿਨ ਪੰਜਾਬੀਆਂ ਦੀ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸੇ ਵਿਚਾਲੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦਰਅਸਲ, ਇਹ ਮੰਦਭਾਗੀ ਖਬਰ ਕੈਨੇਡਾ ਦੇ ਸਰੀ ਤੋਂ ਸਾਹਮਣੇ ਆਈ ਹੈ। ਜਿੱਥੇ ਬੀਤੇ ਦਿਨ ਇੱਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ