India Punjab

ਨਵੇਂ ਸਾਲ ਦੇ ਸ਼ੁਰੂਆਤ ‘ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਲੱਖਾਂ ਸ਼ਰਧਾਲੂ , PM ਤੇ CM ਨੇ ਦਿੱਤੀ ਵਧਾਈ

ਗੁਰੂ ਨਗਰੀ ਵਾਸੀਆਂ ਦੇ ਨਾਲ-ਨਾਲ ਦੇਸ਼-ਵਿਦੇਸ਼ ਤੋਂ ਆਈ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ। ਰਾਤ 9 ਤੋਂ 12 ਵਜੇ ਤੱਕ ਡੇਢ ਲੱਖ ਤੋਂ ਵੱਧ ਸ਼ਰਧਾਲੂ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ।

Read More
Punjab

ਨਵੇਂ ਸਾਲ ‘ਚ ਮਾਨ ਸਰਕਾਰ ਦਾ ਤੋਹਫ਼ਾ, ਖੁੱਲ੍ਹਣਗੇ 500 ਹੋਰ ਮੁਹੱਲਾ ਕਲੀਨਿਕ, 2100 ਪੁਲਿਸ ਮੁਲਾਜ਼ਮਾਂ ਦੀ ਹੋਵੇਗੀ ਭਰਤੀ

ਪੰਜਾਬ ਵਿਚ ਵੱਖ-ਵੱਖ ਜ਼ਿਲ੍ਹਿਆਂ ਵਿਚ 26 ਜਨਵਰੀ ਤੱਕ 500 ਮੁਹੱਲਾ ਕਲੀਨਿਕ ਸ਼ੁਰੂ ਕਰ ਦਿੱਤੇ ਜਾਣਗੇ ਜਿਸ ਨਾਲ ਲੋਕਾਂ ਨੂੰ ਘਰ ਦੇ ਨੇੜੇ ਹੀ ਦਵਾਈਆਂ ਤੇ ਮੈਡੀਕਲ ਟੈਸਟ ਦੀ ਸਹੂਲਤ ਮਿਲ ਸਕੇਗੀ।

Read More
India

ਸਾਲ ਦੇ ਪਹਿਲੇ ਦਿਨ ਹੀ ਦੇਸ਼ ਦੇ ਲੋਕਾਂ ਨੂੰ ਮਹਿੰਗਾਈ ਦਾ ਝਟਕਾ , ਗੈਸ ਸਿਲੰਡਰ ਹੋਇਆ ਮਹਿੰਗਾ

ਨਵੇਂ ਸਾਲ ਦੇ ਨਾਲ ਹੀ ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਾ ਹੈ। ਸਰਕਾਰੀ ਤੇਲ ਕੰਪਨੀਆਂ ਨੇ 1 ਜਨਵਰੀ 2023 ਨੂੰ ਗੈਸ ਸਿਲੰਡਰਾਂ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਹਨ। ਖਾਸ ਗੱਲ ਇਹ ਹੈ ਕਿ ਗੈਸ ਸਿਲੰਡਰ ਦੀ ਕੀਮਤ 'ਚ 25 ਰੁਪਏ ਤੱਕ ਦਾ ਵਾਧਾ ਦਰਜ ਕੀਤਾ ਗਿਆ ਹੈ।

Read More
International

ਅਮਰੀਕਾ ਅਤੇ ਜਾਪਾਨ ਤੋਂ ਬਾਅਦ ਹੁਣ ਕੈਨੇਡਾ ਨੇ ਵੀ ਚੀਨ ਤੋਂ ਆਉਣ ਵਾਲਿਆਂ ਵਾਸਤੇ ਕੀਤੇ ਇਹ ਨਿਯਮ ਕੀਤੇ ਲਾਗੂ, ਪੜ੍ਹੋ ਵੇਰਵਾ

ਕੈਨੇਡਾ ਵੀ ਉਹਨਾਂ ਮੁਲਕਾਂ ਵਿਚ ਸ਼ਾਮਲ ਹੋ ਗਿਆ ਹੈ  ਜਿਹਨਾਂ ਨੇ ਮੇਨਲੈਂਡ ਚੀਨ, ਹੋਂਗਕੋਂਗ ਤੇ ਮਕਾਊ ਤੋਂ ਆਉਣ ਵਾਲੇ ਕੌਮਾਂਤਰੀ ਮੁਸਾਫਰਾਂ ਲਈ ਕੋਰੋਨਾ ਟੈਸਟ ਲਾਜ਼ਮੀ ਕਰ ਦਿੱਤਾ ਹੈ

Read More
India

ਨਵੇਂ ਸਾਲ ਦੇ ਪਹਿਲੇ ਹੀ ਦਿਨ ਕੰਬੀ ਦੇਸ਼ ਦੀ ਰਾਜਧਾਨੀ ਦਿੱਲੀ , ਬਣੀ ਇਹ ਵਜ੍ਹਾ

ਨਵੇਂ ਸਾਲ ਦੇ ਪਹਿਲੇ ਹੀ ਦਿਨ ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੀ ਤੀਬਰਤਾ 3.8 ਮਾਪੀ ਗਈ ਹੈ।

Read More