ਪੰਜਾਬ ਦੇ ਬੱਚਿਆਂ ਨੂੰ ਮਿਲੇਗੀ ਹੁਣ ਮਿਆਰੀ ਸਿੱਖਿਆ,ਮੁੱਖ ਮੰਤਰੀ ਮਾਨ ਨੇ ਜਾਰੀ ਕੀਤਾ ਆਹ ਪੋਰਟਲ
ਚੰਡੀਗੜ੍ਹ : ਪੰਜਾਬ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਉਦੇਸ਼ ਨਾਲ ਬਣਾਏ ਗਏ ‘ਸਕੂਲ ਆਫ਼ ਐਮੀਨੈਂਸ’ ਵਿੱਚ ਦਾਖਲੇ ਲਈ ਪੋਰਟਲ ਲਾਂਚ ਹੋ ਚੁੱਕਾ ਹੈ ਤੇ ਇਸ ਦੀ ਜਾਣਕਾਰੀ ਖੁੱਦ ਮੁੱਖ ਮੰਤਰੀ ਪੰਜਾਬ ਨੇ ਦਿੱਤੀ ਹੈ।ਮਾਨ ਨੇ http://www.ePunjabschools.gov.in/school-eminence/ ਪੋਰਟਲ ਨੂੰ ਲਾਂਚ ਕਰਦੇ ਹੋਏ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਨੂੰ ਵਿੱਦਿਅਕ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ