ਯੂਕਰੇਨ ਤੇ ਰੂਸ ਦੇ ਇਸ ਮਾਮਲੇ ਨੂੰ ਹੋਇਆ ਪੂਰਾ ਇੱਕ ਸਾਲ , ਜਾਣੋ ਦੁਨੀਆ ਦੇ ਸਾਰੇ ਦੇਸ਼ ਕਿਸ ਦੇਸ਼ ਨਾਲ ਖੜ੍ਹੇ ਹਨ?
24 ਫਰਵਰੀ 2022 ਨੂੰ, ਵਲਾਦੀਮੀਰ ਪੁਤਿਨ ਨੇ ਯੂਕਰੇਨ ਦੇ ਵਿਰੁੱਧ ਵਿਸ਼ੇਸ਼ ਫੌਜੀ ਕਾਰਵਾਈ ਦੀ ਘੋਸ਼ਣਾ ਕੀਤੀ। ਅੱਜ ਇਸ ਜੰਗ ਨੂੰ 365 ਦਿਨ ਹੋ ਗਏ ਹਨ।
24 ਫਰਵਰੀ 2022 ਨੂੰ, ਵਲਾਦੀਮੀਰ ਪੁਤਿਨ ਨੇ ਯੂਕਰੇਨ ਦੇ ਵਿਰੁੱਧ ਵਿਸ਼ੇਸ਼ ਫੌਜੀ ਕਾਰਵਾਈ ਦੀ ਘੋਸ਼ਣਾ ਕੀਤੀ। ਅੱਜ ਇਸ ਜੰਗ ਨੂੰ 365 ਦਿਨ ਹੋ ਗਏ ਹਨ।
ਹਰਿਆਣਾ : ਇਕ ਪਾਸੇ ਤਕਨਾਲੋਜੀ ਨੇ ਸਾਡੀ ਜ਼ਿੰਦਗੀ ਨੂੰ ਆਸਾਨ ਬਣਾ ਦਿੱਤਾ ਹੈ, ਉਥੇ ਹੀ ਇਸ ਦੇ ਕੁਝ ਨੁਕਸਾਨ ਵੀ ਸਾਨੂੰ ਝੱਲਣੇ ਪੈਂਦੇ ਹਨ। ਡਿਜੀਟਲਾਈਜ਼ੇਸ਼ਨ ਦੇ ਯੁੱਗ ਵਿੱਚ, ਹਰ ਚੀਜ਼ ਸਾਡੇ ਤੋਂ ਸਿਰਫ਼ ਇੱਕ ਕਲਿੱਕ ਦੂਰ ਹੈ। ਇਸ ਸਭ ਦੇ ਨਾਲ ਆਨਲਾਈਨ ਭੁਗਤਾਨ ਵੀ ਵਧਿਆ ਹੈ। ਆਨਲਾਈਨ ਭੁਗਤਾਨ ਦੀ ਸਹੂਲਤ ਦੇ ਨਾਲ, ਸਾਨੂੰ ਪ੍ਰਚੂਨ ਪੈਸੇ
ਲੁਧਿਆਣਾ : ਪੰਜਾਬ ਦੇ ਲੁਧਿਆਣਾ ਵਿੱਚ ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਣ ਕਮਿਸ਼ਨ ਨੇ ਰੇਲਵੇ ਨੂੰ 10,000 ਰੁਪਏ ਦਾ ਜੁਰਮਾਨਾ ਕੀਤਾ ਹੈ। ਯਾਤਰਾ ਦੌਰਾਨ ਟਰੇਨ ‘ਚ ਏਅਰ ਕੰਡੀਸ਼ਨਰ ਦੇ ਕੰਮ ਨਾ ਕਰਨ ‘ਤੇ ਟਿਕਟ ਦੀ ਰਕਮ ਗਾਹਕ ਨੂੰ ਵਾਪਸ ਨਾ ਕਰਨ ‘ਤੇ ਜੁਰਮਾਨਾ ਲਗਾਇਆ ਗਿਆ। ਇਹ ਕਾਰਵਾਈ ਕਮਿਸ਼ਨ ਦੇ ਚੇਅਰਮੈਨ ਸੰਜੀਵ ਬੱਤਰਾ, ਮੈਂਬਰਾਂ ਜਸਵਿੰਦਰ ਸਿੰਘ ਅਤੇ ਮੋਨਿਕਾ
ਇੱਕ ਉੱਘੇ ਖਿਡਾਰੀ ਦੀ ਮੌਤ ਨਾਲ ਕਬੱਡੀ ਜਗਤ ਨੂੰ ਅੱਜ ਵੱਡਾ ਘਾਟਾ ਪਿਆ ਹੈ। ਜਲੰਧਰ ਜ਼ਿਲ੍ਹੇ ਦੇ ਪਿੰਡ ਜੱਕੋਪੁਰ ਕਲਾਂ ਵਿੱਚ ਹੋ ਰਹੇ ਇਕ ਟੂਰਨਾਮੈਂਟ ਦੌਰਾਨ ਇਕ ਖਿਡਾਰੀ ਦੀ ਮੌਤ ਹੋ ਗਈ।
ਜਕਾਰਤਾ/ਇਸਲਾਮਾਬਾਦ : ਇੰਡੋਨੇਸ਼ੀਆ ਤੋਂ ਬਾਅਦ ਹੁਣ ਪਾਕਿਸਤਾਨ ‘ਚ ਵੀ ਸ਼ੁੱਕਰਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਭੂਚਾਲ ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਤੋਂ 29 ਕਿਲੋਮੀਟਰ ਪੱਛਮ ਵਿਚ ਸਥਾਨਕ ਸਮੇਂ ਅਨੁਸਾਰ ਸਵੇਰੇ 06.06 ਵਜੇ ਆਇਆ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.9 ਮਾਪੀ ਗਈ ਹੈ। ਇਸ ਤੋਂ ਪਹਿਲਾਂ ਇੰਡੋਨੇਸ਼ੀਆ ਤੋਂ 177 ਕਿਲੋਮੀਟਰ ਉੱਤਰ ਵਿਚ ਸਥਿਤ
Weather forecast-ਮੌਸਮ ਵਿਭਾਗ ਨੇ ਕਿ ਉੱਤਰ ਪੱਛਮੀ ਭਾਰਤ ਵਿੱਚ ਮਾਰਚ ਦੇ ਅੱਧ ਤੱਕ ਪਾਰਾ 40 ਡਿਗਰੀ ਸੈਲੀਸੀਐਸ ਰਹਿਣ ਦੀ ਸੰਭਾਵਨਾ ਜਤਾਈ ਹੈ।
ਰਾਏਪੁਰ : ਛੱਤੀਸਗੜ੍ਹ ਦੇ ਬਲੋਦਾ ਬਾਜ਼ਾਰ-ਭਟਾਪਾੜਾ ਜ਼ਿਲ੍ਹੇ ਵਿੱਚ ਬੀਤੀ ਰਾਤ ਇੱਕ ਪਿਕਅਪ ਵਾਹਨ ਦੀ ਇੱਕ ਟਰੱਕ ਨਾਲ ਟੱਕਰ ਹੋਣ ਕਾਰਨ ਚਾਰ ਬੱਚਿਆਂ ਸਮੇਤ 11 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਦਸ ਤੋਂ ਵੱਧ ਜ਼ਖ਼ਮੀ ਹੋ ਗਏ। ਭਾਟਾਪਾੜਾ ਦੇ ਐਸਡੀਓਪੀ ਸਿਧਾਰਥ ਬਘੇਲ ਨੇ ਇਹ ਜਾਣਕਾਰੀ ਦਿੱਤੀ। ਸਾਰੇ ਪੀੜਤ ਇੱਕੋ ਪਰਿਵਾਰ ਦੇ ਦੱਸੇ ਜਾ ਰਹੇ ਹਨ।
World Bank-ਅਮਰੀਕਾ ਨੇ ਮਾਸਟਰਕਾਰਡ ਦੇ ਸਾਬਕਾ ਸੀਈਓ ਅਜੈ ਬੰਗਾ ਨੂੰ ਵਿਸ਼ਵ ਬੈਂਕ ਦੇ ਪ੍ਰਧਾਨ ਲਈ ਨਾਮਜ਼ਦ ਕੀਤਾ, ਰਾਸ਼ਟਰਪਤੀ ਬਾਇਡਨ ਨੇ ਘੋਸ਼ਣਾ ਕੀਤੀ।
ਭਾਰਤੀ ਮਹਿਲਾ ਕ੍ਰਿਕਟ ਟੀਮ ਆਸਟੇਲੀਆ ਤੋਂ 5 ਦੌੜਾਂ ਨਾਲ ਹਾਰੀ
ਪੁਲਿਸ ਨੇ ਕੁੱਤੇ ਦੇ ਮਾਲਕ ਨੂੰ ਗ੍ਰਿਫਤਾਰ ਕਰ ਲਿਆ