ਫਿਰੋਜ਼ਪੁਰ ‘ਚ ਪੁਲਿਸ ਮੁਲਾਜ਼ਮ ਨੇ ਮਹਿਲਾ ਕਾਂਸਟੇਬਲ ਨਾਲ ਕੀਤਾ ਇਹ ਸਲੂਕ , ਬਾਅਦ ‘ਚ ਖੁਦ ਵੀ ਚੁੱਕਿਆ ਇਹ ਕਦਮ
ਇਕ ਪੁਲਿਸ ਮੁਲਾਜ਼ਮ ਨੇ ਮਹਿਲਾ ਕਾਂਸਟੇਬਲ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਬਾਅਦ ਵਿੱਚ ਆਪ ਵੀ ਖੁਦਕੁਸ਼ੀ ਕਰ ਲਈ।
ਇਕ ਪੁਲਿਸ ਮੁਲਾਜ਼ਮ ਨੇ ਮਹਿਲਾ ਕਾਂਸਟੇਬਲ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਬਾਅਦ ਵਿੱਚ ਆਪ ਵੀ ਖੁਦਕੁਸ਼ੀ ਕਰ ਲਈ।
ਦੱਖਣੀ ਅਮਰੀਕਾ ਮਹਾਦੀਪ 'ਚ ਸਥਿਤ ਪੇਰੂ (Peru) ਵਿਚ ਸ਼ਨੀਵਾਰ ਨੂੰ ਇਕ ਵੱਡਾ ਹਾਦਸਾ ਵਾਪਰ ਗਿਆ ਜਿੱਥੇ 60 ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਖੱਡ ਤੋਂ ਹੇਠਾਂ ਡਿੱਗ ਗਈ। ਇਸ ਹਾਦਸੇ 'ਚ ਘੱਟੋ-ਘੱਟ 24 ਲੋਕਾਂ ਦੀ ਮੌਤ ਹੋ ਗਈ ਹੈ।
ਜਾਣਕਾਰੀ ਅਨੁਸਾਰ ਲਾਸ ਏਂਜਲਸ ਦੇ ਬੈਨੇਡਿਕਟ ਕੈਨਯੋਨ ਇਲਾਕੇ ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ 3 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 4 ਫੱਟੜ ਹੋ ਗਏ। ਮਰਨ ਵਾਲੇ ਵਿਅਕਤੀ ਇਕ ਗੱਡੀ ਵਿਚ ਸਵਾਰ ਸਨ ਜਦੋਂ ਕਿ ਫੱਟੜ ਹੋਏ ਬਾਹਰ ਸਨ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ 29 ਜਨਵਰੀ ਨੂੰ ਤਿੰਨ ਘੰਟੇ ਵਾਸਤੇ ਪੰਜਾਬ ਦੇ 12 ਜ਼ਿਲ੍ਹਿਆਂ ਵਿਚ ਰੇਲਾਂ ਰੋਕੀਆਂ ਜਾਣਗੀਆਂ। ਦੁਪਹਿਰ 12.00 ਵਜੇ ਤੋਂ ਬਾਅਦ ਦੁਪਹਿਰ 3.00 ਵਜੇ ਤੱਕ ਇਹ ਰੇਲਾਂ ਰੋਕੀਆਂ ਜਾਣਗੀਆਂ।
ਜ਼ੀਰਕਪੁਰ ਤੋਂ ਕਰੀਬ ਇੱਕ ਮਹੀਨੇ ਤੋਂ ਲਾਪਤਾ ਨੌਜਵਾਨ ਦੀ ਗਲੀ ਸੜੀ ਲਾਸ਼ ਪੀਰਮੁੱਛਲਾ ਪਿੰਡ ਨੇੜੇ ਛੱਪੜ ਵਿੱਚੋਂ ਬਰਾਮਦ ਹੋਈ। ਪੁਲਿਸ ਵਲੋਂ ਮ੍ਰਿਤਕ ਦੀ ਲਾਸ਼ ਦੀ ਸ਼ਨਾਖਤ ਕਰਵਾ ਕੇ ਲਾਸ਼ ਦਾ ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।
ਈਰਾਨ ਦੇ ਮੀਡੀਆ ਮੁਤਾਬਕ ਭੂਚਾਲ 'ਚ ਹੁਣ ਤੱਕ 7 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 440 ਲੋਕ ਜ਼ਖਮੀ ( 7 dead 440 seriously injured ) ਦੱਸੇ ਜਾ ਰਹੇ ਹਨ।ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ ਹੈ।
ਹਾਈਕੋਰਟ ਨੂੰ ਦਵਿੰਦਰ ਪਾਲ ਸਿੰਘ ਭੁੱਲਰ ਬਾਰੇ ਜਾਣਕਾਰੀ ਦਿੱਤੀ
ਬਾਬਾ ਹੈਨਰੀ ਦਾ ਸੀ ਨਜ਼ਦੀਕੀ
29 ਜਨਵਰੀ ਨੂੰ ਬਠਿੰਡਾ ਸਲਾਬਤਪੁਰਾ ਵਿੱਚ ਰਾਮ ਰਹੀਮ ਦਾ ਸਮਾਗਮ
ਮੁੜ DSGMC 'ਤੇ ਉੱਠੇ ਸਵਾਲ